ਹਾਈ ਕੋਰਟ ਨੇ ਪੀਜੀਆਈ ’ਚ ਪੋਸਟਮਾਰਟਮ ਅਤੇ ਚੰਡੀਗੜ੍ਹ ’ਚ ਸਸਕਾਰ ਦੇ ਦਿੱਤੇ ਹੁਕਮ

ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ; ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ’ਚ ਨਵਾਂ ਮੋੜ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ’ਚ ਅਹਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਦਲਜੀਤ ਦੀ ਮ੍ਰਿਤਕ ਦੇਹ ਦਾ ਚੰਡੀਗੜ੍ਹ ਸਥਿਤ ਪੀਜੀਆਈ ਵਿਖੇ ਪੋਸਟਮਾਰਟਮ ਕਰਵਾਉਣ ਦੇ […]

Continue Reading

ਚੰਡੀਗੜ੍ਹ; ਨੌਵੀਂ ਦੀ ਵਿਦਿਆਰਥਣ ਨਾਲ ਛੇੜਛਾੜ, ਟੀਚਰ ਨੇ ਮਾਰੀ ਅੱਖ; ਗੇਟ ਤੋਂ ਬਾਹਰ ਮਿਲਣ ਦਾ ਪਾਉਂਦਾ ਸੀ ਦਬਾਅ

ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ; ਸ਼ਹਿਰ ਦੇ ਸਰਕਾਰੀ ਸਕੂਲ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਠੇਕੇ (ਕੰਟਰੈਕਟ) ਤਹਿਤ ਰੱਖੇ ਕੰਪਿਊਟਰ ਸਾਇੰਸ ਪੜ੍ਹਾਉਣ ਵਾਲੇ ਅਧਿਆਪਕ ‘ਤੇ ਵਿਦਿਆਰਥਣ ਵੱਲ ਅੱਖ ਮਾਰਨ ਅਤੇ ਸਕੂਲ ਤੋਂ ਬਾਹਰ ਮਿਲਣ ਦਾ ਦਬਾਅ ਬਣਾਉਣ ਦਾ ਦੋਸ਼ ਹੈ।ਇਸ ਗੱਲ ਦਾ ਪਤਾ ਲੱਗਣ ‘ਤੇ ਵਿਦਿਆਰਥਣ ਦੇ ਮਾਪਿਆਂ […]

Continue Reading

ਆਪੋ ਆਪਣੇ ਅੰਦਰਲੇ ਨਾਇਕ ਜਗਾਈਏ!

ਆਪੋ ਆਪਣੇ ਅੰਦਰਲੇ ਨਾਇਕ ਜਗਾਈਏ! ਇਹ ਵਕਤ ਕਿਸੇ ਮਸੀਹੇ ਦੀ ਉਡੀਕ ਵਿੱਚ ਹੱਥ ’ਤੇ ਹੱਥ ਧਰ ਕੇ ਬੈਠਣ ਦਾ ਨਹੀਂ, ਸਗੋਂ ਆਪਣੇ ਅੰਦਰ ਸੁੱਤੀ ਪਈ ਜ਼ਮੀਰ ਨੂੰ ਜਗਾਉਣ ਦਾ ਹੈ। ਇਤਿਹਾਸ ਗਵਾਹ ਹੈ ਕਿ ਸਮਾਜ ਦੀ ਤਕਦੀਰ ਕਿਸੇ ਇੱਕ ਰਹਿਬਰ ਦੇ ਆਉਣ ਨਾਲ ਨਹੀਂ, ਸਗੋਂ ਲੋਕਾਂ ਦੀ ਜਾਗਦੀ ਚੇਤਨਾ, ਜਥੇਬੰਦ ਤਾਕਤ ਅਤੇ ਸੰਘਰਸ਼ ਨਾਲ ਬਦਲਦੀ […]

Continue Reading

ਪੰਜਾਬ ਸਰਕਾਰ ਵੱਲੋਂ 5 IAS ਅਫਸਰਾਂ ਦਾ ਤਬਾਦਲਾ

ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੇ ਅੰਦਰ ਅੱਜ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਜਾਣਕਾਰੀ ਦੇ ਮੁਤਾਬਿਕ ਸਰਕਾਰ ਨੇ ਪੰਜ ਆਈਏਐਸ ਅਫਸਰਾਂ ਦਾ ਤਬਾਦਲਾ ਕੀਤਾ ਹੈ।ਇੱਥੇ ਜ਼ਿਕਰ ਕਰਨਾ ਇਹ ਵੀ ਬਣਦਾ ਹੈ ਕਿ ਸੂਬਾ ਸਰਕਾਰ ਨੂੰ ਚੋਣ ਕਮਿਸ਼ਨ ਦੇ ਵੱਲੋਂ ਜਾਰੀ ਹੋਈਆਂ ਹਦਾਇਤਾਂ ਦੇ ਅਨੁਸਾਰ ਹੀ ਇਹ […]

