ਪੰਜਾਬ ‘ਚ ਫਿਰ ਚੋਣਾਂ ਦਾ ਬਿਗੁਲ ਵੱਜਿਆ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ* *ਇਨ੍ਹਾਂ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ* ਚੰਡੀਗੜ੍ਹ 28 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮਿਤੀ 25.09.2025 ਅਨੁਸਾਰ ਰਾਜ […]

Continue Reading

ਪੰਜਾਬ ਸਰਕਾਰ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2025 ਰਾਹੀਂ ਵਿਆਪਕ ਸੁਧਾਰ ਪੇਸ਼ ਕੀਤੇ: ਸੰਜੀਵ ਅਰੋੜਾ

ਚੰਡੀਗੜ੍ਹ, 28 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਚੱਲ ਰਹੀਆਂ ਸੁਸਾਇਟੀਆਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਦੀ ਕਾਰਜ-ਕੁਸ਼ਲਤਾ ਵਿੱਚ ਵਾਧੇ ਦੇ ਉਦੇਸ਼ ਨਾਲ ਇੱਕ ਵੱਡੇ ਪ੍ਰਸ਼ਾਸਨਿਕ ਸੁਧਾਰ ਤਹਿਤ ਪੰਜਾਬ ਸਰਕਾਰ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ 1860 […]

Continue Reading

ਭਾਜਪਾ ਐਸਸੀ ਮੋਰਚਾ ਨੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦੇ ਮਨਰੇਗਾ ਬੇਨਿਯਮੀਆਂ ਦੀ ਜਾਂਚ ਦੇ ਫੈਸਲੇ ਦਾ ਸਵਾਗਤ ਕੀਤਾ

ਪੰਜਾਬ ਵਿੱਚ ਮਨਰੇਗਾ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਉਜਾਗਰ ਕਰਨ ਲਈ ਇੱਕ ਵਫ਼ਦ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਮਿਲੇਗਾ। —ਕੈਥ ਚੰਡੀਗੜ੍ਹ, 28 ਨਵੰਬਰ ,ਬੋਲੇ ਪੰਜਾਬ ਬਿਊਰੋ: ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਥ ਨੇ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ […]

Continue Reading

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਚੰਡੀਗੜ੍ਹ, 28 ਨਵੰਬਰ ,ਬੋੇਲੇ ਪੰਜਾਬ ਬਿਊਰੋ: ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼ੇ੍ਰਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ […]

Continue Reading

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ

2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿੱਥਿਆ: ਡਾ. ਬਲਜੀਤ ਕੌਰ ਚੰਡੀਗੜ੍ਹ, 28 ਨਵੰਬਰ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਤਾਰੀ ਗਈ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਪੁੱਤਰੀ ਕੰਚਨਪ੍ਰੀਤ ਕੌਰ ਗ੍ਰਿਫਤਾਰ

ਚੰਡੀਗੜ੍ਹ, 28 ਨਵੰਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਦੀ ਸੀਨੀਅਰ ਲੀਡਰ ਬੀਬੀ ਕੰਚਨਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਦੇ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਮਿਲੀ ਜਾਾਣਕਾਰੀ ਅਨੁਸਾਰ, ਪੁਲਿਸ ਨੇ ਮਹਿਲਾ ਆਗੂ ਕੰਚਨਪ੍ਰੀਤ ਕੌਰ ਦੀ ਝਬਾਲ ਵਿਖੇ ਦਰਜ 208/25 ਨੰਬਰ FIR ਤਹਿਤ ਗ੍ਰਿਫ਼ਤਾਰੀ ਵਿਖਾਈ ਗਈ ਹੈ। ਕੰਚਨਪ੍ਰੀਤ ਕੌਰ ਦੀ ਅੱਜ ਮਜੀਠਾ ਥਾਣੇ ਵਿੱਚ ਪੇਸ਼ੀ ਸੀ, ਜਿਸ […]

Continue Reading

ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ 28 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਅੱਜ ਵੱਡੇ ਪੱਧਰ ਤੇ ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਮੈਕਸ ਹਸਪਤਾਲ ਮੋਹਾਲੀ ਨੇ ਐਡਵਾਂਸਡ ਐਮਰਜੈਂਸੀ ਵਿਭਾਗ ਲਾਂਚ ਕੀਤਾ

