ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ; ਸਵਾਂ ਨਦੀ ‘ਤੇ ਅਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ

ਇਸ ਨਾਲ 100 ਤੋਂ ਵੱਧ ਪਿੰਡਾਂ ਦੇ ਲੋਕਾਂ ਅਤੇ ਅੰਤਰਰਾਜੀ ਰਾਹਗੀਰਾਂ ਨੂੰ ਮਿਲੇਗੀ ਵੱਡੀ ਰਾਹਤ: ਬੈਂਸ ਚੰਡੀਗੜ੍ਹ, 21 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸਵਾਂ ਨਦੀ ਉੱਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ […]

Continue Reading

ਐਗਜੈਕਟਿਵ ਕਮੇਟੀ ਵੱਲੋਂ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਂਮਨਜ਼ੂਰ

  ਚੰਡੀਗੜ੍ਹ, 21 ਫਰਵਰੀ ,ਬੋਲੇ ਪੰਜਾਬ ਬਿਊਰੋ : ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ਾ ਨੂੰ ਅੱਜ ਐਗਜੈਕਟਿਵ ਕਮੇਟੀ ਵੱਲੋਂ ਪ੍ਰਵਾਨ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਕਮੇਟੀ ਨੇ ਧਾਮੀ ਨੂੰ ਮੁੜ ਤੋਂ ਅਹੁਦਾ ਸੰਭਾਲ਼ਨ ਦੀ ਅਪੀਲ ਕੀਤੀ।ਅਸਤੀਫ਼ਾ ਦੇਣ ਮੌਕੇ ਧਾਮੀ ਨੇ ਕਿਹਾ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਡਰਾਇਵ ਉੱਪਰ ਨਿਗਰਾਨੀ ਰੱਖਣ […]

Continue Reading

ਇਬਰਾਹਿਮ ਅਲੀ ਖਾਨ ਅਤੇ ਖੁਸ਼ੀ ਕਪੂਰ ਦੇ ਪਹਿਲੇ ਰੋਮਾਂਟਿਕ ਗੀਤ ‘ਇਸ਼ਕ ਮੇਂ’ ਦੀ ਅਥਾਹ ਸਫਲਤਾ ਤੋਂ ਬਾਅਦ ਦੂਜਾ ਗੀਤ ‘ਗ਼ਲਤਫਾਹਮੀ’ ਕੀਤਾ ਰਿਲੀਜ਼

‘ਗਲਤਫਾਹਮੀ’ ਵਿੱਚ, ਸਚਿਨ-ਜਿਗਰ ਦਾ ਸੰਗੀਤ, ਅਮਿਤਾਭ ਭੱਟਾਚਾਰੀਆ ਦੇ ਬੋਲ ਅਤੇ ਤੁਸ਼ਾਰ ਜੋਸ਼ੀ ਅਤੇ ਮਧੂਵੰਤੀ ਬਾਗਚੀ ਦੀ ਭਾਵੁਕ ਆਵਾਜ਼ ਲੋਕਾਂ ਦੇ ਦਿਲਾਂ ਨੂੰ ਕਿਲੇਗੀ ਚੰਡੀਗੜ੍ਹ, 21 ਫਰਵਰੀ ,ਬੋਲੇ ਪੰਜਾਬ ਬਿਊਰੋ : ਇਬਰਾਹਿਮ ਅਲੀ ਖਾਨ ਅਤੇ ਖੁਸ਼ੀ ਕਪੂਰ ਦੀ ‘ਨਾਦਾਨੀਆਂ’ ਦੇ ਪਹਿਲੇ ਰੋਮਾਂਟਿਕ ਗੀਤ ‘ਇਸ਼ਕ ਮੇਂ’ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਨਿਰਮਾਤਾਵਾਂ ਨੇ ਦੂਜਾ ਗੀਤ ‘ਗਲਤਫਾਹਮੀ’ ਰਿਲੀਜ਼ […]

Continue Reading

ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਹੋਈ ਸੁਣਵਾਈ, ਹਾਈਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