Continue Reading

ਅੰਮ੍ਰਿਤਸਰ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, 11 ਤਸਕਰ ਗ੍ਰਿਫ਼ਤਾਰ, 32 ਕਾਰਤੂਸ, 12 ਪਿਸਤੌਲ ਅਤੇ 2 ਹੱਥਗੋਲੇ ਬਰਾਮਦ

ਅੰਮ੍ਰਿਤਸਰ 3 ਨਵੰਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਵਿੱਚ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ 12 ਗੈਰ-ਕਾਨੂੰਨੀ ਪਿਸਤੌਲ, 2 ਹੱਥਗੋਲੇ, 310.10 ਗ੍ਰਾਮ ਹੈਰੋਇਨ ਅਤੇ 33 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। […]

Continue Reading

ਅਕਾਲੀ+ਭਾਜਪਾ ਗੱਠਜੋੜ ਵਿੱਚ ਅਕਾਲੀ ਦਲ ਹੀ ਹੋਵੇਗਾ ਮੁੱਖ ਮੰਤਰੀ ਦਾ ਚਿਹਰਾ

ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਸੀਟਾਂ ਦੀ ਵੰਡ ਬਾਰੇ ਗੱਲਬਾਤ ਇਸ ਸਮੇਂ ਚੱਲ ਰਹੀ ਹੈ। ਭਾਜਪਾ ਲਗਭਗ 35 ਤੋਂ 40 ਸੀਟਾਂ ‘ਤੇ ਚੋਣ ਲੜ ਸਕਦੀ ਹੈ। ਇਹ ਵੀ ਸਹਿਮਤੀ ਬਣ ਗਈ ਹੈ ਕਿ ਅਕਾਲੀ ਦਲ ਨੂੰ ਹੋਰ ਸੀਟਾਂ ਦਿੱਤੀਆਂ ਜਾਣਗੀਆਂ। […]

Continue Reading

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕੀ ਤੋਂ ਅਸਤੀਫ਼ਾ

ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ; ਭਾਜਪਾ ਦਾ ਪੱਲਾ ਫੜਨ ਮਗਰੋਂ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵੀ ਆਪਣੇ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜੌੜਾਮਾਜਰਾ ਨੇ ਲੰਘੇ ਕੱਲ੍ਹ ਹੀ ਆਪਣਾ ਅਸਤੀਫ਼ਾ ਈ-ਮੇਲ ਜ਼ਰੀਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਸੀ ਪਰ ਅੱਜ ਉਨ੍ਹਾਂ […]

Continue Reading

Justice Ranjit Singh ਦਾ ਨਾਂ ਮੁਕੱਦਮੇ ’ਚੋਂ ਹਟਾਉਣ ’ਤੇ ਇਤਰਾਜ਼ ਨਹੀਂ: ਡਾ. ਗੁਰਪ੍ਰੀਤ ਕੌਰ

ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ;  ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ (ਪੀਐੱਚਆਰਓ) ਦੇ ਚੇਅਰਮੈਨ ਜਸਟਿਸ ਰਣਜੀਤ ਸਿੰਘ ਦਾ ਨਾਂ ਮਾਣਹਾਨੀ ਦੇ ਹਰਜਾਨੇ ਸਬੰਧੀ ਦਾਇਰ ਮੁਕੱਦਮੇ ਵਿੱਚੋਂ ਹਟਾਉਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕੋਈ ਇਤਰਾਜ਼ ਨਾ ਹੋਣ ਦੀ ਗੱਲ ਕਹੀ ਹੈ। ਉਨ੍ਹਾਂ […]

Continue Reading

 ਹਾਈ ਕੋਰਟ ਵੱਲੋਂ ਡੀਏ ਦੇ ਬਕਾਏ ਨਾ ਦੇਣ ’ਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਮਾਣਹਾਨੀ ਨੋਟਿਸ

ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਜਾਰੀ ਨਾ ਕਰਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਮੁੱਖ ਸਕੱਤਰ ਨੂੰ 10 ਦਿਨਾਂ ਦੇ ਅੰਦਰ […]

Continue Reading

ਬਿਕਰਮ ਸਿੰਘ ਮਜੀਠੀਆ ਦਾ ਕਰੀਬੀ ਸਾਥੀ ਰਵੀ ਮੋਹਨ ਆਮ ਆਦਮੀ ਪਾਰਟੀ ‘ਚ ਸ਼ਾਮਲ 

ਗੁਰਦਾਸਪੁਰ, 3 ਨਵੰਬਰ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਜਗਰੂਪ ਸਿੰਘ ਸੇਖਵਾਂ ਅਤੇ ਰਵੀ ਮੋਹਨ ਦੇ […]

Continue Reading