NEET-UG 2026 ਲਈ ਮੁੜ ਪ੍ਰੀਖਿਆ ਅੱਜ, ਹਵਾਈ ਸੈਨਾ ਨੇ ਪ੍ਰਸ਼ਨ ਪੱਤਰਾਂ ਨੂੰ ਕੇਂਦਰਾਂ ਤੱਕ ਪਹੁੰਚਾਇਆ 

ਨਵੀਂ ਦਿੱਲੀ, 21 ਜੂਨ, ਬੋਲੇ ਪੰਜਾਬ ਬਿਊਰੋ : NEET-UG 2026 ਲਈ ਮੁੜ ਪ੍ਰੀਖਿਆ ਅੱਜ 564 ਸ਼ਹਿਰਾਂ ਦੇ 5,000 ਤੋਂ ਵੱਧ ਕੇਂਦਰਾਂ ‘ਤੇ ਹੋ ਰਹੀ ਹੈ; ਇਨ੍ਹਾਂ ਵਿੱਚ ਭਾਰਤ ਦੇ 551 ਸ਼ਹਿਰ ਅਤੇ ਵਿਦੇਸ਼ਾਂ ਦੇ 12 ਸ਼ਹਿਰ ਸ਼ਾਮਲ ਹਨ। ਕੁੱਲ 22.79 ਲੱਖ ਵਿਦਿਆਰਥੀ ਪ੍ਰੀਖਿਆ ਦੇਣਗੇ। NTA ਦੇ ਅਨੁਸਾਰ, ਪ੍ਰੀਖਿਆ ਕਰਵਾਉਣ ਲਈ 2 ਲੱਖ ਤੋਂ ਵੱਧ ਕਰਮਚਾਰੀ, […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 685, 21-06-2026

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ […]

Continue Reading

ਪੰਜਾਬ ‘ਚ 4 ਨਗਰ ਕੌਂਸਲਾਂ ਦੀਆਂ ਚੋਣਾਂ ਬਾਰੇ ਸ਼ਡਿਊਲ ਜਾਰੀ

ਚੰਡੀਗੜ੍ਹ 20 ਜੂਨ ,ਬੋਲੇ ਪੰਜਾਬ ਬਿਊਰੋ:ਰਾਜ ਚੋਣ ਕਮਿਸ਼ਨ, ਪੰਜਾਬ ਹੇਠ ਲਿਖੀਆਂ ਨਗਰ ਨਿਗਮਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸ਼ਡਿਊਲ ਦਾ ਐਲਾਨ ਕਰਦਾ ਹੈ: 1) ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ), 2) ਨਗਰ ਕੌਂਸਲ, ਗੁਰੂ ਹਰ ਸਹਾਏ, (ਜ਼ਿਲ੍ਹਾ ਫਿਰੋਜ਼ਪੁਰ), 3) ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਅਤੇ 4) ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)। ਚੋਣ ਸ਼ਡਿਊਲ ਦੇ ਅਨੁਸਾਰ, ਨਾਮਜ਼ਦਗੀ […]

Continue Reading

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਜੂਨ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ […]

Continue Reading

Punjab Governor ਵੱਲੋਂ ਸੀਨੀਅਰ ਪੱਤਰਕਾਰਾਂ ਲਈ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦਾ ਭਰੋਸਾ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 20 ਜੂਨ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਐਲਾਨ ਕੀਤਾ ਕਿ ਸੀਨੀਅਰ ਪੱਤਰਕਾਰਾਂ ਨੂੰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਚਿਤ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮੰਤਵ ਲਈ ਲੋੜੀਂਦੇ ਕਦਮ […]

Continue Reading

ਮੁਲਾਜ਼ਮ ਔਰਤਾਂ ਦੇ ਤਬਾਦਲਿਆਂ ਲਈ ਹੋਇਆ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ 20 ਜੂਨ ,ਬੋਲੇ ਪੰਜਾਬ ਬਿਊਰੋ; CM ਮਾਨ ਨੇ ਦੋ ਦਿਨ ਪਹਿਲਾਂ ਐਲਾਨ ਕੀਤਾ ਸੀ ਮੁਲਾਜ਼ਮ ਔਰਤਾਂ ਦੇ ਤਬਾਦਲਿਆਂ ਲਈ ਹੋਇਆ ਨੋਟੀਫਿਕੇਸ਼ਨ ਜਾਰੀ

