ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ […]

Continue Reading

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਟੇਸ਼ਨ ਚੁਆਇਸ ਦੀ ਮਿਤੀ ‘ਚ ਕੀਤਾ ਵਾਧਾ

ਚੰਡੀਗੜ੍ਹ, 28 ਜਨਵਰੀ, ਬੋਲੇ ਪੰਜਾਬ ਬਿਊਰੋ ; ਸਿੱਖਿਆ ਵਿਭਾਗ ਵੱਲੋਂ ਬਾਰਡਰ ਏਰੀਏ ਵਿੱਚ ਪ੍ਰਾਇਮਰੀ ਸਕੂਲ ਵਿੱਚ ਈਟੀਟੀ ਕਾਡਰ ਦੀਆਂ 2364 ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਸਟੇਸ਼ਨ ਚੁਆਇਸ ਲਈ ਮਿਤੀ ਵਿੱਚ ਵਾਧਾ ਕੀਤਾ ਹੈ। ਯੋਗ ਉਮੀਦਵਾਰ ਕੱਲ੍ਹ 29 ਜਨਵਰੀ 2025 ਸ਼ਾਮ 5 ਵਜੇ ਤੱਕ ਸਟੇਸ਼ਨ ਚੁਆਇਸ ਕਰ ਸਕਦੇ ਹਨ।

Continue Reading

ਅਰਵਿੰਦ ਕੇਜਰੀਵਾਲ ਪੰਜਾਬ ਤੇ ਦੇਸ਼ ਦੇ ਹਾਲਾਤ ਖਰਾਬ ਕਰਨਾ ਚਾਹੁੰਦੇ : ਚਰਨਜੀਤ ਚੰਨੀ

ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਵੱਡਾ ਹਮਲਾ ਕੀਤਾ ਹੈ। ਚੰਨੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਦੇਸ਼ ਦੇ ਹਾਲਾਤ ਖਰਾਬ ਕਰਨਾ ਚਾਹੁੰਦੇ ਹਨ। ਉਹ ਸਿਰਫ ਆਪਣੇ ਵੋਟਾਂ ਦੀ ਚਿੰਤਾ ਕਰਦੇ ਹਨ, ਦੇਸ਼ ਦੀ ਕੋਈ ਪਰਵਾਹ ਨਹੀਂ। ਵੱਧ ਰਹੀ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸੰਦੇਸ਼ ਜਾਰੀ, ਮਹਾਪੰਚਾਇਤ ਵਿੱਚ ਸ਼ਮੂਲੀਅਤ ਦੀ ਅਪੀਲ

ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 64ਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ ਦੌਰਾਨ, ਡੱਲੇਵਾਲ ਨੇ ਸਰਹੱਦ ਤੋਂ ਜਨਤਾ ਲਈ ਸੰਦੇਸ਼ ਜਾਰੀ ਕਰਦੇ ਹੋਏ 12 ਫਰਵਰੀ ਨੂੰ ਖਨੌਰੀ ’ਤੇ ਹੋਣ ਵਾਲੀ ਮਹਾਪੰਚਾਇਤ ਵਿੱਚ ਸ਼ਮੂਲੀਅਤ ਦੀ ਅਪੀਲ ਕੀਤੀ।ਡੱਲੇਵਾਲ ਨੇ ਕਿਹਾ, “ਮੈਨੂੰ ਤੁਹਾਡੀ ਹਾਜ਼ਰੀ ਨਾਲ ਉਮੀਦ […]

