ਕ੍ਰਿਕੇਟ ਚੈਂਪੀਅਨ ਟ੍ਰਾਫੀ 2025 ਅਤੇ ਚੈਂਪੀਅਨ ਭਾਰਤ

ਜਜ਼ਬੇ, ਜਨੂੰਨ ਅਤੇ ਟੀਮ ਭਾਵਨਾ ਨਾਲ ਬਣੇ ਚੈਂਪੀਅਨ ਕ੍ਰਿਕੇਟ ਸਿਰਫ਼ ਇੱਕ ਖੇਡ ਨਹੀਂ, ਇਹ ਭਾਰਤ ਵਿੱਚ ਲੋਕਾਂ ਦੀ ਭਾਵਨਾ ਹੈ। ਜਦੋਂ ਵੀ ਭਾਰਤੀ ਟੀਮ ਮੈਦਾਨ ‘ਤੇ ਉਤਰਦੀ ਹੈ, ਪੂਰਾ ਦੇਸ਼ ਉਸ ਦੀ ਹੌਸਲਾ ਅਫ਼ਜ਼ਾਈ ਕਰਦਾ ਹੈ। 2025 ਦੀ ਕ੍ਰਿਕੇਟ ਚੈਂਪੀਅਨ ਟ੍ਰਾਫੀ ਭਾਰਤ ਲਈ ਕਾਫ਼ੀ ਮਹੱਤਵਪੂਰਨ ਰਹੀ, ਕਿਉਂਕਿ ਇਸ ਵਿੱਚ ਟੀਮ ਨੇ ਆਪਣੇ ਜਜ਼ਬੇ, ਜਨੂੰਨ ਅਤੇ […]

Continue Reading

ਚੰਡੀਗੜ੍ਹ ਅਤੇ ਰਾਜਪੁਰਾ ਵਿਖੇ ‘ਗਿਆਨ ਵੈਲਨੈਸ ਰਿਟਰੀਟਸ’ ਸੰਗਤ ਲਈ ਖੋਹਲੇ

ਚੰਡੀਗੜ੍ਹ, 9 ਮਾਰਚ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਗੁਰਦੁਆਰਾ ਨਾਨਕਸਰ, ਜਗਰਾਉਂ ਦੁਆਰਾ ਚੰਡੀਗੜ੍ਹ ਵਿੱਚ ਆਯੋਜਿਤ ਮਹਾਨ ਗੁਰਮਤ ਸਮਾਗਮ ਵਿੱਚ ਨਾਨਕਸਰ ਕਲੇਰਾਂ ਦੇ ਸੰਤ ਬਾਬਾ ਲੱਖਾ ਸਿੰਘ ਨੇ ਚੰਡੀਗੜ੍ਹ ਅਤੇ ਰਾਜਪੁਰਾ, ਪੰਜਾਬ ਵਿੱਚਲੇ ਗਿਆਨ ਵੈਲਨੈਸ ਰਿਟਰੀਟਸ ਨੂੰ ਸੰਗਤ ਲਈ ਸਮਰਪਿਤ ਕੀਤਾ। ਇਹ ਪ੍ਰੋਜੈਕਟ ਗੁਰਦੁਆਰਾ ਨਾਨਕਸਰ ਕਮਿਊਨਿਟੀ ਦੇ ਸਹਿਯੋਗ ਨਾਲ ਵਿਕਸਿਤ ਕੀਤਾ ਗਿਆ ਹੈ ਅਤੇ ਪੰਜਾਬ ਵਿੱਚ ਨਸ਼ਿਆਂ ਅਤੇ […]

Continue Reading

11ਵੀਂ ਵਰਲਡ ਪੰਜਾਬੀ ਕਾਨਫ਼ਰੰਸ 13, 14,15 ਜੂਨ 2025 ਨੂੰ ਕੈਨੇਡਾ ਵਿਖੇ ਹੋਵੇਗੀ: ਅਜੈਬ ਸਿੰਘ ਚੱਠਾ

ਕਾਨਫ਼ਰੰਸ ਦਾ ਵਿਸ਼ਾ ‘ਪੰਜਾਬੀ ਭਾਸ਼ਾ ਦਾ ਵਰਤਮਾਨ ਤੇ ਗ਼ਦਰੀ ਯੋਧੇ’ ਤੈਅ ਚੰਡੀਗੜ੍ਹ, 9 ਮਾਰਚ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਜਗਤ ਪੰਜਾਬੀ ਸਭਾ ਕੈਨੇਡਾ ਦੇ ਪ੍ਰਮੁੱਖ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਮਹਾਰਾਣੀ ਕਲੱਬ ਪਟਿਆਲਾ ਵਿਖੇ ਹੋਈ ਜਿਸ ਵਿੱਚ 11ਵੀਂ ਵਰਲਡ ਪੰਜਾਬੀ ਕਾਨਫ਼ਰੰਸ ਕੈਨੇਡਾ ਦੀ ਤਰੀਕ 13, 14,15 ਜੂਨ 2025 ਤੇ ਵਿਸ਼ਾ ‘ਪੰਜਾਬੀ ਦਾ ਵਰਤਮਾਨ ਤੇ ਗ਼ਦਰੀ ਯੋਧੇ’ ਰੱਖਿਆ […]

