ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, “ਅਚੀਵਰ ਐਵਾਰਡ” ਨਾਲ ਸਨਮਾਨਿਤ

ਹਥਿਆਰਬੰਦ ਸੈਨਾਵਾਂ ਲਈ ‘ਫੀਡਰ ਇੰਸਟੀਚਿਊਟ’ ਵਜੋਂ ਉੱਭਰਿਆ ਐਮ.ਆਰ.ਐਸ.ਏ.ਐਫ.ਪੀ.ਆਈ: ਡਾਇਰੈਕਟਰ ਐਚ ਐਸ ਚੌਹਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 18 ਜੂਨ ,ਬੋਲੇ ਪੰਜਾਬ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ ਆਰ ਐਸ ਏ ਐਫ ਪੀ ਆਈ) ਐਸ.ਏ.ਐਸ. ਨਗਰ ਵੱਲੋਂ ਨੈਸ਼ਨਲ ਡਿਫੈਂਸ ਅਕੈਡਮੀ (ਐਨ ਡੀ ਏ) ਅਤੇ ਹੋਰ ਸੇਵਾਵਾਂ ਸਿਖਲਾਈ ਅਕੈਡਮੀਆਂ ਤੋਂ ਗ੍ਰੈਜੂਏਟ ਹੋ ਕੇ ਰੱਖਿਆ ਬਲਾਂ […]

Continue Reading

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ

ਚੰਡੀਗੜ੍ਹ, 18 ਜੂਨ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਤੈਅ ਸਮੇਂ ਦੇ ਅੰਦਰ 99.98 ਫੀਸਦ ਜ਼ਰੂਰੀ ਸੇਵਾਵਾਂ ਸਫ਼ਲਤਾਪੂਰਵਕ ਪ੍ਰਦਾਨ ਕਰ ਕੇ ਲੋਕ-ਪੱਖੀ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ […]

Continue Reading

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼; ਪੰਜਾਬ ਸਰਕਾਰ ਦੀ ਸਕੀਮਾਂ ਦਾ ਲਾਭ ਲੋੜਵੰਦ ਮਹਿਲਾਵਾਂ, ਬਜ਼ੁਰਗਾਂ ਤੇ ਬੱਚਿਆਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ

ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਣ ਟ੍ਰੈਕਰ ਕੰਮ ਦੀ ਰਫਤਾਰ ਵਧਾਉਣ ਦੇ ਆਦੇਸ਼ ਚੰਡੀਗੜ੍ਹ, 18 ਜੂਨ ,ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ […]

Continue Reading

ਅਰਨੀਵਾਲਾ ਵਿਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਕੀਤਾ ਗਿਆ ਢਹਿ ਢੇਰੀ, ਨਸ਼ਾ ਤਸਕਰੀ ਵਿਚ ਸ਼ਾਮਲ ਲੋਕਾਂ ਦਾ ਇਹੀ ਹਸ਼ਰ ਹੋਵੇਗਾ: ਐਸ.ਐਸ.ਪੀ ਫਾਜ਼ਿਲਕਾ

ਚੰਡੀਗੜ੍ਹ/ਫਾਜ਼ਿਲਕਾ, ਜੂਨ 18,ਬੋਲੇ ਪੰਜਾਬ ਬਿਊਰੋ: ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ […]

Continue Reading

ਭਾਰਤੀ ਚੋਣ ਕਮਿਸ਼ਨ ਤੇਜ਼ੀ ਨਾਲ ਕਰੇਗਾ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਡਿਲੀਵਰੀ

ਵੋਟਰ ਸੂਚੀਆਂ ਵਿੱਚ ਅੱਪਡੇਟ ਦੇ 15 ਦਿਨਾਂ ਦੇ ਅੰਦਰ ਵੋਟਰਾਂ ਨੂੰ ਪ੍ਰਾਪਤ ਹੋਣਗੇ ਵੋਟਰ ਫੋਟੋ ਪਹਿਚਾਣ ਪੱਤਰ ਚੰਡੀਗੜ੍ਹ, 18 ਜੂਨ,ਬੋਲੇ ਪੰਜਾਬ ਬਿਊਰੋ: ਚੋਣ ਸੂਚੀ ਵਿੱਚ ਨਵੇਂ ਵੋਟਰਾਂ ਦੇ ਨਾਂ ਦਰਜ ਕਰਨ ਜਾਂ ਮੌਜੂਦਾ ਵੋਟਰਾਂ ਦੀ ਜਾਣਕਾਰੀ ‘ਚ ਕੋਈ ਤਬਦੀਲੀ ਹੋਣ ਦੀ ਸਥਿਤੀ ਵਿੱਚ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਤੇਜ਼ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਭਾਰਤੀ […]

Continue Reading

ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਓਪੀਨੀਅਨ ਪੋਲ ਸਬੰਧੀ ਉਲੰਘਣਾ ਕਰਨ ਉੱਤੇ ਐਫਆਈਆਰ ਦਰਜ

