ਪੁਲਿਸ ਪ੍ਰਸ਼ਾਸਨ ਵਿੱਚ 48 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ
ਚੰਡੀਗੜ੍ਹ 24 ਮਈ ,ਬੋਲੇ ਪੰਜਾਬ ਬਿਊਰੋ; ਪੁਲਿਸ ਪ੍ਰਸ਼ਾਸਨ ਵਿੱਚ ਕਮਿਸ਼ਨਰੇਟ ਪੁਲਿਸ ਵੱਲੋਂ 8 ਥਾਣੇਦਾਰਾਂ ਸਮੇਤ 48 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ।
Continue Readingਚੰਡੀਗੜ੍ਹ 24 ਮਈ ,ਬੋਲੇ ਪੰਜਾਬ ਬਿਊਰੋ; ਪੁਲਿਸ ਪ੍ਰਸ਼ਾਸਨ ਵਿੱਚ ਕਮਿਸ਼ਨਰੇਟ ਪੁਲਿਸ ਵੱਲੋਂ 8 ਥਾਣੇਦਾਰਾਂ ਸਮੇਤ 48 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ।
Continue Readingਪ੍ਰਚਾਰ ਸਬੰਧੀ ਨਿਯਮਾਂ ਨੂੰ ਬਣਾਇਆ ਤਰਕਸੰਗਤ ਚੰਡੀਗੜ੍ਹ, 24 ਮਈ ,ਬੋਲੇ ਪੰਜਾਬ ਬਿਊਰੋ: ਵੋਟਰਾਂ ਦੀ ਸਹੂਲਤ ਵਿੱਚ ਵਾਧਾ ਕਰਨ ਅਤੇ ਵੋਟਾਂ ਵਾਲੇ ਦਿਨ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਪਹਿਲਕਦਮੀਆਂ ਵਜੋਂ, ਚੋਣ ਕਮਿਸ਼ਨ ਨੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਪ੍ਰਦਾਨ ਕਰਨ ਅਤੇ ਪ੍ਰਚਾਰ ਸਬੰਧੀ ਨਿਯਮਾਂ ਨੂੰ ਤਰਕਸੰਗਤ ਬਣਾਉਣ ਲਈ […]
Continue Readingਜ਼ਮੀਨ ਐਕੁਆਇਰ ਕੀਤੀ ਜਾਵੇਗੀ, ਮਾਤਾ ਨੈਣਾ ਦੇਵੀ ਦੀ ਯਾਤਰਾ ਹੋਵੇਗੀ ਆਸਾਨ ਚੰਡੀਗੜ੍ਹ 24 ਮਈ,ਬੋਲੇ ਪੰਜਾਬ ਬਿਊਰੋ; ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਰਾਜਮਾਰਗ ਨੂੰ ਚਾਰ-ਮਾਰਗੀ ਰਾਜਮਾਰਗ ਬਣਾਉਣ ਲਈ ਜ਼ਮੀਨ ਪ੍ਰਾਪਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ ਪੰਜਾਬ ਤੋਂ ਹਿਮਾਚਲ ਜਾਣ ਵਾਲੇ ਲੋਕਾਂ ਦਾ ਸਫ਼ਰ ਆਸਾਨ ਹੋ ਜਾਵੇਗਾ। ਇਸ ਦੇ […]
Continue Readingਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-05-2025,ਅੰਗ 823 Sachkhand Sri Harmandir Sahib Amritsar Vekhe Hoea Amrit Wele Da Mukhwak: Ang 823 24-05-2025 ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ […]
Continue Readingਚੰਡੀਗੜ੍ਹ, 23 ਮਈ ,ਬੋਲੇ ਪੰਜਾਬ ਬਿਊਰੋ : ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮ, 2021 ਵਿੱਚ ਅਹਿਮ ਸੋਧ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ […]
