ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 676

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-05-2025,ਅੰਗ 676 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 27-05-2025 ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ […]

Continue Reading

ਪੰਜਾਬ ਪੁਲਿਸ ਵੱਲੋਂ ਅਹਿਮਦਾਬਾਦ ਤੋਂ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਲਵਿਸ਼ ਪੰਜਾਬ ਪੁਲਿਸ ਨੂੰ ਕਤਲ ਅਤੇ ਜਬਰੀ-ਵਸੂਲੀ ਸਮੇਤ ਕਈ ਮਾਮਲਿਆਂ ‘ਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ ਡੀਜੀਪੀ ਪੰਜਾਬ ਨੇ ਅੰਤਰ-ਰਾਜੀ ਕਾਰਵਾਈ ਵਿੱਚ ਸਹਾਇਤਾ ਲਈ ਗੁਜਰਾਤ ਪੁਲਿਸ ਅਤੇ ਆਪਣੇ ਹਮਰੁਤਬਾ ਦਾ ਕੀਤਾ ਧੰਨਵਾਦ ਲਵਿਸ਼ ਨੇ ਸ਼ਰਾਬ ਦੇ ਠੇਕੇਦਾਰ ਅਤੇ ਟ੍ਰੈਵਲ ਏਜੰਟ ਦੀ ਕੀਤੀ ਸੀ ਰੇਕੀ, 50-50 ਲੱਖ ਰੁਪਏ ਮਗੀ ਸੀ ਫਿਰੌਤੀ ਚੰਡੀਗੜ੍ਹ/ਜਲੰਧਰ, 26 ਮਈ […]

Continue Reading

ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਹੈਰੋਇਨ ਸਥਾਨਕ ਪਾਰਟੀਆਂ ਨੂੰ ਕੀਤੀ ਜਾਂਦੀ ਸੀ ਸਪਲਾਈ, ਜਿਸਦਾ ਭੁਗਤਾਨ ਹਵਾਲਾ ਚੈਨਲਾਂ ਰਾਹੀਂ ਕੀਤਾ ਜਾਂਦਾ ਸੀ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ; ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਦੀ ਸੰਭਾਵਨਾ ਚੰਡੀਗੜ੍ਹ/ਅੰਮ੍ਰਿਤਸਰ, 26 ਮਈ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਪੁਲਿਸ ਦੇ […]

Continue Reading

‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ

ਆਬਕਾਰੀ ਵਿਭਾਗ ਨੂੰ ਚੌਕਸੀ ਅਤੇ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 26 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਤਸਕਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਲਾਜ਼ਮੀ ਬਣਾਉਣ ਲਈ ਆਬਕਾਰੀ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਪ੍ਰਸਿੱਧ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਕਵੀ ਦਰਬਾਰ

ਚੰਡੀਗੜ੍ਹ 26 ਮਈ,ਬੋਲੇ ਪੰਜਾਬ ਬਿਊਰੋ;ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਸਾਰੇ ਸਾਹਿਤਕਾਰਾਂ ਵੱਲੋਂ ਸਾਡੇ ਤੋਂ ਸਦਾ ਲਈ ਵਿਛੜ ਚੁੱਕੇ ਸ਼ਾਇਰ ਤਜ਼ਮਲ ਕਲੀਮ ਤੇ ਪ੍ਰਸਿੱਧ ਵਿਦਵਾਨ ਡਾ. ਰਤਨ ਸਿੰਘ ਜੱਗੀ ਜੀ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਉਸ ਤੋਂ ਬਾਅਦ ਪ੍ਰਧਾਨਗੀ ਅਤੇ ਮੁੱਖਮਹਿਮਾਨ ਵਜੋਂ ਸ਼ਾਮਿਲ ਹੋਈਆਂ ਅਦਬੀ ਸ਼ਖਸ਼ੀਅਤਾਂ ਨੂੰ ਸੰਸਥਾ ਦੇ […]

