ਪੰਜਾਬ ਪੁਲਿਸ ਦੇ 5 ਇੰਸਪੈਕਟਰਾਂ ਸਮੇਤ 14 ਮੁਲਾਜ਼ਮਾਂ ਦਾ ਤਬਾਦਲਾ, ਪੜ੍ਹੋ ਲਿਸਟ
ਚੰਡੀਗੜ੍ਹ 2 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਦੇ 5 ਇੰਸਪੈਕਟਰਾ ਸਮੇਤ 14 ਮੁਲਾਜ਼ਮਾਂ ਦਾ ਤਬਾਦਲਾ ਕੀਤਾ ਗਿਆ ਹੈ।
Continue Readingਚੰਡੀਗੜ੍ਹ 2 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਦੇ 5 ਇੰਸਪੈਕਟਰਾ ਸਮੇਤ 14 ਮੁਲਾਜ਼ਮਾਂ ਦਾ ਤਬਾਦਲਾ ਕੀਤਾ ਗਿਆ ਹੈ।
Continue Readingਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ। ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਿਲਮੀ ਅੰਦਾਜ਼ ਵਿੱਚ ਫਰਾਰ ਹੋ ਗਏ।ਸੂਤਰਾਂ ਮੁਤਾਬਕ, ਹਰਿਆਣਾ ਦੇ ਕਰਨਾਲ ’ਚ ਅੱਜ ਸਵੇਰੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਥਾਣੇ ਲਿਜਾਇਆ ਜਾ ਰਿਹਾ ਸੀ। […]
Continue Readingਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਹੜ੍ਹ ਕਾਰਨ ਹਾਲੋਂ ਬੇਹਾਲ ਹੈ। ਹੜ੍ਹਾਂ ਅਤੇ ਬਾਰਿਸ਼ਾਂ ਕਾਰਨ ਹੁਣ ਤੱਕ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। 12 ਜ਼ਿਲ੍ਹਿਆਂ ਦੇ 2 ਲੱਖ 56 ਹਜ਼ਾਰ ਲੋਕ ਪ੍ਰਭਾਵਿਤ ਹਨ। 94061 ਹੈਕਟੇਅਰ ਫਸਲ ਹੜ੍ਹਾਂ ਦੀ ਲਪੇਟ ਵਿੱਚ ਹੈ। ਮਾਨਸਾ ਜ਼ਿਲ੍ਹੇ ਵਿੱਚ ਵੀ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਈਆਂ ਹਨ।ਬੀਐਸਐਫ ਨੇ ਫਿਰੋਜ਼ਪੁਰ ਦੇ ਹੜ੍ਹ […]
Continue Readingਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਨੇ ਸੂਬੇ ਵਿੱਚ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਤੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਤ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 5 ਗੈਰ-ਕਾਨੂੰਨੀ ਹਥਿਆਰ ਅਤੇ 5 ਵਾਧੂ ਮੈਗਜ਼ੀਨ ਬਰਾਮਦ ਕੀਤੇ ਹਨ। ਇਨ੍ਹਾਂ ਹਥਿਆਰਾਂ ਵਿੱਚ ਚਾਰ ਪਿਸਤੌਲ (.32 ਬੋਰ) ਅਤੇ ਇੱਕ ਪਿਸਤੌਲ (.30 ਬੋਰ) […]
Continue Readingਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੀ ਰਾਜਨੀਤੀ ਵਿੱਚ ਵੱਡੀ ਹਲਚਲ ਸਾਹਮਣੇ ਆਈ ਹੈ। ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅਚਾਨਕ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਟਿਆਲਾ ਪੁਲਿਸ ਦੀ ਟੀਮ ਨੇ ਉਨ੍ਹਾਂ ਨੂੰ ਹਰਿਆਣਾ ਦੇ ਕਰਨਾਲ ਤੋਂ ਕਾਬੂ ਕੀਤਾ।ਖ਼ਾਸ ਗੱਲ ਇਹ ਹੈ ਕਿ ਗ੍ਰਿਫ਼ਤਾਰੀ ਤੋਂ ਥੋੜ੍ਹੀ ਦੇਰ ਪਹਿਲਾਂ ਹੀ ਪਠਾਣਮਾਜਰਾ ਨੇ […]
