ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ
ਨਵੇਂ ਪਦਉਨਤ ਹੋਏ 17 ਡੀ.ਐਸ.ਪੀਜ਼ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 9 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐਸ.) ਦੇ ਨਵੇਂ ਪਦ-ਉਨਤ ਹੋਏ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਮਿਟਾਉਣ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।ਤਕਨੀਕੀ […]
Continue Reading