ਚੰਡੀਗੜ੍ਹ ਵਿੱਚ ਮੁਅੱਤਲ ਇੰਸਪੈਕਟਰ ਸਮੇਤ 3 ਵਿਰੁੱਧ ਚਾਰਜਸ਼ੀਟ ਦਾਇਰ

ਚੰਡੀਗੜ੍ਹ 25 ਮਈ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਪੁਲਿਸ ਦੇ ਮੁਅੱਤਲ ਇੰਸਪੈਕਟਰ ਜਸਮਿੰਦਰ ਸਿੰਘ, ਹੈੱਡ ਕਾਂਸਟੇਬਲ ਸਤੀਸ਼ ਕੁਮਾਰ ਅਤੇ ਸੀਨੀਅਰ ਕਾਂਸਟੇਬਲ ਸਮੁੰਦਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕ੍ਰਾਈਮ ਬ੍ਰਾਂਚ ਨੇ ਇਨ੍ਹਾਂ ਤਿੰਨਾਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਜ਼ਿਲ੍ਹਾ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਦਾਇਰ ਕੀਤੀ ਗਈ ਚਾਰਜਸ਼ੀਟ ਵਿੱਚ, ਇਨ੍ਹਾਂ ਪੁਲਿਸ ਮੁਲਾਜ਼ਮਾਂ […]

Continue Reading

ਪੰਜਾਬ ਵਿੱਚ 412 ਕੈਦੀ ਰਿਹਾਅ ਕੀਤੇ ਜਾਣਗੇ:

ਰਿਹਾਈ ਲਈ ਅਰਜ਼ੀਆਂ ਹਾਈ ਕੋਰਟ ਵਿੱਚ ਲੰਬਿਤ ਸਨ; ਅਦਾਲਤ ਨੇ ਅਥਾਰਟੀ ਨੂੰ ਫਟਕਾਰ ਲਗਾਈ, ਚਿੰਤਾ ਪ੍ਰਗਟਾਈ ਚੰਡੀਗੜ੍ਹ 25 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ 412 ਕੈਦੀਆਂ ਨੂੰ ਦੋ ਹਫ਼ਤਿਆਂ ਦੇ ਅੰਦਰ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਦੀਆਂ ਸਮੇਂ ਤੋਂ ਪਹਿਲਾਂ ਰਿਹਾਈ ਦੀਆਂ ਅਰਜ਼ੀਆਂ ਲੰਬਿਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 668

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-05-2025 ਅੰਗ 668 AMRIT VELE DA HUKAMNAMA SRI DARBAR SAHIB, AMRITSAR ANG 668, 25-05-2025 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ […]

Continue Reading

ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

ਚੰਡੀਗੜ੍ਹ, 24 ਮਈ ,ਬੋਲੇ ਪੰਜਾਬ ਬਿਊਰੋ: ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈਚਰਚਾ ਦਾ […]

Continue Reading

ਯੁੱਗ ਕਵੀ ਸੁਰਜੀਤ ਪਾਤਰ ਦੀ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ

ਚੰਡੀਗੜ੍ਹ: 24 ਮਈ, ਬੋਲੇ ਪੰਜਾਬ ਬਿਊਰੋ; ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਸੁਰਜੀਤ ਪਾਤਰ ਫਾਊਂਡੇਸ਼ਨ, ਭਾਸ਼ਾ ਵਿਭਾਗ ਪੰਜਾਬ, ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਦੇ ਸਹਿਯੋਗ ਅੱਜ ਯੁੱਗ ਕਵੀ ਸੁਰਜੀਤ ਪਾਤਰ ਦੀ ਪਹਿਲੀ ਬਰਸੀ ਮੌਕੇ, ਉਹਨਾਂ ਦੀ ਯਾਦ ਵਿੱਚ ਪਹਿਲਾ ਸ਼ਰਧਾਂਜਲੀ ਸਮਾਗਮ ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਕਰਵਾਇਆ ਗਿਆ।ਸਭ ਪਹਿਲਾਂ ਜੋਤੀ ਪ੍ਰਜਵਿੱਲਤ ਕੀਤੀ ਗਈ। ਇਸ ਤੋਂ […]

