ਫਗਵਾੜਾ ‘ਚ ਦੇਰ ਰਾਤ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ 

ਫਗਵਾੜਾ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਹਦੀਆਬਾਦ ਇਲਾਕੇ ਵਿੱਚ ਬੀਤੀ ਦੇਰ ਰਾਤ ਡਰ ਅਤੇ ਦਹਿਸ਼ਤ ਫੈਲ ਗਈ ਜਦੋਂ ਇੱਕ ਨੌਜਵਾਨ ਦਾ ਦੂਜੇ ਧੜੇ ਦੇ ਨੌਜਵਾਨਾਂ ਦੇ ਇੱਕ ਗਰੁੱਪ ਨਾਲ ਝਗੜਾ ਹੋ ਗਿਆ। ਜਿਵੇਂ ਹੀ ਬਹਿਸ ਵਧਦੀ ਗਈ, ਕ੍ਰੇਟਾ ਕਾਰ ਵਿੱਚ ਸਵਾਰ ਕੁਝ ਨੌਜਵਾਨਾਂ ਨੇ ਅਚਾਨਕ ਨੌਜਵਾਨ ਨੂੰ ਗੋਲੀ ਮਾਰ […]

Continue Reading

ਭੜਕਾਊ ਪੋਸਟਾਂ ਪਾ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਾ ਰੋਪੜ ਤੋਂ ਗ੍ਰਿਫ਼ਤਾਰ 

ਰੋਪੜ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਪੁਲਿਸ ਸਾਈਬਰ ਸੈੱਲ ਨੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸਨੇ ਸੋਸ਼ਲ ਮੀਡੀਆ ‘ਤੇ ਹਿੰਦੂ, ਸਿੱਖ ਅਤੇ ਮੁਸਲਿਮ ਭਾਈਚਾਰਿਆਂ ਵਿਰੁੱਧ ਭੜਕਾਊ ਪੋਸਟਾਂ ਪਾ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ। ਦੋਸ਼ੀ ਦੀ ਪਛਾਣ ਅਰਸ਼ਦੀਪ ਸਿੰਘ ਸੈਣੀ ਵਜੋਂ ਹੋਈ ਹੈ। ਪੁਲਿਸ ਨੇ ਉਸਨੂੰ ਰੋਪੜ ਤੋਂ ਗ੍ਰਿਫ਼ਤਾਰ ਕੀਤਾ ਹੈ। […]

Continue Reading

8 ਹਵਾਈ ਅੱਡਿਆਂ ‘ਤੇ ਇੰਡੀਗੋ ਦੀਆਂ 150 ਤੋਂ ਵੱਧ ਉਡਾਣਾਂ ਕੈਂਸਲ, DGCA ਨੇ ਜਵਾਬ ਮੰਗਿਆ

ਨਵੀਂ ਦਿੱਲੀ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਦੇਸ਼ ਭਰ ਦੇ ਅੱਠ ਹਵਾਈ ਅੱਡਿਆਂ ‘ਤੇ ਕਿਧਰੇ ਤਕਨੀਕੀ ਸਮੱਸਿਆਵਾਂ ਕਾਰਨ ਅਤੇ ਕਿਧਰੇ ਚਾਲਕ ਦਲ ਦੀ ਘਾਟ ਕਾਰਨ ਇੰਡੀਗੋ ਦੀਆਂ 150 ਤੋਂ ਵੱਧ ਉਡਾਣਾਂ ਕੈਂਸਲ ਹੋਈਆਂ। ਬੰਗਲੁਰੂ ਵਿੱਚ 42, ਦਿੱਲੀ ਵਿੱਚ 38, ਮੁੰਬਈ ਤੋਂ 33, ਹੈਦਰਾਬਾਦ ਵਿੱਚ 19, ਅਹਿਮਦਾਬਾਦ ਵਿੱਚ 25, ਇੰਦੌਰ ਵਿੱਚ 11, ਕੋਲਕਾਤਾ ਵਿੱਚ 10 […]

Continue Reading

ਮੁਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ ੬੮੬, ੦੪-੧੨-੨੫

Mukhwak Sachkhand Sri Harmandir Sahib Amritsar, Ang 686, 04-12-25 ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ […]

Continue Reading

ਸਿੱਖਿਆ ਵਿਭਾਗ ਨੇ ਹੈੱਡਮਾਸਟਰ ਕਾਡਰ ਦੀ ਸੀਨੀਆਰਤਾ ਸੂਚੀ ਨਹੀਂ ਕੀਤੀ ਜਾਰੀ!

