ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਟਰੈਵਲ ਏਜੰਟਾਂ ਵਿਰੁੱਧ 8 ਐਫ.ਆਈ.ਆਰਜ਼ ਦਰਜ

ਪੰਜਾਬ ਪੁਲਿਸ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 10 ਫਰਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਭੋਲੇ-ਭਾਲੇ ਵਿਅਕਤੀਆਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਨਕੇਲ ਕਸਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਇਸ ਖੇਤਰ ਵਿੱਚ ਚੱਲ ਰਹੇ ਬਹੁ-ਰਾਸ਼ਟਰੀ ਮਨੁੱਖੀ ਤਸਕਰੀ ਨੈਟਵਰਕ […]

Continue Reading

17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ

ਚੰਡੀਗੜ 10 ਫਰਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹੌਲਦਾਰ ਰਣਜੀਤ ਸਿੰਘ ਵਿਰੁੱਧ ਵੱਖ-ਵੱਖ ਸਮਿਆਂ ਤੇ ਗੂਗਲ ਪੇਅ ਰਾਹੀਂ ਅਤੇ ਨਕਦ 17800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਿ੍ਰਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ […]

Continue Reading

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ ਚੰਡੀਗੜ੍ਹ, 10 ਫਰਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਭਰ ਵਿੱਚ ਸੜਕਾਂ ‘ਤੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸੜਕ ਸੁਰੱਖਿਆ ਲਈ ਡੇਟਾ-ਅਧਾਰਿਤ ਪਹੁੰਚ ਲਾਗੂ ਕਰਨ ਵਾਸਤੇ ਸੇਵ ਲਾਈਫ ਇੰਡੀਆ […]

Continue Reading

ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ – ਡਾ. ਰਵਜੋਤ ਸਿੰਘ

ਇੰਡਸਟਰੀ ਦੇ ਗੰਦੇ ਪਾਣੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਬੁੱਢਾ ਦਰਿਆ ਵਿੱਚ ਸਿੱਧੇ ਤੌਰ ‘ਤੇ ਜਾਣ ਤੋਂ ਰੋਕਣ ਲਈ ਉਚਿੱਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼  ਚੰਡੀਗੜ੍ਹ, 10 ਫਰਵਰੀ,ਬੋਲੇ ਪੰਜਾਬ ਬਿਊਰੋ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਉਂਸੀਪਲ ਭਵਨ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਸਾਇੰਸ, ਤਕਨਾਲੋਜੀ ਐਂਡ ਵਾਤਾਵਰਣ ਵਿਭਾਗ […]

Continue Reading

ਸੌਂਦ ਵੱਲੋਂ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 10 ਫਰਵਰੀ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਕੈਨੇਡਾ ਵਾਸੀ ਜਰਨੈਲ ਸਿੰਘ ਅੱਜ ਕੱਲ੍ਹ ਪੰਜਾਬ ਵਿੱਚ ਆਏ ਹੋਏ ਸਨ। ਇੱਥੋਂ ਜਾਰੀ ਸ਼ੋਕ ਸੰਦੇਸ਼ ਵਿੱਚ […]

Continue Reading

ਪਟਿਆਲਾ ‘ਚ ਰਾਕੇਟ ਲਾਂਚਰ ਮਿਲ ਰਹੇ, ਪਰ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਗਾਇਬ – ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਵਲੋਂ ਆਮ ਆਦਮੀ ਪਾਰਟੀ ਦੀ ਕੜੀ ਆਲੋਚਨਾ

ਕੈਬਿਨੇਟ ਮੀਟਿੰਗਾਂ ਲਗਾਤਾਰ ਰੱਦ ਹੋ ਰਹੀਆਂ, ਪਰ AAP ਨੇਤਾ ਦਿੱਲੀ ‘ਚ ਆਪਣੇ ਆਕਾਵਾਂ ਅੱਗੇ ਹਾਜ਼ਰੀ ਲਗਾਉਣ ਲਈ ਜ਼ਰੂਰ ਦੌੜੇ: ਸਰਬਜੀਤ ਝਿੰਝਰ ਚੰਡੀਗੜ੍ਹ 10 ਫਰਵਰੀ ,ਬੋਲੇ ਪੰਜਾਬ ਬਿਊਰੋ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ‘ਤੇ ਤੀਖਾ ਹਮਲਾ ਬੋਲਦੇ ਹੋਏ ਕਿਹਾ ਕਿ ਆਮ […]