Continue Reading

38th National Games ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ

ਚੰਡੀਗੜ੍ਹ, 28ਜਨਵਰੀ,ਬੋਲੇ ਪੰਜਾਬ ਬਿਊਰੋ ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਇਨ੍ਹਾਂ ਖੇਡਾਂ ਦਾ ਉਦਘਾਟਨ ਕਰਨਗੇ ਜੋ 14 ਫਰਵਰੀ ਤੱਕ ਚੱਲਣਗੀਆਂ। ਅਗਲੇ 15 ਦਿਨਾਂ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ 9800 ਖਿਡਾਰੀ 36 ਖੇਡਾਂ ਵਿੱਚ ਹਿੱਸਾ ਲੈਣਗੇ। ਉਦਘਾਟਨੀ ਸਮਾਰੋਹ ਦਾ ਉਦਘਾਟਨ ਸਕੂਲੀ ਵਿਦਿਆਰਥੀਆਂ ਵੱਲੋਂ ਸ਼ੰਖ ਵਜਾ ਕੇ ਕੀਤਾ ਜਾਵੇਗਾ। ਇਸ ਵਿੱਚ ਗੁਰੂਕੁਲ, ਸੰਸਕ੍ਰਿਤ ਯੂਨੀਵਰਸਿਟੀ, ਰਾਜ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਸਕੂਲ ਬੰਦ ਰੱਖਣ ਦਾ ਐਲਾਨ

ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਅੱਜ ਪੰਜਾਬ ਦੇ ਕਈ ਮੁੱਖ ਸ਼ਹਿਰਾਂ ਨੂੰ ਦਲਿਤ ਸਮਾਜ ਵੱਲੋਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਰੋਸ ਪ੍ਰਗਟਾਵੇ ਦੇ ਮੱਦੇਨਜ਼ਰ, ਜਲੰਧਰ, ਲੁਧਿਆਣਾ, ਫਗਵਾੜਾ, ਨਵਾਂ ਸ਼ਹਿਰ, ਹੁਸ਼ਿਆਰਪੁਰ ਅਤੇ ਮੋਗਾ ਵਿੱਚ ਬੰਦ ਦੀ ਸੰਭਾਵਨਾ ਹੈ।ਜਲੰਧਰ ਵਿੱਚ ਬੰਦ ਦੇ ਸੱਦੇ ਨਾਲ ਕਈ ਨਿੱਜੀ ਸਕੂਲਾਂ ਨੇ ਅੱਜ ਦੀ ਛੁੱਟੀ ਦਾ ਐਲਾਨ ਕਰ […]

Continue Reading

ਸਿਹਤ ਵਿਭਾਗ ‘ਚ ਪਦਉਨਤੀਆਂ ਤੋਂ ਬਾਅਦ ਅਧਿਕਾਰੀਆਂ ਦੀਆਂ ਤਾਇਨਾਤੀਆਂ

ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਸਿਹਤ ਵਿਭਾਗ ‘ਚ ਪਦਉਨਤੀਆਂ ਤੋਂ ਬਾਅਦ ਅਧਿਕਾਰੀਆਂ ਦੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ।

Continue Reading

 PSPCL ਦਾ ਮੁੱਖ ਖ਼ਜ਼ਾਨਗੀ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

ਚੰਡੀਗੜ੍ਹ 28 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਪੂਜਾ ਗੁਪਤਾ ਪੰਜਾਬ ਦੀ ਸੂਚਨਾ ਕਮਿਸ਼ਨਰ ਨਿਯੁਕਤ

ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਦੀ ਉੱਘੀ ਸਮਾਜ ਸੇਵਕ ਅਤੇ ਸਿੱਖਿਆ ਸ਼ਾਸਤਰੀ ਪੂਜਾ ਗੁਪਤਾ ਨੂੰ ਸੂਬਾ ਸੂਚਨਾ ਕਮਿਸ਼ਨਰ ਲਗਾਇਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਕਾਮਰਸ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਦੀ ਡਿਗਰੀ ਕੀਤੀ ਹੋਈ ਹੈ। ਪੂਜਾ ਗੁਪਤਾ ਦਾ ਪਤੀ ਸੁਨੀਲ ਗੁਪਤਾ ਇੱਕ ਪ੍ਰਮੁੱਖ ਚਾਰਟਰਡ ਅਕਾਊਂਟੈਂਟ ਹਨ ਅਤੇ ਪੰਜਾਬ […]

Continue Reading

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ

ਚੰਡੀਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ : ਸਰਕਾਰੀ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਦੇ ਸਾਰੇ ਮੈਡੀਕਲ ਕਾਲਜਾਂ, ਸਿਵਲ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ […]

Continue Reading