AAP ਨੇਤਾ ਆਹਲੂਵਾਲੀਆ ਨੇ ED ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਕੀਤੀ ਦਾਇਰ , 4 ਅਧਿਕਾਰੀਆਂ ਵਿਰੁੱਧ ਸ਼ਿਕਾਇਤ

ਚੰਡੀਗੜ੍ਹ 17 ਅਕਤੂਬਰ ,ਬੋਲੇ ਪੰਜਾਬ ਬਿਊਰੋ; , ਆਮ ਆਦਮੀ ਪਾਰਟੀ (AAP) ਦੇ ਨੇਤਾ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਚਾਰ ਸੀਨੀਅਰ ਅਧਿਕਾਰੀਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ 23 ਸਤੰਬਰ 2026 ਨੂੰ ਚੰਡੀਗੜ੍ਹ ਸੈਕਟਰ-39A ਸਥਿਤ ਉਨ੍ਹਾਂ ਦੇ ਸਰਕਾਰੀ ਘਰ […]

Continue Reading

ਪੰਚਕੂਲ਼ਾ – ਜ਼ੀਰਕਪੁਰ ਬਾਈਪਾਸ ਦੀ ਬਦਲਵੀਂ ਯੋਜਨਾ ਨਾਲ ਬਚਣਗੇ 1,900 ਦਰੱਖ਼ਤ; ਲਾਗਤ 65 ਕਰੋੜ ਰੁਪਏ ਵਧੇਗੀ

ਚੰਡੀਗੜ੍ਹ 17 ਅਕਤੂਬਰ ,ਬੋਲੇ ਪੰਜਾਬ ਬਿਊਰੋ; ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐੱਨ ਐੱਚ ਏ ਆਈ) ਨੇ 1,878 ਕਰੋੜ ਰੁਪਏ ਦੇ ਰੁਕੇ ਹੋਏ ਜ਼ੀਰਕਪੁਰ-ਪੰਚਕੂਲਾ ਬਾਈਪਾਸ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਗੇ ਇੱਕ ਬਦਲਵਾਂ ਪ੍ਰਸਤਾਵ ਪੇਸ਼ ਕੀਤਾ ਹੈ, ਜਿਸ ਨਾਲ 1,900 ਤੋਂ ਵੱਧ ਦਰੱਖ਼ਤ ਬਚ ਸਕਣਗੇ। ਇਸ ਸੋਧੀ ਹੋਈ ਯੋਜਨਾ ਨਾਲ ਪ੍ਰਾਜੈਕਟ ਦੀ ਲਾਗਤ ਵਿੱਚ 65 […]

Continue Reading

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ, 17 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕਾਂਗਰਸ ਹਾਈਕਮਾਨ ਵੱਲੋਂ ਰਾਣਾ ਗੁਰਜੀਤ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਰਾਣਾ ਗੁਰਜੀਤ ਨੇ ਇਸ ਸੰਬੰਧੀ ਸੋਸ਼ਲ ਮੀਡੀਆ ਤੇ ਲਿਸਟ ਸਾਂਝੀ ਕਰਦੇ ਹੋਏ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ “ ਮੈਂ ਕਾਂਗਰਸ ਪ੍ਰਧਾਨ ਸ਼੍ਰੀ ਮਲਿਕਾਰਜੁਨ ਖੜਗੇ ਜੀ, ਵਿਰੋਧੀ ਧਿਰ ਦੇ ਨੇਤਾ ਸ਼੍ਰੀ […]

Continue Reading

ਸੀਬੀਆਈ ਛਾਪੇਮਾਰੀ ਤੋਂ ਬਾਅਦ ਰਣਜੀਤ ਮਿਸ਼ਰਾ ਦਾ ਵੱਡਾ ਦਾਅਵਾ: 1000 ਕਰੋੜ ਰੁਪਏ ਦੇ ਕਥਿਤ ਘੁਟਾਲਾ ਜਾਂਚ ‘ਚ ਕਈ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ

ਚੰਡੀਗੜ੍ਹ 17 ਅਕਤੂਬਰ ,ਬੋਲੇ ਪੰਜਾਬ ਬਿਊਰੋ; ਆਊਟਸੋਰਸ ਕੀਤੇ ਕਰਮਚਾਰੀਆਂ ਦੀ ਭਰਤੀ ਅਤੇ ਤਨਖਾਹ ਅਦਾਇਗੀ ਵਿੱਚ ਬੇਨਿਯਮੀਆਂ ਦੇ ਦੋਸ਼, ਜਾਂਚ ਅਧੀਨ ਇੱਕੋ ਪਰਿਵਾਰ ਨਾਲ ਜੁੜੀਆਂ ਚਾਰ ਕੰਪਨੀਆਂ; ਚੰਡੀਗੜ੍ਹ ਵਿੱਚ ਸਾਲਾਨਾ 200 ਕਰੋੜ ਰੁਪਏ ਦੇ ਟੈਂਡਰਾਂ ‘ਤੇ ਸਵਾਲ ਉਠਾਏ ਗਏ। ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਵਿੱਚ ਆਊਟਸੋਰਸ ਕੀਤੇ ਕਰਮਚਾਰੀਆਂ ਦੀ ਭਰਤੀ, ਤੈਨਾਤੀ ਅਤੇ ਤਨਖਾਹ ਅਦਾਇਗੀ ਨਾਲ ਸਬੰਧਤ […]

