ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ

ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 4 ਮਾਰਚ ,ਬੋਲੇ ਪੰਜਾਬ ਬਿਊਰੋ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਬੱਚਤ ਭਵਨ ਵਿਖੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ […]

Continue Reading

ਵਿਜੀਲੈਂਸ ਬਿਊਰੋ ਨੇ ਪੁਲਿਸ  ਮੁਲਾਜ਼ਮਾਂ  ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਐਂਟੀ ਡਰੱਗ ਕੈਬਨਿਟ ਸਬ-ਕਮੇਟੀ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਨਾਲ ਨਜਿੱਠਣ ਲਈ ਐਂਟੀ ਡਰੋਨ ਤਕਨਾਲੋਜੀ ਦੇ ਲਏ ਟ੍ਰਾਇਲ

ਪੀ ਸੀ ਏ ਸਟੇਡੀਅਮ ਮੁੱਲਾਂਪੁਰ ਵਿਖੇ ਤਿੰਨ ਕੰਪਨੀਆਂ ਵੱਲੋਂ ਦਿੱਤਾ ਗਿਆ ਆਪਣੇ ਐਂਟੀ ਡਰੋਨ ਸਿਸਟਮ ਦਾ ਡੈਮੋ ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ : ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ […]

Continue Reading

ਪ.ਸ.ਸ.ਫ. ਵਲੋਂ 8 ਅਪ੍ਰੈਲ ਨੂੰ ਜਲੰਧਰ ਵਿਖੇ ਵਿਸ਼ਾਲ ਸੂਬਾਈ ਰੈਲੀ ਕਰਨ ਦਾ ਐਲਾਨ

ਸੂਬਾ ਪੱਧਰੀ ਮੀਟਿੰਗ ਕਰਕੇ ਕੀਤੀ ਸੂਬਾਈ ਰੈਲੀ ਦੀ ਤਿਆਰੀ ਚੰਡੀਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਹਰ ਪ੍ਰਕਾਰ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੀ ਇੱਕ ਬਹੁਤ ਹੀ ਅਹਿਮ ਸੂਬਾ ਪੱਧਰੀ ਮੀਟਿੰਗ ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੇ ਸੂਬਾ […]

Continue Reading

ਗੀਤ ‘ਸ਼ਗਨਾ ਦੀ ਰਾਤ’ ਰਿਲੀਜ਼

ਚੰਡੀਗੜ੍ਹ, 04 ਮਾਰਚ ,ਬੋਲੇ ਪੰਜਾਬ ਬਿਊਰੋ : ਫੈਸ਼ਨ ਡਾਇਰੈਕਟਰ ਅਤੇ ਨਿਰਮਾਤਾ ਮੋਹਿਤ ਕਪੂਰ ਨੇ ਗਾਇਕਾ ਸ਼ਿਵਾਂਗੀ ਭਯਾਨਾ ਦਾ ਸਿੰਗਲ ਟਰੈਕ ‘ਸ਼ਗਨਾ ਦੀ ਰਾਤ’ ਇੱਕ ਪ੍ਰੈਸ ਕਾਨਫਰੰਸ ਰਾਹੀਂ ਵ੍ਹਾਈਟ ਹਿੱਲ ਮਿਊਜ਼ਿਕ ਪਲੇਟਫਾਰਮ ‘ਤੇ ਰਿਲੀਜ਼ ਕੀਤਾ। ‘ਸ਼ਗਨਾ ਦੀ ਰਾਤ’ ਸ਼ਿਵਾਂਗੀ ਭਯਾਨਾ ਦੁਆਰਾ ਗਾਇਆ ਗਿਆ ਹੈ ਅਤੇ ਇਸ ਵਿੱਚ ਮਨੀਸ਼ ਰਾਣਾ ਅਤੇ ਈਸ਼ਾ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਂਦੇ […]

Continue Reading

ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ ਦੌਰਾਨ ਪੰਜਾਬ ਸਰਕਾਰ ਨੇ ਹੋਰ ਅਧਿਕਾਰੀਆਂ ਨੂੰ ਦਿੱਤਾ ਰਜਿਸਟਰੀਆਂ ਦਾ ਕੰਮ

ਚੰਡੀਗੜ੍ਹ 4 ਮਾਰਚ ,ਬੋਲੇ ਪੰਜਾਬ ਬਿਊਰੋ : ਤਹਿਸੀਲਦਾਰਾਂ ਦੀ ਹੜਤਾਲ ਦੇ ਚਲਦਿਆਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ ਦੌਰਾਨ ਰਜਿਸਟਰੀਆਂ ਦਾ ਕੰਮ ਜਿਲ੍ਹੇ ਵਿੱਚ ਤਾਇਨਾਤ PCS ਅਧਿਕਾਰੀ ਅਤੇ ਕਾਨੂੰਗੋ ਤੇ ਸੀਨੀਅਰ ਅਸਿਸਟੈਂਟ ਜਿਹਨਾਂ ਨੇ ਤਹਿਸੀਲਦਾਰ ਦੀ ਵਿਭਾਗੀ ਪ੍ਰੀਖਿਆ ਪਾਸ ਕੀਤੀ ਹੋਵੇ,ਉਹ ਸਾਂਭਣਗੇ।