ਚੰਡੀਗੜ੍ਹ, 28 ਨਵੰਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ); ਉੱਚ ਗੁਣਵੱਤਾ ਵਾਲੀ ਅਤੇ ਬਿਨਾਂ ਦੇਰੀ ਦੇ ਮੈਡੀਕਲ ਇਲਾਜ ਕਰਨ ਦੀ ਆਪਣੀ ਸਮਰੱਥਾ ਨੂੰ ਵਧਾਉਂਦੇ ਹੋਏ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ, ਮੋਹਾਲੀ ਨੇ ਸ਼ੁੱਕਰਵਾਰ ਨੂੰ ਆਪਣੇ ਨਵੇਂ ਐਡਵਾਂਸਡ ਐਮਰਜੈਂਸੀ ਵਿਭਾਗ (ਈਆਰ) ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਹ ਉੱਨਤ ਐਮਰਜੈਂਸੀ ਵਿਭਾਗ ਮਰੀਜ਼ਾਂ ਦੇ ਪ੍ਰਵਾਹ ਨੂੰ ਸੁਚਾਰੂ ਬਣਾਉਣ, ਇਲਾਜ ਨੂੰ ਤੇਜ਼ ਕਰਨ […]

Continue Reading

ਸੀਪੀ 67 ਮਾਲ ਨੇ ਪਹਿਲੇ ਤੇ ਵੱਡੇ ਆਰਸੀ ਜੰਗਲ ਸਾਹਸ ਦਾ ਉਦਘਾਟਨ ਕੀਤਾ

ਚੰਡੀਗੜ੍ਹ, 28 ਨਵੰਬਰ,ਬੋਲੇ ਪੰਜਾਬ ਬਿਊਰੋ ਹਰਦੇਵ ਚੌਹਾਨ ਸੀਪੀ 67, ਮੋਹਾਲੀ ਨੇ ਭਾਰਤ ਦੇ ਪਹਿਲੇ ਅਤੇ ਸਭ ਤੋਂ ਵੱਡੇ ਆਰਸੀ ਜੰਗਲ ਸਾਹਸ ਦੀ ਮੇਜ਼ਬਾਨੀ ਕੀਤੀ ਜੋ ਕਿ ਕਿਊਰੇਟਿਡ ਅਨੁਭਵੀ ਮਨੋਰੰਜਨ ਵਿੱਚ ਇੱਕ ਮੀਲ ਪੱਥਰ ਸਾਬਤ ਹੋਏਗਾ। ਇਸ ਪ੍ਰੋਗਰਾਮ ਨੇ ਮੀਡੀਆ, ਪ੍ਰਭਾਵਕਾਂ ਅਤੇ ਮੁੱਖ ਉਦਯੋਗ ਹਿੱਸੇਦਾਰਾਂ ਨੂੰ ਇਸ ਐਕਸ਼ਨ-ਪੈਕਡ ਆਕਰਸ਼ਣ ਦੇ ਇੱਕ ਵਿਸ਼ੇਸ਼ ਪੂਰਵ ਦਰਸ਼ਨ ਲਈ ਆਕਰਸ਼ਿਤ […]

Continue Reading

ਮੋਹਾਲੀ ਦੀ ਸੈਮੀਕੰਡਕਟਰ ਲੈਬ ਲਈ 4500 ਕਰੋੜ ਰੁਪਏ ਦੀ ਘੋਸ਼ਣਾ ’ਤੇ ਮੋਦੀ ਸਰਕਾਰ ਦਾ ਧੰਨਵਾਦ : ਡਾ. ਸੁਭਾਸ਼ ਸ਼ਰਮਾ

ਕਿਹਾ– ਪੰਜਾਬ ਸਰਕਾਰ ਲੈਬ ਦੇ ਵਿਸਥਾਰ ਲਈ 25 ਏਕੜ ਜ਼ਮੀਨ ਮੁਹੱਈਆ ਕਰਵਾਏ ਚੰਡੀਗੜ੍ਹ 28 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਦੇ ਉਪ-ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਨੂੰ ਵੱਡੀ ਸੌਗਾਤ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਮੋਹਾਲੀ ਦੀ ਸੈਮੀਕੰਡਕਟਰ ਲੈਬ ਦਾ ਦੌਰਾ ਕੀਤਾ ਅਤੇ ਲੈਬ ਦੇ ਮਾਡਰਨਾਈਜੇਸ਼ਨ ਅਤੇ […]

Continue Reading