Continue Reading

ਪੰਜਾਬ ਸਰਕਾਰ ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

ਇਸ ਪਹਿਲ ਦਾ ਉਦੇਸ਼ ਸੁਨਹਿਰੀ ਭਵਿੱਖ ਲਈ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 24 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਅਤੇ ਉਨ੍ਹਾਂ ਨੂੰ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਈਕੋਸਿਸਟਮ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਅਕਾਦਮਿਕ […]

Continue Reading

ਬਾਲੀਵੁੱਡ ਅਦਾਕਾਰ ਮੁਕੁਲ ਦੇਵ ਦਾ ਦੇਹਾਂਤ

ਚੰਡੀਗੜ੍ਹ 24 ਮਈ ,ਬੋਲੇ ਪੰਜਾਬ ਬਿਊਰੋ; ਮਸ਼ਹੂਰ ਬਾਲੀਵੁੱਡ ਅਦਾਕਾਰ ਮੁਕੁਲ ਦੇਵ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਇਸ ਖ਼ਬਰ ਨੇ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਖਬਰਾਂ ਅਨੁਸਾਰ, ਮੁਕੁਲ ਦੇਵ ਦੀ ਮੌਤ ਦਿੱਲੀ ਵਿੱਚ ਹੋਈ ਦੱਸੀ ਜਾ ਰਹੀ ਹੈ। ਅਦਾਕਾਰ ਦੇ ਦੋਸਤਾਂ ਨੇ […]

Continue Reading

ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਤਰੱਕੀਆਂ

ਚੰਡੀਗੜ੍ਹ 24 ਮਈ ,ਬੋਲੇ ਪੰਜਾਬ ਬਿਊਰੋ;  ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਤਰੱਕੀਆਂ ਹੋਈਆਂ ਹਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ 3 ਅਸੀਸਟੈਂਟ ਰਜਿਸਟਰਾਰ ਨੂੰ ਡਿਪਟੀ ਰਜਿਸਟਰਾਰ ਵਜੋਂ ਤਰੱਕੀ ਦਿੱਤੀ ਗਈ ਹੈ। ਤਰੱਕੀ ਮਿਲਣ ਵਾਲਿਆਂ ਵਿੱਚ ਸੁਰਿੰਦਰ ਸਿੰਘ, ਇੰਦੂ ਬਾਲਾ ਅਤੇ ਪੂਨਮ ਸ਼ਰਮਾ ਸ਼ਾਮਲ ਹਨ। 

Continue Reading

ਪੰਜਾਬ ਵਿੱਚ ਬਿਕਰਮ ਮਜੀਠੀਆ ਡਰੱਗ ਮਾਮਲੇ ਦੀ ਸੁਣਵਾਈ 28 ਨੂੰ

ਸਰਚ ਵਾਰੰਟ ਦੀ ਕਾਪੀ ਦੇਣ ‘ਤੇ ਲਿਆ ਜਾਵੇਗਾ ਫੈਸਲਾ, SIT ਨੇ 5ਵੀਂ ਵਾਰ ਕੀਤਾ ਬਦਲਾਅ ਚੰਡੀਗੜ੍ਹ 24 ਮਈ ,ਬੋਲੇ ਪੰਜਾਬ ਬਿਊਰੋ ; ਪੰਜਾਬ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਨਸ਼ਾ ਤਸਕਰੀ ਦੇ ਮਾਮਲੇ ਵਿੱਚ, ਅਦਾਲਤ ਨੇ ਐਸਆਈਟੀ ਦੁਆਰਾ ਅਦਾਲਤ ਰਾਹੀਂ ਸਰਚ ਵਾਰੰਟ ਮੰਗਣ ਅਤੇ ਬਿਕਰਮ ਸਿੰਘ ਮਜੀਠੀਆ ਦੁਆਰਾ ਦਾਇਰ ਵਾਰੰਟ ਦੀ ਕਾਪੀ ਦੇ […]

Continue Reading

ਪੁਲਿਸ ਪ੍ਰਸ਼ਾਸਨ ਵਿੱਚ 48 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ

ਚੰਡੀਗੜ੍ਹ 24 ਮਈ ,ਬੋਲੇ ਪੰਜਾਬ ਬਿਊਰੋ; ਪੁਲਿਸ ਪ੍ਰਸ਼ਾਸਨ ਵਿੱਚ ਕਮਿਸ਼ਨਰੇਟ ਪੁਲਿਸ  ਵੱਲੋਂ 8 ਥਾਣੇਦਾਰਾਂ ਸਮੇਤ 48 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ।

Continue Reading