ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ ‘ਤੇ ਦਿੱਤਾ ਜ਼ੋਰ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਚੰਡੀਗੜ੍ਹ, 13 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਖੇਤੀ ਭਵਨ, ਮੋਹਾਲੀ ਵਿਖੇ ਕੀਤੀ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ। ਕੈਬਨਿਟ […]

Continue Reading

ਪੰਜਾਬ ਇੰਦਰਾ ਗਾਂਧੀ ਦੇ ਵਿਸ਼ਵਾਸਘਾਤ ਨੂੰ ਕਦੇ ਮਾਫ਼ ਨਹੀਂ ਕਰੇਗਾ: ਸਰਬਜੀਤ ਸਿੰਘ ਝਿੰਜਰ ਨੇ ਸੁਖਜਿੰਦਰ ਰੰਧਾਵਾ ਦੇ ਬਿਆਨ ਦੀ ਕੀਤੀ ਸਖ਼ਤ ਨਿੰਦਾ

ਚੰਡੀਗੜ੍ਹ, 13 ਮਈ ,ਬੋਲੇ ਪੰਜਾਬ ਬਿਊਰੋ : ਯੂਥ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਸਰਬਜੀਤ ਸਿੰਘ ਝਿੰਜਰ ਨੇ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹਾਲੀਆ ਪ੍ਰਸ਼ੰਸਾ ਕਰਨ ‘ਤੇ ਤਿੱਖੀ ਆਲੋਚਨਾ ਕੀਤੀ ਹੈ। ਇੱਕ ਫੇਸਬੁੱਕ ਲਾਈਵ ਸੈਸ਼ਨ ਵਿੱਚ, ਝਿੰਜਰ ਨੇ ਕਿਹਾ ਕਿ ਰੰਧਾਵਾ ਦੀਆਂ […]

Continue Reading

ਹਰਜੀਤ ਗਰੇਵਾਲ ਨੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ, 13 ਮਈ ,ਬੋਲੇ ਪੰਜਾਬ ਬਿਊਰੋ ; ਅੰਮ੍ਰਿਤਸਰ ਦੇ ਮਜੀਠਾ ਵਿਧਾਨਸਭਾ ਹਲਕੇ ਦੇ ਪਿੰਡਾਂ ਭੰਗਾਲੀ ਕਲਾਂ, ਮਰਾੜੀ ਕਲਾਂ ਅਤੇ ਜੈਅੰਤੀਪੁਰ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ‘ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ, ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਹਮਦਰਦੀ ਅਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਕਿਹਾ […]

Continue Reading

ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਦੀਆਂ ਘਟਨਾਵਾਂ ਗਰੀਬ ਪਰਿਵਾਰਾਂ ‘ਤੇ ਕਹਿਰ ਢਾਹ ਰਹੀਆਂ ਹਨ, ਸਰਕਾਰਾਂ ਨੇ ਗੰਭੀਰ ਮਾਮਲਿਆਂ ਨੂੰ ਜਾਂਚ ਦਾ ਵਿਸ਼ਾ ਦੱਸ ਕੇ ਪੱਲਾ ਝਾੜ ਨੀਤੀ ਨੂੰ ਅਪਣਾਇਆ —- ਕੈਂਥ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਕਲੀ ਸ਼ਰਾਬ ਮਾਫੀਆ ਸਮੂਹ ਦਾ ਪਰਦਾਫਾਸ਼ ਕਰਨਾ ਚਾਹੀਦਾ ਹੈ —- ਕੈਂਥ ਚੰਡੀਗੜ੍ਹ, 13 ਮਈ ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਦੀਆਂ ਘਟਨਾਵਾਂ ਗਰੀਬ ਪਰਿਵਾਰਾਂ ‘ਤੇ ਕਹਿਰ ਢਾਹਦੀਆਂ ਰਹਿੰਦੀਆਂ ਹਨ, ਪਰ ਸਰਕਾਰਾਂ ਜਲਦਬਾਜ਼ੀ ਵਿੱਚ ਅਜਿਹੇ ਗੰਭੀਰ ਮਾਮਲਿਆਂ ਨੂੰ ਜਾਂਚ […]