ਚੰਡੀਗੜ੍ਹ,18 ਜੂਨ ,ਬੋਲੇ ਪੰਜਾਬ ਬਿਊਰੋ; ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 126 ਅਤੇ ਬੀਐਨਐਸ 2023 ਦੀ ਧਾਰਾ 223 ਦੇ ਤਹਿਤ 19 ਜੂਨ, 2025 ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਸੰਬੰਧ ਵਿੱਚ ਇੱਕ ਓਪੀਨੀਅਨ ਪੋਲ ਪ੍ਰਕਾਸ਼ਤ ਕਰਨ ਸਬੰਧੀ ਇੱਕ ਐਫਆਈਆਰ (ਨੰਬਰ 0030/2025) ਦਰਜ ਕੀਤੀ ਗਈ ਹੈ। ਓਪੀਨੀਅਨ ਪੋਲ ਦਾ ਪ੍ਰਕਾਸ਼ਨ ਭਾਰਤ ਦੇ ਚੋਣ ਕਮਿਸ਼ਨ […]

Continue Reading

ਬਿਕਰਮ ਮਜੀਠੀਆ ਨੇ ‘ਆਪ’ ਮੰਤਰੀ ਦੀਆਂ ਇਤਰਾਜ਼ਯੋਗ ਤਸਵੀਰਾਂ ਸਾਂਝੀਆਂ ਕੀਤੀਆਂ, ਡਾ. ਰਵਜੋਤ ਨੇ ਕਿਹਾ ਨੀਚ ਹਰਕਤ

ਚੰਡੀਗੜ੍ਹ, 18 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗਲਵਾਰ ਰਾਤ ਨੂੰ ਸੋਸ਼ਲ ਮੀਡੀਆ ‘ਤੇ 4 ਤਸਵੀਰਾਂ ਸਾਂਝੀਆਂ ਕੀਤੀਆਂ। ਇਨ੍ਹਾਂ ਵਿੱਚੋਂ 3 ਤਸਵੀਰਾਂ ਵਿੱਚ ਇੱਕ ਆਦਮੀ ਇੱਕ ਔਰਤ ਨਾਲ ਅਰਧ ਨਗਨ ਹਾਲਤ ਵਿੱਚ ਦਿਖਾਈ ਦੇ ਰਿਹਾ ਹੈ। ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਇਹ ਤਸਵੀਰਾਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ […]

Continue Reading

ਅਗਲੇ ਸਾਲ ਜੀ-7 ਸੰਮੇਲਨ ਫਰਾਂਸ ‘ਚ ਹੋਵੇਗਾ

ਕਾਨਾਨਾਸਕਿਸ, 18 ਜੂਨ,ਬੋਲੇ ਪੰਜਾਬ ਬਿਊਰੋ;ਅਗਲੇ ਸਾਲ ਜੀ-7 ਸੰਮੇਲਨ ਫਰਾਂਸ ਦੇ ਸ਼ਹਿਰ ਈਵੀਅਨ ਵਿੱਚ ਹੋਵੇਗਾ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਇਹ ਐਲਾਨ ਕੈਨੇਡੀਅਨ ਰੌਕੀਜ਼ ਰਿਜ਼ੋਰਟ ਕਾਨਾਨਾਸਕਿਸ ਵਿਖੇ 2025 ਸੰਮੇਲਨ ਦੌਰਾਨ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਰਾਹੀਂ ਕੀਤਾ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਮੈਕਰੋਨ ਨੇ ਕਿਹਾ ਕਿ ਈਵੀਅਨ ਅਤੇ ਇਸਦੇ ਆਲੇ ਦੁਆਲੇ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 692

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-06-25,ਅੰਗ 692 Amrit Wele Da Mukhwak Sachkhand Sri Harmandir Sahib Amritsar Ang 692, 18-06-25 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ […]

Continue Reading

ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਇਹ ਗਿਰੋਹ 14 ਸੂਬਿਆਂ ਵਿੱਚ ਲਗਭਗ 34 ਸਾਈਬਰ ਧੋਖਾਧੜੀ ਸ਼ਿਕਾਇਤਾਂ ਦਾ ਕਰ ਰਿਹਾ ਹੈ ਸਾਹਮਣਾ : ਡੀਜੀਪੀ ਪੰਜਾਬ ਗੌਰਵ ਯਾਦਵ ਧੋਖੇਬਾਜ਼ਾਂ ਨੇ ਜਾਅਲੀ ਸਟਾਕ ਮਾਰਕੀਟ ਸਕੀਮ ਰਾਹੀਂ ਪੀੜਤ ਦੇ 15 ਲੱਖ ਰੁਪਏ ਠੱਗੇ : ਏਡੀਜੀਪੀ ਵੀ. ਨੀਰਜਾ ਚੰਡੀਗੜ੍ਹ, 17 ਜੂਨ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ […]

Continue Reading