ਮਾਸਟਰ ਤੋਂ ਬਣੇ ਹੈੱਡਮਾਸਟਰ ਆਪਣੇ ਆਪ ਨੂੰ ਕਰ ਰਹੇ ਨੇ ਠੱਗਿਆ ਹੋਇਆ ਮਹਿਸੂਸ ਚੰਡੀਗੜ੍ਹ, 3 ਦਸੰਬਰ ,ਬੋਲੇ ਪੰਜਾਬ ਬਿਊਰੋ; ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਨੇ ਹੈਡ ਮਾਸਟਰ ਕਾਡਰ ਦੀ ਹੁਣ ਤੱਕ ਦੀ ਸੀਨੀਅਰ ਦਾ ਸੂਚੀ ਜਾਰੀ ਕਰਨ ਸਮੇਤ ਵੱਖ-ਵੱਖ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਨੇ ਹੈੱਡਮਾਸਟਰ ਕਾਡਰ ਨਾਲ਼ ਪੰਜਾਬ ਸਰਕਾਰ ਦੁਆਰਾ ਕੀਤੇ ਜਾ ਰਹੇ […]

Continue Reading

‘ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025’ ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ ‘ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025’ (‘ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ, 2025) ਬਨਾਉਣ ਸਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਥੇ ਜਾਰੀ […]

Continue Reading

ਡੀਬੀਯੂ ਅਮਰੀਕਾਸ ਨੂੰ ਐਨਏਬੀ ਵੱਲੋਂ 3.11/4 ਰੇਟਿੰਗ; ਏ+ ਦੇ ਬਰਾਬਰ ਮਾਨਤਾ ਨਾਲ ਭਾਰਤ-ਮੂਲ ਕੈਰੇਬੀਅਨ ਮੈਡੀਕਲ ਯੂਨੀਵਰਸਿਟੀਆਂ ਵਿੱਚ ਸ਼ਾਮਲ

ਚੰਡੀਗੜ੍ਹ, 3 ਦਸੰਬਰ,ਬੋਲੇ ਪੰਜਾਬ ਬਿਊਰੋ; ਦੇਸ਼ ਭਗਤ ਯੂਨੀਵਰਸਿਟੀ ਅਮਰੀਕਾਸ (ਡੀਬੀਯੂ ਅਮਰੀਕਾਸ) ਨੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਦੇ ਰਾਸ਼ਟਰੀ ਮਾਨਤਾ ਬੋਰਡ (ਐਨਏਬੀ) ਤੋਂ 4 ਵਿੱਚੋਂ 3.11 ਰੇਟਿੰਗ ਪ੍ਰਾਪਤ ਕਰਕੇ ਇੱਕ ਵੱਡਾ ਸੰਸਥਾਗਤ ਮੀਲ ਪੱਥਰ ਸਥਾਪਿਤ ਕੀਤਾ ਹੈ। ਇਹ ਰੇਟਿੰਗ, ਅਧਿਕਾਰਤ ਤੌਰ ’ਤੇ ਏ+ ਗ੍ਰੇਡ ਦੇ ਬਰਾਬਰ ਮਾਨਤਾ ਪ੍ਰਾਪਤ ਹੈ, ਡੀਬੀਯੂ ਅਮਰੀਕਾਸ ਨੂੰ ਕੈਰੇਬੀਅਨ ਖੇਤਰ ਵਿੱਚ ਕੰਮ […]