Continue Reading

ਜਲੰਧਰ ‘ਚ ਫੌਜ ਨੇ ਇੱਕ ਡਰੋਨ ਡੇਗਿਆ, ਹੁਸ਼ਿਆਰਪੁਰ ਵਿੱਚ ਵੀ ਧਮਾਕੇ ਸੁਣੇ ਗਏ

ਚੰਡੀਗੜ੍ਹ, 13 ਮਈ,ਬੋਲੇ ਪੰਜਾਬ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਹਥਿਆਰਬੰਦ ਬਲਾਂ ਨੇ ਸੋਮਵਾਰ ਰਾਤ 9:20 ਵਜੇ ਜਲੰਧਰ ਦੇ ਮੰਡ ਪਿੰਡ ਵਿੱਚ ਇੱਕ ਨਿਗਰਾਨੀ ਡਰੋਨ ਨੂੰ ਡੇਗ ਦਿੱਤਾ। ਮਾਹਿਰ ਟੀਮਾਂ ਮਲਬੇ ਦੀ ਭਾਲ ਕਰ ਰਹੀਆਂ ਹਨ। ਜਲੰਧਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇੱਕ […]

Continue Reading

ਪੰਜਾਬ ਸਰਕਾਰ ਵੱਲੋਂ ਡਿਊਟੀ ’ਚ ਅਣਗਹਿਲੀ ਵਰਤਣ ਵਾਲੇ ਅੰਮ੍ਰਿਤਸਰ ਮਿਊਂਸੀਪਲ ਕਮਿਸ਼ਨਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 13 ਮਈ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ ਹੈ। ਮਿਊਂਸੀਪਲ ਕਮਿਸ਼ਨਰ ਨੂੰ ਆਪਣੀ ਡਿਊਟੀ ’ਚ ਅਣਗਹਿਲੀ ਦੇ ਦੋਸ਼ ’ਚ ਸ਼ੋਅ-ਕਾਜ ਨੋਟਿਸ ਜਾਰੀ ਕੀਤਾ ਗਿਆ ਹੈ।ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਦੇ ਲੋਕਾਂ ਵੱਲੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 891

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-05-2025,ਅੰਗ 891 Amrit vele da Hukamnama Sri Darbar Sahib, Amritsar Sahib, Ang 891, 13-05-2025 ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ […]

Continue Reading

ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ ਵੱਲੋਂ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਲਈ ਆਈ.ਸੀ.ਏ.ਆਰ. ਮਾਡਲ ਐਕਟ, 2023 (ਸੋਧ) ਨੂੰ ਅਪਣਾਉਣ ਦੀ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਿੱਖਿਆ ਲਈ ਨਵੇਂ ਮਾਪਦੰਡ ਨਿਰਧਾਰਤ ਚੰਡੀਗੜ੍ਹ, 12 ਮਈ ,ਬੋਲੇ ਪੰਜਾਬ ਬਿਊਰੋ : ਖੇਤੀਬਾੜੀ ਸਿੱਖਿਆ ‘ਚ ਇਕਸਾਰਤਾ ਲਿਆਉਣ ਅਤੇ ਇਸਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਲਈ ਆਈ.ਸੀ.ਏ.ਆਰ. ਮਾਡਲ ਐਕਟ, 2023 (ਸੋਧ) ਨੂੰ ਅਪਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ […]

Continue Reading

ਪੰਜਾਬ ਨੇ ਮਾਣਯੋਗ ਹਾਈ ਕੋਰਟ ਨੂੰ ਗੁੰਮਰਾਹ ਕਰਨ ਲਈ ਬੀ.ਬੀ.ਐਮ.ਬੀ. ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ, 12 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੇ ਚੇਅਰਮੈਨ ਸ੍ਰੀ ਮਨੋਜ ਤ੍ਰਿਪਾਠੀ ਵਿਰੁੱਧ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਗੇ ਜਾਣਬੁੱਝ ਕੇ ਤੱਥਾਂ ਦੀ ਗਲਤ ਪੇਸ਼ਕਾਰੀ ਕਰਨ ਦੇ ਦੋਸ਼ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀ.ਐਮ. ਨੰ. 123 ਆਫ 2025 ਖਿਲਾਫ ਸੀ.ਡਬਲਿਊ.ਪੀ. ਪੀ.ਆਈ.ਐਲ ਨੰ. 101 ਆਫ […]

Continue Reading

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼; 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 12 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਅੰਤਰਰਾਸ਼ਟਰੀ ਨਸ਼ਾ ਤਸਕਰੀ ਅਤੇ ਹਵਾਲਾ ਕਾਰਟੈਲ ਨੂੰ ਕਰਾਰੀ ਸੱਟ ਮਾਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤੁਰਕੀ ਅਧਾਰਿਤ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਨਾਲ ਸਬੰਧਤ ਨਾਰਕੋ-ਹਵਾਲਾ ਕਾਰਟੈਲ ਦੇ ਤਿੰਨ ਕਾਰਕੁਨਾਂ ਨੂੰ […]

Continue Reading