ਪੰਜਾਬ ਪੁਲਿਸ ਅਤੇ ਬਚਪਨ ਬਚਾਓ ਅੰਦੋਲਨ ਨੇ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ ਅਤੇ ਪੋਕਸੋ ਐਕਟਾਂ ਬਾਰੇ ਜਾਗਰੂਕ ਕਰਨ ਲਈ ਕਰਵਾਇਆ ਸਿਖਲਾਈ ਪ੍ਰੋਗਰਾਮ

ਬਾਲ ਸੁਰੱਖਿਆ ਕਾਨੂੰਨਾਂ ਅਤੇ ਅੰਤਰ-ਸੰਸਥਾਗਤ ਤਾਲਮੇਲ ‘ਤੇ ਕੇਂਦਰਿਤ ਰਿਹਾ ਦੋ-ਰੋਜ਼ਾ ਸਿਖਲਾਈ ਪ੍ਰੋਗਰਾਮ ਚੰਡੀਗੜ੍ਹ, 18 ਜੁਲਾਈ ,ਬੋਲੇ ਪੰਜਾਬ ਬਿਊਰੋ: ਬਾਲ ਸੁਰੱਖਿਆ ਕਾਨੂੰਨਾਂ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਇਸਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਲਈ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਸਹਿਯੋਗ ਨਾਲ ਅੱਜ ਇੱਥੇ ਜੁਵੇਨਾਈਲ ਜਸਟਿਸ (ਜੇਜੇ) ਐਕਟ, 2015 ਅਤੇ ਜਿਨਸੀ […]

Continue Reading

ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਕਰ ਰਹੀ ਹੈ ਠੋਸ ਉਪਰਾਲੇ- ਮੋਹਿੰਦਰ ਭਗਤ ਚੰਡੀਗੜ੍ / ਅੰਮ੍ਰਿਤਸਰ 18 ਜੁਲਾਈ ,ਬੋਲੇ ਪੰਜਾਬ ਬਿਊਰੋ; ਬਾਗਬਾਨੀ ਵਿਭਾਗ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਮਹਾਰਾਜਾ ਫਾਰਮ ਵਿਖੇ ਦੋ ਰੋਜਾ ਰਾਜ ਪੱਧਰੀ ਨਾਸ਼ਪਾਤੀ ਦਾ ਸ਼ੋਅ ਅਤੇ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ […]

Continue Reading

ਵਿੱਤੀ ਸਾਲ ਦੌਰਾਨ ਪਟਿਆਲਾ ਡਿਵੀਜ਼ਨ ਜੀਐਸਟੀ ਵਾਧੇ ਵਿੱਚ ਮੋਹਰੀ, ਲੁਧਿਆਣਾ ਡਿਵੀਜ਼ਨ ਮਾਲੀਆ ਪ੍ਰਾਪਤੀ ਵਿੱਚ ਸਿਖਰ ‘ਤੇ

ਚੰਡੀਗੜ੍ਹ, 18 ਜੁਲਾਈ ,ਬੋਲੇ ਪੰਜਾਬ ਬਿਊਰੋ; ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਪਟਿਆਲਾ ਜੀਐਸਟੀ ਡਿਵੀਜ਼ਨ ਜੀਐਸਟੀ ਮਾਲੀਆ ਪ੍ਰਾਪਤੀ ਵਿੱਚ 40 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕਰਦਿਆਂ ਪੰਜਾਬ ਦੀਆਂ ਬਾਕੀ ਸਾਰੀਆਂ ਡਿਵੀਜ਼ਨਾਂ ਤੋਂ ਮੋਹਰੀ ਰਹੀ ਹੈ। ਇਹ ਖੁਲਾਸਾ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਆਬਕਾਰੀ ਤੇ ਕਰ […]

Continue Reading

ਐਕਸੀਅਨ, ਐਸਡੀਓ ਤੇ ਜੇਈ ਮੁਅੱਤਲ

ਚੰਡੀਗੜ੍ਹ, 18 ਜੁਲਾਈ,ਬੋਲੇ ਪੰਜਾਬ ਬਿਉਰੋ;ਹਰਿਆਣਾ ਦੇ ਹਿਸਾਰ ਵਿੱਚ ਜਨ ਸਿਹਤ ਵਿਭਾਗ ਦੇ ਐਕਸੀਅਨ, ਐਸਡੀਓ ਅਤੇ ਜੇਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਵਿਧਾਨ ਸਭਾ ਕਮੇਟੀ ਨੇ ਆਦਮਪੁਰ ਦਾ ਦੌਰਾ ਕੀਤਾ। ਕਮੇਟੀ ਨੇ ਜਨ ਸਿਹਤ ਕੰਮਾਂ ਵਿੱਚ ਕਮੀਆਂ ਅਤੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ‘ਤੇ ਬਿਜਲੀ, ਪਾਣੀ, ਸਿੰਚਾਈ ਅਤੇ ਸੜਕਾਂ ਨਾਲ ਸਬੰਧਤ ਕੰਮਾਂ ਦੀ ਜਾਂਚ ਕੀਤੀ।ਇੱਥੇ […]

