ਫੀਲਡ ਮੁਲਾਜ਼ਮ 25 ਫਰਵਰੀ ਨੂੰ ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਖਿਲਾਫ ਚੰਡੀਗੜ੍ਹ ਵਿਖੇ ਕਰਨਗੇ ਰੋਸ ਪ੍ਰਦਰਸ਼ਨ

ਮੁੱਖ ਦਫਤਰ ਵੱਲੋਂ ਮਸਲੇ ਹੱਲ ਨਾਂ ਕਰਨ ਤੇ ਫੀਲਡ ਮੁਲਾਜ਼ਮਾਂ ਵਿੱਚ ਭਾਰੀ ਰੋਸ ਚੰਡੀਗੜ੍ਹ 13 ਫਰਵਰੀ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਵੱਲੋਂ ਫੀਲਡ ਮੁਲਾਜ਼ਮਾਂ ਦੇ ਮਸਲੇ ਹੱਲ ਨਾਂ ਕਰਨ ਕਰਕੇ ਜਥੇਬੰਦੀ 25-02-2025 ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ ਦੇ ਖਿਲਾਫ ਮੁੱਖ ਦਫਤਰ ਸੈਕਟਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 723

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-02-2025,ਅੰਗ 723 Sachkhand Sri Harmandir Sahib Amritsar Vikhe Hoyea Amrit Wele Da Mukhwak Ang:723, 14-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੩ ਫੱਗਣ (ਸੰਮਤ ੫੫੬ ਨਾਨਕਸ਼ਾਹੀ)14-02-2025 ਤਿਲੰਗ ਘਰੁ ੨ ਮਹਲਾ ੫ ॥ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ […]

Continue Reading

ਚਾਰ ਮਹੀਨਿਆਂ ਬਾਅਦ ਅੱਜ ਹੋਵੇਗੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ

ਚੰਡੀਗੜ੍ਹ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ) ਸਵੇਰੇ 12 ਵਜੇ ਤੋਂ ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਸੂਬੇ ਦੀਆਂ ਵੱਡੀਆਂ ਨੀਤੀਆਂ ਅਤੇ ਫੈਸਲਿਆਂ ‘ਤੇ ਵਿਚਾਰ ਹੋਵੇਗਾ। ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਜਿਥੇ 65 ਏਜੰਡੇ ਚਰਚਾ ਹੇਠ ਰਹਿਣਗੇ।ਇਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 686

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ13-02-2025 Sachkhand Sri Harmandir Sahib Amritsar Vikhe Hoyea Amrit Wele Da Mukhwak Ang: 686 ,13-02-2025, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨ ਫੱਗਣ (ਸੰਮਤ ੫੫੬ ਨਾਨਕਸ਼ਾਹੀ)13-02-2025 ਧਨਾਸਰੀ ਮਹਲਾ ੫ ਘਰੁ ੬ ਅਸਟਪਦੀੴ ਸਤਿਗੁਰ ਪ੍ਰਸਾਦਿ ॥ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ […]

Continue Reading

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ, ਦੋ ਹੋਰ ਐਫ.ਆਈ.ਆਰਜ਼ ਦਰਜ; ਕੁੱਲ ਗਿਣਤੀ ਹੋਈ 10

ਪੰਜਾਬ ਪੁਲਿਸ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 12 ਫਰਵਰੀ ,ਬੋਲੇ ਪੰਜਾਬ ਬਿਊਰੋ:ਸੂਬੇ ਦੇ ਭੋਲੇ ਭਾਲੇ ਲੋਕਾਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਟ੍ਰੈਵਲ ਏਜੰਟਾਂ ਵਿਰੁੱਧ ਦੋ ਹੋਰ ਐਫਆਈਆਰਜ਼ ਦਰਜ ਕੀਤੀਆਂ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ

 ਚੰਡੀਗੜ੍ਹ, 12 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਸੂਬੇ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਵਿੱਚ ਅਟੁੱਟ ਵਿਸ਼ਵਾਸ ਰੱਖਣ ਦੀ ਸੇਧ ਦਿੱਤੀ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

ਗੁਰੂ ਸਾਹਿਬਾਨ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ – ਹਰਪਾਲ ਸਿੰਘ ਚੀਮਾ ਚੰਡੀਗੜ੍ਹ/ਦਿੜ੍ਹਬਾ/ਕੌਹਰੀਆਂ/ ਛਾਜਲੀ, 12 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਵੱਖ-ਵੱਖ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

ਚੰਡੀਗੜ੍ਹ, 12 ਫਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਮਾਜ ਵਿੱਚੋਂ ਜਾਤੀਵਾਦ ਦੀ […]

Continue Reading

ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਸਾਲਾਨਾ 14 ਕਰੋੜ ਤੋਂ ਵੱਧ ਉੱਚ ਗੁਣਵੱਤਾ ਵਾਲੇ ਮੱਛੀ ਪੂੰਗ ਦਾ ਹੋ ਰਿਹੈ ਉਤਪਾਦਨ: ਖੁੱਡੀਆਂ

ਪੰਜਾਬ ਵਿੱਚ ਵੱਖ-ਵੱਖ ਮੱਛੀ ਪਾਲਣ ਪ੍ਰਾਜੈਕਟਾਂ ਅਧੀਨ 500 ਤੋਂ ਵੱਧ ਲਾਭਪਾਤਰੀਆਂ ਨੂੰ 27 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਕੁਦਰਤੀ ਪਾਣੀ ਸ੍ਰੋਤਾਂ, ਪ੍ਰਾਈਵੇਟ ਤੇ ਪੰਚਾਇਤੀ ਤਲਾਬਾਂ ਤੋਂ 1.81 ਲੱਖ ਟਨ ਤੋਂ ਵੱਧ ਦਾ ਮੱਛੀ ਉਤਪਾਦਨ: ਮੱਛੀ ਪਾਲਣ ਮੰਤਰੀ ਚੰਡੀਗੜ੍ਹ, 12 ਫਰਵਰੀ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ […]

Continue Reading

ਸੁਖਬੀਰ ਸਿੰਘ ਬਾਦਲ ਨੇ ਬੇਟੀ ਹਰਕੀਰਤ ਦੇ ਹੱਥ ਕੀਤੇ ਪੀਲੇ

ਚੰਡੀਗੜ੍ਹ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ : ਸਵਰਗੀ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪੋਤਰੀ ਹਰਕੀਰਤ ਦੇ ਵਿਆਹ ਦੀਆਂ ਰਸਮਾਂ ਸਪੂੰਰਨ ਹੋਈਆਂ । ਇਸ ਦਰਮਿਆਨ ਹਰਕੀਰਤ ਕੌਰ ਬਾਦਲ ਦੇ ਵਿਆਹ ਨੂੰ ਲੈ ਕੇ ਮੰਗਲਵਾਰ ਨੂੰ ਦਿੱਲੀ ‘ਚ ਪਾਰਟੀ ਕੀਤੀ ਗਈ। ਇਸ ਦੌਰਾਨ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਜੀਤ ਸਿੰਘ ਮਜੀਠੀਆ ਪੰਜਾਬੀ […]

Continue Reading