ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਚੰਡੀਗੜ੍ਹ, 27 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਦੀ ਜਾਂਚ […]

Continue Reading

ਭਗਵੰਤ ਸਿੰਘ ਮਾਨ ਦੀ ਸਰਕਾਰ ਖੇਡਾਂ ਨੂੰ ਉਤਸਾਹਿਤ ਕਰਨ ਲਈ ਕਰ ਰਹੀ ਹੈ ਲਗਾਤਾਰ ਠੋਸ ਉਪਰਾਲੇ : ਕੁਲਵੰਤ ਸਿੰਘ

ਸੈਕਟਰ- 79 ਵਿਖੇ 2- ਰੋਜ਼ਾ ਕਬੱਡੀ ਕੱਪ -….ਓਪਨ ਕਲੱਬ ਦੀਆਂ ਟੀਮਾਂ ਦੇ ਮੁਕਾਬਲੇ ਚ ਮੌਲੀ ਵੈਦਵਾਨ ਨੇ ਪਹਿਲਾ , ਕੁੰਬੜਾਂ ਨੇ ਦੂਸਰਾ ਸਥਾਨ ਕੀਤਾ ਪ੍ਰਾਪਤ ਮੋਹਾਲੀ 25 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਵੈਲਫੇਅਰ ਕਲੱਬ ਮੋਹਾਲੀ ਦੀ ਤਰਫੋਂ 6ਵਾਂ ਕਬੱਡੀ ਕੱਪ ਸੈਕਟਰ -79 ਸਾਹਮਣੇ ਐਮਟੀ ਸਕੂਲ ਮੋਹਾਲੀ ਵਿਖੇ ਕਰਵਾਏ ਕਬੱਡੀ ਕੱਪ […]

Continue Reading

ਪੰਜਾਬ ਸਰਕਾਰ ਵੱਲੋਂ ਪੀਸੀਐਸ ਤੇ ਆਈਏਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ (ਆਈਏਐਸ ਸ਼ਾਖਾ) ਨੇ ਸੂਬੇ ਦੇ ਵੱਖ-ਵੱਖ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਹ ਤਬਾਦਲੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀਆਂ ਹਦਾਇਤਾਂ ‘ਤੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।ਇਸ ਦੇ ਨਾਲ ਹੀ ਹੁਕਮ ਦਿੱਤੇ ਗਏ ਹਨ ਕਿ ਜਿਨ੍ਹਾਂ ਅਧਿਕਾਰੀਆਂ […]

Continue Reading

ਦਿੱਲੀ ਤੋਂ ਭਜਾਈ ਆਫ਼ਤ ਹੁਣ ਪੰਜਾਬ ‘ਤੇ ਮੰਡਰਾ ਰਹੀ, ਸਿਸੋਦੀਆ ਬਣਾ ਰਹੇ ਸ਼ਰਾਬ ਨੀਤੀ, ਮਾਨ ਦੀ ਨੀਂਦ ਉੱਡੀ : ਸੁਨੀਲ ਜਾਖੜ

ਚੰਡੀਗੜ੍ਹ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ‘ਤੇ ਵੱਡਾ ਹਮਲਾ ਬੋਲਾ ਹੈ। ਵੀਰਵਾਰ ਨੂੰ ਆਪਣੇ ਐਕਸ ‘ਤੇ ਇੱਕ ਵੀਡੀਓ ਸ਼ੇਅਰ ਕਰਕੇ, ਜਾਖੜ ਨੇ ਕਿਹਾ ਕਿ ਦਿੱਲੀ ਤੋਂ ਭਜਾਈ ਗਈ ਆਫ਼ਤ ਹੁਣ ਪੰਜਾਬ ‘ਤੇ ਮੰਡਰਾ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਜਿਸ ਤਰੀਕੇ ਨਾਲ ਦਿੱਲੀ ਦੇ ਸਾਬਕਾ ਉਪ ਮੁੱਖ […]

