ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ: ਹਰਜੋਤ ਬੈਂਸ

ਚੰਡੀਗੜ੍ਹ, 26 ਜੂਨ ,ਬੋਲੇ ਪੰਜਾਬ ਬਿਊਰੋ: ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਨਰਾ ਬੈਂਕ ਨਾਲ ਭਾਈਵਾਲੀ ਜ਼ਰੀਏ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 44,301 ਮਿਡ-ਡੇਅ ਮੀਲ ਕੁੱਕ-ਕਮ-ਹੈਲਪਰਾਂ ਨੂੰ 16 ਲੱਖ ਰੁਪਏ ਦਾ ਦੁਰਘਟਨਾ ਬੀਮਾ ਕਵਰ ਅਤੇ ਹੋਰ ਲਾਭ ਪ੍ਰਦਾਨ ਕਰਨ ਲਈ ਇੱਕ ਵਿਆਪਕ ਬੀਮਾ ਯੋਜਨਾ ਸ਼ੁਰੂ ਕੀਤੀ ਹੈ। […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਦੀ ਕਾਰਵਾਈ ਸ਼ੁਰੂ

ਚੰਡੀਗੜ੍ਹ, 26 ਜੂਨ ,ਬੋਲੇ ਪੰਜਾਬ ਬਿਊਰੋ;ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਭਾਰਤੀ ਚੋਣ ਕਮਿਸ਼ਨ ਨੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੇ ਨਾਲ ਮਿਲ ਕੇ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜੋ 2019 ਤੋਂ ਪਿਛਲੇ ਛੇ ਸਾਲਾਂ ਵਿੱਚ ਇੱਕ […]

Continue Reading

ਰੋਸ ਪ੍ਰਦਰਸ਼ਨਾਂ ‘ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ’

ਲੋਕ ਸਭਾ ਮੈਂਬਰ ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖਿਆ ਪੱਤਰ ਚੰਡੀਗੜ੍ਹ, 26 ਜੂਨ ਬੋਲੇ ਪੰਜਾਬ ਬਿਊਰੋ: ਪੰਜਾਬ ਯੂਨੀਵਰਸਿਟੀ ਰੋਸ ਪ੍ਰਦਰਸ਼ਨਾਂ ‘ਤੇ ਪਾਬੰਦੀ ਦੇ ਲਗਾਏ ਲੋਕਤੰਤਰ ਵਿਰੋਧੀ ਫੈਸਲੇ ਖਿਲਾਫ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਜੋ ਦੇਸ਼ ਦੇ ਉਪ ਰਾਸ਼ਟਰਪਤੀ ਵੀ ਹਨ, ਨੂੰ ਪੱਤਰ ਲਿਖ […]

Continue Reading

“ਕੇਜਰੀਵਾਲ ਦੀ ਦੋਹਰੀ ਨੀਤੀ ਨੇ ਪੰਜਾਬ ਨੂੰ ਬਣਾ ਦਿੱਤਾ ਪੁਲਿਸ ਰਾਜ; ਐਮਰਜੈਂਸੀ ਦੀ ਕਾਲੀ ਯਾਦ ਫਿਰ ਹੋਈ ਤਾਜਾ” : ਚੁੱਘ

“ਪੰਜਾਬ ‘ਚ ਸੰਵਿਧਾਨ ਨਹੀਂ, ਕੇਜਰੀਵਾਲ ਦੀ ਤਾਨਾਸ਼ਾਹੀ ਚੱਲ ਰਹੀ ਹੈ” :ਤਰੁਣ ਚੁੱਘ ਚੰਡੀਗੜ੍ਹ, 26 ਜੂਨ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਆਮ ਆਦਮੀ ਪਾਰਟੀ ਸਰਕਾਰ ਦੀ “ਸਿਆਸੀ ਰੰਜਿਸ਼” ਕਰਾਰ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ […]

Continue Reading

ਟ੍ਰਾਈਡੈਂਟ ਗਰੁੱਪ ਨੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨਾਲ ਸਿਹਤਮੰਦ ਅਤੇ ਸੁਰੱਖਿਅਤ ਕਾਰਜ ਸਥਾਨਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕੀਤਾ

ਪੰਜਾਬ / ਚੰਡੀਗੜ੍ਹ, 26 ਜੂਨ, ਬੋਲੇ ਪੰਜਾਬ ਬਿਊਰੋ;ਟ੍ਰਾਈਡੈਂਟ ਗਰੁੱਪ ਨੇ 26 ਜੂਨ, 2025 ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ। ਕੰਪਨੀ ਨੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਵਿੱਚ ਬਰਨਾਲਾ-ਸੰਗੇੜਾ ਅਤੇ ਮੱਧ ਪ੍ਰਦੇਸ਼ ਵਿੱਚ […]

