ਸੁਤੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਵੱਲੋਂ ਪੰਜਾਬ ‘ਚ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ, ਸੂਬੇ ਭਰ ਵਿੱਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਉੱਚ-ਪੱਧਰੀ ਨਾਕੇ ਲਗਾਉਣ ਦੇ ਨਿਰਦੇਸ਼

ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ/ਲੁਧਿਆਣਾ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਆਗਾਮੀ ਸੁਤੰਰਤਾ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੁਲਿਸ ਬਲ ਨੂੰ ਮੌਜੂਦਾ ਸੁਰੱਖਿਆ ਵਿਵਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ […]

Continue Reading

ਪੰਜਾਬ ਸਰਕਾਰ ਘੁਟਨਿਆ ਤੇ ਆਈ :-ਹਰਦੇਵ ਸਿੰਘ ਉੱਭਾ

ਭਾਜਪਾ ਦੀ ਜਮੀਨ ਬਚਾਓ,ਕਿਸਾਨ ਬਚਾਓ ਯਾਤਰਾ ਤੋ ਡਰੀ ਪੰਜਾਬ ਸਰਕਾਰ:-ਉੱਭਾ ਚੰਡੀਗੜ੍ਹ 11 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋ ਲੈਡ ਪੂਲਿੰਗ ਪਾਲਿਸੀ ਵਾਪਸ ਲੈਣ ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਇਹ ਪੰਜਾਬ, ਪੰਜਾਬੀਅਤ ਤੇ ਕਿਸਾਨਾ ਦੀ ਜਿੱਤ ਹੈ,ਭਾਜਪਾ ਕਿਸਾਨਾ ਦੇ ਮੋਢੇ ਨਾਲ ਮੋਢਾ ਜੋੜ ਕੇ […]

Continue Reading

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ

ਚੰਡੀਗੜ੍ਹ / ਸਮਰਾਲਾ, (ਲੁਧਿਆਣਾ) 11 ਅਗਸਤ,ਬੋਲੇ ਪੰਜਾਬ ਬਿਉਰੋ :  ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅੱਜ ਜ਼ਿਲ੍ਹਾ ਲੁਧਿਆਣਾ ਦੇ ਉਪ ਮੰਡਲ ਸਮਰਾਲਾ ਅਧੀਨ ਪੈਂਦੇ ਪਿੰਡ ਮਾਨੂੰਪੁਰ ਵਿਖੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਝਾਂ ਕਰਨ ਲਈ […]

Continue Reading

ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ, 11 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ […]

Continue Reading

ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 11 ਅਗਸਤ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ 504 ਪਟਵਾਰੀਆਂ ਨੂੰ ਅੱਜ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਥੇ ਮਿਊਂਸੀਪਲ […]

Continue Reading

ਪੰਜਾਬ ‘ਚ ਪਾਵਰਕਾਮ ਮੁਲਾਜ਼ਮ ਵੱਲੋਂ ਸਮੂਹਿਕ ਤਿੰਨ ਰੋਜ਼ਾ ਹੜਤਾਲ ਦਾ ਐਲਾਨ ਬਲੈਕਆਊਟ ਦਾ ਖ਼ਤਰਾ

ਚੰਡੀਗੜ੍ਹ 11 ਅਗਸਤ ,ਬੋਲੇ ਪੰਜਾਬ ਬਿਊਰੋ;  ਪੰਜਾਬ ਵਿੱਚ ਅੱਜ ਬਲੈਕਆਊਟ ਹੋ ਸਕਦਾ ਹੈ ਅਤੇ ਸੂਬੇ ਦੇ ਬਿਜਲੀ ਖਪਤਕਾਰ ਸੋਮਵਾਰ ਤੋਂ ਅਸੁਵਿਧਾ ਦਾ ਸਾਹਮਣਾ ਕਰ ਸਕਦੇ ਹਨ, ਕਿਉਂਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀਆਂ ਨੇ ਤਿੰਨ ਦਿਨਾਂ ਦੀ ਸਮੂਹਿਕ ਛੁੱਟੀ ‘ਤੇ ਜਾਣ ਦਾ ਫੈਸਲਾ ਕੀਤਾ ਹੈ। 10 ਤੋਂ ਵੱਧ ਯੂਨੀਅਨਾਂ ਨੇ ਪ੍ਰਬੰਧਨ ਵੱਲੋਂ ਵਾਅਦੇ […]

