ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਮੋਦੀ ਸਰਕਾਰ ’ਤੇ ਵਰ੍ਹੇ ਮੁੱਖ ਮੰਤਰੀ

ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਅਤੇ ਪੰਜਾਬ ਦੇ ਵਿਕਾਸ ਅਤੇ ਤਰੱਕੀ ਵਿੱਚ ਰੁਕਾਵਟਾਂ ਪਾਉਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਪੰਜਾਬ ਵਿਧਾਨ ਸਭਾ ਦੇ ਸਦਨ […]

Continue Reading

ਪੰਜਾਬ ਚ ਅਵਾਰਾ ਕੁੱਤਿਆਂ ਦੀਆਂ ਹਮਲਾ ਕਰਨ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਯਤਨਸ਼ੀਲ -ਡਾਕਟਰ ਰਵਜੋਤ

ਨਸਬੰਦੀ ਰਾਹੀਂ ਅਵਾਰਾ ਕੁੱਤਿਆਂ ਦੀ ਸੰਖਿਆ ਤੇ ਕੀਤਾ ਜਾ ਰਿਹਾ ਕੰਟਰੋਲ  ਕੈਬਿਨਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਐਮ.ਐਲ.ਏ. ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਧਿਆਨ ਦਵਾਓ ਮਤੇ ਦਾ ਦਿੱਤਾ ਉੱਤਰ  ਚੰਡੀਗੜ੍ਹ- 25 ਫਰਵਰੀ,ਬੋਲੇ ਪੰਜਾਬ ਬਿਊਰੋ : ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਨਰਿੰਦਰ ਕੌਰ ਭਰਾਜ, ਐਮ.ਐਲ.ਏ. ਸੰਗਰੂਰ ਵੱਲੋਂ ਅਵਾਰਾ […]

Continue Reading

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਨਸੀਡੀਸੀ ਦੀ ਰਾਜ ਸ਼ਾਖਾ ਦੀ ਸਥਾਪਨਾ ਲਈ ਮਾਨਾਵਾਲਾ ਦੀ ਚੋਣ ‘ਤੇ ਸਿਹਤ ਮੰਤਰੀ ਦਾ ਧੰਨਵਾਦ

ਚੰਡੀਗੜ੍ਹ, 25 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਵਿਧਾਨ ਸਭਾ ਹਲਕੇ ਜੰਡਿਆਲਾ ਗੁਰੂ ਦੇ ਪਿੰਡ ਮਾਨਾਵਾਲਾ ਨੂੰ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (ਐਨਸੀਡੀਸੀ) ਦੀ ਸਟੇਟ ਬ੍ਰਾਂਚ ਲਈ ਸਥਾਨ ਵਜੋਂ ਚੁਣਨ ਲਈ ਸੂਬੇ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਪੰਜਾਬ […]

Continue Reading

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ ‘ਤੇ ਕੀਤੀ ਛਾਪੇਮਾਰੀ; 24 ਐਫਆਈਆਰਜ਼ ਦਰਜ, 7 ਗ੍ਰਿਫ਼ਤਾਰ

ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ਾਂ ਵਿੱਚ ਵਸਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ ‘ਤੇ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ। ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਵਿਰੁੱਧ ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ […]

Continue Reading

ਬਲਾਕ ਸੰਮਤੀ ਦੇ ਅਮਲੇ ਦੀਆਂ ਬਦਲੀਆਂ ਹੋ ਸਕਦੀਆਂ ਹਨ- ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਜਿਹੜੇ ਮੁਲਾਜ਼ਮ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕਰਾਂਗੇ ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ :

Continue Reading

ਪੰਜਾਬ ਵਿਧਾਨ ਸਭਾ ਵੱਲੋਂ ਐਨਸੀਟੀ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦਾ ਨਿਖੇਧੀ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 25 ਫਰਵਰੀ,ਬੋਲੇ ਪੰਜਾਬ ਬਿਊਰੋ : ਭਾਜਪਾ ਦੀ ਦਿੱਲੀ ਸਰਕਾਰ ਵੱਲੋਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦੀ ਨਿਖੇਧੀ ਕਰਨ ਵਾਲਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਇਹ ਮਤਾ ਪੇਸ਼ ਕਰਦਿਆਂ ਕੌਮੀ […]

Continue Reading

ਡੇਂਗੂ ਰੋਕਥਾਮ ਲਈ ਨਰਸਿੰਗ ਵਿਦਿਆਰਥੀਆਂ ਨੂੰ ਦਿਤੀ ਜਾ ਰਹੀ ਹੈ ਸਿਖਲਾਈ

ਦੋ ਮਹੀਨਿਆਂ ’ਚ 1500 ਵਿਦਿਆਰਥੀਆਂ ਨੂੰ ਦਿਤੀ ਸਿਖਲਾਈ : ਸਿਵਲ ਸਰਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਡੇਂਗੂ ਬੁੁਖ਼ਾਰ ਦੇ ਆਗਾਮੀ ਮੌਸਮ ਦੇ ਸਨਮੁੱਖ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਿਖਲਾਈ ਦਿਤੀ ਜਾ ਰਹੀ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ […]

