ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ

ਚੰਡੀਗੜ੍ਹ, 23 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਵਿੱਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਨੂੰ ਪੂਰੀ ਤਰ੍ਹਾਂ ਰੋਕਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ 278 ਉੱਡਣ ਦਸਤੇ ਬਣਾਏ ਗਏ ਹਨ ਅਤੇ ਹਰੇਕ ਟੀਮ ਵਿੱਚ ਤਿੰਨ ਮੈਂਬਰ […]

Continue Reading

ਮੈਂ ਹਮੇਸ਼ਾ ਐਨ.ਆਰ.ਆਈ. ਪੰਜਾਬੀਆਂ ਦੀ ਮਦਦ ਲਈ ਹਾਜ਼ਰ ਹਾਂ, ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ

ਚੰਡੀਗੜ੍ਹ 23 ਫਰਵਰੀ ,ਬੋਲੇ ਪੰਜਾਬ ਬਿਊਰੋ : ਰਾਜ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਔਨਲਾਈਨ ਐਨ.ਆਰ.ਆਈ. ਮਿਲਣੀਆਂ ਪ੍ਰੋਗਰਾਮ ਸ਼ੁਰੂ ਕੀਤੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਹ ਐਨ.ਆਰ.ਆਈ. ਮਿਲਣੀਆਂ ਮਹੀਨਾਵਾਰ ਆਧਾਰ ‘ਤੇ ਕੀਤੀਆਂ ਜਾ ਰਹੀਆਂ ਹਨ। ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਨੇ ਨਿੱਜੀ ਤੌਰ ‘ਤੇ ਔਨਲਾਈਨ ਵੀਡੀਓ […]

Continue Reading

ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ  191 ਉਮੀਦਵਾਰ ਚੋਣ ਮੈਦਾਨ ‘ਚ: ਐਸ.ਈ.ਸੀ. ਰਾਜ ਕਮਲ ਚੌਧਰੀ

ਚੰਡੀਗੜ੍ਹ 23 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਤੋਂ ਬਾਅਦ 191 ਉਮੀਦਵਾਰ ਹੀ ਚੋਣ ਮੈਦਾਨ ਵਿੱਚ ਰਹਿ ਗਏ ਹਨ।ਉਨ੍ਹਾਂ ਅੱਗੇ […]

Continue Reading

ਚੰਗੇ ਨਤੀਜੇ ਲਈ ਪੇਪਰਾਂ ਵਕਤ ਦਿਓ ਖ਼ਾਸ ਤਵੱਜੋਂ !

ਪੇਪਰ ਸ਼ੁਰੂ ਹੋ ਚੁੱਕੇ ਹਨ।ਬੱਚਿਆਂ ਨੂੰ ਪੇਪਰ ਲਈ ਤਿਆਰ ਕਰਨਾ ਮਾਂ ਪਿਉ ਦਾ ਫਰਜ਼ ਹੈ।ਜੇਕਰ ਮਾਂ ਪਿਉ ਪੇਪਰਾਂ ਦੌਰਾਨ ਬੱਚਿਆਂ ਵੱਲ ਤਵੱਜੋਂ ਨਹੀਂ ਦੇਣਗੇ  ਜਾਂ ਅਵੇਸਲੇ ਰਹਿਣਗੇ ਤਾਂ ਚੰਗੇ ਨਤੀਜਿਆਂ ਦੀ ਆਸ ਰੱਖਣਾ ਫ਼ਜ਼ੂਲ ਹੈ।ਇਸ ਲਈ ਸਭ ਤੋਂ ਪਹਿਲੀ ਗੱਲ ਇਹ ਹੈ ਕਿ ਪ੍ਰੀਖਿਆ ਲਈ ਪੂਰੀ ਕਿੱਟ ਜੋ ਪੇਪਰ ਵਾਸਤੇ ਲੋੜੀਂਦੀ ਹੈ ਜਿਸ ਵਿਚ ਪੈਨ ਤੇ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੋਈ ਮੀਟਿੰਗ

ਚੰਡੀਗੜ੍ਹ 23 ਫਰਵਰੀ ,ਬੋਲੇ ਪੰਜਾਬ ਬਿਊਰੋ : ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਜੀ ਦੀ ਅਗਵਾਈ ਵਿੱਚ ਟੀਚਰਜ ਹੋਮ ਬਠਿੰਡਾ ਵਿਖੇ ਲੈਕਚਰਾਰ ਸਾਥੀਆਂ ਦੀ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿੱਚ ਬਠਿੰਡਾ ਜਿਲ੍ਹੇ ਦੇ ਵੱਡੀ ਗਿਣਤੀ ਵਿੱਚ ਲੈਕਚਰਾਰ ਸਾਥੀਆਂ ਨੇ ਸ਼ਮੂਲੀਅਤ ਕੀਤੀ l ਸਭ ਤੋਂ ਪਹਿਲਾਂ ਜ਼ਿਲ੍ਾ ਪ੍ਰਧਾਨ ਗੁਰਪ੍ਰੀਤ ਸਿੰਘ ਢਿੱਲੋ […]