Continue Reading

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ‘ਤੇ ਦੋਸ਼ ਤੈਅ 

ਬਠਿੰਡਾ, 3 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਅਤੇ ਇੰਸਟਾ ‘ਤੇ ਮਸ਼ਹੂਰ ਅਮਨਦੀਪ ਕੌਰ, ਜੋ ਹੈਰੋਇਨ ਨਾਲ ਫੜੇ ਜਾਣ ਤੋਂ ਬਾਅਦ ਚਰਚਾ ਵਿੱਚ ਆਈ ਸੀ, ‘ਤੇ ਬਠਿੰਡਾ ਜ਼ਿਲ੍ਹਾ ਅਦਾਲਤ ਨੇ ਭ੍ਰਿਸ਼ਟਾਚਾਰ ਐਕਟ ਤਹਿਤ ਤੈਅ ਕੀਤੇ ਹਨ। ਕੁਝ ਮਹੀਨੇ ਪਹਿਲਾਂ, ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕ ਟਾਸਕ ਫੋਰਸ ਨੇ ਮਹਿਲਾ ਕਾਂਸਟੇਬਲ ਨੂੰ 17 ਗ੍ਰਾਮ […]

Continue Reading

MP ਅੰਮ੍ਰਿਤਪਾਲ ਦੀ ਪੈਰੋਲ ਰੱਦ ਹੋਣ ਵਿਰੁੱਧ ਸਮਰਥਕਾਂ ਵੱਲੋਂ ਪ੍ਰਦਰਸ਼ਨ

ਅੰਮ੍ਰਿਤਸਰ, 3 ਦਸੰਬਰ, ਬੋਲੇ ਪੰਜਾਬ ਬਿਊਰੋ : ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਪੈਰੋਲ ਰੱਦ ਹੋਣ ਦੇ ਵਿਰੋਧ ਵਿੱਚ ਅੰਮ੍ਰਿਤਸਰ ਵਿੱਚ ਸਮਰਥਕ ਪ੍ਰਦਰਸ਼ਨ ਕਰ ਰਹੇ ਹਨ। ਵੱਡੀ ਗਿਣਤੀ ਵਿੱਚ ਨਿਹੰਗ ਵੀ ਉੱਥੇ ਪਹੁੰਚ ਗਏ ਹਨ। ਉਨ੍ਹਾਂ ਨੇ ਅੰਮ੍ਰਿਤਪਾਲ ਦੀ ਫੋਟੋ ਵੀ ਲਾਈ ਹੋਈ ਹੈ ਅਤੇ ਹੱਥਾਂ ਵਿੱਚ ਹੱਥਕੜੀਆਂ ਲਗਾਈਆਂ ਹਨ। ਰਣਜੀਤ ਐਵੇਨਿਊ ਵਿਖੇ ਇਕੱਠੇ ਹੋਣ […]

Continue Reading

ਗਲਤ ਪਾਸੇ ਤੋਂ ਆ ਰਹੇ ਟਰੱਕ ਨੇ ਤਿੰਨ ਵਾਹਨਾਂ ਨੂੰ ਟੱਕਰ ਮਾਰੀ, 4 ਲੋਕਾਂ ਦੀ ਮੌਤ 

ਚੰਡੀਗੜ੍ਹ, 3 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਸਵੇਰੇ ਰਾਸ਼ਟਰੀ ਰਾਜਮਾਰਗ-44 ’ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਗਲਤ ਪਾਸੇ ਤੋਂ ਤੇਜ਼ੀ ਨਾਲ ਆ ਰਿਹਾ ਇਕ ਬੇਕਾਬੂ ਟਰੱਕ ਤਿੰਨ ਵਾਹਨਾਂ ਨਾਲ ਜਾ ਟਕਰਾਇਆ, ਜਿਸ ਕਾਰਨ ਚਾਰ ਲੋਕਾਂ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ।ਇਹ ਹਾਦਸਾ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਇਲਾਕੇ ਵਿਚ ਵਾਪਰਿਆ। ਹਾਦਸੇ […]

Continue Reading