Continue Reading

ਮਾਲ ਅਧਿਕਾਰੀਆਂ ਨੇ ਸ਼ਾਮ 5 ਵਜੇ ਤੱਕ ਡਿਊਟੀ ਜੁਆਇਨ ਨਾਂ ਕੀਤੀ ਤਾਂ ਹੋਣਗੇ ਮੁਅੱਤਲ ,GOVT ਵੱਲੋਂ ਪੱਤਰ ਜਾਰੀ

ਚੰਡੀਗੜ੍ਹ, 4 ਮਾਰਚ, ਬੋਲੇ ਪੰਜਾਬ ਬਿਊਰੋ : ਸਮੂਹਿਕ ਛੁੱਟੀ ਉਤੇ ਗਏ ਹੋਏ ਮਾਲ ਅਧਿਕਾਰੀਆਂ ਨੂੰ ਸਰਕਾਰ ਵੱਲੋਂ ਸਖਤ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ 5 ਵਜੇ ਤੱਕ ਡਿਊਟੀ ਉਤੇ ਹਾਜ਼ਰ ਨਾ ਹੋਏ ਤਾਂ ਸਾਰਿਆਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਇਸ ਸਬੰਧੀ ਪੰਜਾਬ ਸਰਕਾਰ ਇਕ ਪੱਤਰ ਜਾਰੀ ਕੀਤਾ ਗਿਆ ਹੈ।  ਪੰਜਾਬ ਸਰਕਾਰ ਨੇ ਮਾਲ ਅਧਿਕਾਰੀਆਂ ਨੂੰ […]

Continue Reading

ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੇ ਕਿਸਾਨਾਂ ਪ੍ਰਤੀ ਵਤੀਰੇ ਦੀ ਨਿਖੇਧੀ

ਚੰਡੀਗੜ੍ਹ, 4 ਮਾਰਚ, ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਕਿਸਾਨ ਆਗੂਆਂ ਨਾਲ ਬਦਸਲੂਕੀ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੋਮਵਾਰ ਨੂੰ ਕਿਸਾਨ ਆਗੂ ਮੁੱਖ ਮੰਤਰੀ ਦੇ ਸੱਦੇ ’ਤੇ ਪੰਜਾਬ ਭਵਨ ਪਹੁੰਚੇ ਸਨ, ਪਰ ਉਨ੍ਹਾਂ ਨਾਲ ਸੰਵਾਦ ਕਰਨ ਦੀ ਬਜਾਏ ਮੁੱਖ ਮੰਤਰੀ […]

Continue Reading

ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਖਿਲਾਫ਼ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਮੋਹਾਲੀ, 4 ਮਾਰਚ,ਬੋਲੇ ਪੰਜਾਬ ਬਿਊਰੋ;ਮੋਹਾਲੀ ਨੇੜਲੇ ਪਿੰਡ ਸਿਆਊ ਵਿੱਚ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਵਰਕਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇ ਵੀ ਲਗਾਏ ਗਏ। ਇਸ ਮੌਕੇ ਲ਼ਖਵਿੰਦਰ ਸਿੰਘ ਕਰਾਲਾ ਜਨਰਲ ਸਕੱਤਰ ਮੋਹਾਲੀ ਹਰਜੀਤ ਸਿੰਘ ਸਿਆਊ , ਮੀਤ ਪ੍ਰਧਾਨ ਗੁਰਵਿੰਦਰ ਸਿੰਘ […]

Continue Reading

ਹੜਤਾਲ ‘ਤੇ ਗਏ ਤਹਿਸੀਲਦਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਚਿਤਾਵਨੀ

ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ :ਵਿਜੀਲੈਂਸ ਬਿਊਰੋ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਕਾਰਨ ਪੰਜਾਬ ਦੇ ਤਹਿਸੀਲਦਾਰ ਦੋ ਦਿਨ ਤੋਂ ਰੋਸ ਵਜੋਂ ਹੜਤਾਲ ’ਤੇ ਗਏ ਹੋਏ ਹਨ।‌ ਜਿਸ ਕਾਰਨ ਲੋਕਾਂ ਦੀ ਤਹਿਸੀਲਾਂ ਵਿੱਚ ਖੱਜਲ ਖ਼ੁਆਰੀ ਹੋ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪੋਸਟ ਰਾਹੀਂ ਇਸ ’ਤੇ ਤਿੱਖਾ ਪ੍ਰਤੀਕਰਮ ਕੀਤਾ ਹੈ।CM ਭਗਵੰਤ ਮਾਨ ਨੇ ਟਵੀਟ ਕਰਦਿਆਂ […]

Continue Reading