ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ੀ
ਬਠਿੰਡਾ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਵੇਗੀ। ਅਦਾਲਤ ਨੇ ਉਨ੍ਹਾਂ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਪਹਿਲਾਂ, ਕੰਗਨਾ ਰਣੌਤ ਨੂੰ 24 ਨਵੰਬਰ ਨੂੰ ਪੇਸ਼ ਹੋਣਾ ਸੀ, ਪਰ ਉਸ ਸਮੇਂ ਸਿਰਫ਼ ਉਨ੍ਹਾਂ ਦੇ ਜੂਨੀਅਰ ਵਕੀਲ […]
Continue Reading