ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ

ਚੰਡੀਗੜ੍ਹ/ਬਟਾਲਾ, 20 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਬਟਾਲਾ ਪੁਲਿਸ ਨੇ ਪਾਕਿਸਤਾਨ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ – ਜੋ ਕਿ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ’ਤੇ ਵਿਦੇਸ਼ੀ ਹੈਂਡਲਰਾਂ ਮਨਿੰਦਰ ਬਿੱਲਾ ਅਤੇ […]

Continue Reading

ਡਾ ਬਲਜੀਤ ਕੌਰ ਵੱਲੋਂ ਬਾਲ ਨਿਆਂ ਐਕਟ ਅਧੀਨ ਬਹਾਲੀ ਵਿਧੀਆਂ ਦਾ ਮੁਲਾਂਕਣ ਸਿਰਲੇਖ ਵਾਲੀ ਵਿਆਪਕ ਖੋਜ ਰਿਪੋਰਟ ਕੀਤੀ ਜਾਰੀ

ਕਿਹਾ, ਇਹ ਖੋਜਾਂ ਪੰਜਾਬ ਵਿੱਚ ਬਾਲ ਅਪਰਾਧ ਪ੍ਰਤੀ ਮੁੜ ਵਸੇਬਾ ਅਤੇ ਬਹਾਲੀ ਪ੍ਰਤੀਕਿਰਿਆਵਾਂ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਚੰਡੀਗੜ੍ਹ, 20 ਮਈ ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ 11 ਵਿਭਾਗਾਂ ‘ਚ ਨਵ ਨਿਯੁਕਤ 450 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ

ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਊਰੋ ;ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮਿਸ਼ਨ ਰੋਜ਼ਗਾਰ ਤਹਿਤ, ਮੁੱਖ ਮੰਤਰੀ ਮਾਨ ਨੇ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਸੀਐਮ ਮਾਨ ਨੇ 11 ਵਿਭਾਗਾਂ ਵਿੱਚ ਨਵ ਨਿਯੁਕਤ 450 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

Continue Reading

ਅਧਿਆਪਕਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਨਿਪਟਾਉਣਗੇ ਟ੍ਰਾਂਸਪੋਰਟ ਵਿਭਾਗ ਦੇ ਕੰਮ

ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਊਰੋ ;ਹਰ ਸਾਲ ਤਿੰਨ ਹਜ਼ਾਰ ਕਰੋੜ ਰੁਪਏ ਰਾਜ ਦੇ ਖਜ਼ਾਨੇ ਵਿਚ ਪਾਓਣ ਵਾਲਾ ਟ੍ਰਾਂਸਪੋਰਟ ਵਿਭਾਗ ਅੱਜਕੱਲ੍ਹ ਆਪਣੇ ਹੀ ਸਟਾਫ ਦੀ ਭਾਰੀ ਕਮੀ ਨਾਲ ਜੂਝ ਰਿਹਾ ਹੈ। ਹਾਲਾਤ ਏਥੋਂ ਤੱਕ ਪਹੁੰਚ ਗਏ ਹਨ ਕਿ ਹੁਣ ਅਧਿਆਪਕ ਵੀ ਵਿਭਾਗੀ ਕੰਮਾਂ ਲਈ ਡੈਪੂਟੇਸ਼ਨ ’ਤੇ ਲਏ ਜਾ ਰਹੇ ਹਨ।ਅਧਿਆਪਕ ਹੁਣ ਟ੍ਰਾਂਸਪੋਰਟ ਵਿਭਾਗ ਦੇ ਦਫ਼ਤਰਾਂ ਵਿੱਚ […]

Continue Reading

ਸਪੀਕਰ ਵੱਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ

ਚੰਡੀਗੜ੍ਹ, 20 ਮਈ ਬੋਲੇ ਪੰਜਾਬ ਬਿਊਰੋ ; ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ।ਹੇਠ ਲਿਖੇ ਮੈਂਬਰਾਂ ਨੂੰ ਕਮੇਟੀਆਂ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ: 1. ਡਾ. ਇੰਦਰਬੀਰ ਸਿੰਘ ਨਿੱਜਰ ਲੋਕ ਲੇਖਾ ਕਮੇਟੀ2. […]

Continue Reading

ਪੰਜਾਬ ‘ਚ ਇੱਕ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਊਰੋ ;ਪੰਜਾਬ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਸਰਕਾਰ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਕਾਰਨ 30 ਮਈ, ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।   ਇਹ ਧਿਆਨ ਦੇਣ ਯੋਗ ਹੈ ਕਿ ਅਪ੍ਰੈਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 645

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-05-25,ਅੰਗ 645 AMRIT VELE DA HUKAMNAMA SRI DARBAR SAHIB AMRITSAR ANG 645, 20-05-25 ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ […]

