ਬੀ.ਬੀ.ਐਮ.ਬੀ. ਵਿੱਚ ਆਪਹੁਦਰੇ ਢੰਗ ਨਾਲ ਕੀਤੀਆਂ ਨਿਯੁਕਤੀਆਂ ਅਸਹਿਣਯੋਗ-ਮੁੱਖ ਮੰਤਰੀ

ਚੰਡੀਗੜ੍ਹ, 27 ਮਈ ,ਬੋਲੇ ਪੰਜਾਬ ਬਿਊਰੋ:ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਆਪਹੁਦਰੇ ਢੰਗ ਨਾਲ ਨਿਯੁਕਤੀਆਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਵਿੱਚ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਅੱਜ ਇੱਥੇ ਸਥਾਨਕ ਮਿਊਂਸਪਲ ਭਵਨ ਵਿਖੇ ਸੂਬੇ ਵਿੱਚ ਸਿਖਰਲੀਆਂ ਪੁਜ਼ੀਸ਼ਨਾਂ ਹਾਸਲ […]

Continue Reading

30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਮਈ, ਬੋਲੇ ਪੰਜਾਬ ਬਿਉਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ ਵਜੋਂ ਤਾਇਨਾਤ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 15000 ਰੁਪਏ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਗ੍ਰਿਫ਼ਤਾਰ

ਚੰਡੀਗੜ੍ਹ 27 ਮਈ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਬ-ਡਵੀਜ਼ਨ ਜਸਤਰਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਹਰਦੀਪ ਸਿੰਘ ਨੂੰ 15000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਗੋਲੀਬਾਰੀ ਕਰਨ ਵਾਲਾ ਸ਼ੂਟਰ ਗ੍ਰਿਫ਼ਤਾਰ

ਚੰਡੀਗੜ੍ਹ 27 ਮਈ ,ਬੋਲੇ ਪੰਜਾਬ ਬਿਊਰੋ ; ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਵਿਵਾਦ ਤੋਂ ਬਾਅਦ ਸੁਰਖੀਆਂ ਵਿੱਚ ਆਈ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਮੋਹਾਲੀ ਸਥਿਤ ਘਰ ‘ਤੇ ਕੁਝ ਦਿਨ ਪਹਿਲਾਂ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਪੁਲਿਸ ਨੇ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਆਈਏ ਖਰੜ ਨੇ ਗੋਲੀ ਚਲਾਉਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। […]

Continue Reading

ਵਿਜੀਲੈਂਸ ਨੇ Thar ਵਾਲੀ ਬਰਖ਼ਾਸਤ ਕਾਂਸਟੇਬਲ ਦੇ ਰਿਮਾਂਡ ਦੇ ਨਾਲ- ਨਾਲ ਸਰਚ ਵਾਰੰਟ ਵੀ ਕੀਤੇ ਹਾਸਿਲ

ਚੰਡੀਗੜ੍ਹ 27 ਮਈ,ਬੋਲੇ ਪੰਜਾਬ ਬਿਊਰੋ; ਥਾਰ ਵਾਲੀ ਅਤੇ ਲਗਜ਼ਰੀ ਲਾਈਫ਼ ਦੀ ਸ਼ੌਕੀਨ ਬਰਖ਼ਾਸਤ ਮਹਿਲਾ ਕਾਂਸਟੇਬਲ (Punjab) ਅਮਨਦੀਪ ਕੌਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਉਸ ਦੀ ਪ੍ਰਾਪਰਟੀ ਨੂੰ ਵੀ ਸੀਜ਼ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਉਸ ਦੇ ਮੋਬਾਇਲ ਫੋਨ, ਪਲਾਟ ਅਤੇ ਥਾਰ ਵੀ ਜ਼ਬਤ ਕੀਤੇ ਗਏ। ਉਸ ਦੀ ਕੁੱਲ 1 ਕਰੋੜ, 38 ਲੱਖ ਰੁਪਏ […]

