ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

ਚੰਡੀਗੜ੍ਹ, 27 ਜੂਨ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇੱਕ ਸ਼ਾਨਦਾਰ ਪਹਿਲਕਦਮੀ ਵਿੱਚ, ਮ੍ਰਿਤਕ ਪੈਨਸ਼ਨ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਸਹੀ ਪ੍ਰਾਪਤ ਕਰਤਾਵਾਂ ਨੂੰ ਪੈਨਸ਼ਨਾਂ ਦੀ ਵੰਡ ਨੂੰ ਸੁਚਾਰੂ ਬਣਾਉਣ ਲਈ “ਸਾਡੇ […]

Continue Reading

ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਚੰਡੀਗੜ੍ਹ, 27 ਜੂਨ ,ਬੋਲੇ ਪੰਜਾਬ ਬਿਊਰੋ; ਸਰਕਾਰੀ ਸਕੂਲਾਂ ‘ਚ ਪੜ੍ਹਦੇ ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਸਤੇ ਉਨ੍ਹਾਂ ਨੂੰ ਲੋੜੀਂਦੀ ਲੌਜਿਸਟਿਕਲ ਅਤੇ ਬੁਨਿਆਦੀ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਰਪੂਰ ਦਾ ਧੰਨਵਾਦ ਕੀਤਾ। ਇੱਥੇ ਮਿਉਂਸਪਲ ਭਵਨ ਵਿਖੇ ਮੁੱਖ ਮੰਤਰੀ ਨਾਲ ਗੱਲਬਾਤ ਕਰਦਿਆਂ ਫਾਜ਼ਿਲਕਾ ਤੋਂ ਗੁਰਸ਼ਰਨ ਸੋਢੀ […]

Continue Reading

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਚੰਡੀਗੜ੍ਹ, 27 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ ਹੈ। ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਰੱਖੇ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ […]

Continue Reading

ਪੰਜਾਬ ਸਰਕਾਰ ਵਲੋਂ ਜੇਲ੍ਹ ਵਿਭਾਗ ਵਿੱਚ 500 ਅਸਾਮੀਆਂ ਭਰਨ ਨੂੰ ਹਰੀ ਝੰਡੀ

ਚੰਡੀਗੜ੍ਹ, 27 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵਲੋਂ ਜੇਲ੍ਹ ਵਿਭਾਗ ਵਿੱਚ ਸਹਾਇਕ ਸੁਪਰਡੈਂਟ, ਵਾਰਡਰ ਤੇ ਮੇਟਰਨ ਦੀਆਂ ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

Continue Reading

ਪੰਜਾਬ ਦੇ ਮੁਲਾਜ਼ਮਾਂ ਲਈ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਵਿਚਾਰਨ ਵਾਸਤੇ ਕੈਬਨਿਟ ਸਬ ਕਮੇਟੀ ਗਠਨ

ਚੰਡੀਗੜ੍ਹ 27 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁਲਾਜ਼ਮਾਂ ਲਈ ਤਨਖਾਹ ਕਮਿਸ਼ਨ ਦੇ ਪਾਰਟ II ਅਤੇ ਪਾਰਟ III ਨੂੰ ਵਿਚਾਰ ਲਈ ਵਿੱਤ ਵਿਭਾਗ ਵੱਲੋਂ ਗਠਿਤ ਅਧਿਕਾਰੀਆਂ ਦੀਆਂ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਵਿਚਾਰਨ ਲਈ ਕੈਬਨਿਟ ਸਬ  ਕਮੇਟੀ ਦਾ ਗਠਨ ਕੀਤਾ ਗਿਆ ਹੈ।

Continue Reading

ਬਰਖਾਸਤ DSP ਗੁਰਸ਼ੇਰ ਸਿੰਘ ਅਤੇ ਉਸਦੀ ਮਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਵਿਜੀਲੈਂਸ ਵੱਲੋਂ ਦਰਜ

ਚੰਡੀਗੜ੍ਹ 27 ਜੂਨ ,ਬੋਲੇ ਪੰਜਾਬ ਬਿਊਰੋ; ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਬਰਖਾਸਤ ਕੀਤੇ ਗਏ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਉਨ੍ਹਾਂ ਦੀ ਮਾਤਾ ਸੁਖਵੰਤ ਕੌਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਵਿਜੀਲੈਂਸ ਬਿਊਰੋ ਦੀ ਮੋਹਾਲੀ ਫਲਾਇੰਗ ਸਕੁਐਡ ਟੀਮ ਵੱਲੋਂ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਹ ਮਾਮਲਾ EOW ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 485

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-06 -2025,ਅੰਗ 485 Amritvele da Hukamnama Sri Darbar Sahib, Amritsar Ang 485, 27-06 -2025 ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ […]

Continue Reading

ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮੰਤਵਾਂ ਲਈ ਵਰਤਣ ਦੀ ਮਨਜ਼ੂਰੀ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 26 ਜੂਨ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮਨਜ਼ੂਰਸ਼ੁਦਾ ਮੱਦਾਂ ਲਈ ਵਰਤਣ ਦੀ ਇਜਾਜ਼ਤ ਦਿੰਦੀ ਪੰਜਾਬ ਦੀ ਤਬਾਦਲਾ ਨੀਤੀ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਭਾਈ ਬਲਦੀਪ ਸਿੰਘ ਜੀ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਮੀਟਿੰਗ ਕੀਤੀ

ਚੰਡੀਗੜ੍ਹ, 26 ਜੂਨ ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਸੈਨ ਫਰਾਂਸਿਸਕੋ ਤੋਂ ਬੀਬੀ ਨਵਪ੍ਰੀਤ ਕੌਰ ਅਤੇ ਭਾਈ ਬਲਦੀਪ ਸਿੰਘ ਜੀ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬੀਬੀ ਨਵਪ੍ਰੀਤ ਕੌਰ ਨੇ ‘ ਗਾਵਨੀ ‘ ਅਧੀਨ ਪ੍ਰਸਤਾਵ ਦਿੱਤਾ ਜਿਸ […]

Continue Reading

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਚੰਡੀਗੜ੍ਹ, 26 ਜੂਨ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਛੋਟੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਦੀ ਵਾਰੀ ਹੈ ਅਤੇ ਉਨ੍ਹਾਂ ਨੂੰ ਇਸ ਕਾਰੋਬਾਰ ਵਿੱਚ ਆਪਣੀ ਸ਼ਮੂਲੀਅਤ ਦੇ ਨਤੀਜੇ ਭੁਗਤਣੇ ਪੈਣਗੇ।ਆਪਣੀ ਅਧਿਕਾਰਕ ਰਿਹਾਇਸ਼ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ […]

Continue Reading