ਪੰਜਾਬ ਸਰਕਾਰ ਨੇ 84 ਮੈਡੀਕਲ ਅਫਸਰਾਂ ਨੂੰ ਦਿੱਤੀ ਨਵੀਂ ਪੋਸਟਿੰਗ
ਚੰਡੀਗੜ੍ਹ 11 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸੂਬੇ 84 ਨਵ ਨਿਯੁਕਤ ਮੈਡੀਕਲ ਅਫਸਰਾਂ ਨੂੰ ਪੋਸਟਿੰਗ ਦਿੱਤੀ ਗਈ ਹੈ।
Continue Readingਚੰਡੀਗੜ੍ਹ 11 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸੂਬੇ 84 ਨਵ ਨਿਯੁਕਤ ਮੈਡੀਕਲ ਅਫਸਰਾਂ ਨੂੰ ਪੋਸਟਿੰਗ ਦਿੱਤੀ ਗਈ ਹੈ।
Continue Readingਚੰਡੀਗੜ੍ਹ 11 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਬਜਟ ਸੈਸ਼ਨ ਨੂੰ ਲੈ ਕੇ ਕੈਬਨਿਟ ਮੀਟਿੰਗ ਰੱਖੀ ਏਜੰਡੇ ਬਾਰੇ ਪੜ੍ਹੋ
Continue Readingਚੰਡੀਗੜ੍ਹ, 11 ਮਾਰਚ,ਬੋਲੇ ਪੰਜਾਬ ਬਿਊਰੋ :ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ 54 ਦਿਨ ਦੀ ਛੁੱਟੀ ਦੇਣ ਦੀ ਸਿਫਾਰਿਸ਼ ਕੀਤੀ ਗਈ ਹੈ। ਸੰਸਦੀ ਕਮੇਟੀ ਨੇ ਲੋਕ ਸਭਾ ਵਿੱਚ ਅੰਮ੍ਰਿਤਪਾਲ ਸਿੰਘ ਦੀ ਗੈਰ-ਮੌਜੂਦਗੀ ਦੇ ਕਾਰਨ ਇਹ ਸਿਫਾਰਿਸ਼ ਕੀਤੀ ਹੈ। ਇਸ ਨੂੰ ਲੈ ਕੇ ਲੋਕ ਸਭਾ ਸਪੀਕਰ ਨੂੰ 2 ਅਰਜ਼ੀਆਂ ਭੇਜੀਆਂ ਗਈਆਂ ਸਨ।ਗੌਰਤਲਬ […]
Continue Readingਚੰਡੀਗੜ੍ਹ, 11 ਮਾਰਚ,ਬੋਲੇ ਪੰਜਾਬ ਬਿਊਰੋ :ਰਾਸ਼ਟਰਪਤੀ ਦ੍ਰੌਪਦੀ ਮੁਰਮੂ ਪੰਜਾਬ-ਚੰਡੀਗੜ੍ਹ ਦੇ ਤਿੰਨ ਦਿਨਾਂ ਦੌਰੇ ‘ਤੇ ਹਨ।ਅੱਜ ਮੰਗਲਵਾਰ ਨੂੰ ਉਹ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿੱਚ ਹੋਣ ਵਾਲੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਰਾਸ਼ਟਰਪਤੀ ਮੰਗਲਵਾਰ ਸ਼ਾਮ ਪੰਜ ਵਜੇ ਮੋਹਾਲੀ ਸਥਿਤ ਇੰਡੀਅਨ ਸਕੂਲ ਦੇ ਪ੍ਰੋਗਰਾਮ ਵਿੱਚ ਭਾਗ ਲੈਣਗੇ।ਰਾਸ਼ਟਰਪਤੀ ਸੋਮਵਾਰ ਨੂੰ ਚੰਡੀਗੜ੍ਹ ਪਹੁੰਚੇ ਸਨ। ਚੰਡੀਗੜ੍ਹ ਏਅਰਪੋਰਟ ‘ਤੇ ਪੰਜਾਬ ਦੇ ਰਾਜਪਾਲ ਅਤੇ […]
Continue Readingਚੰਡੀਗੜ੍ਹ, 11 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ 10 ਅਧਿਕਾਰੀਆਂ ਨੂੰ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੌਰਾਨ 8 ਅਧਿਕਾਰੀਆਂ ਨੂੰ ਵਿਜੀਲੈਂਸ ਦੀਆਂ ਵੱਖ-ਵੱਖ ਰੇਂਜਾਂ ਅਤੇ EWO ਵਿੰਗ ਵਿੱਚ SSP ਵਜੋਂ ਤੈਨਾਤ ਕੀਤਾ ਗਿਆ ਹੈ।IPS ਅਧਿਕਾਰੀ D. ਹਰੀਸ਼ ਕੁਮਾਰ ਓਮਪ੍ਰਕਾਸ਼ ਨੂੰ ਜੋਇੰਟ ਡਾਇਰੈਕਟਰ (ਐਡਮਿਨ) ਦੇ ਨਾਲ SSP ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ […]
