‘ਆਪ’ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਸਿਰਫ਼ ਡਰਾਮਾ : ਜੀਵਨ ਗੁਪਤਾ

ਚੰਡੀਗੜ੍ਹ, 23 ਮਈ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਜੀਵਨ ਗੁਪਤਾ ਨੇ ਆਮ ਆਦਮੀ ਪਾਰਟੀ ਦੇ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਦੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਕੀਤੀ ਗਈ ਗ੍ਰਿਫ਼ਤਾਰੀ ਨੂੰ ਸਿਰਫ਼ ਡਰਾਮਾ ਕਰਾਰ ਦਿੰਦਿਆਂ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਆਪਣੇ […]

Continue Reading

ਵਿਧਾਇਕ ਰਮਨ ਅਰੋੜਾ ਵਿਰੁੱਧ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਚੰਡੀਗੜ੍ਹ, 23 ਮਈ,ਬੋਲੇ ਪੰਜਾਬ ਬਿਊਰੋ;ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਾਰਵਾਈ ਕਰਨ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਹੈ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਕੋਈ ਵੀ ਹੋਵੇ, ਕਿਸੇ ਵੀ ਅਹੁਦੇ ‘ਤੇ ਹੋਵੇ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ […]

Continue Reading

ਮਾਓਵਾਦੀਆਂ ਨੂੰ ਕੁਚਲਣ ਦੇ ਨਾਮ ਹੇਠ ਝੂਠੇ ਪੁਲਿਸ ਮੁਕਾਬਲਿਆਂ ਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਕੀਤੀ ਨਿੰਦਾ

ਕਾਮਰੇਡ ਕੇਸਵਰਾ ਦੀ ਹੱਤਿਆ ਦੀ ਉੱਚ ਪੱਧਰੀ ਜਾਂਚ ਦੀ ਮੰਗ ਚੰਡੀਗੜ੍ਹ ,23 ਮਈ ,ਬੋਲੇ ਪਜਾਬ ਬਿਊਰੋ(ਮਲਾਗਰ ਖਮਾਣੋਂ)ਜਮਹੂਰੀ ਅਧਿਕਾਰ ਸਭਾ ਪੰਜਾਬ ਛਤਸੀਗੜ੍ਹ ਵਿੱਚ ਭਾਜਪਾ ਸਰਕਾਰ ਵੱਲੋਂ ਨਕਸਲਵਾਦ ਤੇ ਮਾਓਵਾਦ ਨੂੰ ਕੁੱਚਲਣ ਲਈ ਵਿੱਢੇ ਉਪਰੇਸ਼ਨ ਦੌਰਾਨ ਕੀਤੀਆਂ ਜਾ ਰਹੀਆਂ ਨਿਹੱਥੇ ਮਾਓਵਾਦੀਆਂ ਦੀਆਂ ਹਤਿਆਵਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦੀ ਹੈ ਪ੍ਰੋਫੈਸਰ ਜਗਮੋਹਨ ਸਿੰਘ(ਸੂਬਾ ਪ੍ਰਧਾਨ), ਪ੍ਰਿਤਪਾਲ ਸਿੰਘ(ਜਨਰਲ ਸਕੱਤਰ) […]

Continue Reading

ਪੰਜਾਬ ਸਰਕਾਰ ‘ਚ ਦਿੱਲੀ ਦੇ ਆਗੂਆਂ ਨੂੰ ਉਚ ਅਹੁਦੇ ਦੇਣ ਨੂੰ ਲੈ ਕੇ ਰਾਜਨੀਤੀ ਗਰਮਾਈ

ਚੰਡੀਗੜ੍ਹ, 23 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵਿੱਚ ਦਿੱਲੀ ਦੇ ਆਗੂਆਂ ਨੂੰ ਉੱਚ ਅਤੇ ਮਹੱਤਵਪੂਰਨ ਅਹੁਦਿਆਂ ‘ਤੇ ਨਿਯੁਕਤ ਕੀਤੇ ਜਾਣ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਕਾਂਗਰਸ ਅਤੇ ਅਕਾਲੀ ਦਲ ਸਮੇਤ ਹੋਰ ਵਿਰੋਧੀ ਪਾਰਟੀਆਂ ਨੇ ਇਸਨੂੰ ਪੰਜਾਬ ਦੀ ਖੁਦਮੁਖਤਿਆਰੀ ਅਤੇ ਅਧਿਕਾਰਾਂ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਪੰਜਾਬ ਕਾਂਗਰਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 696

