ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਵੰਡੇ 8.72 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਚੰਡੀਗੜ੍ਹ/ਮਲੋਟ, 1 ਜੁਲਾਈ,ਬੋਲੇ ਪੰਜਾਬ ਬਿਉਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਡੀ.ਐਸ.ਪੀ. ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 1 ਜੁਲਾਈ ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਬਠਿੰਡਾ ਜਿ਼ਲ੍ਹੇ ਵਿੱਚ ਡੀਐਸਪੀ ਭੁੱਚੋ ਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀ.ਐਸ.ਓ.) ਵਜੋਂ ਤਾਇਨਾਤ ਹੌਲਦਾਰ ਰਾਜ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ […]

Continue Reading

ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੰਤਰੀ ਨੇ ਵਿਭਾਗ ਦੀ ਤਿੰਨ ਮਹੀਨਿਆਂ ਦੀ ਪ੍ਰਗਤੀ ਰਿਪੋਰਟ ਦੀ ਕੀਤੀ ਸਮੀਖਿਆ , ਸਾਬਕਾ ਸੈਨਿਕਾਂ ਦੇ ਕੰਮ ਨੂੰ ਤਰਜੀਹ ਦੇਣ ਦੇ ਵੀ ਦਿੱਤੇ ਹੁਕਮ ਚੰਡੀਗੜ੍ਹ, 1 ਜੁਲਾਈ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। […]

Continue Reading

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 1 ਜੁਲਾਈ ,ਬੋਲੇ ਪੰਜਾਬ ਬਿਉਰੋ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਸ੍ਰੀ ਜਸਵੀਰ ਸਿੰਘ ਸੇਖੋਂ ਨੂੰ ਰਸਮੀ ਤੌਰ ‘ਤੇ ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦਾ ਨਵਾਂ ਮੈਂਬਰ ਲਗਾਇਆ ਗਿਆ। ਸ੍ਰੀ ਸੇਖੋਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇਹ […]

Continue Reading

ਪੰਜਾਬ ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ ਜੀ.ਐਸ.ਟੀ ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਨੇ ਨਵੇਂ ਕੀਰਤੀਮਾਨ ਸਥਾਪਤ ਕਰਦਿਆਂ ਜੂਨ 2025 ਲਈ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ ਰਿਕਾਰਡ ਤੋੜ 44.44 ਪ੍ਰਤੀਸ਼ਤ ਵਾਧਾ ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਲਈ 27.01 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ, ਜੋ ਕਿ ਸੂਬੇ ਦੇ ਇਤਿਹਾਸ ਵਿੱਚ ਕਿਸੇ ਵਿੱਤੀ ਤਿਮਾਹੀ ਦੌਰਾਨ ਅਤੇ ਜੂਨ ਮਹੀਨੇ ਲਈ ਹੁਣ ਤੱਕ […]

Continue Reading

ਸੀਜੀਸੀ ਲਾਂਡਰਾਂ ਵੱਲੋਂ ਐਫਡੀਪੀ ਦਾ ਆਯੋਜਨ

ਮੁਹਾਲੀ 1 ਜੁਲਾਈ,ਬੋਲੇ ਪੰਜਾਬ ਬਿਉਰੋ:  ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ), ਲਾਂਡਰਾਂ ਨੇ ਨਵੇਂ ਸ਼ਾਮਲ ਹੋਏ ਫੈਕਲਟੀ ਮੈਂਬਰਾਂ ਲਈ ਇੱਕ ਪੰਜ ਦਿਨਾਂ ਔਫਲਾਈਨ ਫੈਕਲਟੀ ਡਿਵੈਲਪਮੈਂਟ (ਐਫਡੀਪੀ) ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਵਿਸ਼ਾ ‘ਅ ਰੋਡਮੈਪ ਫਾਰ ਹੋਲਿਸਟਿਕ, ਮਲਟੀਡਸਿਪਲੇਨਰੀ ਐਂਡ ਫਿਊਚਰ ਰੇਡੀ ਹਾਈਅਰ ਐਜੂਕੇਸ਼ਨ’ (ਹੋਲਿਸਟਿਕ, ਬਹੁਵਿਧਗੀ ਅਤੇ ਭਵਿੱਖ ਲਈ ਤਿਆਰ ਉਚ ਸਿੱਖਿਆ ਲਈ ਰੋਡਮੈਪ) ਉੱਤੇ […]