Continue Reading

ਸੀਵਰੇਜ ਬੋਰਡ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ ;ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ

ਚੰਡੀਗੜ੍ਹ 26 ਜੂਨ,ਬੋਲੇ ਪੰਜਾਬ ਬਿਊਰੋ; ਅੱਜ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਸਥਾਨਕ ਸਰਕਾਰਾਂ ਨਾਲ ਉਹਨਾਂ ਦੇ ਦਫਤਰ ਮਿਊਸਪਲ ਭਵਨ ਸੈਕਟਰ 35 ਵਿਖੇ ਮੀਟਿੰਗ ਹੋਈ ਮੀਟਿੰਗ ਦੌਰਾਨ ਮੰਤਰੀ ਦੇ ਧਿਆਨ ਵਿੱਚ […]

Continue Reading

ਜੇ ਈ ਦੀਆਂ ਅਸਾਮੀਆਂ ਤਰੱਕੀ ਨਾਲ ਭਰਨ ਨੂੰ ਮੰਤਰੀ ਮੰਡਲ ਵੱਲੋਂ ਨੇ ਦਿੱਤੀ ਮਨਜ਼ੂਰੀ

ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਹਰੀ ਝੰਡੀ ਚੰਡੀਗੜ੍ਹ, 26 ਜੂਨ, ਬੋਲੇ ਪੰਜਾਬ ਬਿਊਰੋ; ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਕੈਬਨਿਟ ਨੇ ਪੰਜਾਬ ਜਲ ਸਰੋਤ ਵਿਭਾਗ ਵਿੱਚ ਜੂਨੀਅਰ ਇੰਜਨੀਅਰਜ਼ (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਜੇ.ਈ. ਦੀਆਂ 15 ਫੀਸਦੀ ਅਸਾਮੀਆਂ […]

Continue Reading

ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਵੱਲੋਂ ਅਸਤੀਫਾ

ਗਾਂਧੀਨਗਰ, 26 ਜੂਨ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ ਦੇ ਗੁਜਰਾਤ ਦੀ ਬੋਟਾਡ ਸੀਟ ਤੋਂ ਵਿਧਾਇਕ ਉਮੇਸ਼ ਮਕਵਾਨਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਮਕਵਾਨਾ ਨੇ ਕਿਹਾ ਕਿ ਮੈਂ 20 ਸਾਲਾਂ ਤੱਕ ਭਾਜਪਾ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਕੰਮ ਕੀਤਾ। ਉਸ ਸਮੇਂ ਜਦੋਂ ਗੁਜਰਾਤ ਵਿੱਚ ਕੋਈ ‘ਆਪ’ ਨੂੰ ਮਾਨਤਾ ਨਹੀਂ ਦਿੰਦਾ ਸੀ, ਮੈਂ ਸੱਤਾਧਾਰੀ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ

ਚੰਡੀਗੜ੍ਹ, 26 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਅੱਜ ਮੀਟਿੰਗ ਵਿੱਚ ਦੋ ਫੈਸਲੇ ਲਏ ਗਏ। ਮੀਟਿੰਗ ਵਿੱਚ ਇੰਡਸਟਰੀਅਲ ਪਲਾਟਾਂ ਸਬੰਧੀ ਅਹਿਮ ਫੈਸਲਾ ਕੀਤਾ ਗਿਆ। ਮੀਟਿੰਗ ਸਬੰਧੀ ਕੈਬਨਿਟ ਅਮਨ ਅਰੋੜਾ, ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਜਿੰਨੈ ਇੰਡਸਟਰੀਅਲ ਸਟੇਟ ਵਿੱਚ ਪਲਾਟ ਨੇ ਉਨ੍ਹਾਂ ਦਾ […]

Continue Reading

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਰਵਾਈ ਪੱਕੇ ਪੈਰੀਂ ਕੀਤੀ : ਭਗਵੰਤ ਮਾਨ

ਚੰਡੀਗੜ੍ਹ, 26 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਰਵਾਈ ਸਾਰੇ ਕਾਗਜ਼ਾਤ ਇਕੱਠੇ ਕਰਨ ਅਤੇ ਪੂਰੀ ਯੋਜਨਾਬੰਦੀ ਨਾਲ ਕੀਤੀ ਗਈ ਹੈ। ਵਿਰੋਧੀ ਧਿਰ ਲੰਬੇ ਸਮੇਂ ਤੋਂ ਦੋਸ਼ ਲਗਾ ਰਹੀ ਸੀ ਕਿ ਵੱਡੀਆਂ ਮੱਛੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ। ਹੁਣ […]

Continue Reading