ਪੰਜਾਬ ਸਰਕਾਰ ਵਲੋਂ ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ
ਚੰਡੀਗੜ੍ਹ, 24 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵਲੋਂ ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ ਜੋ ਹੇਠ ਲਿਖੇ ਅਨੁਸਾਰ ਹਨ।
Continue Readingਚੰਡੀਗੜ੍ਹ, 24 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵਲੋਂ ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ ਜੋ ਹੇਠ ਲਿਖੇ ਅਨੁਸਾਰ ਹਨ।
Continue Readingਚੰਡੀਗੜ੍ਹ, 24 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵਲੋਂ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਰਾਖਵੀਂ ਛੁੱਟੀ ਨੂੰ ਗਜਟਿਡ ਘੋਸ਼ਿਤ ਕਰਨ ਦੀ ਮੰਗ ਕੀਤੀ ਗਈ ਹੈ।
Continue Readingਚੰਡੀਗੜ੍ਹ, 24 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ 27314 ਆਂਗਣਵਾੜੀ ਕੇਂਦਰਾਂ ਸਬੰਧੀ ਵੱਡਾ ਕਦਮ ਚੁੱਕਣ ਜਾ ਰਹੀ ਹੈ। ਨਵੇਂ ਫੈਸਲੇ ਤਹਿਤ ਹੁਣ ਬੱਚਿਆਂ ਨੂੰ ਪੋਸ਼ਣ ਸਮੱਗਰੀ ਉਦੋਂ ਤੱਕ ਨਹੀਂ ਦਿੱਤੀ ਜਾਵੇਗੀ ਜਦੋਂ ਤੱਕ ਉਨ੍ਹਾਂ ਦੇ ਮਾਪਿਆਂ ਦੇ ਮੋਬਾਈਲ ‘ਤੇ OTP (ਵਨ ਟਾਈਮ ਪਾਸਵਰਡ) ਦਾ ਸੁਨੇਹਾ ਨਹੀਂ ਆਉਂਦਾ। ਸਰਕਾਰ ਦਾ ਦਾਅਵਾ ਹੈ ਕਿ ਇਹ ਸਕੀਮ ਜਾਅਲੀ ਐਂਟਰੀਆਂ ‘ਤੇ […]
Continue Readingਚੰਡੀਗੜ੍ਹ, 24 ਜੁਲਾਈ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਵਿੱਚ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਇਹ ਘਟਨਾ ਸ਼ਹਿਰ ਦੇ ਇੱਕ ਪਾਸ਼ ਇਲਾਕੇ ਸੈਕਟਰ 11 ਵਿੱਚ ਵਾਪਰੀ। ਸੈਕਟਰ 11 ਨਿਵਾਸੀ ਵਿਕਰਾਂਤ ਸੂਰੀ (60), ਸੈਕਟਰ 33 ਦੇ ਟੈਂਡਰ ਹਾਰਟ ਸਕੂਲ ਦੇ ਪ੍ਰਿੰਸੀਪਲ, ਨੇ ਘਰ ਵਿੱਚ ਖੁਦ ਨੂੰ ਗੋਲੀ ਮਾਰ ਕੇ ਆਪਣੀ ਜਾਨ ਦੇ ਦਿੱਤੀ। […]
Continue Readingਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-07-2025,ਅੰਗ 636 Sachkhand Sri Harmandir Sahib Amritsar Vikhe Hoea Amrit Wele Da Mukhwak Ang 636 Date: 24-07-2025 ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ […]
Continue Readingਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਉਰੋ; ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ […]
Continue Readingਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਉਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ […]
Continue Readingਚੰਡੀਗੜ੍ਹ, 23 ਜੁਲਾਈ,ਬੋਲੇ ਪੰਜਾਬ ਬਿਊਰੋ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4503 ਲਾਭਪਾਤਰੀਆਂ ਨੂੰ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ […]
Continue Readingਚੰਡੀਗੜ੍ਹ, 23 ਜੁਲਾਈ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਅਤੇ ਪ੍ਰਬੰਧਕੀ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ। ਜੇਲ੍ਹ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
Continue Readingਚੰਡੀਗੜ੍ਹ, 23 ਜੁਲਾਈ,ਬੋਲੇ ਪੰਜਾਬ ਬਿਊਰੋ;ਪੁਲਿਸ ਨੇ 9ਵੀਂ ਅਤੇ 12ਵੀਂ ਜਮਾਤ ਦੇ ਦੋ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਨੇ 17 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ 49 ਵਿੱਚ ਵਿਕਟੋਰੀਆ ਐਨਕਲੇਵ ਨੇੜੇ 16 ਸਾਲਾ ਵਿਦਿਆਰਥੀ ‘ਤੇ ਚਾਕੂ ਅਤੇ ਇੱਟ ਨਾਲ ਹਮਲਾ ਕੀਤਾ ਸੀ। ਇਹ ਹਮਲਾ ਸਕੂਲ ਵਿੱਚ ਹੋਏ ਪੁਰਾਣੇ ਝਗੜੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। […]
Continue Reading