ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਕਰਨ ਦੇ ਨਿਯਮਾਂ ‘ਚ ਬਦਲਾਅ

ਚੰਡੀਗੜ੍ਹ, 28 ਜੂਨ,ਬੋਲੇ ਪੰਜਾਬ ਬਿਊਰੋ;ਬੀਤੇ ਦਿਨੀ ਪੰਜਾਬ ਕੈਬਨਿਟ ਨੇ ਪੰਜਾਬ ਜਲ ਸਰੋਤ ਵਿਭਾਗ ਵਿੱਚ ਜੂਨੀਅਰ ਇੰਜਨੀਅਰਜ਼ (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ।ਇਸ ਤਹਿਤ ਜੇ.ਈ. ਦੀਆਂ 15 ਫੀਸਦੀ ਅਸਾਮੀਆਂ ਤਰੱਕੀ ਲਈ ਰਾਖਵੀਆਂ ਹਨ, ਜਿਨ੍ਹਾਂ ਵਿੱਚੋਂ 10 ਫੀਸਦੀ ਅਸਾਮੀਆਂ ਜੂਨੀਅਰ ਡਰਾਫਟਸਮੈਨ, ਸਰਵੇਅਰਾਂ, ਵਰਕ ਮਿਸਤਰੀਆਂ, ਅਰਥ ਵਰਕ ਮਿਸਤਰੀਆਂ ਅਤੇ ਹੋਰਾਂ ਵਿੱਚੋਂ ਭਰੀਆਂ ਜਾਣਗੀਆਂ।ਹੁਣ […]

Continue Reading

ਅੰਤਰਰਾਜੀ ਵਾਹਨ ਚੋਰ ਗਿਰੋਹ ਦੇ ਚਾਰ ਮੈਂਬਰ ਚੋਰੀ ਦੇ ਕਈ ਵਾਹਨਾਂ ਸਮੇਤ ਕਾਬੂ

ਚੰਡੀਗੜ੍ਹ, 28 ਜੂਨ,ਬੋਲੇ ਪੰਜਾਬ ਬਿਉਰੋ;ਚੰਡੀਗੜ੍ਹ ਪੁਲਿਸ ਨੇ ਅੰਤਰਰਾਜੀ ਵਾਹਨ ਚੋਰੀ ਕਰਨ ਵਾਲੇ ਗਿਰੋਹ ਨੂੰ ਫੜ ਲਿਆ ਹੈ। ਪੁਲਿਸ ਨੇ ਇਸ ਗਿਰੋਹ ਦੇ ਚਾਰ ਖ਼ਤਰਨਾਕ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਅੰਤਰਰਾਜੀ ਵਾਹਨ ਚੋਰੀ ਕਰਨ ਵਾਲੇ ਗਿਰੋਹ ਉਰਫ਼ ਮੁੰਨਾ ਗੈਂਗ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਹਿਮਾਚਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 495

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-06-2025,ਅੰਗ 495 AMRIT VELE DA HUKAMNAMA SRI DARBAR SAHIB, AMRITSAR ANG 495, 28-06-2025 ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ […]

Continue Reading

ਪੰਜਾਬ ਸਰਕਾਰ ਵੱਲੋਂ 8 IAS ਤੇ 9 PCS ਅਧਿਕਾਰੀਆਂ ਦੇ ਤਬਾਦਲੇ ਤੇ ਵਾਧੂ ਚਾਰਜ

ਚੰਡੀਗੜ੍ਹ 27ਜੂਨ ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ 8 IAS ਤੇ 9 PCS ਅਧਿਕਾਰੀਆਂ ਦੇ ਤਬਾਦਲੇ ਤੇ ਵਾਧੂ ਚਾਰਜ ਦਿੱਤਾ ਗਿਆ ਹੈ

Continue Reading

ਏ.ਐਸ.ਆਈ. ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਵਿਚੋਲਗੀ ਕਰਨ ਵਾਲਾ ਪੰਚਾਇਤ ਮੈਂਬਰ ਗ੍ਰਿਫਤਾਰ ਚੰਡੀਗੜ੍ਹ 27 ਜੂਨ ,ਬੋਲੇ ਪੰਜਾਬ ਬਿਊਰੋ:  ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ […]

