BJP ਦੇ ਟਕਸਾਲੀ ਵਰਕਰ ਪੰਜਾਬ ਪ੍ਰਧਾਨ ਤੋਂ ਨਾਰਾਜ਼, ਕੀਤਾ ਪ੍ਰਦਰਸ਼ਨ 

ਪਟਿਆਲਾ, 8 ਅਗਸਤ, ਬੋਲੇ ਪੰਜਾਬ ਬਿਊਰੋ : ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਦੀ ਭੂਮਿਕਾ ਸੰਭਾਲਣ ਤੋਂ ਬਾਅਦ ‘ਟਕਸਾਲੀ’ ਕੇਡਰ ਨਾਰਾਜ਼ ਹੈ। ਇਹ ਨਾਰਾਜ਼ਗੀ ਹੁਣ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ। ਪਟਿਆਲਾ ਵਿੱਚ ਪਾਰਟੀ ਵਰਕਰਾਂ ਨੇ ਸਾਬਕਾ ਸੂਬਾ ਭਾਜਪਾ ਬੁਲਾਰੇ ਭੁਪੇਸ਼ ਅਗਰਵਾਲ ਦੀ ਅਗਵਾਈ ਵਿੱਚ ਇੱਕ ਮੌਨ ਵਿਰੋਧ ਪ੍ਰਦਰਸ਼ਨ ਕੀਤਾ। ਅਗਰਵਾਲ ਨੇ […]

Continue Reading

AAP ਆਗੂ ਨੇ ਦੁਕਾਨਦਾਰ ਦਾ ਬਾਹਰ ਰੱਖਿਆ ਸਮਾਨ ਸੜਕ ‘ਤੇ ਸੁੱਟਿਆ 

ਜਲੰਧਰ, 8 ਅਗਸਤ, ਬੋਲੇ ਪੰਜਾਬ ਬਿਊਰੋ: ਪੰਜਾਬ ਗਊ-ਸ਼ਾਲਾ ਕਮਿਸ਼ਨ ਦੇ ਵਾਈਸ ਚੇਅਰਮੈਨ ਕੀਮਤੀ ਲਾਲ ਭਗਤ ਦੀ ਜਲੰਧਰ ਦੇ ਭਾਰਗੋ ਕੈਂਪ ਇਲਾਕੇ ਵਿੱਚ ਇੱਕ ਦੁਕਾਨਦਾਰ ਨਾਲ ਬਹਿਸ ਹੋ ਗਈ। ਗੁੱਸੇ ਵਿੱਚ ਆ ਕੇ ਭਗਤ ਨੇ ਦੁਕਾਨਦਾਰ ਦਾ ਸਾਮਾਨ ਸੜਕ ‘ਤੇ ਸੁੱਟ ਦਿੱਤਾ। ਦੁਕਾਨ ਦੇ ਬਾਹਰ ਕੋਲਡ ਡਰਿੰਕ ਦੀਆਂ ਬੋਤਲਾਂ ਖਿੰਡ ਜਾਣ ਕਾਰਨ ਟ੍ਰੈਫਿਕ ਜਾਮ ਹੋ ਗਿਆ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 639, 08-08-2026

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ […]

Continue Reading

ਮੁਲਾਜ਼ਮਾਂ ਦੇ ਡੀਏ ਦੀ ਮੰਗ ਨੂੰ ਲੈ ਕੇ CM Mann ਨਾਲ ਮੀਟਿੰਗ ਤੈਅ

ਚੰਡੀਗੜ੍ਹ 7 ਅਗਸਤ ,ਬੋਲੇ ਪੰਜਾਬ ਬਿਊਰੋ; ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ 27 ਅਗਸਤ ਨੂੰ ਹੋਵੇਗੀ। ਇਹ ਮੀਟਿੰਗ ਸੈਕਟਰ-3 ਸਥਿਤ ਪੰਜਾਬ ਭਵਨ ਵਿੱਚ ਰੱਖੀ ਗਈ ਹੈ। ਸਰਕਾਰ ਨੇ ਕਿਹਾ ਹੈ ਕਿ ਇਸ ਮੀਟਿੰਗ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੱਧ ਤੋਂ […]

Continue Reading

ਡੀਏ ਦੀ ਮੰਗ; ਚੰਡੀਗੜ੍ਹ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾਂ-ਰੈਲੀ ਦੌਰਾਨ ਵਿਧਾਨ ਸਭਾ ਵੱਲ ਵਧ ਰਹੇ ਕਰਮਚਾਰੀਆਂ ’ਤੇ ਚੱਲੀਆਂ ਜਲ ਤੋਪਾਂ

ਚੰਡੀਗੜ੍ਹ 7 ਅਗਸਤ ,ਬੋਲੇ ਪੰਜਾਬ ਬਿਉਰੋ; ਪੰਜਾਬ ਸਰਕਾਰ ਦੇ ਹਜ਼ਾਰਾਂ ਕਰਮਚਾਰੀ ਅਤੇ ਪੈਨਸ਼ਨਰ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 39 ਸਥਿਤ ਅਨਾਜ ਮੰਡੀ ਵਿਖੇ ਮਹਿੰਗਾਈ ਭੱਤੇ (ਡੀਏ) ਦੀ ਅਦਾਇਗੀ ਨਾ ਹੋਣ ਦੇ ਵਿਰੋਧ ਵਿੱਚ ਇਕੱਠੇ ਹੋਏ। ਰੈਲੀ ਵਿੱਚ ਕਰਮਚਾਰੀਆਂ ਨੇ ਡੀਏ ਅਤੇ ਪੁਰਾਣੀ ਪੈਨਸ਼ਨ ਸਕੀਮ ਲਈ ਆਪਣੀ ਆਵਾਜ਼ ਬੁਲੰਦ ਕੀਤੀ। ਪੁਲਿਸ ਨੇ ਰੈਲੀ ਲਈ ਸਖ਼ਤ ਸੁਰੱਖਿਆ […]

