ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸਿੱਖਿਆ ਤੇ ਸਿਹਤ ਖੇਤਰਾਂ ਦਾ ਵਿਕਾਸ ਸੂਬਾ ਸਰਕਾਰ ਦੀ ਤਰਜੀਹ – ਸੰਧਵਾਂ ਚੰਡੀਗੜ੍ਹ/ਕੋਟਕਪੂਰਾ 11 ਅਪ੍ਰੈਲ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਪਿਛਲੇ 3 ਸਾਲਾਂ ਦੌਰਾਨ ਕੀਤੇ ਵਿਕਾਸ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਅਹਿਮ ਫੈਸਲੇ

ਚੰਡੀਗੜ੍ਹ 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਹੈ। ਮੀਟਿੰਗ ਵਿੱਚ ਵੱਡੇ ਫੈਸਲੇ ਕੀਤੇ ਗਏ ਹਨ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਦੇ ਫੈਸਲਿਆ ਬਾਰੇ ਜਾਣਕਾਰੀ ਦਿੱਤੀ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੈਡੀਕਲ ਪ੍ਰੋਫੈਸਰਾਂ ਦੀ ਉਮਰ ਵਿੱਚ […]

Continue Reading

ਸਰਕਾਰ ਵੱਲੋਂ ਪ੍ਰਧਾਨ ਮੰਤਰੀ ਰੈਲੀ ‘ਚ ਅਧਿਆਪਕਾਂ ਨੂੰ ਪੱਤਰ ਜਾਰੀ ਕਰਕੇ ਭੋਜਨ ਵੰਡਣ ਦੇ ਆਦੇਸ਼

ਚੰਡੀਗੜ੍ਹ 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਅਪ੍ਰੈਲ ਨੂੰ ਹਿਸਾਰ ਵਿੱਚ ਹਵਾਈ ਅੱਡੇ ਦਾ ਉਦਘਾਟਨ ਕਰਨਗੇ।ਉਹ ਇੱਥੋਂ ਅਯੁੱਧਿਆ ਜਾਣ ਵਾਲੇ ਏਟੀਆਰ ਜਹਾਜ਼ ਨੂੰ ਹਰੀ ਝੰਡੀ ਦੇਣਗੇ। ਇਸ ਤੋਂ ਬਾਅਦ ਉਹ ਏਅਰਪੋਰਟ ਗਰਾਊਂਡ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ। ਹਰਿਆਣਾ ਸਰਕਾਰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਸ਼ਾਨਦਾਰ ਬਣਾਉਣ ਲਈ ਕੋਈ ਕਸਰ ਬਾਕੀ […]

Continue Reading

“ਆਪ ਸਰਕਾਰ ਨੇ ਪਿਛਲੇ ਤਿੰਨ ਸਾਲਾਂ ‘ਚ ਲੋਕਾਂ ਨੂੰ ਬੇਵਕੂਫ਼ ਬਣਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ “- ਬਲਬੀਰ ਸਿੰਘ ਸਿੱਧੂ

“ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੂੰ ਹਰਾ ਕੇ ਕਾਂਗਰਸ ਪਾਰਟੀ ਦੇਵੇਗੀ ਮੂੰਹ ਤੋੜ ਜਵਾਬ “-ਬਲਬੀਰ ਸਿੱਧੂ “ਮੋਹਾਲੀ ਵਿੱਚ ਪਿਛਲੇ ਤਿੰਨ ਸਾਲਾਂ ‘ਚ ਨਹੀਂ ਆਇਆ ਕੋਈ ਨਵਾਂ ਪ੍ਰੋਜੈਕਟ”: ਬਲਬੀਰ ਸਿੰਘ ਸਿੱਧੂ ਚੰਡੀਗੜ੍ਹ, 11, ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਕਾਂਗਰਸੀ ਆਗੂ ਬਲਬੀਰ ਸਿੰਘ […]

Continue Reading

ਪੰਜਾਬ ਸਰਕਾਰ ਨੇ 3 ਆਈਏਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ 3 ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਹਨ। ਇਨ੍ਹਾਂ ਅਧਿਕਾਰੀਆਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