Continue Reading

ਪੰਜਾਬ ਸਰਕਾਰ ਨੇ 2 ਅਧਿਕਾਰੀਆਂ ਨੂੰ ਦਿੱਤੀਆਂ ਤਰੱਕੀਆਂ

ਚੰਡੀਗੜ੍ਹ 1 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਸੁਪਰਡੰਟ ਕਾਡਰ ਦੇ ਦੋ ਅਧਿਕਾਰੀਆਂ ਨੂੰ ਤਰੱਕੀਆਂ ਦਿੰਦੇ ਹੋਏ ਉਨ੍ਹਾਂ ਨੂੰ, ਅਧੀਨ ਸਕੱਤਰ ਨਿਯੁਕਤ ਕੀਤਾ ਹੈ।

Continue Reading

ਵਿਨੇਸ਼ ਫੋਗਾਟ ਨੇ ਦਿੱਤਾ ਬੱਚੇ ਨੂੰ ਜਨਮ

ਚੰਡੀਗੜ੍ਹ, 1 ਜੁਲਾਈ,ਬੋਲੇ ਪੰਜਾਬ ਬਿਊਰੋ;ਹਰਿਆਣਾ ਦੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਇੱਕ ਬੱਚੇ ਦਾ ਸਵਾਗਤ ਕੀਤਾ ਹੈ। ਜੀਂਦ ਦੇ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਮਾਂ ਬਣ ਗਈ ਹੈ। ਪਹਿਲਵਾਨ ਵਿਨੇਸ਼ ਫੋਗਾਟ ਨੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਉਸਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਹੈ। ਵਿਨੇਸ਼ […]

Continue Reading

13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 1 ਜੁਲਾਈ, ਬੋਲੇ ਪੰਜਾਬ ਬਿਉਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਅੰਮ੍ਰਿਤਸਰ ਵਿਖੇ ਤਾਇਨਾਤ ਬਲਾਕ ਅਫ਼ਸਰ ਜਾਰਜ ਮਸੀਹ ਨੂੰ 13000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]

Continue Reading

ਕਰਜ਼ੇ ‘ਚ ਡੁੱਬਾ ਪੰਜਾਬ! ਨਾ ਵਾਅਦੇ ਪੁੱਗੇ, ਨਾ… ਬਦਲਾਅ ਖ਼ੁਦ ਬਹੁੜਿਆ

ਅਰਵਿੰਦ ਖੰਨਾ ਨੇ ਪੁੱਛਿਆ, ਕਦੋਂ ਬਣੇਗੀ ਕਰਜ਼ੇ ਤੋਂ ਨਿਕਲਣ ਦੀ ਯੋਜਨਾ? ਚੰਡੀਗੜ੍ਹ 1 ਜੁਲਾਈ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੁਕੇ ਜਾ ਰਹੇ ਲਗਾਤਾਰ ਕਰਜ਼ਿਆਂ ’ਤੇ ਭਾਜਪਾ ਆਗੂ ਅਰਵਿੰਦ ਖੰਨਾ ਨੇ ਸਖ਼ਤ ਰਵੱਈਆ ਅਪਣਾਉਂਦਿਆਂ ਕਿਹਾ ਕਿ ਪੰਜਾਬ ਮਾਲੀ ਤੌਰ ‘ਤੇ ਲਹੂ-ਲੁਹਾਨ ਹੋ ਰਿਹਾ ਹੈ, ਪਰ ਆਪ ਸਰਕਾਰ ਹਜੇ ਵੀ ਨਾਟਕ, ਵਾਅਦੇ ਅਤੇ ਝੂਠੇ […]

Continue Reading