Continue Reading

ਪ੍ਰਵਾਸੀ ਲੇਖਕ ਗੁਰਿੰਦਰਜੀਤ ਦੀ ਪੁਸਤਕ ‘ਬਰਫ ‘ਚ ਉੱਗੇ ਅਮਲਤਾਸ’ ਰਿਲੀਜ਼ ਹੋਈ

ਮੈਗਜ਼ੀਨ ‘ਪ੍ਰਤਿਮਾਨ’ ਦਾ ਨਵਾਂ ਅੰਕ ਲੋਕ ਅਰਪਣ ਚੰਡੀਗੜ੍ਹ, 19 ਮਈ, ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਗੰਭੀਰ ਸਾਹਿਤਕ ਸਮਾਗਮ ਕਰਵਾਉਣ ਦੀ ਪਰੰਪਰਾ ਤਹਿਤ ‘ਪ੍ਰਤਿਮਾਨ ਸਾਹਿਤਿਕ ਮੰਚ ਪਟਿਆਲਾ’, ਵੱਲੋਂ ਪ੍ਰਵਾਸੀ ਲੇਖਕ ਗੁਰਿੰਦਰਜੀਤ ਦੀ ਪਲੇਠੀ ਪੁਸਤਕ ‘ਬਰਫ ਚ ਉੱਗੇ ਅਮਲਤਾਸ’ ਦਾ ਰਿਲੀਜ਼ ਸਮਾਰੋਹ ਅਤੇ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਪ੍ਰਧਾਨਗੀ ਉੱਘੇ ਕਵੀ ਅਤੇ ਸਾਬਕਾ ਆਈ.ਆਰ.ਐਸ., ਸ੍ਰ. ਬੀ. ਐੱਸ. ਰਤਨ […]

Continue Reading

ਸਪਸ਼ਟ ਹਦਾਇਤਾਂ ਦੀ ਘਾਟ ਕਾਰਣ ਮਨਜ਼ੂਰਸ਼ੁਦਾ ਅਤੇ ਸਰਪਲੱਸ ਅਸਾਮੀਆਂ ਦੀ ਜਾਣਕਾਰੀ ਅਪਡੇਟ ਕਰਨਾ ਸੰਭਵ ਨਹੀਂ : ਡੀ ਟੀ ਐੱਫ

ਚੰਡੀਗੜ੍ਹ 19 ਮਈ ,ਬੋਲੇ ਪੰਜਾਬ ਬਿਊਰੋ; ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਈ ਪੰਜਾਬ ਪੋਰਟਲ ‘ਤੇ ਸਕੂਲ ਵਿਚਲੀਆਂ ਮਨਜ਼ੂਰਸ਼ੁਦਾ ਅਸਾਮੀਆਂ ਅਤੇ ਸਰਪਲੱਸ ਅਸਾਮੀਆਂ ਬਾਰੇ ਜਾਣਕਾਰੀ ਅਪਡੇਟ ਕਰਨ ਦੇ ਦਿੱਤੇ ਆਦੇਸ਼ਾਂ ਨੂੰ ਅਧੂਰੇ ਆਦੇਸ਼ ਦੱਸਦਿਆਂ ਮੰਗ ਕੀਤੀ ਕਿ ਇੰਨ੍ਹਾਂ ਹੁਕਮਾਂ ਦੇ ਨਾਲ ਨਾਲ ਸਿੱਖਿਆ ਵਿਭਾਗ ਸਪਸ਼ਟ ਹਦਾਇਤਾਂ ਜਾਰੀ ਕਰੇ ਕਿ ਪੋਸਟਾਂ […]

Continue Reading

ਚੰਡੀਗੜ੍ਹ ਦੇ ਆਈਟੀ ਉੱਦਮੀ ਨੇ ਪੇਸ਼ ਕੀਤਾ ਨੈਚੁਰਲ ਇੰਟੈਲੀਜੈਂਸ,

ਦਾਅਵਾ ਕੀਤਾ ਕਿ ਏਆਈ ਤੋਂ ਐਡਵਾਂਸ ਹੋਏਗਾ ਚੰਡੀਗੜ੍ਹ, 19 ਮਈ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਆਈਟੀ ਉੱਦਮੀ ਸਿਧਾਂਤ ਬਾਂਸਲ ਨੇ ਨੈਚੁਰਲ ਇੰਟੈਲੀਜੈਂਸ ਪੇਸ਼ ਕੀਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਵਧੇਰੇ ਮਨੁੱਖੀ ਛੋਹ ਦਿੰਦਾ ਹੈ।ਇਥੇ ਨੈਚੁਰਲ ਇੰਟੈਲੀਜੈਂਸ ਦੇ ਲਾਂਚ ਦੌਰਾਨ ਮੀਡੀਆ ਨਾਲ ਗੱਲ ਕਰਦੇ ਹੋਏ, ਆਈਟੀ ਕੰਪਨੀ ਅਲੋਹਾ ਇੰਟੈਲੀਜੈਂਸ […]

Continue Reading