ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿੱਚ ਐਸ.ਸੀ.ਕਮਿਸ਼ਨ ਵਲੋਂ ਜਲੰਧਰ ਦਿਹਾਤੀ ਦੇ  ਐਸ.ਐਸ.ਪੀ.  ਤੋਂ ਰਿਪੋਰਟ ਤਲਬ

ਚੰਡੀਗੜ੍ਹ, 16  ਫਰਵਰੀ ,ਬੋਲੇ ਪੰਜਾਬ ਬਿਊਰੋ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਫਿਲੋਰ ਵਿੱਚ ਇਕ ਮੰਦਬੁੱਧੀ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ਵਿੱਚ  ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਫਿਲੋਰ ਵਿੱਚ ਇਕ ਮੰਦਬੁੱਧੀ ਦਲਿਤ ਨੌਜਵਾਨ […]

Continue Reading

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

ਚੰਡੀਗੜ੍ਹ, 16 ਫਰਵਰੀ ,ਬੋਲੇ ਪੰਜਾਬ ਬਿਊਰੋ:– ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਤੇ ਇਮਾਨਦਾਰੀ ਨੂੰ ਬਰਕਰਾਰ ਰੱਖਣ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇੱਕ ਫਰਜ਼ੀ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਕਿਉਂਕਿ ਇਸ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕੀਤਾ ਗਿਆ […]

Continue Reading

ਭਾਰਤ-ਅਮਰੀਕਾ ਵਪਾਰ ਸਮਝੌਤਾ ਕੇਂਦਰ ਵੱਲੋਂ ਕਿਸਾਨਾਂ ਨਾਲ ਵੱਡਾ ਵਿਸ਼ਵਾਸਘਾਤ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 16 ਫਰਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ‘ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਰਾਹੀਂ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ  ਕਿਹਾ ਕਿ ਇਹ ਸਮਝੌਤਾ ਭਾਰਤ ਦੇ ਕਿਸਾਨਾਂ ਲਈ ਕਾਫ਼ੀ ਨੁਕਸਾਨਦੇਹ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਨਾ ਸਿਰਫ਼ ਸਾਡੇ ਅੰਨਦਾਤਾ […]

Continue Reading

ਮੁਅੱਤਲ DIG ਹਰਚਰਨ ਭੁੱਲਰ ਨੂੰ ਹਾਈ ਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ 

ਚੰਡੀਗੜ੍ਹ, 16 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਕਾਰਨ ਭੁੱਲਰ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਿਆ। ਭੁੱਲਰ ਦੇ ਵਕੀਲ ਨੇ ਕਿਹਾ ਕਿ “ਸੇਵਾ ਪਾਣੀ” ਸ਼ਬਦ, ਜਿਸਨੂੰ ਸੀਬੀਆਈ […]

Continue Reading

ਮੋਗਾ ਰੈਲੀ ‘ਚ ਡਿਊਟੀ ਦੇਣ ਜਾ ਰਹੇ ਪੁਲਿਸ ਮੁਲਾਜ਼ਮਾਂ ਦੀ ਗੱਡੀ ਨੂੰ ਬੱਸ ਨੇ ਟੱਕਰ ਮਾਰੀ, 5 ਜ਼ਖ਼ਮੀ 

ਮੋਗਾ, 16 ਫਰਵਰੀ, ਬੋਲੇ ਪੰਜਾਬ ਬਿਊਰੋ : ਮੋਗਾ ਜ਼ਿਲ੍ਹੇ ਵਿੱਚ ਇੱਕ ਨਿੱਜੀ ਵੋਲਵੋ ਬੱਸ ਦੀ ਪੁਲਿਸ ਦੀ ਗੱਡੀ ਨਾਲ ਟੱਕਰ ਹੋ ਗਈ। ਪੰਜ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਇਸ ਦੌਰਾਨ ਪਿੱਛੇ ਤੋਂ ਆ ਰਹੀਆਂ ਕਈ ਗੱਡੀਆਂ ਬੱਸ ਨਾਲ ਟਕਰਾ ਗਈਆਂ। ਜ਼ਖ਼ਮੀਆਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਮੋਗਾ ਦੇ ਅਜੀਤਵਾਲ […]

Continue Reading

Breaking : CM ਭਗਵੰਤ ਮਾਨ ਅੱਜ ਮੋਗਾ ਰੈਲੀ ‘ਚ ਹੋ ਸਕਦੇ ਹਨ ਸ਼ਾਮਲ 

ਚੰਡੀਗੜ੍ਹ, 16 ਫ਼ਰਵਰੀ, ਬੋਲੇ ਪੰਜਾਬ ਬਿਊਰੋ :  ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ (16 ਫਰਵਰੀ) ਮੋਗਾ ਵਿੱਚ ਪੰਜਾਬ ਸਰਕਾਰ ਦੀ ਰੈਲੀ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਉਹ ਬੀਤੇ ਕੱਲ੍ਹ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਨੇ ਇਸ ਸੰਬੰਧੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਈ ਹੈ।ਜਿਸ ਵਿੱਚ ਉਨ੍ਹਾਂ ਲਿਖਿਆ ਹੈ, “ਮੋਗਾ ਨੇੜੇ […]

