ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਪੰਜ-ਪੱਖੀ ਕਾਰਜ ਯੋਜਨਾ ਦੀ ਸ਼ੁਰੂਆਤ; ਡਾ. ਬਲਬੀਰ ਸਿੰਘ ਨੇ ਐਨਜੀਓਜ਼ ਨਾਲ ਵਿਸ਼ੇਸ਼ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓ.) ਨਾਲ ਇੱਕ ਉੱਚ-ਪੱਧਰੀ ਸਲਾਹਕਾਰ ਅਤੇ ਸਹਿਯੋਗੀ ਮੀਟਿੰਗ ਦੌਰਾਨ ਪੰਜ-ਪੱਖੀ ਕਾਰਜ ਯੋਜਨਾ ਦਾ ਆਗਾਜ਼ […]

Continue Reading

ਪੰਜਾਬ ਸਰਕਾਰ ਨੇ ਅਤਿ ਆਧੁਨਿਕ ਹੈਂਡਹੈਲਡ ਐਕਸ-ਰੇ ਤਕਨਾਲੋਜੀ ਨਾਲ ਟੀਬੀ ਵਿਰੁੱਧ ਲੜਾਈ ਵਿੱਚ ਲਿਆਂਦੀ ਤੇਜ਼ੀ

ਚੰਡੀਗੜ੍ਹ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਤਪਦਿਕ (ਟੀ.ਬੀ.) ਦੇ ਖਾਤਮੇ ਦੇ ਟੀਚੇ ਵੱਲ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਤੋਂ ਹੈਂਡਹੈਲਡ ਐਕਸ-ਰੇ ਮਸ਼ੀਨ ਅਤੇ ਫਲੋਰੋਸੈਂਟ ਮਾਈਕ੍ਰੋਸਕੋਪ ਨਾਲ ਲੈਸ ਅਤਿ ਆਧੁਨਿਕ ਵੈਨ ਨੂੰ ਹਰੀ […]

Continue Reading

ਚੀਫ਼ ਗਵਰਨੈਂਸ ਅਫ਼ਸਰ ਨਵਲ ਅਗਰਵਾਲ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 16 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਮੁੱਖ ਗਵਰਨੈਂਸ ਅਫਸਰ ਨਵਲ ਅਗਰਵਾਲ ਨੇ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੂੰ ਪ੍ਰਸ਼ਾਸਕੀ ਸੁਧਾਰ ਤੇ ਆਈ ਟੀ ਵਿਭਾਗ ਵਿਚ ਤਾਇਨਾਤ ਕੀਤਾ ਗਿਆ ਸੀ ਤੇ ਸਾਰੇ ਹੀ ਸਰਕਾਰੀ ਵਿਭਾਗ ਉਹਨਾਂ ਨੂੰ ਰਿਪੋਰਟ ਕਰਦੇ ਸਨ।ਉਹਨਾਂ ਦੀ ਨਿਯੁਕਤੀ ਵਾਸਤੇ ਤਕਰੀਬਨ ਦੋ ਸਾਲ ਪਹਿਲਾਂ ਚੀਫ ਗਵਰਨੈਂਸ ਅਫਸਰ ਦੀ ਆਸਾਮੀ […]

Continue Reading

ਹਾਈਕੋਰਟ ਤੋਂ ਪ੍ਰਤਾਪ ਬਾਜਵਾ ਨੂੰ ਮਿਲੀ ਵੱਡੀ ਰਾਹਤ

ਚੰਡੀਗੜ੍ਹ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ ; ਕਾਂਗਰਸੀ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚੋਂ ਵੱਡੀ ਰਾਹਤ ਮਿਲੀ ਹੈ। ਪ੍ਰਤਾਪ ਬਾਜਵਾ ਵੱਲੋਂ ਉਨ੍ਹਾਂ ਉਤੇ ਦਰਜ ਕੀਤੀ ਗਈ ਐਫਆਈਆਰ ਰੱਦ ਕਰਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਵਿੱਚ ਇਸ ਮਾਮਲੇ ਉਤੇ ਅੱਜ […]