ਚੰਡੀਗੜ੍ਹ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਸੰਬੰਧੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ ਹੋਈ। ਅਦਾਲਤ ਨੇ ਪੁੱਛਿਆ ਕਿ ਹੁਣ ਜਦੋਂ ਲੋਕ ਸਭਾ ਸੈਸ਼ਨ ਖਤਮ ਹੋ ਗਿਆ, ਜ਼ਮਾਨਤ ਦਾ ਕੀ ਫਾਇਦਾ।ਅੰਮ੍ਰਿਤਪਾਲ ਦੇ ਵਕੀਲ ਨੇ ਸ਼ੰਕਾ ਜਤਾਈ ਕਿ 60 ਦਿਨਾਂ ਦੀ ਗੈਰਹਾਜ਼ਰੀ ਪੂਰੀ ਹੋਣ ’ਤੇ ਉਨ੍ਹਾਂ ਦੀ ਸੀਟ ਖਾਲੀ […]

Continue Reading

ਪੰਜਾਬ ਸਰਕਾਰ ਨੇ ਮੈਡੀਕਲ ਅਫਸਰਾਂ ਦੇ ਤਬਾਦਲੇ ਕੀਤੇ

ਚੰਡੀਗੜ੍ਹ 21 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿਚ ਮੈਡੀਕਲ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਗਿਆਨੀ ਹਰਪ੍ਰੀਤ ਜੀ ਤੋਂ ਬਾਅਦ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘੁਬੀਰ ਸਿੰਘ ਤੇ ਸਵਾਲ ਚੁੱਕਣ ਲੱਗਾ ਅਕਾਲੀ ਦਲ

ਚੰਡੀਗੜ 21 ਫਰਵਰੀ ,ਬੋਲੇ ਪੰਜਾਬ ਬਿਊਰੋ : ਸੁਖਬੀਰ ਬਾਦਲ ਧੜੇ ਵਲੋਂ ਅੱਜ ਪੰਥ ਵਿਰੋਧੀ ਸਾਜਿਸ਼ ਨੂੰ ਅੱਗੇ ਤੋਰਦਿਆਂ ਦਿੱਲੀ ਤੋਂ ਬੁਲਾਏ ਬੁਲਾਰਿਆਂ ਜ਼ਰੀਏ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਰਘੁਬੀਰ ਸਿੰਘ ਤੇ ਉਂਗਲ ਚੁੱਕਣੀ ਸ਼ੁਰੂ ਕਰ ਦਿੱਤੀ ਗਈ ਹੈ। ਜਾਰੀ ਬਿਆਨ ਵਿੱਚ ਜੱਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 489

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-02-2025,ਅੰਗ 489 Sachkhand Sri Harmandir Sahib Amritsar Vikhe Hoyea Amrit Wele Da Mukhwak Ang: 489, 21-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੦ ਫੱਗਣ (ਸੰਮਤ ੫੫੬ ਨਾਨਕਸ਼ਾਹੀ)21-02-2025 ਗੂਜਰੀ ਮਹਲਾ ੧ ॥ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ […]

Continue Reading

ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ  ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 20 ਫਰਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀਜਗਤ ਰਾਮ, ਵਾਸੀ ਮੁੱਲਾਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ  ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇਹ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ […]

Continue Reading

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ, 20 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਵੀਰਵਾਰ ਨੂੰ ਕਿ ਵਿਦੇਸ਼ੀ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ […]

Continue Reading

ਮਹਿਲਾ ਨੇਤ੍ਰਿਤਵ ਲਈ ਇੱਕ ਇਤਿਹਾਸਕ ਪੜਾਅ: ਜੈ ਇੰਦਰ ਕੌਰ ਵਲੋਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਵਧਾਈ

ਚੰਡੀਗੜ੍ਹ, 20 ਫਰਵਰੀ ,ਬੋਲੇ ਪੰਜਾਬ ਬਿਊਰੋ : ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਸ਼੍ਰੀਮਤੀ ਰੇਖਾ ਗੁਪਤਾ ਜੀ ਨੂੰ ਦਿੱਲੀ ਦੀ ਮੁੱਖ ਮੰਤਰੀ ਵਜੋਂ ਸ਼ਪਥ ਲੈਣ ‘ਤੇ ਦਿਲੀ ਵਧਾਈ ਦਿੱਤੀ। ਇਸ ਨੂੰ ਇੱਕ ਇਤਿਹਾਸਕ ਅਤੇ ਗੌਰਵਮਈ ਪਲ ਕਰਾਰ ਦਿੰਦਿਆਂ, ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਦਿੱਲੀ ਨੂੰ ਇੱਕ ਦੂਰਦਰਸ਼ੀ ਅਤੇ ਪ੍ਰਬਲ ਨੇਤਾ […]

Continue Reading