ਉੱਤਰ ਪ੍ਰਦੇਸ਼ ਐਸਟੀਐਫ਼ ਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ‘ਚ ਬੀਕੇਆਈ ਦਾ ਅੱਤਵਾਦੀ ਦਬੋਚਿਆ

ਚੰਡੀਗੜ੍ਹ, 6 ਮਾਰਚ,ਬੋਲ ਪੰਜਾਬ ਬਿਊਰੋ :ਉੱਤਰ ਪ੍ਰਦੇਸ਼ ਐਸਟੀਐਫ਼ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਵੀਰਵਾਰ (6 ਮਾਰਚ, 2025) ਦੀ ਸਵੇਰ ਨੂੰ ਕੌਸ਼ਾਂਬੀ ਜ਼ਿਲ੍ਹੇ ਤੋਂ ਪਾਕਿਸਤਾਨ ਦੀ ਆਈਐਸਆਈ ਨਾਲ ਕਥਿਤ ਸਬੰਧਾਂ ਵਾਲਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਇੱਕ “ਸਰਗਰਮ ਅਤਿਵਾਦੀ” ਨੂੰ ਗ੍ਰਿਫ਼ਤਾਰ ਕੀਤਾ ਗਿਆ।ਸ਼ੱਕੀ ਅਤਿਵਾਦੀ, ਲੱਜਰ ਮਸੀਹ, ਜੋ ਕਿ ਅੰਮ੍ਰਿਤਸਰ, ਪੰਜਾਬ ਦੇ ਰਾਮਦਾਸ ਖੇਤਰ ਦੇ […]

Continue Reading

ਪੰਜਾਬ ਬਣਾਇਆ ਖੁੱਲੀ ਜੇਲ੍ਹ, ਪੁਲਿਸ ਨੇ ਰੋਕੀਆਂ ਸੜਕਾਂ!

ਕਿਸਾਨ ਜਥੇਬੰਦੀਆਂ ਦੀ ਪੰਜਾਬ ਸਰਕਾਰ ਦੇ ਨਾਲ ਗੱਲਬਾਤ ਟੁੱਟਣ ਤੋਂ ਬਾਅਦ ਜਿਸ ਤਰ੍ਹਾਂ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਫੜੋ ਫੜੀ ਸ਼ੁਰੂ ਕੀਤੀ ਗਈ, ਉਸਤੋਂ ਇੰਝ ਲੱਗਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੁਰੀ ਤਰ੍ਹਾਂ ਬੁਖਲਾ ਗਏ ਹਨ। ਉਹਨਾਂ ਨੇ ਆਪਣੇ ਮਾਪਿਆਂ ਤੇ ਦਾਦਿਆਂ ਵਰਗਿਆਂ ਬੁਜ਼ੁਰਗਾਂ ਦੀ ਮੀਟਿੰਗ ਵਿੱਚ ਬੇਜ਼ਤੀ ਕੀਤੀ। ਅੱਜ ਪੰਜਾਬ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 678

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-03-2025 ਅੰਗ 678 Amrit Vele Da Hukamnama Sachkhand Sri Harmandir Sahib Amritsar Ang 678, 06-03-2025 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ […]

Continue Reading

ਰਿਸ਼ਵਤਖੋਰੀ ਦੇ ਕੇਸ ’ਚ ਭਗੌੜਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 5 ਮਾਰਚ ,ਬੋਲੇ ਪੰਜਾਬ ਬਿਊਰੋ:  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ  ਨੇ ਮਾਲ ਹਲਕਾ ਨਵਾਂਸ਼ਹਿਰ-1 ਵਿਖੇ ਤਾਇਨਾਤ ਇੱਕ ਪਟਵਾਰੀ ਵਿਪਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ  ਰਿਸ਼ਵਤਖੋਰੀ ਦੇ ਮੁਕੱਦਮੇ ਵਿੱਚ ਤਿੰਨ ਹਫ਼ਤਿਆਂ ਤੋਂ ਫਰਾਰ ਚੱਲ ਰਿਹਾ ਸੀ। ਇਸ ਕੇਸ ਵਿੱਚ ਪਟਵਾਰੀ ਦੇ ਕਾਰਿੰਦੇ ਰਾਮਪਾਲ ਨੂੰ ਉਸ (ਪਟਵਾਰੀ) ਖਾਤਰ 3,000 […]

Continue Reading

ਵਿਰੋਧੀ ਆਗੂ ਕੋਝੇ ਹਥਕੰਡਿਆਂ ਰਾਹੀਂ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਤਰਲੋਮੱਛੀ ਹੋ ਰਹੇ ਨੇ: ਮੁੱਖ ਮੰਤਰੀ

ਬਿੱਟੂ ਮੁੱਖ ਮੰਤਰੀ ਰਿਹਾਇਸ਼ ਉਤੇ ਆਪਣਾ ਜੱਦੀ ਹੱਕ ਸਮਝਦਾ ਹੈ ਆਮ ਆਦਮੀ ਦੀ ਸਰਕਾਰ ਬਣਨ ਕਾਰਨ ਸਾੜਾ ਰੱਖਣ ਵਾਲੀਆਂ ਵਿਰੋਧੀ ਪਾਰਟੀਆਂ ਦੀ ਕੀਤੀ ਆਲੋਚਨਾ ਚੰਡੀਗੜ੍ਹ, 5 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਤਰਲੋਮੱਛੀ ਹੋ […]