Continue Reading

ਅਧਿਆਪਕਾਂ ਦੀ ਤਬਾਦਲੇ ਨੂੰ ਲੈ ਕੇ ਨਵੇਂ ਹੁਕਮ ਜਾਰੀ

ਚੰਡੀਗੜ੍ਹ 20 ਜੂਨ ,ਬੋਲੇ ਪੰਜਾਬ ਬਿਊਰੋ;  ਇੱਕ ਸਾਲ ਦੀ ਉਡੀਕ ਤੋਂ ਬਾਅਦ, ਪੰਜਾਬ ਵਿੱਚ ਆਖਰਕਾਰ ਟ੍ਰਾਂਸਫਰ ਪੋਰਟਲ ਖੁੱਲ੍ਹ ਗਿਆ, ਜਿਸ ਨਾਲ ਉਨ੍ਹਾਂ ਅਧਿਆਪਕਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਆ ਗਈ ਜੋ ਦੂਰ-ਦੁਰਾਡੇ ਜ਼ਿਲ੍ਹਿਆਂ ਤੋਂ ਰੋਜ਼ਾਨਾ ਸੈਂਕੜੇ ਕਿਲੋਮੀਟਰ ਦਾ ਸਫ਼ਰ ਕਰਕੇ ਆਪਣੇ ਸਕੂਲਾਂ ਤੱਕ ਪਹੁੰਚਦੇ ਹਨ। ਇਨ੍ਹਾਂ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਦੀਆਂ ਉਮੀਦਾਂ, ਜੋ ਘਰ ਦੇ ਨੇੜੇ […]

Continue Reading

ਸਰਕਾਰੀ ਬੱਸ ਮੁਲਾਜ਼ਮਾਂ ਨੇ ਤਿੰਨ ਰੋਜਾ ਚੱਕਾ ਜਾਮ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ 20 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਇੱਕ ਬਹੁਤ ਹੀਮਹੱਤਵਪੂਰਨ ਅਤੇ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. (PRTC) ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇਸਮੇਂ ਤੋਂ ਲਟਕਦੀਆਂ ਆ ਰਹੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਸੂਬੇ ਵਿੱਚ ਤਿੰਨ ਦਿਨਾਂ ਦੀ ਹੜਤਾਲ ਦਾ ਵੱਡਾ ਐਲਾਨ ਕਰ ਦਿੱਤਾ […]

Continue Reading

ਕਾਂਗਰਸ ਵਿਧਾਇਕ ਦੇ ਦਫ਼ਤਰ ‘ਤੇ ਅੰਨ੍ਹੇਵਾਹ ਫਾਇਰਿੰਗ

ਚੰਡੀਗੜ੍ਹ 20 ਜੂਨ ,ਬੋਲੇ ਪੰਜਾਬ ਬਿਊਰੋ; ਕਾਂਗਰਸ ਵਿਧਾਇਕ ਦੇ ਦਫ਼ਤਰ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂਤਾਬੜਤੋੜ ਫਾਇਰਿੰਗ ਕੀਤੀ ਗਈ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਸਾਨੀ ਨਾਲ ਮੌਕੇ ਤੋਂ ਫ਼ਰਾਰ ਹੋਗਏ। ਗੋਲੀਆਂ ਚੱਲਣ ਦੀ ਆਵਾਜ਼ ਕਾਰਨ ਆਸ-ਪਾਸ ਦੇ ਇਲਾਕੇ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਘਟਨਾ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਮਹਿਮ ਤੋਂ ਇੱਕ […]

Continue Reading

ਪੰਜਾਬ ਸਰਕਾਰ ਵੱਲੋਂ 68 ਕਾਨੂੰਗੋਆਂ ਅਤੇ ਪਟਵਾਰੀਆਂ ਦਾ ਤਬਾਦਲਾ

ਚੰਡੀਗੜ੍ਹ 20 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਪਾਲਣਾ ਕਰਦਿਆਂ ਹੋਇਆ, ਪ੍ਰਸ਼ਾਸਨਿਕ ਕੰਮਕਾਜ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਇੱਕ ਵੱਡਾ ਫੇਰਬਦਲ ਕੀਤਾ ਗਿਆ ਹੈ ਸਦਰ ਕਾਨੂੰਗੋ ਸ਼ਾਖਾ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਕੁੱਲ 11 ਕਾਨੂੰਗੋਆਂ ਅਤੇ 57 ਪਟਵਾਰੀਆਂ ਦੀਆਂ ਤਾਇਨਾਤੀਆਂ ਵਿੱਚ ਬਦਲਾਅ ਕੀਤਾ ਗਿਆਹੈ। […]

Continue Reading