ਆਮ ਆਦਮੀ ਪਾਰਟੀ ਪੰਜਾਬ ਨੇ ਬਲਤੇਜ ਪੰਨੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ. 19 ਨਵੰਬਰ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੀਨੀਅਰ ਆਗੂ ਬਲਤੇਜ ਪੰਨੂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਲੀਡਰਸ਼ਿਪ ਨੇ ਬਲਤੇਜ ਪੰਨੂ ਦੀਆਂ ਸੰਗਠਨਾਤਮਕ ਸਮਰੱਥਾਵਾਂ ਅਤੇ ਪਾਰਟੀ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਦੇਖਦੇ ਹੋਏ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਬਲਤੇਜ […]

Continue Reading

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਚੰਡੀਗੜ੍ਹ/ਕਪੂਰਥਲਾ, 19 ਨਵੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ, ਕਪੂਰਥਲਾ ਪੁਲਿਸ ਨੇ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਤਿੰਨ ਕਾਰਕੁੰਨਾਂ ਨੂੰ ਨੌਂ ਦੇਸੀ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ […]

Continue Reading

ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ — ਡਾ. ਬਲਜੀਤ ਕੌਰ

ਚੰਡੀਗੜ੍ਹ, 19 ਨਵੰਬਰ,ਬੋਲੇ ਪੰਜਾਬ ਬਿਊਰੋ:ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਕੰਮਕਾਜੀ ਮਹਿਲਾਵਾਂ ਨੂੰ ਸੁਰੱਖਿਅਤ ਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਵੱਡੇ ਕਦਮ […]

Continue Reading

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਤੇ ਪੰਛੀ ਝਾਤ  

* ਕੁੱਝ ਤੱਥ,ਕੁੱਝ ਪੱਖ …..ਬਿਲਕੁੱਲ ਸੱਚ * ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਤੇ ਪੰਛੀ ਝਾਤ                       ———ਸਵਾਲ:ਪੰਜਾਬ ਯੂਨੀਵਰਸਿਟੀ ਕਦੋਂ ਬਣੀ ? ਉੱਤਰ : ਸੰਨ 1882 ਚ (ਲਾਹੌਰ,ਪਾਕਿਸਤਾਨ ) ਸਵਾਲ :ਪੰਜਾਬ ਯੂਨੀਵਰਸਿਟੀ ਦਾ ਪਹਿਲਾ ਵਾਈਸ ਚਾਂਸਲਰ ਕੌਣ ਸੀ ? ਉੱਤਰ: ਬੇਡਨ ਪਾਲ  ਸਵਾਲ:ਪੰਜਾਬ ਯੂਨੀਵਰਸਿਟੀ ਦਾ ਪਹਿਲਾ […]

Continue Reading

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ ‘ਤੇ ਐਸ.ਸੀ ਕਮਿਸ਼ਨ ਸਖ਼ਤ – ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

ਚੰਡੀਗੜ੍ਹ, 18 ਨਵੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਪ੍ਰਕਾਸ਼ਿਤ ਖ਼ਬਰ ਮੁਤਾਬਿਕ ਇੱਕ ਦਲਿਤ ਨੌਜਵਾਨ ਦੀ ਲਾਸ਼ ਨੂੰ ਮੁਰਦਾ ਘਰ ਵਿੱਚ ਰੱਖਣ ਤੋਂ ਇਨਕਾਰ ਕਰਨ ਦੇ ਗੰਭੀਰ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ, ਰੂਪਨਗਰ ਨੂੰ ਮਾਮਲੇ ਦੀ ਤੁਰੰਤ ਜਾਂਚ ਕਰਕੇ ਰਿਪੋਰਟ […]

Continue Reading

ਪੰਜਾਬ ‘ਗੈਂਗਲੈਂਡ’ ਬਣਿਆ : ਸ਼੍ਰੋਮਣੀ ਅਕਾਲੀ ਦਲ ਨੇ ਲਗਾਏ ਗੰਭੀਰ ਦੋਸ਼

ਚੰਡੀਗੜ੍ਹ, 19 ਨਵੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਚ ਲਾਅ ਐਂਡ ਆਰਡਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਚੋਣਾਂ ਤੋਂ ਪਹਿਲਾਂ ਕਹਿੰਦੀ ਸੀ ਕਿ ਬਦਲਾਅ ਲੈ ਕੇ ਆਵਾਂਗੇ, ਪਰ ਬਦਲਾਅ ਦਿਖਾਈ ਨਹੀਂ ਦੇ ਰਿਹਾ। ਅਕਾਲੀ ਆਗੂ ਨੇ ਕਿਹਾ […]