Continue Reading

ਮੁੱਖ ਮੰਤਰੀ ਮਾਨ ਮੋਹਾਲੀ ਅੱਜ ਤੋਂ ਜਾਇਦਾਦ’ਈਜ਼ੀ ਰਜਿਸਟਰੀ’ ਦੀ ਸ਼ੁਰੂਆਤ ਕਰਨਗੇ

ਚੰਡੀਗੜ੍ਹ 26 ਮਈ,ਬੋਲੇ ਪੰਜਾਬ ਬਿਊਰੋ: ਪੰਜਾਬ ਵਿੱਚ ਅੱਜ ਤੋਂ ਜਾਇਦਾਦ ਰਜਿਸਟ੍ਰੇਸ਼ਨ ਲਈ ਇੱਕ ਨਵਾਂ ਸਿਸਟਮ ਲਾਗੂ ਕੀਤਾ ਜਾਵੇਗਾ। ਸਰਕਾਰ ਦਾ ਦਾਅਵਾ ਹੈ ਕਿ ਆਮ ਲੋਕਾਂ ਨੂੰ ਰਜਿਸਟ੍ਰੇਸ਼ਨ ਲਈ ਤਹਿਸੀਲ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ ਅਤੇ ਉਹ ਸਿਫ਼ਾਰਸ਼ਾਂ ਅਤੇ ਵਿਚੋਲਿਆਂ ਦੀ ਪਰੇਸ਼ਾਨੀ ਤੋਂ ਮੁਕਤ ਹੋਣਗੇ। ਨਵੀਂ ਪ੍ਰਣਾਲੀ ਵਿੱਚ, ਹੁਣ ਰਜਿਸਟ੍ਰੇਸ਼ਨ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-05-2025 ,ਅੰਗ 601 Amrit vele da Hukamnama Sri Darbar Sahib, Sri Amritsar, Ang 601, 26-05-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ […]

Continue Reading

ਚੰਡੀਗੜ੍ਹ ਵਿੱਚ ਮੁਅੱਤਲ ਇੰਸਪੈਕਟਰ ਸਮੇਤ 3 ਵਿਰੁੱਧ ਚਾਰਜਸ਼ੀਟ ਦਾਇਰ

ਚੰਡੀਗੜ੍ਹ 25 ਮਈ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਪੁਲਿਸ ਦੇ ਮੁਅੱਤਲ ਇੰਸਪੈਕਟਰ ਜਸਮਿੰਦਰ ਸਿੰਘ, ਹੈੱਡ ਕਾਂਸਟੇਬਲ ਸਤੀਸ਼ ਕੁਮਾਰ ਅਤੇ ਸੀਨੀਅਰ ਕਾਂਸਟੇਬਲ ਸਮੁੰਦਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕ੍ਰਾਈਮ ਬ੍ਰਾਂਚ ਨੇ ਇਨ੍ਹਾਂ ਤਿੰਨਾਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਜ਼ਿਲ੍ਹਾ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਦਾਇਰ ਕੀਤੀ ਗਈ ਚਾਰਜਸ਼ੀਟ ਵਿੱਚ, ਇਨ੍ਹਾਂ ਪੁਲਿਸ ਮੁਲਾਜ਼ਮਾਂ […]

Continue Reading

ਪੰਜਾਬ ਵਿੱਚ 412 ਕੈਦੀ ਰਿਹਾਅ ਕੀਤੇ ਜਾਣਗੇ:

ਰਿਹਾਈ ਲਈ ਅਰਜ਼ੀਆਂ ਹਾਈ ਕੋਰਟ ਵਿੱਚ ਲੰਬਿਤ ਸਨ; ਅਦਾਲਤ ਨੇ ਅਥਾਰਟੀ ਨੂੰ ਫਟਕਾਰ ਲਗਾਈ, ਚਿੰਤਾ ਪ੍ਰਗਟਾਈ ਚੰਡੀਗੜ੍ਹ 25 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ 412 ਕੈਦੀਆਂ ਨੂੰ ਦੋ ਹਫ਼ਤਿਆਂ ਦੇ ਅੰਦਰ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਦੀਆਂ ਸਮੇਂ ਤੋਂ ਪਹਿਲਾਂ ਰਿਹਾਈ ਦੀਆਂ ਅਰਜ਼ੀਆਂ ਲੰਬਿਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 668

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-05-2025 ਅੰਗ 668 AMRIT VELE DA HUKAMNAMA SRI DARBAR SAHIB, AMRITSAR ANG 668, 25-05-2025 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ […]

Continue Reading