Continue Reading

ਸ਼੍ਰੋਮਣੀ ਕਮੇਟੀ ਸਿਆਸੀ ਦਬਾਅ ਹੇਠ ਜਥੇਦਾਰਾਂ ਦਾ ਅਪਮਾਨ ਕਰ ਰਹੀ ਹੈ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 23 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਹਟਾਉਣ ਦਾ ਅਧਿਕਾਰ ਉਸ ਕੋਲ ਹੈ, ਦੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਇਸ ਨੂੰ ਬੜਾ ਅਫ਼ਸੋਸਨਾਕ ਅਤੇ ਮਾਣ-ਸਨਮਾਨ ਖ਼ਿਲਾਫ਼ ਕਰਾਰ ਦਿੱਤਾ ਹੈ। ਉਨ੍ਹਾਂ ਦਾ […]

Continue Reading

ਸ਼ੂਟਿੰਗ ਦੌਰਾਨ ਗੁਰੂ ਰੰਧਾਵਾ ਹੋਇਆ ਜ਼ਖਮੀ

ਮੁੰਬਈ, 23 ਫਰਵਰੀ,ਬੋਲੇ ਪੰਜਾਬ ਬਿਊਰੋ :ਮਸ਼ਹੂਰ ਗਾਇਕ ਤੇ ਅਦਾਕਾਰ ਗੁਰੂ ਰੰਧਾਵਾ ਆਪਣੀ ਆਉਣ ਵਾਲੀ ਫ਼ਿਲਮ ‘ਸ਼ੌਂਕੀ ਸਰਦਾਰ’ ਦੀ ਸ਼ੂਟਿੰਗ ਦੌਰਾਨ ਐਕਸ਼ਨ ਸੀਕੁਐਂਸ ਫਿਲਮਾਉਂਦੇ ਹੋਏ ਜ਼ਖ਼ਮੀ ਹੋ ਗਿਆ।ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਹਸਪਤਾਲ ਤੋਂ ਇਕ ਤਸਵੀਰ ਸਾਂਝੀ ਕੀਤੀ, ਜਿਸ ਵਿੱਚ ਉਹ ਇਲਾਜ ਅਧੀਨ ਨਜ਼ਰ ਆ ਰਹੇ ਹਨ। ਤਸਵੀਰ ਵਿੱਚ ਉਨ੍ਹਾਂ ਦੇ ਚਿਹਰੇ ’ਤੇ ਸੱਟ […]

Continue Reading

ਪੰਜਾਬੀ ਐਕਟਰੈਸ ਸੋਨੀਆ ਮਾਨ ਵਲੋਂ ਰਾਜਨੀਤਿਕ ਪਾਰੀ ਦੀ ਸ਼ੁਰੂਆਤ, ‘ਆਪ’ ‘ਚ ਸ਼ਾਮਲ

ਚੰਡੀਗੜ੍ਹ, 23 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਵੱਡੀਆਂ ਹਸਤੀਆਂ ਵੱਲੋਂ ਰਾਜਨੀਤਿਕ ਪਾਰਟੀਆਂ ਬਦਲਣ ਅਤੇ ਉਨ੍ਹਾਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਇਸ ਵਿਚਕਾਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਫਿਲਮ ਇੰਡਸਟਰੀ ਦੀ ਇੱਕ ਵੱਡੀ ਹਸਤੀ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਦੱਸ ਦਈਏ ਕਿ ਸੋਨੀਆ ਮਾਨ ਅੱਜ ਆਪਣੀ ਰਾਜਨੀਤਿਕ ਪਾਰੀ ਦੀ ਸ਼ੁਰੂਆਤ […]

Continue Reading

ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਾਲੇ ਹੋਈ 6ਵੀਂ ਮੀਟਿੰਗ ਵੀ ਬੇਨਤੀਜਾ ਰਹੀ

ਚੰਡੀਗੜ੍ਹ, 23 ਫ਼ਰਵਰੀ,ਬੋਲੇ ਪੰਜਾਬ ਬਿਊਰੋ :MSP ਨੂੰ ਲੈ ਕੇ ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਾਲੇ ਹੋਈ 6ਵੀਂ ਮੀਟਿੰਗ ਵੀ ਬੇਨਤੀਜਾ ਰਹੀ। ਤਕਰੀਬਨ 3 ਘੰਟਿਆਂ ਤਕ ਚੱਲੀ ਚਰਚਾ ਦੌਰਾਨ MSP ਸਮੇਤ ਹੋਰ ਮੰਗਾਂ ‘ਤੇ ਗੱਲ ਹੋਈ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਹੁਣ ਅਗਲੀ ਮੀਟਿੰਗ 19 ਮਾਰਚ ਨੂੰ ਹੋਵੇਗੀ।ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ MSP ਦਾ ਮੁੱਦਾ ਸਭ […]

Continue Reading