ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 686

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-06-2025,ਅੰਗ 686 AMRIT VELE DA HUKAMNAMA SRI DARBAR SAHIB AMRITSAR ANG 686, 11-06-2025 ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ […]

Continue Reading

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਖੇਤਰ ਦੇ ਪਹਿਲੇ ਬੋਨ ਮੈਰੋ ਟ੍ਰਾਂਸਪਲਾਂਟ ਢਾਂਚੇ ਨੂੰ ਸਥਾਪਿਤ ਕਰਨ ਲਈ ਸੀ.ਐਮ.ਸੀ. ਲੁਧਿਆਣਾ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ 10 ਜੂਨ ,ਬੋਲੇ ਪੰਜਾਬ ਬਿਊਰੋ; ਸੂਬੇ ਵਿੱਚ ਤੀਜੇ ਦਰਜੇ ਦੀਆਂ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਇੱਕ ਮੋਹਰੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀਐਮਸੀ), ਲੁਧਿਆਣਾ ਨਾਲ ਪੰਜਾਬ ਦੀ ਪਹਿਲੀ ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ) ਢਾਂਚਾ ਸਥਾਪਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਹਸਤਾਖਰ ਕੀਤੇ। ਇਸ ਪਹਿਲ ਦਾ ਉਦੇਸ਼ ਥੈਲੇਸੀਮੀਆ ਤੋਂ […]

Continue Reading

ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਚੰਡੀਗੜ੍ਹ 10 ਜੂਨ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਉਪ ਚੋਣ ਲਈ ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ

Continue Reading

ਅੰਮ੍ਰਿਤਸਰ ; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 10 ਜੂਨ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ […]

Continue Reading

‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਉਦਯੋਗਿਕ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਜੂਨ,ਬੋਲੇ ਪੰਜਾਬ ਬਿਊਰੋ; ਉਦਯੋਗਿਕ ਪੁਨਰ ਸੁਰਜੀਤੀ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਦੇ ਇੱਕ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਸੂਬੇ ਦੇ ਸਨਅਤੀ ਵਿਕਾਸ ਵਾਸਤੇ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਹੈ। ਇਹ ਐਲਾਨ ਅੱਜ ਇੱਥੇ ਪੰਜਾਬ […]

Continue Reading

ਉਦਯੋਗਪਤੀਆਂ ਨੇ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਦੀ ਕੀਤੀ ਸ਼ਲਾਘਾ, ਵਿਕਾਸ ਸਬੰਧੀ ਸੂਬੇ ਦੀ ਅਥਾਹ ਸੰਭਾਵਨਾ ‘ਤੇ ਭਰੋਸਾ ਪ੍ਰਗਟਾਇਆ

ਚੰਡੀਗੜ੍ਹ, 10 ਜੂਨ,ਬੋਲੇ ਪੰਜਾਬ ਬਿਊਰੋ;ਪ੍ਰਮੁੱਖ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਹੈ, ਜਿਸ ਵਿੱਚ ਸੂਬੇ ਦੀ ਅਥਾਹ ਸੰਭਾਵਨਾ ਰਾਹੀਂ ਇਸ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉਜਾਗਰ ਕੀਤਾ ਗਿਆ ਹੈ। ਇੱਥੇ ਮੋਹਾਲੀ ਵਿਖੇ ਅੱਜ ਹੋਏ ਵਿਚਾਰ-ਵਟਾਂਦਰੇ ਦੌਰਾਨ ਪ੍ਰਮੁੱਖ ਕੰਪਨੀਆਂ ਦੇ ਉੱਚ ਕਾਰਜਕਾਰੀ ਅਧਿਕਾਰੀਆਂ […]

Continue Reading

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵੱਲੋਂ ਪੁਲਿਸ ਹਿਰਾਸਤ ਅਤੇ ਮੁਕਾਬਲੇ ‘ਚ ਮੌਤਾਂ ਦੀ ਜਾਂਚ ਕਰਨ ਦਾ ਫੈਸਲਾ

ਪੰਜਾਬ ਅੰਦਰ ਆਰਜ਼ੀ ਤੌਰ ’ਤੇ ਜ਼ਿਲ੍ਹਾ ਕਮੇਟੀਆਂ ਦਾ ਗਠਨ ਕਰਨ ‘ਤੇ ਜ਼ੋਰ ਚੰਡੀਗੜ੍ਹ, 10 ਜੂਨ, ਬੋਲੇ ਪੰਜਾਬ ਬਿਊਰੋ; ਜਸਟਿਸ (ਰਿਟਾ.) ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅੱਜ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਸੂਬਾਈ ਆਗੂਆਂ ਦੀ ਮੀਟਿੰਗ ਵਿਚ ਪੰਜਾਬ ਅੰਦਰ ਪੁਲਿਸ ਜ਼ਿਆਦਤੀਆਂ, ਪੁਲਿਸ ਹਿਰਾਸਤ ’ਚ ਮੌਤਾਂ ਅਤੇ ਝੂਠੇ ਕੇਸ ਮੜ੍ਹਨ ਸਬੰਧੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। […]

Continue Reading

ਪ.ਸ.ਸ.ਫ. ਦੀ ਸੂਬਾ ਪੱਧਰੀ ਮੀਟਿੰਗ ਹੋਈ

14 ਨੂੰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਅੰਦਰ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਚੰਡੀਗੜ੍ਹ, 10 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਫੈਡਰਲ ਕੌਂਸਲ ਦੀ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਰੇਲਵੇ ਦਫ਼ਤਰ ਲੁਧਿਆਣਾ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਪ.ਸ.ਸ.ਫ. ਦੇ ਸੂਬਾ ਜਨਰਲ ਸਕੱਤਰ ਤੀਰਥ […]

Continue Reading

ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਚੰਡੀਗੜ੍ਹ ‘ਚ ਅੰਤਿਮ ਸਸਕਾਰ

ਚੰਡੀਗੜ੍ਹ, 10 ਜੂਨ,ਬੋਲੇ ਪੰਜਾਬ ਬਿਊਰੋ;ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। 68 ਸਾਲਾ ਗੁਰਪੰਥ ਮਾਨ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ, […]

Continue Reading

ਪੰਜਾਬ ਯੂਨੀਵਰਸਿਟੀ ‘ਚ ਨੌਜਵਾਨ ਦੀ ਕੁੱਟਮਾਰ, ਸੁਰੱਖਿਆ ਕਰਮਚਾਰੀ ਬਣੇ ਤਮਾਸ਼ਬੀਨ

ਚੰਡੀਗੜ੍ਹ, 10 ਜੂਨ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਦੇ ਸੈਕਟਰ-14 ਸਥਿਤ ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਭਾਰੀ ਲੱਤਾਂ, ਮੁੱਕੇ ਅਤੇ ਡੰਡਿਆਂ ਨਾਲ ਕੁੱਟਮਾਰ ਹੋਈ। ਕੁਝ ਨੌਜਵਾਨਾਂ ਨੇ ਪੀਯੂ ਕੈਂਪਸ ਵਿੱਚ ਇੱਕ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ। ਹਮਲਾਵਰਾਂ ਨੇ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸ ਨਾਲ ਬਦਸਲੂਕੀ ਵੀ ਕੀਤੀ। ਕਿਸੇ ਨੇ ਇਸ ਘਟਨਾ ਦੀ ਵੀਡੀਓ ਬਣਾਈ, ਜੋ ਹੁਣ ਸੋਸ਼ਲ […]

Continue Reading