Continue Reading

ਮਨਸਿਮਰਨ ਸੰਧੂ ਦਾ ਨਵਾਂ ਗੀਤ ‘ਡਬਲਯੂ ਵਾਈ ਡੀ’ ਰਿਲੀਜ਼

‘ਡਬਲਯੂ ਵਾਈ ਡੀ’ ਇੱਕ ਜੋਸ਼ੀਲਾ ਅਤੇ ਮਜ਼ੇਦਾਰ ਗੀਤ ਹੈ, ਜੋ ਨੌਜਵਾਨਾਂ ਦੀ ਜਵਾਨੀ ਦੇ ਪਹਿਲੇ ਪਿਆਰ ਅਤੇ ਜਵਾਨੀ ਦੇ ਆਕਰਸ਼ਣ ਨੂੰ ਜਗਾਉਂਦਾ ਹੈ ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਆਪਣੇ ਨਵੇਂ ਸਿੰਗਲ ਟ੍ਰੈਕ ‘ਮਿਲਡੇ ਮਿਲਡੇ’ ਤੋਂ ਬਾਅਦ, ਉੱਭਰਦੇ ਪੰਜਾਬੀ ਗਾਇਕ ਮਨਸਿਮਰਨ ਸੰਧੂ ਇੱਕ ਹੋਰ ਰੌਕਿੰਗ ਗੀਤ ‘ਡਬਲਯੂ ਵਾਈ ਡੀ’ ਨੂੰ ਰਿਲੀਜ ਕੀਤਾ ਹੈ। ਇਹ […]

Continue Reading

ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਅਚਾਨਕ ਵਿਗੜੀ

ਖਨੌਰੀ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਾਤਾ ਸਿੰਘ ਵਾਲਾ-ਖਨੌਰੀ ਕਿਸਾਨ ਮੋਰਚੇ ’ਤੇ ਮਰਨ ਵਰਤ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ 92ਵੇਂ ਦਿਨ ਅਚਾਨਕ ਗੰਭੀਰ ਰੂਪ ਵਿੱਚ ਖਰਾਬ ਹੋ ਗਈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਬਹੁਤ ਹੀ ਖਤਰਨਾਕ ਪੱਧਰ (176/107) ਤੱਕ ਵਧ ਗਿਆ, ਜਿਸ ਕਰਕੇ ਡਾਕਟਰਾਂ ਦੀ ਚਿੰਤਾ ਵਧ ਗਈ ਹੈ।ਕਿਸਾਨ […]

Continue Reading

ਮੋਗਾ-ਬਰਨਾਲਾ ਮੁੱਖ ਮਾਰਗ ‘ਤੇ ਕਾਰ-ਸਕੂਟੀ ਦੀ ਟੱਕਰ, ਮਾਮੇ-ਭਾਣਜੇ ਦੀ ਮੌਤ

ਮੋਗਾ, 25 ਫਰਵਰੀ,ਬੋਲੇ ਪੰਜਾਬ ਬਿਊਰੋ :ਮੋਗਾ ਵਿੱਚ ਤੇਜ਼ ਰਫ਼ਤਾਰ ਕਾਰ ਅਤੇ ਸਕੂਟੀ ਦੀ ਟੱਕਰ ਹੋ ਗਈ। ਹਾਦਸੇ ਵਿੱਚ ਮਾਮਾ-ਭਾਣਜੇ ਦੀ ਮੌਤ ਹੋ ਗਈ। ਇਹ ਹਾਦਸਾ ਮੋਗਾ-ਬਰਨਾਲਾ ਮੁੱਖ ਮਾਰਗ ‘ਤੇ ਪਿੰਡ ਲੋਹਾਰਾ ਦੇ ਨੇੜੇ ਵਾਪਰਿਆ। ਮ੍ਰਿਤਕ ਮਾਮਾ ਸੰਤੋਸ਼ ਸਿੰਘ ਪਿੰਡ ਬੁਰਜ ਨਕਲਿਆ, ਰਾਏਕੋਟ ਦਾ ਰਹਿਣ ਵਾਲਾ ਸੀ। ਭਾਣਜਾ ਦਰਸ਼ਨ ਸਿੰਘ ਪਿੰਡ ਬੁਰਜ ਕਰਾਲਾ, ਮੋਗਾ ਦਾ ਨਿਵਾਸੀ […]

Continue Reading