Continue Reading

ਪੰਜ ਕਰੋੜੀ ਰਿਸ਼ਵਤ ਮਾਮਲੇ ‘ਚ ਈ ਡੀ ਨੇ CM MAAN ਦੇ ਨਜ਼ਦੀਕੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ’ਚ ਲਿਆ

ਚੰਡੀਗੜ੍ਹ 17 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ। ਉਹ ਪੰਜਾਬ […]

Continue Reading

ਇਮੀਗ੍ਰੇਸ਼ਨ ਸੈਂਟਰ ਮਾਲਕ ਦੇ ਘਰ ‘ਤੇ ਗੋਲੀਬਾਰੀ 

ਖਡੂਰ ਸਾਹਿਬ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਹਲਕੇ ਅਧੀਨ ਆਉਂਦੇ ਇਤਿਹਾਸਕ ਕਸਬੇ ਗੋਇੰਦਵਾਲ ਸਾਹਿਬ ਵਿੱਚ, ਇੱਕ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਫਿਰੌਤੀ ਵਸੂਲਣ ਦੀ ਕੋਸ਼ਿਸ਼ ਵਜੋਂ ਵਾਪਰੀ ਹੈ। ਖਬਰਾਂ ਅਨੁਸਾਰ, ਅਜਿਹੀ ਇਹ ਦੂਜੀ ਘਟਨਾ ਹੈ; ਇਸ ਤੋਂ ਪਹਿਲਾਂ 4 ਅਕਤੂਬਰ […]

Continue Reading

ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਈ ਜਾਵੇਗੀ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ 

ਅੰਮ੍ਰਿਤਸਰ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਭਾਈ ਪਰਵਿੰਦਰ ਸਿੰਘ ‘ਝੋਟਾ’—ਜਿਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਦੇ ਸੰਘਰਸ਼ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ—ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼ਨੀਵਾਰ ਨੂੰ ਭਾਈ ਝੋਟਾ ਦੇ […]

Continue Reading

ਅਮਰੀਕਾ ‘ਚ ਪੰਜਾਬੀ ਵਿਅਕਤੀ ਵਲੋਂ ਪਤਨੀ ਦਾ ਕਤਲ 

ਚੰਡੀਗੜ੍ਹ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਪੰਜਾਬੀ ਮੂਲ ਦੇ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਪੁਲਿਸ ਨੂੰ ਗੁੰਮਰਾਹ ਕਰਨ ਲਈ, ਉਸਨੇ ਦਾਅਵਾ ਕੀਤਾ ਕਿ ਅਮਰੀਕੀ ਇਮੀਗ੍ਰੇਸ਼ਨ ਏਜੰਸੀ (ICE) ਦੇ ਅਧਿਕਾਰੀਆਂ ਨੇ ਉਸਦੀ ਪਤਨੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ, ਪੁਲਿਸ ਨੂੰ ‘ਐਲ ਡੋਰਾਡੋ ਕਾਉਂਟੀ’ ਵਿੱਚ […]

Continue Reading

ਸਕੂਲ ‘ਚ ਚਪੜਾਸੀ ਵਲੋਂ 16 ਸਾਲਾ ਵਿਦਿਆਰਥਣ ਨਾਲ ਛੇੜਛਾੜ, ਗ੍ਰਿਫਤਾਰ 

ਲੁਧਿਆਣਾ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ 16 ਸਾਲਾ ਵਿਦਿਆਰਥਣ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਨੇ ਸਕੂਲ ਦੇ ਇੱਕ ਪਿਓਨ (ਚਪੜਾਸੀ) ‘ਤੇ ਦੋਸ਼ ਲਗਾਇਆ ਹੈ ਕਿ ਉਸਨੇ ਜ਼ਬਰਦਸਤੀ ਉਸਨੂੰ ਚੁੰਮਿਆ, ਗਲਤ ਤਰੀਕੇ ਨਾਲ ਛੂਹਿਆ ਅਤੇ ਇਸ ਘਟਨਾ ਦੀ ਵੀਡੀਓ ਵੀ ਬਣਾਈ। ਵਿਦਿਆਰਥਣ ਅਨੁਸਾਰ, ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਆਪਣੇ […]

Continue Reading

ਪਰਵਿੰਦਰ ਝੋਟਾ ਕਤਲ ਨੂੰ ਲੈ ਕੇ ਰੋਸ ਪ੍ਰਦਰਸ਼ਨ ਅੱਜ ਪੰਜਵੇਂ ਦਿਨ ਵੀ ਜਾਰੀ

ਮਾਨਸਾ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਤਣਾਅ ਬਣਿਆ ਹੋਇਆ ਹੈ। ਚੌਥੇ ਦਿਨ, ਪਰਿਵਾਰ ਨੇ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਅਤੇ ਮ੍ਰਿਤਕ ਦੇਹ ਲੈਣ ਤੋਂ ਇਨਕਾਰ ਕਰ ਦਿੱਤਾ। ਪਰਿਵਾਰ ਦੀਆਂ ਪੰਜ ਮੰਗਾਂ ਨੂੰ ਲੈ ਕੇ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਹੁਣ ਇਹ […]

Continue Reading