Continue Reading

ਪੰਜਾਬ ਵਿੱਚ ਉੱਚ-ਗੁਣਵੱਤਾ ਨਿਰਮਾਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ: ਹਰਭਜਨ ਸਿੰਘ ਈਟੀਓ

ਕਿਹਾ, ਰਿਸਰਚ ਲੈਬ ਨੇ ਜਾਂਚ ਫੀਸ ਵਜੋਂ 1.5 ਕਰੋੜ ਰੁਪਏ ਵੀ ਕਮਾਏ ਚੰਡੀਗੜ੍ਹ, 10 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ ਨੇ ਵਿਸ਼ਵ ਪੱਧਰੀ ਨਿਰਮਾਣ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਜਿੱਥੇ ਸੂਬੇ ਵਿੱਚ ਉੱਚ ਪੱਧਰੀ ਉਸਾਰੀ […]

Continue Reading

ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਹੋਈਆਂ: ਸੌਂਦ

ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਖਤਮ ਚੰਡੀਗੜ੍ਹ, 10 ਫਰਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ ਇੱਕ ਕਲਿੱਕ ਨਾਲ ਸਾਰੀਆਂ ਸੇਵਾਵਾਂ ਤੇ ਸਕੀਮਾਂ ਦਾ […]

Continue Reading

ਕੇਜਰੀਵਾਲ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖ ਰਹੇ, ਦਿੱਲੀ ਮੀਟਿੰਗ ਇਸੇ ਤਹਿਤ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ: 10 ਫਰਵਰੀ,ਬੋਲੇ ਪੰਜਾਬ ਬਿਊਰੋ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਬੁਲਾਈ ਗਈ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਕੋਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕੇਜਰੀਵਾਲ ਹੁਣ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ […]

Continue Reading

ਫੋਰਟਿਸ ਮੋਹਾਲੀ ਵਿੱਚ ਰੋਬੋਟ ਏਡਿਡ ਸਰਜਰੀ ਰਾਹੀਂ 79 ਸਾਲਾ ਔਰਤ ਦਾ ਸਟੇਜ 3 ਟੌਨਸਿਲ ਕੈਂਸਰ ਦਾ ਸਫਲਤਾਪੂਰਵਕ ਇਲਾਜ ਕੀਤਾ ਗਿਆ

ਰੋਬੋਟ ਏਡਿਡ ਸਰਜਰੀ ਖੂਨ ਦਾ ਘੱਟ ਨੁਕਸਾਨ, ਘੱਟ ਦਰਦ ਅਤੇ ਤੇਜ਼ੀ ਨਾਲ ਰਿਕਵਰੀ ਨੂੰ ਯਕੀਨੀ ਬਣਾਉਂਦੀ ਹੈ ਚੰਡੀਗੜ੍ਹ, 10 ਫਰਵਰੀ, ਬੋਲੇ ਪੰਜਾਬ ਬਿਊਰੋ : ਫੋਰਟਿਸ ਹਸਪਤਾਲ ਮੋਹਾਲੀ ਦੇ ਹੈੱਡ ਐਂਡ ਨੇਕ ਓਨਕੋ-ਸਰਜਰੀ ਵਿਭਾਗ ਨੇ ਹੈਡੱ ਅਤੇ ਨੇਕ ਕੈਂਸਰ (ਈਐਨਟੀ ਕੈਂਸਰ) ਤੋਂ ਪੀੜਤ ਕਈ ਮਰੀਜ਼ਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਹੈ, ਜਿਸ ਨਾਲ ਉਨ੍ਹਾਂ ਨੂੰ ਇੱਕ ਆਮ […]

Continue Reading