Continue Reading

ਪੰਜਾਬ ‘ਚ ਕਈ ਥਾਂਈਂ ਮੀਂਹ ਪੈਣ ਕਾਰਨ ਗਰਮੀ ਤੋਂ ਰਾਹਤ ਮਿਲੀ

ਚੰਡੀਗੜ੍ਹ, 11 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਬਦਲਾਅ ਕੀਤਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਅਪਰੈਲ ਮਹੀਨੇ ਦੀ ਸ਼ੁਰੂਆਤ ਤੋਂ ਹੀ ਤੇਜ਼ ਗਰਮੀ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਕੀਤਾ ਹੋਇਆ ਸੀ ਪਰ ਕੱਲ੍ਹ ਬਾਅਦ ਦੁਪਹਿਰ ਮੌਸਮ ਵਿੱਚ ਤਬਦੀਲੀ ਆਈ ਅਤੇ ਨਾਭਾ ਵਿੱਚ ਹੋਈ ਗੜੇਮਾਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 501

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-04-2025,ਅੰਗ 501 Amrit vele Da Hukamnama Sri Darbar Sahib, Sri Amritsar, Ang-501, 11-04-2025 ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ […]

Continue Reading

ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਨੇ ਅਧਿਆਪਕਾਂ ਬਾਰੇ ਕਹੇ ਸ਼ਬਦਾਂ ਲਈ ਮੁਆਫੀ ਮੰਗੀ

ਚੰਡੀਗੜ੍ਹ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਨੇ ਪਟਿਆਲਾ ਦੇ ਸਮਾਣਾ ਦੇ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕਾਂ ਬਾਰੇ ਸਟੇਜ ‘ਤੇ ਕਹੇ ਗਏ ਸ਼ਬਦਾਂ ਲਈ ਮੁਆਫੀ ਮੰਗ ਲਈ ਹੈ। ਉਨ੍ਹਾਂ ਨੇ ਅਜਿਹੇ ਸਮੇਂ ਮੁਆਫੀ ਮੰਗੀ ਹੈ ਜਦੋਂ ਅਧਿਆਪਕਾਂ ਨੇ ਸ਼ੁੱਕਰਵਾਰ ਤੋਂ ਸੂਬੇ ਭਰ ‘ਚ ਅੰਦੋਲਨ […]

Continue Reading

ਐੱਚ.ਆਈ.ਐੱਲ ਹੁਣ ਬਿਰਲਾਨੂ ਬਣਿਆ

ਚੰਡੀਗੜ੍ਹ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਬਿਰਲਾ ਸਮੂਹ ਦੀ ਯੂਨਿਟ ਐੱਚ.ਆਈ.ਐੱਲ ਦਾ ਨਾਂ ਹੁਣ ਬਿਰਲਾਨੂ ਲਿਮਿਟਡ ਰੱਖਿਆ ਗਿਆ ਹੈ।ਬਿਰਲਾਨੂ ਬਿਲਡਿੰਗ ਪ੍ਰੋਡਕਟਸ ਸੈਕਟਰ ਵਿੱਚ ਵਿਸ਼ਵ ਪੱਧਰੀ ਪ੍ਰੋਡਕਟਸ ਪ੍ਰਦਾਨ ਕਰ ਰਹੀ ਹੈ।ਇੱਥੇ ਪ੍ਰੈਸ ਕਾਨਫਰੰਸ ਦੌਰਾਨ ਅਵੰਤੀ ਬਿਰਲਾ, ਪ੍ਰੈਸੀਡੈਂਟ, ਬਿਰਲਾਨੂ ਨੇ ਕਿਹਾ ਕਿ ਅਸੀਂ ਹੋਮ ਓਨਰਸ, ਬਿਲਡਰਸ ਜਾਂ ਡਿਜ਼ਾਈਨਰ­ਸ ਲਈ ਬਿਹਤਰ ਅਤੇ ਕਿਫਾਇਤੀ ਕੰਸਟ੍ਰਕਸ਼ਨ ਸਮਗਰੀ ਦਾ […]

Continue Reading

ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਇਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਜੋ ਕਿ ਹਰਿਆਣਾ ਦੇ ਰੋਹਤਕ ਨਾਲ ਸਬੰਧਤ ਹੈ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ […]

Continue Reading