ਸ਼ਿਮਲਾ ਦੇ ਇੱਕ ਹੋਟਲ ‘ਚ ਚੰਡੀਗੜ੍ਹ ਦੇ ਨੌਜਵਾਨ ਦਾ ਕਤਲ, ਚਚੇਰਾ ਭਰਾ ਗ੍ਰਿਫ਼ਤਾਰ

ਸ਼ਿਮਲਾ, 14 ਜੂਨ,ਬੋਲੇ ਪੰਜਾਬ ਬਿਊਰੋ;ਪੁਲਿਸ ਨੇ ਸ਼ਿਮਲਾ ਦੇ ਇੱਕ ਨਿੱਜੀ ਹੋਟਲ ਵਿੱਚ ਚੰਡੀਗੜ੍ਹ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਚਚੇਰੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਅੱਜ ਸਵੇਰੇ ਪੰਚਕੂਲਾ, ਹਰਿਆਣਾ ਵਿੱਚ ਫੜਿਆ ਗਿਆ। ਸ਼ਿਮਲਾ ਦੇ ਕਾਰਜਕਾਰੀ ਐਸਪੀ ਗੌਰਵ ਸਿੰਘ ਨੇ ਇਸਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਲਜ਼ਮ ਨੂੰ ਸ਼ਿਮਲਾ ਲਿਆ ਰਹੀ ਹੈ।ਪੰਚਕੂਲਾ ਦੇ ਸੈਕਟਰ-10 […]

Continue Reading

ਪੰਜਾਬ ‘ਚ ਭਲਕੇ ਤੋਂ ਮੌਸਮ ਬਦਲਣ ਦੀ ਸੰਭਾਵਨਾ

ਚੰਡੀਗੜ੍ਹ, 14 ਜੂਨ,ਬੋਲੇ ਪੰਜਾਬ ਬਿਊਰੋ;ਗਰਮੀ ਹੁਣ ਜਾਨਲੇਵਾ ਹੁੰਦੀ ਜਾ ਰਹੀ ਹੈ। ਪੰਜਾਬ ਵਿੱਚ ਤੇਜ਼ ਗਰਮੀ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਪਠਾਨਕੋਟ ਵਿੱਚ ਇੱਕ 35 ਸਾਲਾ ਵਿਅਕਤੀ ਗਰਮੀ ਕਾਰਨ ਅਚਾਨਕ ਬੇਹੋਸ਼ ਹੋ ਗਿਆ ਅਤੇ ਕੁਝ ਹੀ ਸਮੇਂ ਵਿੱਚ ਉਸਦੀ ਮੌਤ ਹੋ ਗਈ। ਇਸੇ ਤਰ੍ਹਾਂ ਮੋਗਾ ਵਿੱਚ ਇੱਕ 55 ਸਾਲਾ ਵਿਅਕਤੀ ਬੇਹੋਸ਼ ਹੋ ਕੇ […]

Continue Reading

ਜੰਮੂ ਦੇ ਰਿਆਸੀ ਵਿਖੇ ਜੰਗਲ ‘ਚ ਭਿਆਨਕ ਅੱਗ ਲੱਗੀ

ਜੰਮੂ, 14 ਜੂਨ,ਬੋਲੇ ਪੰਜਾਬ ਬਿਊਰੋ;ਜੰਮੂ ਦੇ ਰਿਆਸੀ ਵਿਖੇ NH-144A ਨੇੜੇ ਜੰਗਲ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹਾਲਾਂਕਿ ਅੱਗ ਕਈ ਦਿਨਾਂ ਤੋਂ ਭਿਆਨਕ ਰੂਪ ਧਾਰਨ ਕਰ ਰਹੀ ਹੈ, ਪਰ ਹੁਣ ਇਹ ਚਿੰਤਾ ਦਾ ਵਿਸ਼ਾ ਬਣ ਗਈ ਹੈ ਕਿਉਂਕਿ ਇਹ ਨੇੜਲੇ ਪਿੰਡਾਂ ਲਈ ਖ਼ਤਰਾ ਪੈਦਾ ਕਰ ਰਹੀ ਹੈ।ਨੇੜਲੇ ਪਿੰਡਾਂ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-06-2025,ਅੰਗ 696 Amrit Wele Da Mukhwak Sachkhand Sri Harmandir Sahib Amritsar Ang 696, Date : 14-06-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

ਚੰਡੀਗੜ੍ਹ 13 ਜੂਨ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]

