“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੱਡੀ ਕਾਰਵਾਈ

ਨਸ਼ਾ ਤਸਕਰਾਂ ਵੱਲੋ ਕੀਤੇ ਨਜਾਇਜ ਕਬਜ਼ਿਆਂ ਵਾਲੇ ਘਰ ਢਾਹੇ ਕੋਟਕਪੂਰਾ ਵਾਸੀਆਂ ਨੇ ਲਾਏ ਪੰਜਾਬ ਸਰਕਾਰ ਜ਼ਿੰਦਾਬਾਦ ਦੇ ਨਾਅਰੇਢੁੱਕਵੀ ਕਾਰਵਾਈ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ ਚੰਡੀਗੜ੍ਹ / ਕੋਟਕਪੂਰਾ 15 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ […]

Continue Reading

‘ਆਪ’ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

ਚੰਡੀਗੜ੍ਹ, 15 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ […]

Continue Reading

ਫ਼ਿਨਲੈਂਡ ਵਿੱਚ ਸਿਖਲਾਈ ਲਈ 72 ਅਧਿਆਪਕਾਂ ਦੇ ਬੈਚ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ, 15 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ੀ ਵਿਖੇ […]

Continue Reading

ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਚੰਡੀਗੜ੍ਹ, 15 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ […]

Continue Reading

ਪੰਜਾਬ ਵਿੱਚ ਕਾਨੂੰਨ ਵਿਵਸਥਾ ਹੋ ਚੁੱਕੀ ਢਹਿ-ਢੇਰੀ, ਪੁਲਿਸ ਬਣੀ ਕਠਪੁਤਲੀ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 15 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਵਰ੍ਹਦਿਆਂ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਤਾਕਤਾਂ ਪੁਲਿਸ ਪ੍ਰਸ਼ਾਸਨ […]

Continue Reading

“ਮੇਹਰ” ਜਲਦੀ ਹੀ ਦਰਸ਼ਕਾਂ ਨੂੰ ਦੇਖਣ ਨੂੰ ਮਿਲੇਗੀ : ਗੀਤਾ ਬਸਰਾ

ਗੀਤਾ ਬਸਰਾ ਨੇ ਚੰਡੀਗੜ੍ਹ ‘ਚ ਮਨਾਇਆ ਆਪਣਾ ਜਨਮਦਿਨ ਚੰਡੀਗੜ੍ਹ, 15 ਮਾਰਚ ,ਬੋਲੇ ਪੰਜਾਬ ਬਿਊਰੋ : ਪੂਰਵ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਦੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਗੀਤਾ ਬਸਰਾ ਨੇ ਚੰਡੀਗੜ੍ਹ ਦੇ ਸੇਵਿਲੇ-ਬਾਰ ਅਤੇ ਲਾਊਂਜ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣਾ 41ਵਾਂ ਜਨਮਦਿਨ ਮਨਾਇਆ। ਇਸ ਜਨਮਦਿਨ ਸਮਾਰੋਹ ਵਿੱਚ ਮੁੰਬਈ ਤੋਂ ਰਾਜ ਕੁੰਦਰਾ, ਪੰਜਾਬੀ ਇੰਡਸਟਰੀ ਤੋਂ ਓਮਜੀ ਗਰੁੱਪ ਦੇ […]

Continue Reading

ਅਧਿਆਪਕਾਂ ਦੇ ਦੂਜੇ ਬੈਚ ਨੂੰ ਫਿਨਲੈਂਡ ਜਾਣ ਲਈ ਮੁੱਖ ਮੰਤਰੀ ਮਾਨ ਅੱਜ ਕਰਨਗੇ ਰਵਾਨਾ

ਚੰਡੀਗੜ੍ਹ, 15ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਇੱਕ ਵਫ਼ਦ ਅੱਜ (15 ਮਾਰਚ) ਨੂੰ ਸਿਖਲਾਈ ਲਈ ਫਿਨਲੈਂਡ ਰਵਾਨਾ ਹੋਵੇਗਾ। ਇਹ ਸਿਖਲਾਈ ਪ੍ਰੋਗਰਾਮ ਦੋ ਹਫ਼ਤਿਆਂ ਦਾ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਟੀਮ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਫਿਨਲੈਂਡ ਲਈ ਰਵਾਨਾ ਕਰਨਗੇ।ਇਸ ਮੌਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵਿਖੇ ਸਵੇਰੇ […]

Continue Reading

ਸੁਨੀਤਾ ਵਿਲੀਅਮਜ਼ 19 ਮਾਰਚ ਨੂੰ ਪੁਲਾੜ ਤੋਂ ਧਰਤੀ ‘ਤੇ ਵਾਪਸ ਆਵੇਗੀ

ਐਲੋਨ ਮਸਕ ਦਾ ਰਾਕੇਟ ਟੇਕ ਆਫ; 9 ਮਹੀਨੇ ਤੱਕ ਸਪੇਸ ਸਟੇਸ਼ਨ ‘ਚ ਫਸਿਆ ਰਿਹਾ ਫਲੋਰੀਡਾ 15 ਮਾਰਚ ,ਬੋਲੇ ਪੰਜਾਬ ਬਿਊਰੋ : ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਚਾਰ ਦਿਨਾਂ ਬਾਅਦ ਅਰਥਾਤ 19 ਮਾਰਚ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਤੋਂ ਧਰਤੀ ‘ਤੇ ਵਾਪਸ ਆਵੇਗੀ। ਲੰਬੇ ਇੰਤਜ਼ਾਰ ਤੋਂ ਬਾਅਦ ਸ਼ੁੱਕਰਵਾਰ ਨੂੰ ਐਲੋਨ ਮਸਕ ਦੀ ਸਪੇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 713

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-03-25,ਅੰਗ 713 AMRIT VELE DA HUKAMNAMA SRI DARBAR SAHIB AMRITSAR ANG 713, Date:15-03-25 ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ […]

Continue Reading

16 ਮਾਰਚ ਨੂੰ ਅੰਤ੍ਰਿੰਗ ਕਮੇਟੀ ਮੈਬਰਾਂ ਨੁੰ ਮੰਗ ਪੱਤਰ ਦਿੱਤੇ ਜਾਣਗੇ: ਸੰਤ ਬਾਬਾ ਹਰਨਾਮ ਸਿੰਘ ਖਾਲਸਾ

ਚੰਡੀਗੜ 14 ਮਾਰਚ,ਬੋਲੇ ਪੰਜਾਬ ਬਿਊਰੋ:   ਸੰਤ ਸਮਾਜ ਅਤੇ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਦੇ ਵਿਸ਼ੇਸ਼ ਸੱਦੇ ਤੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਬੁਲਾਈ ਪੰਥਕ ਇਕਤੱਰਤਾ ਵਿੱਚ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਸਮੁੱਚੀਆ ਪੰਥਕ ਜਥੇਬੰਦੀਆਂ ਤੇ ਸੰਗਤ ਵੱਲੋ ਜੈਕਾਰਿਆਂ ਦੀ ਗੂੰਜ ਹੇਠ ਵਿੱਚ ਛੇ ਮਤੇ […]

Continue Reading