Continue Reading

ਕਿਸਾਨ ਅੱਜ ਪੰਜਾਬ ਦੇ ਸਾਰੇ ਮੰਤਰੀਆਂ ਤੇ “ਆਪ” ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ

ਚੰਡੀਗੜ੍ਹ, 10 ਮਾਰਚ,ਬੋਲੇ ਪੰਜਾਬ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਅਗਵਾਈ ਵਿੱਚ ਕਿਸਾਨ ਅੱਜ ਪੰਜਾਬ ਦੇ ਸਾਰੇ ਮੰਤਰੀਆਂ ਅਤੇ “ਆਪ” ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ। ਐਸਕੇਐਮ ਨੇ ਇਸਦੀ ਪੂਰੀ ਤਿਆਰੀ ਕਰ ਲਈ ਹੈ। ਵੱਡੀ ਗਿਣਤੀ ਵਿੱਚ ਸਾਰੇ ਜ਼ਿਲਿਆਂ ਵਿੱਚ ਕਿਸਾਨ ਜਥੇਬੰਦੀਆਂ ਨੂੰ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨ ਲਗਾਉਣ ਲਈ ਕਿਹਾ ਗਿਆ ਹੈ।ਚੰਡੀਗੜ੍ਹ ਕੂਚ […]

Continue Reading

ਪੰਜਾਬ ਸਰਕਾਰ ਦੇ ਐਮ.ਐਲ.ਏ.ਤੇ ਮੰਤਰੀਆਂ ਖਿਲਾਫ ਕਿਸਾਨ ਆਪਣੇ ਗੁੱਸੇ ਦਾ ਪ੍ਰਗਟਾਵਾ ਕਰਨਗੇ ਅੱਜ

ਚੰਡੀਗੜ੍ਹ 10 ਮਾਰਚ ,ਬੋਲੇ ਪੰਜਾਬ ਬਿਊਰੋ : ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਡਾ. ਸਤਨਾਮ ਸਿੰਘ ਅਜਨਾਲਾ ਤੇ ਕੁਲਵੰਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਸੰਯੁਜਕ ਕਿਸਾਨ ਮੋਰਚੇ ਵੱਲੋ ਕੀਤੇ ਐਲਾਨ ਨੂੰ ਅਮਲੀ ਜਾਮਾਂ ਪਹਿਨਾਉਣ ਲਈ 10 ਮਾਰਚ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ […]

Continue Reading

ਪੰਜਾਬ ਸਰਕਾਰ ਵੱਲੋਂ 16 ਆਈ.ਪੀ.ਐਸ. ਅਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 10 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਸਰਕਾਰ ਨੇ ਜਲੰਧਰ-ਲੁਧਿਆਣਾ ਦੇ ਐਸ.ਐਸ.ਪੀ. ਵਿਜੀਲੈਂਸ ਸਮੇਤ 16 ਆਈ.ਪੀ.ਐਸ. ਅਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਲਈ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਵਿੱਚ ਆਈ.ਪੀ.ਐਸ. ਅਧਿਕਾਰੀ ਦਿਆਮਾ ਹਰੀਸ਼ ਕੁਮਾਰ, ਅਰਵਿੰਦ ਮੀਨਾ ਸਮੇਤ ਪੀ.ਪੀ.ਐਸ. […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 645

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-03-25 ਅੰਗ 645 AMRIT VELE DA HUKAMNAMA SRI DARBAR SAHIB AMRITSAR ANG 645, 10-03-25 ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ […]

Continue Reading

ਪੰਜਾਬ ‘ਚ ਲੋਕ ਅਦਾਲਤਾਂ ਰਾਹੀਂ 3,85,189 ਮਾਮਲਿਆਂ ਦੀ ਸੁਣਵਾਈ ਹੋਈ

ਚੰਡੀਗੜ੍ਹ, 9 ਮਾਰਚ,ਬੋਲੇ ਪੰਜਾਬ ਬਿਊਰੋ :ਅਦਾਲਤਾਂ ਵਿੱਚ ਬਕਾਇਆ ਮਾਮਲਿਆਂ ਨੂੰ ਘਟਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ, ਅਥਾਰਟੀ ਦੇ ਕਾਰਜਕਾਰੀ ਮੁਖੀ ਮਾਣਯੋਗ ਜੱਜ ਅਰੁਣ ਪੱਲੀ ਦੀ ਅਗਵਾਈ ਹੇਠ, ਅੱਜ ਪੂਰੇ ਪੰਜਾਬ ਵਿੱਚ ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ। ਇਸ ਦੌਰਾਨ, 394 ਲੋਕ ਅਦਾਲਤ ਬੈਂਚ ਬਣਾਏ ਗਏ, ਜਿਨ੍ਹਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 666

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-03-2025,ਅੰਗ 666 Amrit Wele Da Mukhwak Sachkhand Sri Harmandir Sahib Amritsar,Ang 666 ,09-03-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ […]

Continue Reading

ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ

ਸਰਕਾਰ ਸੂਬੇ ਵਿੱਚ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ ਚੈਂਪੀਅਨਜ਼ ਟਰਾਫੀ ਦੇ ਫਾਈਨਲ ਲਈ ਟੀਮ ਇੰਡੀਆ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 8 ਮਾਰਚ ,ਬੋਲੇ ਪੰਜਾਬ ਬਿਊਰੋ : ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

Continue Reading