Continue Reading

ਜੰਗਲਾਤ ਵਰਕਰਜ਼ ਯੂਨੀਅਨ ਦੇ ਫੀਲਡ ਕਾਮੇ ਲੁਧਿਆਣਾ ਜਿਮਨੀ ਚੋਣ ਵਿੱਚ 17 ਜੂਨ ਨੂੰ ਕਰਨਗੇ ਰੋਸ ਪ੍ਰਦਰਸ਼ਨ

ਤਿੰਨ ਮਹੀਨੇ ਤੋਂ ਤਨਖਾਹਾਂ ਨਾਂ ਮਿਲਣ ਅਤੇ ਕੱਚੇ ਕਾਮਿਆ ਨੂੰ ਬਿਨਾ ਸ਼ਰਤ ਪੱਕੇ ਨਾਂ ਕਰਨ ਤੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਚੰਡੀਗੜ੍ਹ 12ਜੂਨ ,ਬੋਲੇ ਪੰਜਾਬ ਬਿਊਰੋ ਜੰਗਲਾਤ ਦੇ ਫੀਲਡ ਕਾਮਿਆਂ ਦੀ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਜਰਨਲ ਸਕੱਤਰ ਜਸਵੀਰ […]

Continue Reading

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

ਚੰਡੀਗੜ੍ਹ, 13 ਜੂਨ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ  46 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ […]

Continue Reading

ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

ਡਾ. ਰਵਜੋਤ ਸਿੰਘ ਵੱਲੋਂ ਦੁਖਦਾਈ ਜਹਾਜ਼ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 13 ਜੂਨ ,ਬੋਲੇ ਪੰਜਾਬ ਬਿਊਰੋ: ਸ਼ਹਿਰੀ ਸਵੱਛਤਾ ਨੂੰ ਆਧੁਨਿਕ ਬਣਾਉਣ ਦੀ ਦਿਸ਼ਾਂ ਵਿੱਚ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ 150 ਨਗਰਪਾਲਿਕਾਵਾਂ ਲਈ 39.56 ਕਰੋੜ ਰੁਪਏ ਦੀ ਲਾਗਤ ਵਾਲੀਆਂ 730 ਉੱਨਤ ਸਫਾਈ ਮਸ਼ੀਨਾਂ ਦੇ ਬੇੜੇ […]

Continue Reading

ਸ਼ਤਾਬਦੀ ਸਮਾਰੋਹ ਮਨਾਉਣ ਨੂੰ ਲੈ ਕੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ SGPC ਪ੍ਰਧਾਨ ਧਾਮੀ ਨੂੰ ਲਿਖਿਆ ਪੱਤਰ

ਚੰਡੀਗੜ੍ਹ 13 ਜੂਨ ,ਬੋਲੇ ਪੰਜਾਬ ਬਿਊਰੋ; ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ।।      ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਜੀ, ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਿਹ। ਆਪ ਜੀ ਦਾ ਇੱਕ ਬਿਆਨ ਅਖ਼ਬਾਰਾਂ ਵਿੱਚ ਪੜ੍ਹਨ ਨੂੰ ਮਿਲਿਆ ਜਿਸ ਵਿਚ ਆਪ ਜੀ ਦੁਆਰਾ ਪੰਜਾਬ ਸਰਕਾਰ ਵੱਲੋਂ ਪੰਥ ਨਾਲ […]

Continue Reading

ਸੇਵਾ ਨੋਫਲ ਏਕ ਉਮੀਦ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਲਈ ਮੁਫ਼ਤ ਐਂਬੂਲੈਂਸ ਸੇਵਾ ਕੀਤੀ ਸ਼ੁਰੂ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਨੇ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਜਨਤਾ ਨੂੰ ਕੀਤਾ ਸਮਰਪਿਤ ਚੰਡੀਗੜ੍ਹ, 13 ਜੂਨ ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਟ੍ਰਾਈਸਿਟੀ ਦੀ ਪ੍ਰਸਿੱਧ ਸਮਾਜ ਸੇਵਾ ਸੰਸਥਾ ਨੋਫਲ ਏਕ ਉਮੀਦ ਚੈਰੀਟੇਬਲ ਟਰੱਸਟ ਨੇ ਲੋੜਵੰਦ ਲੋਕਾਂ ਲਈ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ ਕੀਤੀ ਹੈ। ਇਹ ਪਹਿਲ ਉਨ੍ਹਾਂ ਲੋਕਾਂ ਦੀ ਮਦਦ ਕਰੇਗੀ, ਜਿਨ੍ਹਾਂ ਕੋਲ ਐਂਬੂਲੈਂਸ […]

Continue Reading