Continue Reading

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ 7 ਅਗਸਤ ,ਬੋਲੇ ਪੰਜਾਬ ਬਿਊਰੋ; ਅਮਰੀਕਾ ਦੇ ਕੈਲੀਫੋਰਨੀਆ ਸੂਬੇ ਤੋਂ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਅਣਪਛਾਤੇ ਹਮਲਾਵਰਾਂ ਵੱਲੋਂਪਟਿਆਲਾ ਜ਼ਿਲ੍ਹੇ ਨਾਲ ਸਬੰਧਤ 24 ਸਾਲਾ ਪੰਜਾਬੀ ਨੌਜਵਾਨ ਖੁਸ਼ਕਰਨਦੀਪ ਸਿੰਘ ਦੀ ਗੋਲੀ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਹੈ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਮ੍ਰਿਤਕ ਨੌਜਵਾਨ […]

Continue Reading

ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਚੰਡੀਗੜ੍ਹ ਵਿਖੇ ਹੋਈ ਮਹਾਂ ਰੈਲੀ ਵਿੱਚ ਭਾਰੀ ਗਿਣਤੀ ‘ਚ ਕੀਤੀ ਸ਼ਿਰਕਤ

ਮੋਹਾਲੀ ਫੇਸ 6 ਤੋਂ ਚੰਡੀਗੜ੍ਹ ਰੈਲੀ ਵਾਲੀ ਜਗ੍ਹਾ ਤੱਕ ਕੀਤਾ ਗਿਆ ਰੋਸ ਮਾਰਚ ਮੋਹਾਲੀ, 7 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਪੰਜਾਬ ਇਕਾਈ ਦੇ ਵੱਖ-ਵੱਖ ਜਿਲਿਆਂ ਨਾਲ ਸੰਬੰਧਿਤ ਭਾਰੀ ਗਿਣਤੀ ਵਿੱਚ ਸੇਵਾ ਮੁਕਤ ਕਰਮਚਾਰੀਆਂ ਤੇ ਅਧਿਕਾਰੀਆਂ ਨੇ ਸੈਕਟਰ 39 ਚੰਡੀਗੜ੍ਹ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਾਂ ਦੀ ਰੈਲੀ ਵਿੱਚ ਸ਼ਿਰਕਤ ਕੀਤੀ। ਇਸ ਰੈਲੀ […]

Continue Reading

IPS ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

IPS ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਸੰਭਾਲਣਗੇ ਅਹੁਦਾ ਚੰਡੀਗੜ੍ਹ, 7 ਅਗਸਤ ,ਬੋਲੇ ਪੰਜਾਬ ਬਿਊਰੋ; IPS ਅਧਿਕਾਰੀ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ IPS ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਜਿੰਮੇਵਾਰੀ ਸੰਭਾਲਣਗੇ।

Continue Reading

ਸੁਖਬੀਰ ਸਿੰਘ ਬਾਦਲ ਨੇ ਕੀਤੀ PM ਮੋਦੀ ਨਾਲ ਮੁਲਾਕਾਤ, ਸਿਆਸੀ ਮਾਹੌਲ ਗਰਮਾਇਆ 

ਚੰਡੀਗੜ੍ਹ, 7 ਅਗਸਤ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਸਵੇਰੇ ਰਾਜਧਾਨੀ ਪਹੁੰਚੇ ਅਤੇ ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਵਿਚਕਾਰ ਹੋਈ ਇਸ ਮੁਲਾਕਾਤ ਨੇ ਪੰਜਾਬ ਵਿੱਚ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਪੰਜਾਬ ਵਿਧਾਨ […]

Continue Reading

ਪੰਜਾਬ ਦੇ ਸਰਕਾਰੀ ਮੁਲਾਜ਼ਮ, ਸਕੂਲ ਅਧਿਆਪਕ ਤੇ ਹੋਰ ਸਟਾਫ਼ ਮੈਂਬਰ ਮਹਾਂਰੈਲੀ ‘ਚ ਪਹੁੰਚਣ ਲੱਗੇ 

ਚੰਡੀਗੜ੍ਹ, 7 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ, ਸਕੂਲ ਅਧਿਆਪਕ ਅਤੇ ਹੋਰ ਸਟਾਫ਼ ਮੈਂਬਰ ਸਮੂਹਿਕ ਛੁੱਟੀ ਲੈ ਕੇ ਅੱਜ ਚੰਡੀਗੜ੍ਹ ਵਿੱਚ ਹੋਣ ਵਾਲੀ ਮਹਾਂਰੈਲੀ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਹਨ। ਇਸ ਸਮੂਹਿਕ ਛੁੱਟੀ ਕਾਰਨ ਸੂਬੇ ਭਰ ਦੇ ਕਈ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਠੱਪ ਹੋ ਗਿਆ ਹੈ। ਇਸ ਦੌਰਾਨ, […]

Continue Reading