Amrit Wele Da Mukhwak Sachkhand Sri Harmandir Sahib Amritsar Ang 696, Date : 23-05-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ 22 ਮਈ, ਬੋਲੇ ਪੰਜਾਬ ਬਿਊਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ […]

Continue Reading

ਲੈਂਡ ਪੂਲਿੰਗ ਨੀਤੀ ਦੁਆਰਾ ਬਿਲਡਰ ਮਾਫੀਆ ਨੂੰ ਜੜ੍ਹੋਂ ਪੁੱਟਣ ਅਤੇ ਕਿਸਾਨਾਂ ਨੂੰ ਅਮੀਰ ਬਣਾਉਣ ‘ਤੇ ਭੜਕ ਉੱਠੇ ਹਨ ਅਕਾਲੀ-ਭਾਜਪਾ ਅਤੇ ਕਾਂਗਰਸ: ਹਰਪਾਲ ਚੀਮਾ

ਨੀਤੀ ਨੇ ਭੂ-ਮਾਫੀਆ, ਗੈਰ-ਕਾਨੂੰਨੀ ਕਲੋਨੀਆਂ ਅਤੇ ਜ਼ਬਰਦਸਤੀ ਭੂ-ਪ੍ਰਾਪਤੀ ਦੇ ਯੁੱਗ ਨੂੰ ਦਿੱਤਾ ਫੈਸਲਾਕੁੰਨ ਝਟਕਾ: ਹਰਪਾਲ ਚੀਮਾ ਚੰਡੀਗੜ੍ਹ, 22 ਮਈ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਤਿਆਰ ਕੀਤੀ ਗਈ ਇੱਕ ਨਵੀਨਤਾਕਾਰੀ ਲੈਂਡ ਪੂਲਿੰਗ […]

Continue Reading

*ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ *

ਚੰਡੀਗੜ੍ਹ, 22 ਮਈ ,ਬੋਲੇ ਪੰਜਾਬ ਬਿਊਰੋ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨਾਲ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਨੇ ਸਾਂਝੇ ਕੀਤੇ ਪਿਤਾ ਦੀ ਬਹਾਦਰੀ ਦੇ ਕਿੱਸੇ

ਭਾਰਤ ਦੇ ਸਰਬ ਉੱਚ ਸਨਮਾਨ ਪ੍ਰਾਪਤ ਸੈਨਿਕ ਦੀ ਧੀ ਨੇ ਕੈਡਿਟਾਂ ਨੂੰ ਜੀਵਨ ਵਿੱਚ ਉੱਚੇ ਟੀਚੇ ਮਿੱਥਣ ਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 22 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਆਪਣੇ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਵਿਕਟੋਰੀਆ ਕਰਾਸ ਅਤੇ ਮਹਾਂਵੀਰ […]

Continue Reading

ਬੇਗਮਪੁਰਾ ਵਸਾਉਣ ਲਈ ਤੁਰੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੈਂਕੜੇ ਕਾਰਕੁੰਨਾਂ ਤੇ ਆਗੂਆਂ ਦੀਆ ਗ੍ਰਿਫਤਾਰੀਆਂ ਦੀ ਡੀ ਟੀ ਐੱਫ ਵੱਲੋਂ ਨਿਖੇਧੀ

ਪੰਜਾਬ ਸਰਕਾਰ ਜ਼ਮਹੂਰੀ ਸ਼ੰਘਰਸ਼ਾਂ ਨੂੰ ਜ਼ਬਰ ਰਾਹੀਂ ਕੁਚਲਣ ਦੇ ਰਾਹ ਪਈ: ਡੀ ਟੀ ਐੱਫ ਚੰਡੀਗੜ੍ਹ 22 ਮਈ,ਬੋਲੇ ਪੰਜਾਬ ਬਿਊਰੋ: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਕਮੇਟੀ ਨੇ ਜੀਂਦ ਰਿਆਸਤ ਦੀ 927 ਏਕੜ ਜ਼ਮੀਨ ਉੱਤੇ ਬੇਗਮਪੁਰਾ ਵਸਾਉਣ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੁੱਜ ਰਹੇ ਸੰਘਰਸ਼ਸ਼ੀਲ ਬੇਜ਼ਮੀਨੇ ਮਜ਼ਦੂਰਾਂ ਵੱਲੋਂ ਕੀਤੇ ਜਾਣ ਵਾਲੇ ਜਮਹੂਰੀ ਪ੍ਰਦਰਸ਼ਨ […]

Continue Reading