Continue Reading

ਚੰਡੀਗੜ੍ਹ ਨਗਰ ਨਿਗਮ ਨੇ ਢੋਲ ਵਜਾ ਕੇ ਕੂੜਾ ਸੁੱਟਣ ਵਾਲਿਆਂ ਨੂੰ ਜ਼ਲੀਲ ਕਰਨ ਦਾ ਫੈਸਲਾ ਵਾਪਸ ਲਿਆ

ਚੰਡੀਗੜ੍ਹ, 19 ਨਵੰਬਰ, ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਨਗਰ ਨਿਗਮ ਨੇ ਸੜਕਾਂ ‘ਤੇ ਕੂੜਾ ਸੁੱਟਣ ਵਾਲਿਆਂ ਨੂੰ ਜ਼ਲੀਲ ਕਰਨ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਨਿਗਮ ਨੇ ਪਹਿਲਾਂ ਢੋਲ ਵਜਾ ਕੇ ਜਨਤਕ ਥਾਵਾਂ ‘ਤੇ ਕੂੜਾ ਸੁੱਟਣ ਵਾਲਿਆਂ ਦੇ ਘਰਾਂ ਨੂੰ ਕੂੜਾ ਵਾਪਸ ਕਰਨ ਦਾ ਫੈਸਲਾ ਕੀਤਾ ਸੀ। ਅੱਜ ਬੁੱਧਵਾਰ ਨੂੰ ਮਹਿਲਾ ਕਾਂਗਰਸ ਆਗੂ ਮਮਤਾ ਡੋਗਰਾ […]

Continue Reading

ਅੱਜ ਕਿਸਾਨਾਂ ਦੇ ਖਾਤੇ ‘ਚ ਆ ਗਏ PM ਕਿਸਾਨ ਯੋਜਨਾ ਦੇ 2000 ਰੁਪਏ

ਨਵੀਂ ਦਿੱਲੀ, 19 ਨਵੰਬਰ, ਬੋਲੇ ਪੰਜਾਬ ਬਿਊਰੋ; ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 21ਵੀਂ ਕਿਸ਼ਤ ਅੱਜ, 19 ਨਵੰਬਰ ਨੂੰ ਜਾਰੀ ਕੀਤੀ ਗਈ। ਇਹ ਕਿਸ਼ਤ 9 ਕਰੋੜ ਤੋਂ ਵੱਧ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਇੰਬਟੂਰ ਵਿੱਚ ਆਯੋਜਿਤ ਦੱਖਣੀ ਭਾਰਤ ਕੁਦਰਤੀ ਖੇਤੀ ਸੰਮੇਲਨ 2025 ਤੋਂ ਇਸ ਯੋਜਨਾ ਦੀ […]

Continue Reading

ਪੰਜਾਬ ਸਰਕਾਰ ਵੱਲੋਂ 5 IPS ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ 19 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ 5 ਆਈਪੀਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਹੈੱਡ ਮਾਸਟਰਾਂ ਦੇ ਪ੍ਰਿੰਸੀਪਲ ਦੀ ਤਰੱਕੀ ਲਈ ਬਣਦੇ ਕੇਸ ਤੁਰੰਤ ਮੰਗੇ ਜਾਣ : ਡੀ.ਟੀ.ਐੱਫ.

ਹੈੱਡ ਮਾਸਟਰ ਤੋਂ ਪ੍ਰਿੰਸੀਪਲ ਪ੍ਰੋਮੋਸ਼ਨ ਦੀ ਪ੍ਰਕਿਰਿਆ ਅੱਗੇ ਵਧਾਉਣ ਦੀ ਮੰਗ: ਡੀ.ਟੀ.ਐੱਫ. 19 ਨਵੰਬਰ, ਚੰਡੀਗੜ੍ਹ,ਬੋਲੇ ਪੰਜਾਬ ਬਿਊਰੋ;ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਦੁਆਰਾ 14 ਨਵੰਬਰ 2025 ਨੂੰ ਇੱਕ ਪੱਤਰ ਜਾਰੀ ਕਰਕੇ ਲੈਕਚਰਾਰਾਂ ਅਤੇ ਵੋਕੇਸ਼ਨਲ ਲੈਕਚਰਾਰਾਂ ਪਾਸੋਂ ਪ੍ਰਿੰਸੀਪਲ ਦੀ ਤਰੱਕੀ ਲਈ ਕੇਸ ਮੰਗੇ ਗਏ ਹਨ, ਪਰ ਇਸ ਪੱਤਰ ਰਾਹੀਂ ਸਿੱਖਿਆ ਵਿਭਾਗ ਨੇ ਹੈੱਡ ਮਾਸਟਰ ਕਾਡਰ ਤੋਂ ਕੇਸ […]

Continue Reading