‘ਸਿਹਤਮੰਦ ਪੰਜਾਬ’ ਦੀ ਗਾਰੰਟੀ ਪੂਰੀ ਕਰਨ ਵਿੱਚ ਸਫਲ ਹੋਏ ਹਾਂ-ਮੁੱਖ ਮੰਤਰੀ

ਡੇਰਾਬਸੀ ਵਿਖੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਿਆ ਡੇਰਾਬਸੀ (ਮੋਹਾਲੀ), 6 ਮਾਰਚ ,ਬੋਲੇ ਪੰਜਾਬ ਬਿਊਰੋ:‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਗਾਰੰਟੀ ਨੂੰ ਸਫਲਤਾ ਨਾਲ […]

Continue Reading

ਸੀਵਰੇਜਮੈਨ ਅਤੇ ਸਫਾਈ ਸੇਵਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਗੰਭੀਰ – ਕੈਬਿਨਟ ਮੰਤਰੀ  ਡਾ. ਰਵਜੋਤ

ਚੰਡੀਗੜ੍ਹ 6 ਮਾਰਚ, ਬੋਲੇ ਪੰਜਾਬ ਬਿਊਰੋ :  ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।  ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਦੇ ਨਾਲ ਸੁਣਿਆ ਅਤੇ ਸਾਰੀਆਂ […]

Continue Reading

ਪੀਐਚਡੀਸੀਸੀਆਈ ਦਾ ਤੀਜਾ ਈਵੀਐਕਸਪੋ ਅੱਜ ਤੋਂ  

ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਕਰਨਗੇ ਉਦਘਾਟਨ ਚੰਡੀਗੜ੍ਹ 6 ਮਾਰਚ ,ਬੋਲੇ ਪੰਜਾਬ ਬਿਊਰੋ : ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (ਪੀਐਚਡੀਸੀਸੀਆਈ) ਸ਼ੁੱਕਰਵਾਰ ਤੋਂ ਸਿਟੀ ਬਿਊਟੀਫੁੱਲ ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਲਈ ਨਵਿਆਉਣਯੋਗ ਊਰਜਾ ਅਤੇ ਇਲੈਕਟ੍ਰਿਕ ਵਾਹਨ ਐਕਸਪੋ (ਆਰਈਵੀ) ਦੇ ਤੀਜੇ ਐਡੀਸ਼ਨ ਦਾ ਆਯੋਜਨ ਕਰ ਰਿਹਾ ਹੈ। ਪੀਐਚਡੀਸੀਸੀਆਈ ਚੰਡੀਗੜ੍ਹ ਚੈਪਟਰ ਦੇ ਚੇਅਰ ਮਧੂਸੂਦਨ ਵਿਜ ਅਤੇ […]

Continue Reading

ਵਿਕਾਸ ਅਥਾਰਟੀਆਂ ਨੂੰ ਨਵੀਆਂ ਅਰਬਨ ਅਸਟੇਟਾਂ ਬਣਾਉਣ ਲਈ ਦਿੱਤੇ ਨਿਰਦੇਸ਼

ਚੰਡੀਗੜ੍ਹ/ਮੁਹਾਲੀ, 6 ਮਾਰਚ  ,ਬੋਲੇ ਪੰਜਾਬ ਬਿਊਰੋ ;ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਯਕੀਨੀ ਬਣਾਉਂਦੇ ਹੋਏ ਆਮ ਜਨਤਾ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਦੇਸਮੂਹ ਅਧਿਕਾਰੀਆਂ ਨੂੰ ਰਾਜ ਦੇ ਵੱਖ-ਵੱਖ […]

Continue Reading

ਜੇਪੀ ਨੱਡਾ ਅਤੇ ਮਨਜਿੰਦਰ ਸਿਰਸਾ ਦਾ ਮੁਹਾਲੀ ਹਵਾਈ ਅੱਡੇ ’ਤੇ ਹਰਦੇਵ ਉੱਭਾ ਨੇ ਸਾਥੀਆਂ ਸਮੇਤ ਕੀਤਾ ਨਿੱਘਾ ਸਵਾਗਤ।

ਚੰਡੀਗੜ੍ਹ, 6 ਮਾਰਚ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ (ਜੇਪੀ ਨੱਡਾ) ਅਤੇ ਦਿੱਲੀ ਭਾਜਪਾ ਦੀ ਰੇਖਾ ਗੁਪਤਾ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ ਆਪਣੇ ਚੰਡੀਗੜ੍ਹ ਦੌਰੇ ਦੌਰਾਨ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਪੁੱਜੇ, ਜਿੱਥੇ ਭਾਜਪਾ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਮੀਡੀਆ ਡਾਇਰੈਕਟਰ ਨਵਨੀਤ ਵਧਵਾ ਹੋਏ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ, 6 ਮਾਰਚ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਮੀਡੀਆ ਡਾਇਰੈਕਟਰ ਨਵਨੀਤ ਵਧਵਾ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।ਭਾਜਪਾ ਵਿੱਚ ਉਨ੍ਹਾਂ ਦਾ ਸਵਾਗਤ ਕਰਦੇ ਹੋਏ, ਸੂਬਾ ਜਨਰਲ ਸਕੱਤਰ ਭਾਜਪਾ ਪੰਜਾਬ ਅਨਿਲ ਸਰੀਨ ਅਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਨੇ ਕਿਹਾ […]

