9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਦੀ ਭਰਵੀਂ ਹਮਾਇਤ ਕਰਨਗੇ ਕਿਸਾਨ

ਚੰਡੀਗੜ੍ਹ 5 ਜੁਲਾਈ,ਬੋਲੇ ਪੰਜਾਬ ਬਿਊਰੋ;ਸਮੁੱਚੇ ਦੇਸ਼ ਦੀਆਂ ਟ੍ਰੇਡ ਯੂਨੀਅਨਾਂ ਅਤੇ ਫੈਡਰੇਸਨਾਂ ਵੱਲੋਂ ਸਾਂਝੇ ਤੌਰ ਤੇ ਕੀਤੀ ਜਾ ਰਹੀ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਜਿੱਥੇ ਵੱਡੇ ਪੱਧਰ ਤੇ ਸ਼ਾਮਿਲ ਹੋਵੇਗੀ ਉਥੇ ਇਸ ਹੜਤਾਲ ਨੂੰ ਕਾਮਯਾਬ ਕਰਨ ਲਈ ਕਿਸਾਨਾਂ ਦੀ ਲਾਮਬੰਦੀ ਵੀ ਕਰੇਗੀ। ਬਾਬਾ ਭਾਗ ਸਿੰਘ ਸੱਜਣ ਟਰੱਸਟ #2001, ਸੇੈਕਟਰ 20-ਸੀ,ਦੇ […]

Continue Reading

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਤਿਆਰੀ, ਮੰਤਰੀ ਮੰਡਲ ਦੀ ਮੀਟਿੰਗ ਸੋਮਵਾਰ ਨੂੰ

ਚੰਡੀਗੜ੍ਹ, 5 ਜੁਲਾਈ,ਬੋਲੇ ਪੰਜਾਬ ਬਿਉਰੋ;ਪੰਜਾਬ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਤਿਆਰੀ ਕਰ ਰਹੀ ਹੈ। 10 ਅਤੇ 11 ਜੁਲਾਈ ਨੂੰ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਸਕਦਾ ਹੈ। ਜਲਦੀ ਹੀ ਕੈਬਨਿਟ ਮੀਟਿੰਗ ਬੁਲਾਈ ਜਾ ਸਕਦੀ ਹੈ ਅਤੇ ਇਸਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਪੰਜਾਬ ਲਈ ਖਾਸ ਹੋਵੇਗਾ। ਸੂਤਰਾਂ ਅਨੁਸਾਰ ਵਿਸ਼ੇਸ਼ […]

Continue Reading

ਚੰਡੀਗੜ੍ਹ ‘ਚ ਤੇਜ਼ਾਬੀ ਹਮਲੇ ਦੀਆਂ ਪੀੜਤਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ

ਚੰਡੀਗੜ੍ਹ, 5 ਜੁਲਾਈ,ਬੋਲੇ ਪੰਜਾਬ ਬਿਊਰੋ;ਹਰਿਆਣਾ ਅਤੇ ਪੰਜਾਬ ਦੀ ਤਰਜ਼ ‘ਤੇ ਹੁਣ ਚੰਡੀਗੜ੍ਹ ਵਿੱਚ ਤੇਜ਼ਾਬੀ ਹਮਲੇ ਦੀਆਂ ਪੀੜਤਾਂ ਨੂੰ ਵੀ 10,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਸਕੱਤਰ ਅਨੁਰਾਧਾ ਨੇ ਹਰਿਆਣਾ-ਪੰਜਾਬ ਹਾਈ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਇਸ ਨੂੰ ਦੋ ਦਿਨਾਂ […]

Continue Reading

ਤਖ਼ਤ ਸ੍ਰੀ ਪਟਨਾ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਨਖਾਹੀਆ ਘੋਸ਼ਿਤ

ਚੰਡੀਗੜ੍ਹ, 5 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਤੋਂ ਤਨਖਾਹੀਆ ਐਲਾਨ ਦਿੱਤਾ ਗਿਆ ਹੈ।ਅੱਜ ਸ਼ਨੀਵਾਰ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੇ ਉਨ੍ਹਾਂ ਨੂੰ ਧਾਰਮਿਕ ਸਜ਼ਾ ਸੁਣਾਈ ਹੈ। ਉਨ੍ਹਾਂ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਦੋ ਵਾਰ ਤਲਬ ਕੀਤਾ ਗਿਆ […]

Continue Reading

ਮੌਸਮ ਵਿਭਾਗ ਨੇ ਚੰਡੀਗੜ੍ਹ ‘ਚ ਕਈ ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ

ਚੰਡੀਗੜ੍ਹ, 5 ਜੁਲਾਈ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਵਿੱਚ ਲਗਾਤਾਰ 2 ਦਿਨ ਮੌਸਮ ਸਾਫ਼ ਰਹਿਣ ਅਤੇ ਮਾਨਸੂਨ ਹਲਕੀ ਰਹਿਣ ਕਾਰਨ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਕੁਝ ਰਾਹਤ ਮਿਲੀ, ਪਰ ਮੌਸਮ ਵਿਭਾਗ ਨੇ 6 ਤੋਂ 9 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਸ਼ਨੀਵਾਰ ਨੂੰ ਵੀ ਅਸਮਾਨ ‘ਚ ਬੱਦਲਵਾਈ ਰਹੇਗੀ। ਇਸ ਦੌਰਾਨ, ਪ੍ਰਸ਼ਾਸਨ ਨੇ ਸੁਖਨਾ […]