Continue Reading

ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਲਈ

3 ਮਹੀਨਿਆਂ ਵਿੱਚ ਇਸ ਅਧੀਨ ਕੀਤੇ ਗਏ ਸਾਰੇ ਕੰਮ ਵੀ ਰੱਦ ਕਰ ਦਿੱਤੇ ਗਏ; ਚੰਡੀਗੜ੍ਹ 11 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਵਿਵਾਦਪੂਰਨ ਲੈਂਡ ਪੂਲਿੰਗ ਨੀਤੀ ਵਾਪਸ ਲੈ ਲਈ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਨੇ ਇੱਕ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ […]

Continue Reading

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਨੇ ਰਾਹੁਲ ਗਾਂਧੀ ਨੂੰ ਨੋਟਿਸ ਭੇਜਿਆ

ਚੰਡੀਗੜ੍ਹ, 11 ਅਗਸਤ,ਬੋਲੇ ਪੰਜਾਬ ਬਿਉਰੋ;ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਇੱਕ ਨੋਟਿਸ ਜਾਰੀ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੂੰ ਉਹ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ ਹੈ ਜਿਨ੍ਹਾਂ ਦੇ ਆਧਾਰ ‘ਤੇ ਉਨ੍ਹਾਂ ਨੇ 7 ਅਗਸਤ ਨੂੰ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਹਰਿਆਣਾ ਚੋਣਾਂ ਨਾਲ […]

Continue Reading

26 ਸਾਲਾਂ ਬਾਅਦ ਸ਼ਹੀਦ ਦੀ ਵਿਧਵਾ ਨੂੰ ਇਨਸਾਫ਼ ਮਿਲਿਆ, ਸਰਕਾਰ ਨੂੰ ਪੈਨਸ਼ਨ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ, 11 ਅਗਸਤ,ਬੋਲੇ ਪੰਜਾਬ ਬਿਉਰੋ;26 ਸਾਲਾਂ ਦੀ ਲੰਬੀ ਉਡੀਕ ਅਤੇ ਸੰਘਰਸ਼ ਤੋਂ ਬਾਅਦ, ਭਾਰਤੀ ਹਵਾਈ ਸੈਨਾ ਦੇ ਮਰਹੂਮ ਫਲਾਈਟ ਲੈਫਟੀਨੈਂਟ ਐਸਕੇ ਪਾਂਡੇ ਦੀ ਪਤਨੀ ਰੇਖੀ ਪਾਂਡੇ ਨੂੰ ਆਖਰਕਾਰ ਇਨਸਾਫ਼ ਮਿਲਿਆ ਹੈ। ਚੰਡੀਗੜ੍ਹ ਆਰਮਡ ਫੋਰਸਿਜ਼ ਟ੍ਰਿਬਿਊਨਲ ਨੇ ਸਰਕਾਰ ਨੂੰ ਉਨ੍ਹਾਂ ਦੀ ਉਦਾਰ ਪਰਿਵਾਰਕ ਪੈਨਸ਼ਨ ਜਾਰੀ ਕਰਨ ਦਾ ਹੁਕਮ ਦਿੱਤਾ ਹੈ।ਅਗਸਤ 1999 ਵਿੱਚ, ਫਲਾਈਟ ਲੈਫਟੀਨੈਂਟ ਪਾਂਡੇ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 560

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-08-25,ਅੰਗ 560 Amrit Wele Da Mukhwak Sachkhand Sri Harmandir Sahib Amritsar Ang 560, 11-08-25 ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ […]

Continue Reading