Continue Reading

ਨੌਜਵਾਨਾਂ ਨੂੰ ਕ੍ਰਿਕਟ ਰਾਹੀਂ ਨਵਾਂ ਜੀਵਨ ਮਿਲੇਗਾ

ਪੇਂਡੂ ਪੰਜਾਬ ਲਈ ‘ਸਰਪੰਚ ਟਰਾਫੀ’ ਦਾ ਐਲਾਨ ਚੰਡੀਗੜ੍ਹ, 27 ਜੂਨ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਗਲੀ ਮੁਹੱਲਾ ਕ੍ਰਿਕਟ ਲੀਗ (ਜੀਐਮਸੀਐਲ) ਨੇ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਵੱਡੀ ਮੁਹਿੰਮ ਸ਼ੁਰੂ ਕੀਤੀ। ਜੀਐਮਸੀਐਲ ਨੇ ‘ਜੀਐਮਸੀਐਲ ਸਰਪੰਚ ਟਰਾਫੀ’ ਦਾ ਐਲਾਨ ਵੀ ਕੀਤਾ ਜਿਸਦਾ ਮੰਤਵ ਪੇਂਡੂ ਪੰਜਾਬ ਨੂੰ ਇੱਕਜੁੱਟ ਕਰਨਾ ਤੇ ਪਿੰਡਾਂ ਦੀ ਲੀਡਰਸ਼ਿਪ […]

Continue Reading

ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਚੰਡੀਗੜ੍ਹ, 27 ਜੂਨ ,ਬੋਲੇ ਪੰਜਾਬ ਬਿਊਰੋ: ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਵੱਖ-ਵੱਖ ਔਨਲਾਈਨ ਪਲੇਟਫਾਰਮਾਂ ਦੀ ਵਰਤੋਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਵਾਲੀ ਸਮੱਗਰੀ (ਸੀਐਸਈਏਐਮ) ਨੂੰ ਦੇਖਣ, ਪ੍ਰਸਾਰਿਤ ਕਰਨ ਅਤੇ ਅੱਗੇ ਭੇਜਣ ਦੀਆਂ ਕਾਰਵਾਈਆਂ ਵਿੱਚ ਸ਼ਾਮਲ ਵਿਅਕਤੀਆਂ ‘ਤੇ ਸਖ਼ਤ ਕਾਰਵਾਈ ਕਰਦਿਆਂ […]

Continue Reading

ਮਜੀਠੀਆ ਦੀਆਂ ਮੁਸ਼ਕਲਾਂ ‘ਚ ਹੋ ਸਕਦਾ ਹੈ ਵਾਧਾ, ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਕਰਵਾਏ ਬਿਆਨ ਦਰਜ

ਚੰਡੀਗੜ੍ਹ 27 ਜੂਨ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਨੇ ਮਜੀਠੀਆ ਮਾਮਲੇ ਵਿਚ ਅੱਜ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ ਵਿਖੇ ਆਪਣੇ ਬਿਆਨ ਦਰਜ ਕਰਵਾਏ ਹਨ। ਜਦੋਂ ਮਜੀਠੀਆ ਵਿਰੁੱਧ ਡਰੱਗ ਕੇਸ ਦਰਜ ਹੋਇਆ ਸੀ ਤਾਂ ਚਟੋਪਾਧਿਆਏ ਪੰਜਾਬ ਦੇ ਡੀਜੀਪੀ ਸਨ। […]

Continue Reading

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

ਚੰਡੀਗੜ੍ਹ, 27 ਜੂਨ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇੱਕ ਸ਼ਾਨਦਾਰ ਪਹਿਲਕਦਮੀ ਵਿੱਚ, ਮ੍ਰਿਤਕ ਪੈਨਸ਼ਨ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਸਹੀ ਪ੍ਰਾਪਤ ਕਰਤਾਵਾਂ ਨੂੰ ਪੈਨਸ਼ਨਾਂ ਦੀ ਵੰਡ ਨੂੰ ਸੁਚਾਰੂ ਬਣਾਉਣ ਲਈ “ਸਾਡੇ […]

Continue Reading

ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਚੰਡੀਗੜ੍ਹ, 27 ਜੂਨ ,ਬੋਲੇ ਪੰਜਾਬ ਬਿਊਰੋ; ਸਰਕਾਰੀ ਸਕੂਲਾਂ ‘ਚ ਪੜ੍ਹਦੇ ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਸਤੇ ਉਨ੍ਹਾਂ ਨੂੰ ਲੋੜੀਂਦੀ ਲੌਜਿਸਟਿਕਲ ਅਤੇ ਬੁਨਿਆਦੀ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਰਪੂਰ ਦਾ ਧੰਨਵਾਦ ਕੀਤਾ। ਇੱਥੇ ਮਿਉਂਸਪਲ ਭਵਨ ਵਿਖੇ ਮੁੱਖ ਮੰਤਰੀ ਨਾਲ ਗੱਲਬਾਤ ਕਰਦਿਆਂ ਫਾਜ਼ਿਲਕਾ ਤੋਂ ਗੁਰਸ਼ਰਨ ਸੋਢੀ […]

Continue Reading