Continue Reading

CM ਭਗਵੰਤ ਮਾਨ ਨੂੰ ਅੱਜ ਮਿਲ ਸਕਦੀ ਹੈ ਹਸਪਤਾਲੋਂ ਛੁੱਟੀ 

ਮੋਹਾਲੀ, 16 ਫਰਵਰੀ, ਬੋਲੇ ਪੰਜਾਬ ਬਿਊਰੋ : ਬੀਤੇ ਕੱਲ੍ਹ ਐਤਵਾਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅਚਾਨਕ ਵਿਗੜ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਫੋਰਟਿਸ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦਾ ਪੂਰਾ ਚੈੱਕਅਪ ਕੀਤਾ। ਉਨ੍ਹਾਂ ਨੂੰ ਬਹੁਤ ਜ਼ਿਆਦਾ ਥਕਾਵਟ ਦੀ ਸ਼ਿਕਾਇਤ ਹੈ, ਜਿਸ ਕਾਰਨ ਉਨ੍ਹਾਂ ਨੂੰ ਮਾਹਰ ਡਾਕਟਰਾਂ […]

Continue Reading

ਭੰਗ ਦੇ ਨਸ਼ੇ ‘ਚ ਪੁੱਤ ਵਲੋਂ ਪਿਓ ਦਾ ਕਤਲ

ਲੁਧਿਆਣਾ, 16 ਫਰਵਰੀ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਢੰਡਾਰੀ ਖੁਰਦ ਸਥਿਤ ਦੀਪ ਕਲੋਨੀ ਵਿੱਚ, ਇੱਕ 25 ਸਾਲਾ ਨੌਜਵਾਨ ਨੇ ਭੰਗ ਦੇ ਨਸ਼ੇ ਵਿੱਚ ਆਪਣੇ ਪਿਤਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਮੁਲਜ਼ਮ ਭੱਜ ਗਿਆ, ਪਰ ਪੁਲਿਸ ਨੇ ਥੋੜ੍ਹੀ ਦੇਰ ਬਾਅਦ ਉਸਨੂੰ ਗ੍ਰਿਫ਼ਤਾਰ ਕਰ ਲਿਆ। ਮ੍ਰਿਤਕ ਦੀ ਪਛਾਣ 44 ਸਾਲਾ ਸਿਕੰਦਰ […]

Continue Reading

ਲੁਧਿਆਣਾ ‘ਚ ਬੱਚਾ ਵੇਚਣ ਦਾ ਮਾਮਲਾ ਆਇਆ ਸਾਹਮਣੇ, 5 ਗ੍ਰਿਫ਼ਤਾਰ 

ਲੁਧਿਆਣਾ, 16 ਫਰਵਰੀ, ਬੋਲੇ ਪੰਜਾਬ ਬਿਊਰੋ ; ਲੁਧਿਆਣਾ ਵਿੱਚ ਮਨੁੱਖੀ ਤਸਕਰੀ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸੀਐਮਸੀ ਚੌਕ ਨੇੜੇ, ਲੋਕਾਂ ਨੇ ਇੱਕ ਬੱਚੇ ਨੂੰ ਵੇਚਣ ਵਾਲੇ ਗਿਰੋਹ ਨੂੰ ਫੜ ਲਿਆ। ਇੱਕ ਔਰਤ ਇੱਕ ਨਵਜੰਮੇ ਬੱਚੇ ਨੂੰ ਲੈ ਕੇ ਜਾ ਰਹੀ ਸੀ ਜੋ ਲਗਾਤਾਰ ਰੋ ਰਿਹਾ ਸੀ। ਬਾਰੀਕੀ ਨਾਲ ਪੁੱਛਗਿੱਛ ਕਰਨ ‘ਤੇ ਔਰਤ ਦੇ […]

Continue Reading

ਅੱਜ ਤੋਂ ਬਦਲੇਗਾ ਪੰਜਾਬ ‘ਚ ਮੌਸਮ, ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ 

ਚੰਡੀਗੜ੍ਹ, 16 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲੇਗਾ। ਅਗਲੇ ਦੋ ਦਿਨਾਂ, 17 ਅਤੇ 18 ਫਰਵਰੀ ਨੂੰ ਮੀਂਹ ਪੈਣ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿਨ ਵੇਲੇ ਠੰਢ ਲਗਭਗ ਖਤਮ ਹੋ ਗਈ ਹੈ ਅਤੇ ਇੱਕ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ। ਇਸ ਸਾਲ ਪਹਿਲੀ ਵਾਰ ਫਰਵਰੀ ਵਿੱਚ […]

Continue Reading