Continue Reading

ਪੰਜਾਬ ਸਰਕਾਰ ਟਾਪਰਾਂ ਲਈ ਹਵਾਈ ਯਾਤਰਾ ਦਾ ਪ੍ਰਬੰਧ ਕਰੇਗੀ

ਚੰਡੀਗੜ੍ਹ 27 ਮਈ,ਬੋਲੇ ਪੰਜਾਬ ਬਿਊਰੋ; ਹੁਣ ਪੰਜਾਬ ਸਰਕਾਰ ਪੰਜਾਬ ਵਿੱਚ ਬੋਰਡ ਕਲਾਸਾਂ ਵਿੱਚ ਟਾਪਰ ਹੋਣ ਵਾਲੇ ਵਿਦਿਆਰਥੀਆਂ ਨੂੰ ਕਿੱਤਾਮੁਖੀ ਯਾਤਰਾ ‘ਤੇ ਲੈ ਜਾਵੇਗੀ। ਇਹ ਸਾਰਾ ਸਫ਼ਰ ਜਹਾਜ਼ ਰਾਹੀਂ ਹੋਵੇਗਾ। ਇਸ ਸਮੇਂ ਦੌਰਾਨ ਕਿਸੇ ਇਤਿਹਾਸਕ ਸ਼ਹਿਰ ਦਾ ਦੌਰਾ ਕਰਵਾਇਆ ਜਾਵੇਗਾ। ਤਾਂ ਜੋ ਉਹ ਕੁਝ ਸਿੱਖਣ ਨੂੰ ਮਿਲ ਸਕਣ। ਇਸ ਸਮੇਂ ਦੌਰਾਨ ਹੋਏ ਖਰਚੇ ਪੰਜਾਬ ਸਰਕਾਰ ਵੱਲੋਂ […]

Continue Reading

ਪੰਚਕੂਲਾ ਵਿੱਚ ਇੱਕੋ ਪਰਿਵਾਰ ਦੇ 7 ਮੈਂਬਰਾਂ ਨੇ ਕੀਤੀ ਖੁਦਕੁਸ਼ੀ,

ਚੰਡੀਗੜ੍ਹ, 27 ਮਈ,ਬੋਲੇ ਪੰਜਾਬ ਬਿਊਰੋ; ਹਰਿਆਣਾ ਦੇ ਪੰਚਕੂਲਾ ਤੋਂ ਇੱਕ ਅਜਿਹੀ ਖ਼ਬਰ ਆਈ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਪੰਚਕੂਲਾ ਦੇ ਸੈਕਟਰ 27 ਵਿੱਚ ਇੱਕ ਕਾਰ ਦੇ ਅੰਦਰ ਇੱਕੋ ਪਰਿਵਾਰ ਦੇ 7 ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ। ਇਹ ਸਾਰੇ ਲੋਕ ਇੱਕੋ ਪਰਿਵਾਰ ਦੇ ਸਨ ਅਤੇ ਉਨ੍ਹਾਂ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। […]

Continue Reading

ਕੈਬਨਿਟ ਸਬ-ਕਮੇਟੀ ਵੱਲੋਂ 8 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਕੈਬਨਿਟ ਸਬ-ਕਮੇਟੀ ਵੱਲੋਂ 8 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ, 27 ਮਈ,ਬੋਲੇ ਪੰਜਾਬ ਬਿਊਰੋ; ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ 8 ਵੱਖ-ਵੱਖ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀ ਤਾਂ ਜੋ ਉਨ੍ਹਾਂ ਦੇ ਜਾਇਜ਼ ਮੁੱਦਿਆਂ ‘ਤੇ ਚਰਚਾ ਕਰਦਿਆਂ ਇੰਨ੍ਹਾਂ ਨੂੰ ਜਲਦੀ […]

Continue Reading

ਪੰਜਾਬ ਦੇ ਬਹਾਦਰ ਸੈਨਿਕਾਂ ਨੇ ਕੌਮੀ ਪੱਧਰ ‘ਤੇ ਦੇਸ਼ ਦਾ ਨਾਂ ਰੌਸ਼ਨ ਕੀਤਾ : ਰਾਸ਼ਟਰਪਤੀ ਵੱਲੋਂ ਸੂਬੇ ਦੇ ਚਾਰ ਸੈਨਿਕ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ

ਕਰਨਲ ਮਨਪ੍ਰੀਤ ਸਿੰਘ ਨੂੰ ਕੀਰਤੀ ਚੱਕਰ, ਸਿਪਾਹੀ ਪ੍ਰਦੀਪ ਸਿੰਘ, ਮੇਜਰ ਤ੍ਰਿਪਤਪ੍ਰੀਤ ਸਿੰਘ ਅਤੇ ਫਲਾਈਟ ਲੈਫਟੀਨੈਂਟ ਅਮਨ ਹੰਸ ਨੂੰ ਸ਼ੌਰਿਆ ਚੱਕਰ ਨਾਲ ਕੀਤਾ ਸਨਮਾਨਿਤ ਮੋਹਿੰਦਰ ਭਗਤ ਵੱਲੋਂ ਪੰਜਾਬ ਦੇ ਬਹਾਦਰ ਸਪੂਤਾਂ ਨੂੰ ਸ਼ਰਧਾਂਜਲੀ ਭੇਟ; ਵੱਕਾਰੀ ਸਨਮਾਨ ਲਈ ਰਾਸ਼ਟਰਪਤੀ ਦਾ ਕੀਤਾ ਧੰਨਵਾਦ ਚੰਡੀਗੜ੍ਹ, 27 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਚਾਰ ਬਹਾਦਰ ਸੈਨਿਕਾਂ – ਕਰਨਲ ਮਨਪ੍ਰੀਤ ਸਿੰਘ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 676

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-05-2025,ਅੰਗ 676 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 27-05-2025 ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ […]

Continue Reading