ਪੰਜਾਬ ਮਹਿਲਾ ਕਮਿਸ਼ਨ ਵੱਲੋਂ 20 ਮਾਰਚ ਨੂੰ ਲੁਧਿਆਣਾ ਵਿਖੇ ਲੋਕ ਅਦਾਲਤ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਕੀਤਾ ਜਾਵੇਗਾ ਨਿਪਟਾਰਾ

ਚੰਡੀਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਊਰੋ : ਔਰਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਉਨ੍ਹਾਂ ਲਈ ਨਿਆਂ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਸਪੈਸ਼ਲ ਡੀ.ਜੀ.ਪੀ., ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ, ਆਈ.ਪੀ.ਐਸ. ਦੇ ਨਾਲ 20 ਮਾਰਚ ਨੂੰ 10:30 ਵਜੇ ਪੁਲਿਸ ਲਾਈਨ, ਲੁਧਿਆਣਾ […]

Continue Reading

ਲੁਧਿਆਣਾ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਲੁਧਿਆਣਾ, 19 ਮਾਰਚ:ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ।ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ […]

Continue Reading

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ

ਚੰਡੀਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਊਰੋ :  ਅੰਮ੍ਰਿਤਸਰ ਵਿੱਚ ਅਰਧ ਸੈਨਿਕ ਬਲ ਦੇ ਇੱਕ ਜਵਾਨ ਨਾਲ ਪੰਜਾਬ ਪੁਲਿਸ ਦੇ ਮੁਲਾਜਮਾਂ ਵੱਲੋਂ ਕੁੱਟ ਮਾਰ ਕਰਨ ਅਤੇ ਜਾਤੀ ਸੂਚਕ ਸਬਦ ਬੋਲਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਜਸਵੀਰ ਸਿੰਘ ਗੜ੍ਹੀ ਦੇ ਦਖਲ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ ਮੁਲਾਜਮ ਵਿਰੁੱਧ ਕੁੱਟ […]

Continue Reading

ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਲੱਖੇਵਾਲੀ ਵਿਚ ਵੱਡੀ ਦਾਣਾ ਮੰਡੀ ਦੀ ਉਸਾਰੀ ਦਾ ਰਾਹ ਹੋਇਆ ਸਾਫ

ਚੰਡੀਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਉਨ੍ਹਾਂ ਦੇ ਹਲਕੇ ਦੀ ਲੱਖੇਵਾਲੀ ਜ਼ੈਲ ਦੇ ਪਿੰਡਾਂ ਦੀ ਇਕ ਵੱਡੀ ਮੰਗ ਨੂੰ ਬੂਰ ਪਿਆ ਹੈ। ਲੱਖੇਵਾਲੀ ਵਿਚ ਬਣੀ ਅਨਾਜ ਮੰਡੀ ਨੂੰ ਵਿਸਥਾਰ ਦਿੱਤਾ ਜਾਵੇਗਾ ਜਿਸ ਨਾਲ ਆਸਪਾਸ ਦੇ ਅੱਧੀ ਦਰਜਨ […]

Continue Reading

ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

ਚੰਡੀਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਪੰਜਾਬ ਪੁਲਿਸ ਨੇ ਕਿਸਾਨਾਂ ਦੇ ਸ਼ੈੱਡਾਂ ‘ਤੇ ਚਲਾਇਆ ਬੁਲਡੋਜ਼ਰ: ਸ਼ੰਭੂ ਬਾਰਡਰ ਕਰਵਾਇਆ ਖਾਲੀ -ਸਟੇਜ ਤੋੜੀ

ਚੰਡੀਗੜ੍ਹ 19 ਮਾਰਚ ,ਬੋਲੇ ਪੰਜਾਬ ਬਿਊਰੋ : ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 13 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਬੁੱਧਵਾਰ ਨੂੰ 7ਵੀਂ ਵਾਰਤਾ ਬੇਸਿੱਟਾ ਰਹੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਵੱਲ ਪਰਤ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। […]