Continue Reading

ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਵਿੱਚ ਵਾਧਾ

ਚੰਡੀਗੜ੍ਹ, 5 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸੂਬੇ ਦੇ ਸਾਰਿਆਂ ਸ਼ਹਿਰੀ ਇਲਾਕਿਆਂ (ULBs) ਵਿੱਚ ਰਿਹਾਇਸ਼ੀ ਮਕਾਨਾਂ, ਫਲੈਟਾਂ ਅਤੇ ਵਪਾਰਕ ਇਮਾਰਤਾਂ (ਮਲਟੀਪਲੈਕਸਾਂ ਤੋਂ ਇਲਾਵਾ) ਉੱਤੇ ਪ੍ਰਾਪਰਟੀ ਟੈਕਸ ਦੀ ਦਰ ਵਿੱਚ 5% ਵਾਧਾ ਕਰ ਦਿੱਤਾ ਹੈ। ਇਹ ਫੈਸਲਾ ਕੇਂਦਰ ਸਰਕਾਰ ਦੀ ਮੰਗ ਦੇ ਅਨੁਕੂਲ ਲਿਆ ਗਿਆ ਹੈ, ਜਿਸ ਦਾ ਮਕਸਦ ਹੋਰ ਕਰਜ਼ਾ ਲੈਣ ਦੀ ਹੱਦ (ਬੋਰੋਇੰਗ ਲਿਮਿਟ) […]

Continue Reading

ਪੰਜਾਬ ਸਰਕਾਰ ਵੱਲੋਂ 2 ਸੀਨੀਅਰ IPS ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ 18 ਜੁਲਾਈ,ਬੋਲੇ ਪੰਜਾਬ ਬਿਊਰੋ;  ਪੰਜਾਬ ਸਰਕਾਰ ਵੱਲੋਂ 2 ਸੀਨੀਅਰ IPS ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ

Continue Reading

ਸਕੂਲ ਤੋਂ ਘਰ ਵਾਪਸ ਆਉਂਦਿਆਂ 11ਵੀਂ ਜਮਾਤ ਦੇ ਵਿਦਿਆਰਥੀ ‘ਤੇ ਚਾਕੂ ਨਾਲ ਹਮਲਾ, ਹਾਲਤ ਨਾਜ਼ੁਕ

ਚੰਡੀਗੜ੍ਹ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ‘ਚ ਸੈਕਟਰ 49 ਦੇ ਵਿਕਟੋਰੀਆ ਐਨਕਲੇਵ ਨੇੜੇ ਸਕੂਲ ਤੋਂ ਘਰ ਵਾਪਸ ਆਉਂਦੇ ਸਮੇਂ ਤਿੰਨ ਨੌਜਵਾਨਾਂ ਨੇ 11ਵੀਂ ਜਮਾਤ ਦੇ 16 ਸਾਲਾ ਵਿਦਿਆਰਥੀ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ।ਸੈਕਟਰ 49 ਦੇ ਰਹਿਣ ਵਾਲੇ ਵਿਦਿਆਰਥੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਦੇ ਪੇਟ ਵਿੱਚ ਡੂੰਘੇ ਜ਼ਖ਼ਮ ਹਨ ਅਤੇ ਸਿਰ ਵਿੱਚ ਗੰਭੀਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-07-2025ਅੰਗ 729 Amrit Wele Da Hukamnama Sachkhand Sri Harmandir Sahib Amritsar Ang 729, 18-07-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ […]

Continue Reading

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ .30 ਬੋਰ ਦੇ 10 ਆਧੁਨਿਕ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ […]

Continue Reading

ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ

ਚੰਡੀਗੜ੍ਹ, 17 ਜੁਲਾਈ ,ਬੋਲੇ ਪੰਜਾਬ ਬਿਊਰੋ:ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵੱਲੋਂ ਨਿਊਜ਼ੀਲੈਂਡ ਦੀ ਫੇਰੀ ਤੇ ਆਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ  ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਜਸਵੀਰ ਸਿੰਘ ਗੜ੍ਹੀ ਨੂੰ ਇਹ ਸਨਮਾਨ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ […]

Continue Reading