Continue Readingਚੰਡੀਗੜ੍ਹ, 23 ਮਈ,ਬੋਲੇ ਪੰਜਾਬ ਬਿਊਰੋ’ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਗੁੰਜੀਤ ਰੂਚੀ ਬਾਵਾ ਨੇ ਅੱਜ ਆਪਣਾ ਆਹੁਦਾ ਸੰਭਾਲ ਲਿਆ। ਇਸ ਮੌਕੇ ਕੰਵਰਦੀਪ ਸਿੰਘ, ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ, ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਹਰਿੰਦਰ ਸਿੰਘ ਬਾਵਾ, ਅਮਨਦੀਪ ਸਿੰਘ ਮੋਹੀ ਚੈਅਰਮੈਨ ਮਾਰਕਫੈੱਡ, […]
Continue Readingਚੰਡੀਗੜ੍ਹ, 23 ਮਈ ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ, ਭਾਵੇਂ ਉਹ ਕਿੰਨਾ ਹੀ ਰਸੂਖਦਾਨ ਕਿਉਂ ਨਾ ਹੋਵੇ, ਮਾਨਵਤਾ ਖਿਲਾਫ਼ ਅਜਿਹੇ ਘਿਨਾਉਣੇ ਅਪਰਾਧ ਲਈ ਬਖਸ਼ਿਆ ਨਹੀਂ ਜਾਵੇਗਾ।ਲੋਕਾਂ ਨੂੰ ਦਿੱਤੇ ਸੰਦੇਸ਼ ਵਿੱਚ ਮੁੱਖ ਮੰਤਰੀ […]
Continue Readingਕੈਬਨਿਟ ਮੰਤਰੀ ਨੇ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 23 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ ਹੈ। ਪੰਜਾਬ ਦੇ […]
Continue Readingਕਿਹਾ, ਅਸੀਂ ਆਪਸੀ ਮਿਲਵਰਤਣ ਅਤੇ ਸਰੋਤਾਂ ਦੀ ਤਰਕਸੰਗਤ ਵੰਡ ਦੇ ਮੁਦਈ ਪਰ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਜਾਂ ਆਪਣੇ ਜਾਇਜ਼ ਹੱਕਾਂ ਨੂੰ ਖ਼ਤਰੇ ਵਿੱਚ ਪਾਉਣ ਦੇ ਕਿਸੇ ਵੀ ਯਤਨ ਨੂੰ ਬਰਦਾਸ਼ਤ ਨਹੀਂ ਕਰਾਂ ਚੰਡੀਗੜ੍ਹ, 23 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ […]
Continue Readingਚੰਡੀਗੜ੍ਹ,23 ਮਈ,ਬੋਲੇ ਪੰਜਾਬ ਬਿਊਰੋ: ਪੰਜਾਬ ਦਾ ਸਿੱਖਿਆ ਵਿਭਾਗ ਨਿੱਤ ਨਵੇਂ ਕਾਰਨਾਮਿਆਂ ਲਈ ਚਰਚਾ ਵਿੱਚ ਰਹਿੰਦਾ ਹੈ, ਭਾਂਵੇ ਆਪਣੇ ਸੂਬੇ ਦੇ ਬਹੁ ਗਿਣਤੀ ਵਿਦਿਆਰਥੀਆਂ ਦੀ ਮਾਤ ਭਾਸ਼ਾ ਪੰਜਾਬੀ ਹੋਣ ਦੇ ਬਾਵਜੂਦ 12ਵੀਂ ਜਮਾਤ ਵਿੱਚੋਂ ਜਨਰਲ ਪੰਜਾਬੀ ਵਿੱਚੋਂ 3800 ਤੋਂ ਵੱਧ ਅਤੇ 10ਵੀਂ ਜਮਾਤ ਵਿੱਚੋਂ 1571 ਵਿਦਿਆਰਥੀਆਂ ਨੂੰ ਪਹਿਲੀ ਭਾਸ਼ਾ ਪੰਜਾਬੀ ਵਿੱਚੋਂ ਪਾਸ ਨਹੀਂ ਕਰਵਾ ਸਕਿਆ, ਪ੍ਰੰਤੂ […]
Continue Reading