ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ

ਪੁਰਾਤਨ ਅਤੇ ਇਤਿਹਾਸਕ ਇਮਾਰਤਾਂ ਸਾਡੇ ਵਿਰਸੇ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ, ਇਨ੍ਹਾਂ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਾਂਗੇ: ਸੈਰ ਸਪਾਟਾ ਮੰਤਰੀ ਚੰਡੀਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਇੱਕ ਉੱਚ […]

Continue Reading

‘ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ’: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਗੋਬਰ ਦੀ ਸਮੱਸਿਆ ਦਾ ਸਰਬਸੰਮਤੀ ਨਾਲ ਹੱਲ ਕੱਢਣ ਲਈ ਡੇਅਰੀ ਮਾਲਕਾਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ/ਲੁਧਿਆਣਾ, 28 ਜਨਵਰੀ ,ਬੋਲੇ ਪੰਜਾਬ ਬਿਊਰੋ :‘ਬੁੱਢੇ ਦਰਿਆ’ ਵਿੱਚ ਗੋਬਰ ਦੀ ਡੰਪਿੰਗ ਨੂੰ ਰੋਕਣ ਦਾ ਸਰਬਸੰਮਤੀ ਨਾਲ ਹੱਲ ਲੱਭਣ ਲਈ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੋਮਵਾਰ ਨੂੰ ਤਾਜਪੁਰ ਰੋਡ ਡੇਅਰੀ ਕੰਪਲੈਕਸ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਡੇਅਰੀ ਮਾਲਕਾਂ ਨਾਲ ਮੀਟਿੰਗਾਂ ਕੀਤੀਆਂ। ਤਾਜਪੁਰ ਰੋਡ ਕੰਪਲੈਕਸ ਦੇ […]

Continue Reading

ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੇ ਆਈਜੀ ਸਮੇਤ 8 ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੇ ਆਈਜੀ ਜ਼ਹੂਰ ਐੱਚ ਜ਼ੈਦੀ ਸਮੇਤ ਅੱਠ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਸੀ।ਹਿਮਾਚਲ ਪ੍ਰਦੇਸ਼ ਦੇ ਚਰਚਿਤ ਗੁਡੀਆ ਕਤਲ ਕੇਸ ਵਿੱਚ ਚੰਡੀਗੜ੍ਹ ਸੀਬੀਆਈ ਦੀ ਵਿਸ਼ੇਸ਼ ਅਦਾਲਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 624

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-01-2025,ਅੰਗ 624 Sachkhand Sri Harmandir Sahib Amritsar Vikhe Hoyea Amrit Wele Da Mukhwak Ang: 624 ,28-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੫ ਮਾਘ (ਸੰਮਤ ੫੫੬ ਨਾਨਕਸ਼ਾਹੀ)28-01-2025 ਸੋਰਠਿ ਮਹਲਾ ੫ ॥ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ […]

Continue Reading

ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ ਕਾਂਗਰਸ ਕੌਂਸਲਰ ਭਾਜਪਾ ਚ ਸ਼ਾਮਲ

ਚੰਡੀਗੜ੍ਹ, 27 ਜਨਵਰੀ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੀ ਵਾਰਡ ਨੰਬਰ 27 ਤੋਂ ਕਾਂਗਰਸ ਕੌਂਸਲਰ ਗੁਰਬਖਸ਼ ਰਾਵਤ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਈ। ਜਾਣਕਾਰੀ ਮੁਤਾਬਿਕ, ਉਨ੍ਹਾਂ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਜੇਪੀ ਮਲਹੋਤਰਾ ਅਤੇ ਸੀਨੀਅਰ ਨੇਤਾ ਸੰਜੇ ਟੰਡਨ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। 

Continue Reading

ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ਵਿੱਚ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਇੱਕ ਸਾਜ਼ਿਸ਼ —- ਕੈਂਥ

ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਅਤੇ ਇਸ ਸ਼ਰਮਨਾਕ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰੇ ਭਗਵੰਤ ਮਾਨ ਸਰਕਾਰ —- ਕੈਂਥ ਚੰਡੀਗੜ ,27 ਜਨਵਰੀ,ਬੋਲੇ ਪੰਜਾਬ ਬਿਊਰੋ : ਇੱਕ ਵਿਅਕਤੀ ਨੇ ਡਾ. ਬੀ.ਆਰ. ਅੰਬੇਡਕਰ ਦੇ ਜੀਵਨ-ਆਕਾਰ ਦੇ ਬੁੱਤ ‘ਤੇ ਚੜ੍ਹ ਕੇ, ਹਥੌੜੇ ਨਾਲ ਵਾਰ ਕਰਕੇ, ਅਤੇ ਬੁੱਤ ਦੇ ਕੋਲ ਸਥਿਤ ਸੰਵਿਧਾਨ ਪੁਸਤਕ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ […]

Continue Reading

ਫੀਲਡ ਮੁਲਾਜ਼ਮ 14 ਫਰਵਰੀ ਨੂੰ ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਚੰਡੀਗੜ੍ਹ ਖਿਲਾਫ ਕਰਨਗੇ ਰੋਸ ਪ੍ਰਦਰਸ਼ਨ

ਮੁੱਖ ਦਫਤਰ ਵੱਲੋਂ ਅੱਠ ਸਾਲ ਪਹਿਲਾਂ ਰੈਗੂਲਰ ਕੀਤੇ ਗਏ 104 ਕਰਮਚਾਰੀਆਂ ਨੂੰ ਮਿਲ ਰਹੇ ਭੱਤੇ ਵਾਪਸ ਲੈਣ ਦਾ ਜਾਰੀ ਮਾੜਾ ਪੱਤਰ ਖਿਲਾਫ਼ ਰੋਸ ਚੰਡੀਗੜ੍ਹ 27 ਜਨਵਰੀ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਦੇ ਵਫਦ ਨੇ ਅੱਜ ਮੁੱਖ ਦਫਤਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ […]

Continue Reading

ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਚੰਡੀਗੜ੍ਹ, 27 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ […]

Continue Reading

ਤਿੰਨ ਮਹਾਪੰਚਾਇਤਾਂ ਕਰਨ ਦਾ ਕਿਸਾਨਾਂ ਵਲੋਂ ਐਲਾਨ

ਚੰਡੀਗੜ੍ਹ, 27 ਜਨਵਰੀ, ਬੋਲੇ ਪੰਜਾਬ ਬਿਊਰੋ :ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਚੱਲ ਰਿਹਾ ਮਰਨ ਵਰਤ ਅੱਜ (ਸੋਮਵਾਰ) 63ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।ਕਿਸਾਨ ਸੰਘਰਸ਼-2 ਨੂੰ 13 […]

Continue Reading

ਮਿ੍ਤਕ ਕੰਪਿਊਟਰ ਅਧਿਆਪਕਾਂ ਦੇ ਆਸ਼ਰਤਾਂ ਨਾਲ ਵਿਤਕਰਾ ਕਿਉਂ ?

ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਤੋਂ ਵੱਡੇ ਮੰਨੇ ਜਾਂਦੇ ਸਿਖਿਆ ਵਿਭਾਗ ਚ ਕੰਮ ਕਰਦੇ 6640 ਦੇ ਕਰੀਬ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇ ਤੋਂ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਵਿਚ ਜਿੱਥੇ ਇੱਕ ਪਾਸੇ ਯੂਨੀਅਨ ਆਗੂ ਜੌਨੀ ਸਿੰਗਲਾ ਵੱਲੋਂ ਪਿਛਲੇ […]

Continue Reading