Continue Reading

 ਸਿਆਸੀ ਘੱਟ ਤੇ ਸਮਾਜ ਸੇਵੀ ਵੱਧ ਹਨ -ਐਮ ਐਲ ਏ ਡਾ: ਚਰਨਜੀਤ 

60 ਹਜ਼ਾਰ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਕਰਕੇ ਰਚਿਆ ਇਤਿਹਾਸ                                 ਇੱਥੇ ਮੈਨੂੰ ਬਾਬਾ ਨਾਜ਼ਮੀ ਦੀਆਂ ਉਹ ਸਤਰਾਂ ਯਾਦ ਆਉਂਦੀਆਂ ਹਨ ਜਿਸ ਵਿਚ ਉਹ ਲਿਖਦੇ ਹਨ : ਬੇ ਹਿੰਮਤ ਨੇ ਜਿਹੜੇ ਬਹਿ ਕੇ ਸ਼ਿਕਵਾ ਕਰਨ ਮੁਕੱਦਰਾਂ ਦਾ  ਉੱਗਣ ਵਾਲੇ ਉੱਗ ਪੈਂਦੇ […]

Continue Reading

ਰੂਸ ਵੱਲੋਂ ਇੱਕ ਵਾਰ ਫਿਰ ਯੂਕਰੇਨ ‘ਤੇ ਵੱਡਾ ਹਮਲਾ, 23 ਲੋਕ ਜ਼ਖਮੀ

ਮਾਸਕੋ, 5 ਜੁਲਾਈ,ਬੋਲੇ ਪੰਜਾਬ ਬਿਊਰੋ;ਰੂਸ ਨੇ ਇੱਕ ਵਾਰ ਫਿਰ ਯੂਕਰੇਨ ‘ਤੇ ਵੱਡਾ ਹਮਲਾ ਕੀਤਾ ਹੈ। ਰੂਸ ਨੇ ਯੂਕਰੇਨ ਦੀ ਰਾਜਧਾਨੀ ਕੀਵ ‘ਤੇ 550 ਮਿਜ਼ਾਈਲਾਂ ਅਤੇ ਸ਼ਾਹਿਦ ਡਰੋਨ ਦਾਗੇ। ਕੀਵ ਵਿੱਚ ਰਾਤ ਭਰ ਧਮਾਕਿਆਂ ਦੀ ਆਵਾਜ਼ ਗੂੰਜਦੀ ਰਹੀ। ਯੂਕਰੇਨ ਨੇ ਕਿਹਾ ਕਿ ਇਨ੍ਹਾਂ ਹਮਲਿਆਂ ਵਿੱਚ 23 ਲੋਕ ਜ਼ਖਮੀ ਹੋਏ ਹਨ। ਇਸ ਤੋਂ ਇਲਾਵਾ ਇਮਾਰਤਾਂ ਨੂੰ ਨੁਕਸਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 609

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-07-25 ਅੰਗ 609 AMRIT VELE DA HUKAMNAMA SRI DARBAR SAHIB SRI AMRITSAR ANG 609, 05-07-25 ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ […]

Continue Reading

ਚਰਨਜੀਤ ਸਿੰਘ ਚੰਨੀ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, ਚੋਣ ਪਟੀਸ਼ਨ ਖਾਰਜ

ਚੰਡੀਗੜ੍ਹ, 4 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਵਿਰੁੱਧ ਦਾਇਰ ਚੋਣ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।ਚੰਨੀ ਵਿਰੁੱਧ ਚੋਣ ਪਟੀਸ਼ਨ ਦਾਇਰ ਕਰਨ ਵਾਲੇ ਗੌਰਵ ਲੂਥਰਾ ਦੇ ਵਕੀਲ ਪਿਛਲੀਆਂ ਕੁਝ ਸੁਣਵਾਈਆਂ ਤੋਂ ਪੇਸ਼ ਨਹੀਂ […]

Continue Reading

ਜਸਵੀਰ ਸਿੰਘ ਗੜ੍ਹੀ ਵਿਦੇਸ਼ ਦੌਰੇ ‘ਤੇ ਰਵਾਨਾ

ਚੰਡੀਗੜ੍ਹ, 4 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਇੱਕ ਮਹੀਨੇ ਲਈ ਅੱਜ ਵਿਦੇਸ਼ ਦੌਰੇ ‘ਤੇ ਰਵਾਨਾ ਹੋ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ. ਜਸਵੀਰ ਸਿੰਘ ਗੜ੍ਹੀ ਆਪਣੇ ਇਸ ਨਿੱਜੀ ਦੌਰੇ ਦੌਰਾਨ ਨਿਊਜ਼ੀਲੈਂਡ ਵਿੱਚ ਡਾ.ਬੀ.ਆਰ. ਅੰਬੇਦਕਰ ਅਤੇ ਸਾਹਿਬ […]

Continue Reading