Continue Reading

ਚੰਡੀਗੜ੍ਹ-ਲੁਧਿਆਣਾ ‘ਚ ਇਮੀਗ੍ਰੇਸ਼ਨ ਕੰਪਨੀਆਂ ‘ਤੇ ED ਦਾ ਛਾਪਾ

19 ਲੱਖ ਦੀ ਨਕਦੀ ਜ਼ਬਤ, ਡਿਜੀਟਲ ਡਿਵਾਈਸ ਬਰਾਮਦ, ਇਤਰਾਜ਼ਯੋਗ ਦਸਤਾਵੇਜ਼ ਮਿਲੇ ਚੰਡੀਗੜ੍ਹ 27 ਫਰਵਰੀ ,ਬੋਲੇ ਪੰਜਾਬ ਬਿਊਰੋ : ਜਲੰਧਰ ਇਨਫੋਰਸਮੈਂਟ ਡਿਪਾਰਟਮੈਂਟ (ਈਡੀ) ਨੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ‘ਤੇ ਛਾਪੇਮਾਰੀ ਕੀਤੀ ਹੈ। ਕਾਰਵਾਈ ਦੌਰਾਨ ਈਡੀ ਦੀ ਟੀਮ ਨੇ ਇਤਰਾਜ਼ਯੋਗ ਦਸਤਾਵੇਜ਼, ਡਿਜੀਟਲ ਉਪਕਰਨ ਅਤੇ 19 ਲੱਖ ਰੁਪਏ ਦੀ ਨਕਦੀ ਜ਼ਬਤ ਕੀਤੀ ਹੈ। ਈਡੀ ਦੀ […]

Continue Reading

ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਦਾ ਕੀਤਾ ਗਠਨ

ਚੰਡੀਗੜ੍ਹ, 27 ਫ਼ਰਵਰੀ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਨਸ਼ਿਆਂ ਨੂੰ ਲੈ ਕੇ ਕੀਤੀ ਜਾ ਰਹੀ ਕਾਰਵਾਈ ‘ਤੇ ਨਜ਼ਰ ਰਖੇਗੀ। ਕਮੇਟੀ ਵਿੱਚ ਪੰਜ ਮੰਤਰੀ ਸ਼ਾਮਲ ਕੀਤੇ ਗਏ ਹਨ।ਇਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਣਗੇ, ਜਦਕਿ ਕੈਬਿਨਟ ਮੰਤਰੀ […]

Continue Reading

ਪੰਜਾਬ ‘ਚ ਹਲਕੀ ਬਾਰਿਸ਼ ਕਾਰਨ ਬਦਲਿਆ ਮੌਸਮ

ਚੰਡੀਗੜ੍ਹ, 27 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਅੱਜ ਵੀਰਵਾਰ ਸਵੇਰੇ ਮੌਸਮ ਬਦਲ ਗਿਆ। ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਕਾਰਨ ਠੰਢ ਵਧ ਗਈ। ਮੋਗਾ ਵਿੱਚ ਸਵੇਰੇ 4 ਵਜੇ ਬਾਰਿਸ਼ ਹੋਈ। ਲਗਭਗ ਪੂਰੇ ਪ੍ਰਦੇਸ਼ ਵਿੱਚ ਕਾਲੇ ਬੱਦਲ ਛਾਏ ਹੋਏ ਹਨ ਅਤੇ ਠੰਢੀਆਂ ਹਵਾਵਾਂ ਵਹਿ ਰਹੀਆਂ ਹਨ।ਮੌਸਮ ਵਿਭਾਗ ਨੇ ਸ਼ੁੱਕਰਵਾਰ ਲਈ ਵੀ ਸੰਤਰੀ ਅਲਰਟ ਜਾਰੀ ਕੀਤਾ ਹੈ। […]

