ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 12 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੀ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਇਸ ਮੀਟਿੰਗ ਦਾ ਏਜੰਡਾ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ […]

Continue Reading

ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜਰ

ਪਿੰਡ ਮਦਰਸਾ ਵਿਚ ਬਣੀ ਇਮਾਰਤ ਢਾਹੀ ਸ੍ਰੀ ਮੁਕਤਸਰ ਸਾਹਿਬ/ ਚੰਡੀਗੜ੍ਹ, 12 ਮਾਰਚ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰਸਾ […]

Continue Reading

ਪੰਜਾਬ ‘ਚ ਝੋਨੇ ਦੇ ਗ਼ੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਰੋਕ ਲਾਉਣ ਲਈ ਜਲਦ ਸ਼ੁਰੂ ਕੀਤਾ ਜਾਵੇਗਾ ਆਨਲਾਈਨ ਪੋਰਟਲ

ਚੰਡੀਗੜ੍ਹ, 12 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਗੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਮੁਕੰਮਲ ਰੋਕ ਲਾਉਣ ਲਈ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਝੋਨੇ ਦੇ ਬੀਜਾਂ ਦੀ ਟਰੈਕਿੰਗ ਅਤੇ ਟਰੇਸਿੰਗ ਲਈ ਖੇਤੀਬਾੜੀ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ ਆਨਲਾਈਨ ਪੋਰਟਲ ਵਿਕਸਤ ਕਰਨ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ

ਚੰਡੀਗੜ੍ਹ, 12 ਮਾਰਚ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ […]

Continue Reading

ਡਾ. ਵਿਕਰਮਜੀਤ ਸਿੰਘ ਸਾਹਨੀ ਨੇ ‘ਪੰਜਾਬ ਵਿਜ਼ਨ-ਏ ਬਲੂ ਪ੍ਰਿੰਟ ਫੌਰ ਪ੍ਰੋਗਰੈਸ’ ਰਿਪੋਰਟ ਜਾਰੀ ਕੀਤੀ

ਪੰਜਾਬ ਦੇ ਵਿਕਾਸ ਲਈ ਫਸਲੀ ਵਿਭਿੰਨਤਾ, ਖੇਤੀ-ਪ੍ਰੋਸੈਸਿੰਗ, ਉਦਯੋਗਿਕ ਬੁਨਿਆਦੀ ਢਾਂਚਾ ਅਤੇ ਹੁਨਰ ਸਿਖਲਾਈ ਜ਼ਰੂਰੀ: ਵਿਕਰਮ ਸਾਹਨੀ ਚੰਡੀਗੜ੍ਹ, 12 ਮਾਰਚ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਵਿਜ਼ਨ 2047 ਰਿਪੋਰਟ ਜਾਰੀ ਕੀਤੀ, ਜੋ ਨਵੰਬਰ 2024 ਵਿੱਚ ਆਯੋਜਿਤ ਕੀਤੀ ਗਈ ਸੀ। ਇਸ ਰਿਪੋਰਟ ਦਾ ਨਾਮ ‘ਪੰਜਾਬ ਵਿਜ਼ਨ-ਏ ਬਲੂ ਪ੍ਰਿੰਟ […]

Continue Reading

ਪੰਜਾਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ

ਚੰਡੀਗੜ੍ਹ 12 ਮਾਰਚ ,ਬੋਲੇ ਪੰਜਾਬ ਬਿਊਰੋ : ਖਾਲਿਸਤਾਨ ਸਮਰਥਕ, ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (HC) ਤੋਂ ਰਾਹਤ ਨਹੀਂ ਮਿਲੀ ਹੈ। ਉਹ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਹਾਲਾਂਕਿ ਸੰਸਦ ਤੋਂ ਛੁੱਟੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ […]

Continue Reading

ਪੰਜਾਬ ਸਰਕਾਰ ਨੇ ਪਟਵਾਰੀਆਂ ਅਤੇ ਕਾਨੂੰਗੋਆਂ ਨੂੰ ਕੀਤਾ ਇਧਰੋਂ ਉਧਰ

ਚੰਡੀਗੜ੍ਹ 12 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਪਟਵਾਰੀਆਂ ਅਤੇ ਕਾਨੂੰਗੋਆਂ ਨੂੰ ਇਧਰੋਂ ੳਧਰ ਕੀਤਾ ਹੈ

