ਬਿਕਰਮ ਮਜੀਠੀਆ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਚੰਡੀਗੜ੍ਹ 6 ਜੁਲਾਈ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਉਪਰੰਤ ਵਿਜੀਲੈਂਸ ਰਿਮਾਂਡ ਤੋਂ ਬਾਅਦ ਮੋਹਾਲੀ ਦੀ ਅਦਾਲਤ ਵਿੱਚ ਅੱਜ ਪੇਸ਼ ਕੀਤਾ ਗਿਆ। ਇਸ ਦੌਰਾਨ ਮਾਣਯੋਗ ਅਦਾਲਤ ਵੱਲੋਂ ਮਜੀਠੀਆ ਨੂੰ 14 ਦਿਨਾ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। […]

Continue Reading

ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਲਈ GIC ‘ਚ ਕੀਤਾ ਵਾਧਾ

ੳਟਾਵਾ 6 ਜੁਲਾਈ,ਬੋਲੇ ਪੰਜਾਬ ਬਿਊਰੋ; ਕੈਨੇਡਾ ਸਰਕਾਰ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਲਈ ਨਵੇਂ ਅਤੇ ਸਖ਼ਤ ਨਿਯਮ ਲਾਗੂ ਕੀਤੇ ਜਾ ਰਹੇ ਹਨ। ਹੁਣ 1 ਸਤੰਬਰ 2025 ਤੋਂ ਕੈਨੇਡਾ ਵਿੱਚ ਪੜ੍ਹਾਈ ਕਰਨ ਆ ਰਹੇ ਵਿਦੇਸ਼ੀ ਵਿਦਿਆਰਥੀਆਂ ਨੂੰ Guaranteed Investment Certificate (GIC) ਵਜੋਂ CAD $22,895 (ਲਗਭਗ ₹14.5 ਲੱਖ) ਦੀ ਰਕਮ ਦਿਖਾਉਣੀ ਪਵੇਗੀ। ਪਹਿਲਾਂ ਇਹ ਰਕਮ CAD $20,635 ਸੀ। ਇਹ ਨਵਾਂ ਨਿਯਮ Student Direct Stream (SDS) ਰਾਹੀਂ ਅਰਜ਼ੀ […]

Continue Reading

ਮਸਕ ਨੇ ਇੱਕ ਰਾਜਨੀਤਿਕ ਪਾਰਟੀ ਬਣਾਈ, ਇਸਦਾ ਨਾਮ ਰੱਖਿਆ ਅਮਰੀਕਾ ਪਾਰਟੀ

ਕਿਹਾ-2 ਪਾਰਟੀ ਪ੍ਰਣਾਲੀ ਤੋਂ ਆਜ਼ਾਦੀ ਮਿਲੇਗੀ ਵਾਸ਼ਿੰਗਟਨ ਡੀਸੀ 6 ਜੁਲਾਈ ,ਬੋਲੇ ਪੰਜਾਬ ਬਿਊਰੋ; ਅਰਬਪਤੀ ਕਾਰੋਬਾਰੀ ਐਲੋਨ ਮਸਕ ਨੇ ਸ਼ਨੀਵਾਰ ਨੂੰ ਅਮਰੀਕਾ ਵਿੱਚ ਇੱਕ ਨਵੀਂ ਰਾਜਨੀਤਿਕ ਪਾਰਟੀ ਦੇ ਗਠਨ ਦਾ ਐਲਾਨ ਕੀਤਾ। ਉਸਨੇ ਇਸਦਾ ਨਾਮ ‘ਅਮਰੀਕਾ ਪਾਰਟੀ’ ਰੱਖਿਆ ਹੈ। ਮਸਕ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਹ ਜਾਣਕਾਰੀ ਦਿੱਤੀ। ਉਸਨੇ ਲਿਖਿਆ – ਅੱਜ ਅਮਰੀਕਾ ਪਾਰਟੀ […]

Continue Reading

Team India ਦਾ ਬੰਗਲਾਦੇਸ਼ ਦੌਰਾ ਰੱਦ

ਬੀਸੀਸੀਆਈ ਨੇ ਬਿਆਨ ਕੀਤਾ ਜਾਰੀ ਚੰਡੀਗੜ੍ਹ 6 ਜੁਲਾਈ ,ਬੋਲੇ ਪੰਜਾਬ ਬਿਊਰੋ; Team India ਦਾ ਬੰਗਲਾਦੇਸ਼ ਦੌਰਾ ਇੱਕ ਸਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਬੀਸੀਸੀਆਈ ਨੇ ਇਹ ਜਾਣਕਾਰੀ ਦਿੱਤੀ। ਭਾਰਤੀ ਬੋਰਡ ਦੇ ਅਨੁਸਾਰ, ਟੀਮ ਇੰਡੀਆ ਹੁਣ ਅਗਸਤ 2025 ਦੀ ਬਜਾਏ ਅਗਲੇ ਸਾਲ ਸਤੰਬਰ ਵਿੱਚ ਬੰਗਲਾਦੇਸ਼ ਦਾ ਦੌਰਾ ਕਰੇਗੀ। ਇਸ ਦੌਰੇ ਵਿੱਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ […]