Continue Reading

SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ

ਚੰਡੀਗੜ੍ਹ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : SGPC  ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ 16 ਅਪ੍ਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ। ਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਭਾਗੀ ਕੰਮਾਂ-ਕਾਜਾਂ ਨਾਲ ਸੰਬੰਧਤ ਰੁਟੀਨ ਦੀ ਇਸ ਇਕੱਤਰਤਾ ਦਾ ਏਜੰਡਾ […]

Continue Reading

ਦਰਿਆ ਸਦਾ ਵਗਦੇ ਨੇ !

ਦਰਿਆ ਸਦਾ ਵਗਦੇ ਨੇ ! ਪਹਾੜਾਂ ਉਤੇ ਜਦੋਂ ਬਰਫ਼ ਪੈਂਦੀ ਹੈ, ਸੂਰਜ ਚਮਕਦਾ ਹੈ। ਬਰਫ ਬੂੰਦ ਬੂੰਦ ਪਿਘਲਦੀ ਇਕ ਬੂੰਦ ਹੁੰਦੀ ਹੈ। ਇਹ ਬੂੰਦ ਬੂੰਦ ਹੌਲੀ ਹੌਲੀ ਧਰਤੀ ਦੀ ਹਿੱਕ ਵੱਲ ਨੂੰ ਵਧਦੀ ਹੈ । ਉਹ ਕਦੇ ਕੂਲ ਬਣਦੀ, ਕੱਸੀ ਬਣਦੀ ਹੈ, ਕਦੇ ਨਦੀ ਤੇ ਕਦੀ ਦਰਿਆ। ਦਰਿਆਵਾਂ ਦਾ ਕੋਈ ਵਹਿਣ ਨਹੀਂ ਹੁੰਦਾ। ਕੋਈ ਕਿਨਾਰਾ […]

Continue Reading

ਪੰਜਾਬ ’ਚ ਆਮ ਆਦਮੀ ਪਾਰਟੀ ਨੇ ਪੰਜ ਕੋਆਰਡੀਨੇਟਰ ਕੀਤੇ ਨਿਯੁਕਤ

ਚੰਡੀਗੜ੍ਹ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਜ਼ੋਨਾਂ ਲਈ ਪੰਜ ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਕਿਹਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ “ਨਸ਼ਾ ਮੁਕਤੀ ਮੋਰਚੇ” ਲਈ ਇੱਕ ਮੁੱਖ ਬੁਲਾਰੇ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 636

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-04-2025,ਅੰਗ 636 Sachkhand Sri Harmandir Sahib Amritsar Vikhe Hoea Amrit Wele Da Mukhwak Ang 636 Date: 16-04-2025 ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ 16 ਅਪ੍ਰੈਲ ਨੂੰ ਕਰਨਗੇ ਰੂਪਨਗਰ ਦਾ ਦੌਰਾ

ਚੰਡੀਗੜ੍ਹ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ 16 ਅਪ੍ਰੈਲ, 2025 ਨੂੰ ਰੂਪਨਗਰ ਦਾ ਦੌਰਾ ਕਰਨਗੇ, ਜਿੱਥੇ ਉਹ ਸਰਕਾਰੀ ਕਾਲਜ, ਰੂਪਨਗਰ ਵਿਖੇ ਕਰਵਾਏ ਜਾ ਰਹੇ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਇਕੱਠ ਨੂੰ ਸੰਬੋਧਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ […]

Continue Reading

ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ

ਚੰਡੀਗੜ੍ਹ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 50 ਫ਼ੀਸਦ ਤੋਂ ਵਧਾ ਕੇ 75 ਫ਼ੀਸਦ ਕਰਨ ਦਾ ਮਹੱਤਵਪੂਰਨ ਫ਼ੈਸਲਾ ਲਿਆ ਹੈ, […]

Continue Reading