Continue Reading

ਖੁਦ ਨੂੰ ਦਿੱਲੀ ਦੇ ਮਾਲਕ ਅਖਵਾਉਣ ਵਾਲੇ ਹੁਣ ਕਿਰਾਏਦਾਰ ਵੀ ਨਹੀਂ ਰਹੇ, ਚੰਡੀਗੜ੍ਹ ‘ਚ ਬੋਲੇ ਮਨਜਿੰਦਰ ਸਿੰਘ ਸਿਰਸਾ

ਚੰਡੀਗੜ੍ਹ, 6 ਮਾਰਚ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਪਹੁੰਚੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸ਼ਬਦੀ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਚਰਚਾ ਹੈ ਕਿ ਪੰਜਾਬ ਵਿੱਚ ਵਿਪਾਸਨਾ ਲਈ ਆਏ ਕੇਜਰੀਵਾਲ ਨੇ ਸੀਐਮ ਭਗਵੰਤ ਮਾਨ ਨੂੰ ਹਟਾਉਣ ਦੀ ਯੋਜਨਾ […]

Continue Reading

ਉੱਤਰ ਪ੍ਰਦੇਸ਼ ਐਸਟੀਐਫ਼ ਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ‘ਚ ਬੀਕੇਆਈ ਦਾ ਅੱਤਵਾਦੀ ਦਬੋਚਿਆ

ਚੰਡੀਗੜ੍ਹ, 6 ਮਾਰਚ,ਬੋਲ ਪੰਜਾਬ ਬਿਊਰੋ :ਉੱਤਰ ਪ੍ਰਦੇਸ਼ ਐਸਟੀਐਫ਼ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਵੀਰਵਾਰ (6 ਮਾਰਚ, 2025) ਦੀ ਸਵੇਰ ਨੂੰ ਕੌਸ਼ਾਂਬੀ ਜ਼ਿਲ੍ਹੇ ਤੋਂ ਪਾਕਿਸਤਾਨ ਦੀ ਆਈਐਸਆਈ ਨਾਲ ਕਥਿਤ ਸਬੰਧਾਂ ਵਾਲਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਇੱਕ “ਸਰਗਰਮ ਅਤਿਵਾਦੀ” ਨੂੰ ਗ੍ਰਿਫ਼ਤਾਰ ਕੀਤਾ ਗਿਆ।ਸ਼ੱਕੀ ਅਤਿਵਾਦੀ, ਲੱਜਰ ਮਸੀਹ, ਜੋ ਕਿ ਅੰਮ੍ਰਿਤਸਰ, ਪੰਜਾਬ ਦੇ ਰਾਮਦਾਸ ਖੇਤਰ ਦੇ […]

Continue Reading

ਪੰਜਾਬ ਬਣਾਇਆ ਖੁੱਲੀ ਜੇਲ੍ਹ, ਪੁਲਿਸ ਨੇ ਰੋਕੀਆਂ ਸੜਕਾਂ!

ਕਿਸਾਨ ਜਥੇਬੰਦੀਆਂ ਦੀ ਪੰਜਾਬ ਸਰਕਾਰ ਦੇ ਨਾਲ ਗੱਲਬਾਤ ਟੁੱਟਣ ਤੋਂ ਬਾਅਦ ਜਿਸ ਤਰ੍ਹਾਂ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਫੜੋ ਫੜੀ ਸ਼ੁਰੂ ਕੀਤੀ ਗਈ, ਉਸਤੋਂ ਇੰਝ ਲੱਗਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੁਰੀ ਤਰ੍ਹਾਂ ਬੁਖਲਾ ਗਏ ਹਨ। ਉਹਨਾਂ ਨੇ ਆਪਣੇ ਮਾਪਿਆਂ ਤੇ ਦਾਦਿਆਂ ਵਰਗਿਆਂ ਬੁਜ਼ੁਰਗਾਂ ਦੀ ਮੀਟਿੰਗ ਵਿੱਚ ਬੇਜ਼ਤੀ ਕੀਤੀ। ਅੱਜ ਪੰਜਾਬ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 678

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-03-2025 ਅੰਗ 678 Amrit Vele Da Hukamnama Sachkhand Sri Harmandir Sahib Amritsar Ang 678, 06-03-2025 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ […]

Continue Reading