Continue Reading

PSPCL ’ਨੇ 2500 ਅਸਾਮੀਆਂ ਲਈ ਮੰਗੀਆਂ ਅਰਜੀਆਂ

ਚੰਡੀਗੜ੍ਹ, 27 ਫਰਵਰੀ,ਬੋਲੇ ਪੰਜਾਬ ਬਿਊਰੋ : ਪੀਐਸਪੀਸੀਐਲ ਵੱਲੋਂ ਲਾਈਨਮੈਨ ਦੀਆਂ ਕੁਲ 2500 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 13 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। 17 ਮਾਰਚ 2025 ਤੱਕ ਆਨਲਾਈਨ ਫੀਸ ਜਮ੍ਹਾਂ ਕਰਵਾ ਸਕਦੇ ਹਨ। ਹੋਰ ਜਾਣਕਾਰੀ ਲਈ ਪੀਐਸਪੀਸੀਐਲ ਦੀ ਵੈਬਸਾਈਟ www.pspcl.in ਉਤੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Continue Reading

ਚੰਡੀਗੜ੍ਹ ਕਾਰਪੋਰੇਸ਼ਨ ‘ਚ ਫਜ਼ੂਲ ਖਰਚੀ ‘ਤੇ ਲੱਗੇਗੀ ਪਾਬੰਦੀ: IIPA ਕਰੇਗੀ ਆਡਿਟ,

ਚੰਡੀਗੜ੍ਹ 27 ਫਰਵਰੀ ,ਬੋਲੇ ਪੰਜਾਬ ਬਿਊਰੋ : ਹੁਣ ਇੰਡੀਅਨ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਆਈ.ਆਈ.ਪੀ.ਏ.) ਵਿੱਤੀ ਸੰਕਟ ਨਾਲ ਜੂਝ ਰਹੀ ਚੰਡੀਗੜ੍ਹ ਨਗਰ ਨਿਗਮ ਦੇ ਫਜ਼ੂਲ ਖਰਚੀ ਦਾ ਆਡਿਟ ਕਰੇਗਾ। ਚੰਡੀਗੜ੍ਹ ਨਗਰ ਨਿਗਮ ਦਾ ਪੈਸਾ ਕਿੱਥੇ ਅਤੇ ਕਿਵੇਂ ਖਰਚ ਹੋ ਰਿਹਾ ਹੈ, ਇਸ ਬਾਰੇ ਵਿਸਥਾਰਤ ਰਿਪੋਰਟ ਤਿਆਰ ਕੀਤੀ ਜਾਵੇਗੀ। ਇਸ ਆਡਿਟ ਵਿੱਚ ਬੇਲੋੜੇ ਖਰਚਿਆਂ ਦੀ ਸ਼ਨਾਖਤ ਕਰਕੇ […]

Continue Reading

ਚੰਡੀਗੜ੍ਹ ‘ਚ ਪ੍ਰਾਪਰਟੀ ਟੈਕਸ ਵਧਾਉਣ ਦੀ ਤਿਆਰੀ: ਪ੍ਰਸ਼ਾਸਨ ਨੂੰ ਭੇਜਿਆ ਪ੍ਰਸਤਾਵ, 3 ਫੀਸਦੀ ਤੋਂ ਵਧਾ ਕੇ 12 ਫੀਸਦੀ ਕਰਨ ਦੀ ਯੋਜਨਾ

ਚੰਡੀਗੜ੍ਹ 27 ਫਰਵਰੀ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਪ੍ਰਾਪਰਟੀ ਟੈਕਸ ਵਧਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਨਗਰ ਨਿਗਮ ਨੇ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ‘ਤੇ ਟੈਕਸ 3 ਫੀਸਦੀ ਤੋਂ ਵਧਾ ਕੇ 12 ਫੀਸਦੀ ਕਰਨ ਦਾ ਪ੍ਰਸਤਾਵ ਪ੍ਰਸ਼ਾਸਨ ਨੂੰ ਭੇਜਿਆ ਹੈ। ਹਾਲਾਂਕਿ 17 ਫਰਵਰੀ ਨੂੰ ਹੋਈ ਨਿਗਮ ਹਾਊਸ ਦੀ ਮੀਟਿੰਗ ਵਿੱਚ ਕੌਂਸਲਰਾਂ ਦੇ ਵਿਰੋਧ […]

Continue Reading