Continue Reading

ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਪਰਤ ਰਹੇ ਡੱਲੇਵਾਲ-ਪੰਧੇਰ ਨੂੰ ਹਿਰਾਸਤ ‘ਚ ਲਿਆ, ਪੁਲਿਸ ਤੇ ਕਿਸਾਨਾਂ ‘ਚ ਝੜਪ

ਚੰਡੀਗੜ੍ਹ 19 ਮਾਰਚ ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਬੁੱਧਵਾਰ ਨੂੰ ਚੰਡੀਗੜ੍ਹ ‘ਚ 7ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਕਰੀਬ 4 ਘੰਟੇ ਚੱਲੀ ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪੀਯੂਸ਼ ਗੋਇਲ ਅਤੇ ਪ੍ਰਹਿਲਾਦ ਜੋਸ਼ੀ ਨੇ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪਰਤ ਰਹੇ ਕਿਸਾਨ ਆਗੂਆਂ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਕੇਂਦਰ ਦਾ ਸੁਪਰਡੈਂਟ ਮੁਅੱਤਲ

ਮੋਹਾਲੀ 19 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਬੋਰਡ ਕਲਾਸ ਦੀਆਂ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ।ਪ੍ਰੀਖਿਆ ਕੇਂਦਰ ਵਿੱਚ ਨਕਲ ਰੋਕਣ ਨੂੰ ਲੈ ਕੇ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਗਏ ਹਨ। ਗੁਰਦਾਸਪੁਰ ਜ਼ਿਲ੍ਹੇ ਦੇ ਇਕ ਪ੍ਰੀਖਿਆ ਕੇਂਦਰ ਵਿੱਚ ਲਾਪਰਵਾਹੀ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਕੇਂਦਰ ਦੇ […]

Continue Reading

ਕਿਸਾਨਾਂ ਦੀ ਕੇਂਦਰ ਨਾਲ ਗੱਲਬਾਤ ਰਹੀ ਬੇਸਿੱਟਾ,ਵਿਰੋਧ ਜਾਰੀ ਰਹੇਗਾ

ਚੰਡੀਗੜ੍ਹ19 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕਿਸਾਨਾਂ ਦੀ ਕੇਂਦਰ ਨਾਲ ਤੀਜੇ ਦੌਰ ਦੀ ਮੀਟਿੰਗ ਵੀ ਬੇਸਿੱਟਾ ਰਿਹਾ। ਕਿਸਾਨ ਆਗੂਆਂ ਨੇ ਸਾਰੀਆਂ ਫਸਲਾਂ ਲਈ ਐਮਐਸਪੀ ‘ਤੇ ਕਾਨੂੰਨੀ ਗਰੰਟੀ ਦੀ ਆਪਣੀ ਮੰਗ ਨੂੰ ਦੁਹਰਾਇਆ।ਅੱਜ ਦੀ ਮੀਟਿੰਗ ਵਿਚ ਕਿਸਾਨ ਆਗੂਆਂ ਵਿਚ ਸਰਵਣ ਸਿੰਘ ਪੰਧੇਰ, ਸਤਨਾਮ ਸਿੰਘ, ਪੀ.ਆਰ. ਪਾਂਡੀਅਨ, ਪੀਟੀ ਜੌਨ ਅਤੇ ਅਭਿਮਨਿਊ ਕੋਹਾੜ ਨੇ ਮੰਗ ਕੀਤੀ […]

Continue Reading

ਧਾਮੀ ਦੇ ਅਸਤੀਫ਼ੇ ਅਤੇ ਵਾਪਸੀ ਦਾ ਕਾਰਨ ਕੌਮ ਜਾਣਨਾ ਚਾਹੁੰਦੀ ਹੈ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਆਪਣਾ ਅਸਤੀਫ਼ਾ ਵਾਪਸ ਲੈਣ ਦੇ ਸਬੰਧ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਪੁੱਛਿਆ, ਜਿਸ ਸਮੱਸਿਆ ਲਈ ਤੁਸੀਂ ਆਪਣਾ ਅਸਤੀਫ਼ਾ ਦਿੱਤਾ ਸੀ, ਕੀ ਉਹ […]

Continue Reading