Continue Readingਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-09-2025 ,ਅੰਗ 650 Amrit Wele Da Mukhwak Sachkhand Sri Harmandir Sahib Amritsar Ang 650 Date: 02-09-2025 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ […]
Continue Readingਤਰੁਣ ਚੁੱਘ ਨੇ ਗੁਰਦਾਸਪੁਰ ਦੇ ਬਾਢ਼ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ, ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗੁਰਦਾਸਪੁਰ/ਚੰਡੀਗੜ੍ਹ, 1 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਗੁਰਦਾਸਪੁਰ ਦੇ ਦਿਨਾਨਗਰ ਖੇਤਰ ਦੇ ਬਾਢ਼ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ, ਜੋ ਹਾਲੀਆ ਬਾਢ਼ ਨਾਲ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ […]
Continue Readingਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ; AAP ਪੰਜਾਬ ਦਾ ਇੱਕ ਹੋਰ ਵਿਧਾਇਕ ਬਾਗੀ ਹੋ ਗਿਆ ਹੈ। ਦਰਅਸਲ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਬੀਤੇ ਦਿਨ ਤੋਂ ਆਪਣੀ ਸਰਕਾਰ ਅਤੇ ਅਫ਼ਸਰਾਂ ਖਿਲਾਫ਼ ਮੋਰਚਾ ਖੋਲ੍ਹੀ ਬੈਠੇ ਹਨ ਅਤੇ ਸਿੱਧਾ ਹੀ ਆਈਏਐਸ ਕ੍ਰਿਸ਼ਨ ਕੁਮਾਰ ਤੇ ਗੰਭੀਰ ਦੋਸ਼ ਲਗਾ ਰਹੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਆਪਣੀ ਸਰਕਾਰ ਵਿੱਚ ਕੋਈ […]
Continue Readingਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਆਈ ਹੜ੍ਹ ਦੀ ਮਾਰ ਨਾਲ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬੀ ਸੰਗੀਤ ਜਗਤ ਦੇ ਗਾਇਕ ਵੱਡੀ ਗਿਣਤੀ ਵਿੱਚ ਸੇਵਾ ਕਰ ਰਹੇ ਹਨ।ਗਾਇਕ ਗਿੱਪੀ ਗਰੇਵਾਲ ਨੇ ਪਸ਼ੂਆਂ ਲਈ ਚਾਰੇ ਨਾਲ ਭਰੇ ਟਰੱਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਭੇਜੇ ਹਨ ਅਤੇ ਹੋਰ ਵੀ ਸਹਾਇਤਾ ਕੀਤੀ ਹੈ। ਗਾਇਕ ਕਰਨ ਔਜਲਾ ਨੇ […]
Continue Readingਕੁੱਲ ਟੈਕਸ ਪ੍ਰਾਪਤੀਆਂ ਵਿੱਚ ਵੀ 15.39 ਫੀਸਦੀ ਦਾ ਵਾਧਾ ਚੰਡੀਗੜ੍ਹ, 1 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੀ ਵਿੱਤੀ ਸਥਿਤੀ ਲਗਾਤਾਰ ਮਜ਼ਬੂਤ ਵਿਕਾਸ ਦਰਸਾ ਰਹੀ ਹੈ, ਜਿਸ ਤਹਿਤ ਅਗਸਤ 2025 ਵਿੱਚ ਜੀਐਸਟੀ ਪ੍ਰਾਪਤੀਆਂ ਵਿੱਚ ਪਿਛਲੇ ਸਾਲ ਦੇ ਇਸੇ […]
Continue Reading