Continue Reading

ਵਿਧਾਇਕ ਵਲੋਂ ਸਪੀਕਰ ਕੁਲਤਾਰ ਸੰਧਵਾ ਅੱਗੇ ਖਰੜਾ ਪੇਸ਼

2 ਤੋਂ ਵੱਧ ਬੱਚੇ ਪੈਦਾ ਕਰਨ ਵਾਲਿਆਂ ‘ਤੇ 10 ਲੱਖ ਜੁਰਮਾਨਾ ਠੋਕਣ ਦੀ ਮੰਗ ਚੰਡੀਗੜ੍ਹ 6 ਜੁਲਾਈ ਬੋਲੇ ਪੰਜਾਬ ਬਿਊਰੋ; (Punjab) ਵਿਧਾਨ ਸਭਾ ਵਿੱਚ ਇੱਕ ਇਤਿਹਾਸਕ ਬਿੱਲ ਪੇਸ਼ ਕਰਦਿਆਂ ਉੱਤਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਨੇ ਆਬਾਦੀ ਕੰਟਰੋਲ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਉਠਾਈ ਹੈ। ਉਨ੍ਹਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਾਵਾ […]

Continue Reading

ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

ਸੰਸਦ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਪਹਿਲੀਆਂ 10 ਟੀਮਾਂ ਨੂੰ ਆਪਣੇ ਉੱਦਮ ਸਥਾਪਤ ਕਰਨ 10 ਲੱਖ ਰੁਪਏ ਦੇਣ ਦਾ ਐਲਾਨ ਚੰਡੀਗੜ੍ਹ/ ਰੂਪਨਗਰ, 6ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੌਰਾਨ ਆਪਣੇ ਸਟਾਰਟ-ਅੱਪ ਸਥਾਪਤ ਕਰਨ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਅਗਲੇ ਸੈਸ਼ਨ […]

Continue Reading

ਅਧਿਕਾਰ ਸੰਘਰਸ਼ ਪਾਰਟੀ ਵੱਲੋਂ ਇਕਬਾਲ ਸਿੰਘ ਬੱਲ ਕੌਮੀ ਬੁਲਾਰਾ ਨਿਯੁਕਤ

ਚੰਡੀਗੜ੍ਹ 6 ਜੁਲਾਈ ,ਬੋਲੇ ਪੰਜਾਬ ਬਿਊਰੋ; ਅਧਿਕਾਰ ਸੰਘਰਸ਼ ਪਾਰਟੀ ਵੱਲੋਂ ਇਕਬਾਲ ਸਿੰਘ ਬੱਲ ਨੂੰ ਆਪਣਾ ਕੌਮੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਇਕਬਾਲ ਸਿੰਘ ਬੱਲ ਨੇ ਮੀਡੀਆ ਨੂੰ ਆਪਣੀ ਨਵੀਂ ਨਿਯੁਕਤੀ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਉਨ੍ਹਾਂ ਪਾਰਟੀ ਦੇ ਕੌਮੀ ਪ੍ਰਧਾਨ ਗੁਰਬਖ਼ਸ਼ ਸਿੰਘ ਸ਼ੇਰਗਿੱਲ ਅਤੇ ਕੌਮੀ ਵਾਈਸ ਪ੍ਰੈਜ਼ੀਡੈਂਟ ਸਤਵੀਰ ਕੌਰ ਮਨਹੇੜਾ ਦਾ ਵੀ ਤਹਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 608

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-07-25 ,ਅੰਗ 608 Sachkhand Sri Harmandir Sahib Amritsar Vikhe Hoyea Amrit Wele Da Mukhwak Ang 608: 06-07-25 ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ […]

Continue Reading

ਸੁਖਨਾ ਝੀਲ ‘ਤੇ ਨੌਜਵਾਨ ਨੇ ਰੀਲ ਬਣਾਉਣ ਲਈ ਕੀਤਾ ਖ਼ਤਰਨਾਕ ਸਟੰਟ, 20 ਫੁੱਟ ਹੇਠਾਂ ਡਿੱਗਾ, ਸਿਰ ਪੱਥਰਾਂ ਨਾਲ ਟਕਰਾਇਆ

ਚੰਡੀਗੜ੍ਹ, 5 ਜੁਲਾਈ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਇੱਕ ਨੌਜਵਾਨ ਨੇ ਰੀਲ ਬਣਾਉਣ ਲਈ ਇੱਕ ਖ਼ਤਰਨਾਕ ਸਟੰਟ ਕੀਤਾ। ਇਸ ਦੌਰਾਨ, ਨੌਜਵਾਨ ਪਾਣੀ ਵਿੱਚ ਲਗਭਗ 20 ਫੁੱਟ ਹੇਠਾਂ ਡਿੱਗ ਪਿਆ। ਇਸ ਦੌਰਾਨ ਉਸਦਾ ਸਿਰ ਝੀਲ ਦੇ ਕੰਢੇ ਰੱਖੇ ਪੱਥਰਾਂ ਨਾਲ ਵੀ ਟਕਰਾ ਗਿਆ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਬੇਹੋਸ਼ ਹੋ ਕੇ ਪਾਣੀ ਵਿੱਚ […]

Continue Reading

ਆਬਕਾਰੀ ਤੇ ਕਰ ਵਿਭਾਗ ‘ਚ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ

ਚੰਡੀਗੜ੍ਹ, 5 ਜੁਲਾਈ,ਬੋਲੇ ਪੰਜਾਬ ਬਿਊਰੋ;ਆਬਕਾਰੀ ਤੇ ਕਰ ਵਿਭਾਗ ‘ਚ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ ਜੋ ਇਸ ਪ੍ਰਕਾਰ ਹਨ :-

Continue Reading