Continue Reading

20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਬੀ.ਡੀ.ਪੀ.ਓ. ‘ਤੇ ਵੀ ਕੇਸ ਦਰਜ

ਚੰਡੀਗੜ੍ਹ 5 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਕੁਰੜਾ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਵਨੀਤ ਸਿੰਘ ਬਾਜਵਾ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਰਿਸ਼ਵਤਖੋਰੀ ਕੇਸ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਐਸ.ਏ.ਐਸ. ਨਗਰ […]

Continue Reading

ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ-ਮੁੱਖ ਮੰਤਰੀ

ਤਿੰਨ ਸਾਲਾਂ ਵਿੱਚ 51000 ਤੋਂ ਵੱਧ ਨੌਕਰੀਆਂ ਦੇਣ ਤੋਂ ਬਾਅਦ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ ‘ਮਿਸ਼ਨ ਰੋਜ਼ਗਾਰ’ ਤਹਿਤ 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਹੁਣ ਤੱਕ 51655 ਨੌਕਰੀਆਂ ਦਿੱਤੀਆਂ ਨੌਕਰੀ ’ਤੇ ਜਾਂਦੇ ਨੌਜਵਾਨਾਂ ਦੇ ਹੱਥਾਂ ਵਿੱਚ ਰੋਟੀ ਵਾਲਾ ਡੱਬਾ ਹੀ ਨਸ਼ਿਆ ਦੀ ਅਲਾਮਤ ਦੇ ਖਿਲਾਫ਼ ਸਭ ਤੋਂ ਕਾਰਗਰ ਹਥਿਆਰ ਸਾਬਤ ਹੋਵੇਗਾ ਚੰਡੀਗੜ੍ਹ, 5 ਮਾਰਚ […]

Continue Reading

ਉਦਯੋਗ ਦੇ ਆਗੂਆਂ ਨੇ ਇਤਿਹਾਸਕ ਓਟੀਐਸ ਸਕੀਮ ਦੀ ਵਕਾਲਤ ਕਰਨ ਲਈ ਸੰਸਦ ਮੈਂਬਰ ਸੰਜੀਵ ਅਰੋੜਾ ਦਾ ਧੰਨਵਾਦ ਕੀਤਾ

ਐਮ.ਪੀ. ਅਰੋੜਾ ਨੇ ਭਵਿੱਖ ਵਿੱਚ ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਚੰਡੀਗੜ੍ਹ/ ਲੁਧਿਆਣਾ, 5 ਮਾਰਚ, ਬੋਲੇ ਪੰਜਾਬ ਬਿਊਰੋ : ਐਪੈਕਸ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (ਪੰਜਾਬ) ਦੇ ਬੈਨਰ ਹੇਠ ਚੈਂਬਰ ਦੇ ਪ੍ਰਧਾਨ ਰਜਨੀਸ਼ ਆਹੂਜਾ ਅਤੇ ਕਨਵੀਨਰ ਰਾਹੁਲ ਆਹੂਜਾ ਦੀ ਅਗਵਾਈ ਹੇਠ ਮੋਢੀ ਉਦਯੋਗਪਤੀਆਂ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ […]

Continue Reading

ਡਾ. ਬਲਜੀਤ ਕੌਰ ਵੱਲੋਂ ਭਲਾਈ ਸਕੀਮਾਂ ਅਧੀਨ ਬਕਾਇਆ ਫ਼ੰਡਾਂ ਦੀ ਵਰਤੋਂ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਨਿਰਦੇਸ਼

ਚੰਡੀਗੜ੍ਹ, 5 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਅਧੀਨ ਬਕਾਇਆ ਪਏ ਫੰਡਾਂ ਦੀ ਤੇਜ਼ੀ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਹਦਾਇਤਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਹੋਈ ਇੱਕ […]

Continue Reading

ਰਜਿਸਟਰਡ ਉਸਾਰੀ ਕਿਰਤੀ ਪਰਿਵਾਰਕ ਮੈਂਬਰਾਂ ਸਮੇਤ 5 ਲੱਖ ਰੁਪਏ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਲੈਣ ਦੇ ਯੋਗ: ਸੌਂਦ

– ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਕਿਰਤੀ ਕਿਸੇ ਵੀ ਸਰਕਾਰੀ ਹਸਪਤਾਲ ‘ਚੋਂ ਬਣਾ ਸਕਦੇ ਨੇ ਆਯੂਸ਼ਮਾਨ ਕਾਰਡ ਚੰਡੀਗੜ੍ਹ. 5 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੱਤੀ ਹੈ ਕਿ ਰਜਿਸਟਰਡ ਉਸਾਰੀ ਕਿਰਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਬੀਮਾ ਯੋਜਨਾ […]

Continue Reading