Continue Reading

ਸੁਨੰਦਾ ਸ਼ਰਮਾ-ਪਿੰਕੀ ਧਾਲੀਵਾਲ ਦੇ ਵਿਵਾਦ ਨੇ ਪੰਜਾਬੀ ਇੰਡਸਟਰੀ ਨੁੰ ਦੋ ਧੜਿਆ ਵਿੱਚ ਵੰਡਿਆ

ਚੰਡੀਗੜ੍ਹ 12 ਮਾਰਚ ,ਬੋਲੇ ਪੰਜਾਬ ਬਿਊਰੋ : ਸੁਨੰਦਾ ਸ਼ਰਮਾ-ਪਿੰਕੀ ਧਾਲੀਵਾਲ ਮਾਮਲੇ ਨੇ ਪੰਜਾਬੀ ਸੰਗੀਤ ਇੰਡਸਟਰੀ ਦੇ ਖੋਖਲੇ ਹੋ ਰਹੇ ਅੰਦਰੂਨੀ ਢਾਂਚੇ ਦੀਆਂ ਪਰਤਾਂ ਨੂੰ ਪੂਰੀ ਤਰ੍ਹਾਂ ਖੋਲ੍ਹ ਕੇ ਰੱਖ ਦਿੱਤਾ ਹੈ, ਜਿਸ ਸੰਬੰਧਤ ਸਾਹਮਣੇ ਆ ਰਹੀਆਂ ਕੁਝ ਤਲਖ਼ ਸੱਚਾਈਆਂ ਦਾ ਪ੍ਰਗਟਾਵਾ ਦੋ ਧੜਿਆਂ ਵਿੱਚ ਵੰਡੇ ਨਜ਼ਰੀ ਆ ਰਹੇ ਗਾਇਕ ਅਤੇ ਗੀਤਕਾਰ ਭਲੀਭਾਂਤ ਕਰਵਾ ਰਹੇ ਹਨ, […]

Continue Reading

29ਵਾਂ ਪੰਜਾਬੀ ਹੁਲਾਰੇ ਸੱਭਿਆਚਾਰਕ ਮੇਲਾ ਕੱਲ 13 ਮਾਰਚ

ਕੈਬਨਟ ਮੰਤਰੀ ਤਰੁਣਪ੍ਰੀਤ ਸਿੰਘ ਸੌਦ ਨੇ ਕੀਤਾ ਮੇਲੇ ਦਾ ਪੋਸਟਰ ਰਿਲੀਜ਼ ਮੋਹਾਲੀ/ ਚੰਡੀਗੜ੍ਹ 12 ਮਾਰਚ,ਬੋਲੇ ਪੰਜਾਬ ਬਿਊਰੋ : ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਪੰਜਾਬੀ ਲੋਕ ਕਲਾ ਕੇਂਦਰ, ਰਾਜਪੁਰਾ, ਵਲੋਂ ਮਾਈ ਬੰਨੋ ਨੂੰ ਸਮਰਪਿਤ ਸੁਰਿੰਦਰ ਸਿੰਘ ਪੰਜਾਬੀ ਟ੍ਰਿਬਿਊਨ ਅਤੇ ਗਾਇਕ ਅਵਤਾਰ ਤਾਰੀ ਯਾਦਗਾਰੀ 29ਵਾਂ ਖੂਨਦਾਨ ਕੈਂਪ ਅਤੇ ਸੱਭਿਆਚਾਰਕ- ਪੰਜਾਬੀ ਹੁਲਾਰੇ ਮੇਲਾ ਬਨੂੜ- ਰਾਜਪੁਰਾ ਰੋਡ, ਬੱਸ ਸਟੈਂਡ ਜਾਂਸਲਾ […]

Continue Reading

ਚੰਡੀਗੜ੍ਹ ਪੁਲਿਸ ਦਾ ਏਐਸਆਈ ਰਿਸ਼ਵਤ ਲੈਂਦਾ ਗ੍ਰਿਫਤਾਰ

ਚੰਡੀਗੜ੍ਹ, 12 ਮਾਰਚ,ਬੋਲੇ ਪੰਜਾਬ ਬਿਊਰੋ :ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਚੰਡੀਗੜ੍ਹ ਪੁਲਿਸ ਵਿੱਚ ਭ੍ਰਿਸ਼ਟਾਚਾਰ ‘ਤੇ ਦੀ ਪਕੜ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਇੱਕ ਵੱਡੀ ਕਾਰਵਾਈ ਵਿੱਚ, ਸੀਬੀਆਈ ਨੇ ਆਈਐਸਬੀਟੀ-43 ਵਿਖੇ ਤਾਇਨਾਤ ਏਐਸਆਈ ਸ਼ੇਰ ਸਿੰਘ ਨੂੰ 4500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਇੱਕ ਮਹੀਨੇ ਵਿੱਚ ਚੰਡੀਗੜ੍ਹ ਪੁਲਿਸ ‘ਤੇ ਸੀਬੀਆਈ […]

Continue Reading