Continue Readingਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-03-2025,ਅੰਗ 601 Amrit vele da Hukamnama Sri Darbar Sahib, Sri Amritsar Ang 601, 11-03-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ […]
Continue Readingਚੰਡੀਗੜ੍ਹ 10 ਮਾਰਚ,ਬੋਲੇ ਪੰਜਾਬ ਬਿਊਰੋ: ਇਸ ਸਮੇਂ ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਨੰਦਾ ਸ਼ਰਮਾ ਦਾ ਵੱਡਾ ਬਿਆਨ ਆਇਆ ਹੈ ਹੁਣ ਗਾਇਕਾ ਸੁਨੰਦਾ ਸ਼ਰਮਾ ਨੇ ਇੱਕ ਵਾਰ ਫਿਰ ਆਪਣੇ ਇੰਸਟਾਗ੍ਰਾਮ ਉਤੇ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਅਦਾਕਾਰਾ ਨੇ ਲਿਖਿਆ, ‘ਇਹ ਮਸਲਾ ਇੱਕਲਾ ਕਿਸੇ ਕੰਟਰੈਕਟ ਜਾਂ ਪੈਸਿਆਂ ਦਾ ਨਹੀਂ, ਇਹ ਮਸਲਾ ਹੈ ਜੋ ਮੈਨੂੰ […]
Continue Readingਬਠਿੰਡਾ 10 ਮਾਰਚ ,ਬੋਲੇ ਪੰਜਾਬ ਬਿਊਰੋ : ਅੱਜ ਡੈਮੋਕਰੇਟਿਕ ਟੀਚਰ ਫਰੰਟ ਜ਼ਿਲ੍ਹਾ ਬਠਿੰਡਾ ਦਾ ਇੱਕ ਵਫਦ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਮਹਿੰਦਰ ਪਾਲ ਨੂੰ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਅਤੇ ਮੀਤ ਪ੍ਰਧਾਨ ਵਿਕਾਸ ਗਰਗ ਦੀ ਅਗਵਾਈ ਵਿੱਚ ਮਿਲਿਆ ਮਿਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਅਨਿਲ ਭੱਟ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੇਮੋਆਣਾ, […]
Continue Readingਏਐਸਆਈ ਅਸ਼ੋਕ ਕੁਮਾਰ ਦੀ ਵਿਲੱਖਣ ਕਲਾ ਸਦਕਾ ਉਨ੍ਹਾਂ ਨੂੰ ਵਰਲਡ ਬੁੱਕ ਆਫ਼ ਰਿਕਾਰਡਜ਼’ਚ ਮਿਲੀ ਥਾਂ ਚੰਡੀਗੜ੍ਹ, 10 ਮਾਰਚ ,ਬੋਲੇ ਪੰਜਾਬ ਬਿਊਰੋ : ਹੁਨਰ ਅਤੇ ਸਮਰਪਣ ਨੂੰ ਮਾਨਤਾ ਦਿੰਦਿਆਂ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਸਹਾਇਕ ਸਬ-ਇੰਸਪੈਕਟਰ ਅਸ਼ੋਕ ਕੁਮਾਰ ਨੂੰ ਅਮਰੀਕੀ ਹੀਰਿਆਂ, ਜਿਨ੍ਹਾਂ ਨੂੰ ਜਰਕਨ ਪੱਥਰਾਂ ਵਜੋਂ ਵੀ ਜਾਣਿਆ ਜਾਂਦਾ ਹੈ, […]
Continue Readingਚੰਡੀਗੜ੍ਹ, 10 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 10ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 538 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 68 ਐਫਆਈਆਰ ਦਰਜ ਕਰਨ ਦੇ ਨਾਲ-ਨਾਲ 112 ਨਸ਼ਾ ਤਸਕਰਾਂ ਨੂੰ […]
Continue Reading