ਬਾਬਾ ਸਾਹਿਬ ਦੇ ਬੁੱਤ ਨਾਲ ਵਾਪਰੀ ਘਟਨਾ ਸੱਤਾਧਾਰੀ ਧਿਰ ਦੀ ਸੋਚੀ ਸਮਝੀ ਸਾਜ਼ਿਸ਼: ਗਰੇਵਾਲ

ਬਾਬਾ ਸਾਹਿਬ ਦੇ ਬੁੱਤ ਦਾ ਅਪਮਾਨ ਬਹੁਤ ਹੀ ਮੰਦਭਾਗਾ, ਬਹੁਤ ਹੀ ਨਿੰਦਣਯੋਗ ਅਤੇ ਦਰਦਨਾਕ ਹੈ: ਹਰਜੀਤ ਗਰੇਵਾਲ ਚੰਡੀਗੜ੍ਹ: 27 ਜਨਵਰੀ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ 26 ਜਨਵਰੀ ਨੂੰ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੀ ਹੈਰੀਟੇਜ ਸਟਰੀਟ ‘ਤੇ ਸਥਿਤ ਬਾਬਾ ਸਾਹਿਬ ਡਾ. […]

Continue Reading

ਗੈਸ ਟੈਂਕਰ ਨੂੰ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ, 31 ਜ਼ਖਮੀ

ਲਾਹੌਰ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਪਾਕਿਸਤਾਨ ਦੇ ਪੰਜਾਬ ਸੂਬੇ ਦੇ ਹਾਮਿਦ ਪੁਰ ਕਨੋਰਾ ਖੇਤਰ ਦੇ ਉਦਯੋਗਿਕ ਇਲਾਕੇ ਵਿੱਚ ਐਲਪੀਜੀ ਨਾਲ ਭਰੇ ਇੱਕ ਟੈਂਕਰ ਵਿੱਚ ਹੋਏ ਧਮਾਕੇ ਨੇ ਤਬਾਹੀ ਮਚਾ ਦਿੱਤੀ। ਇਸ ਹਾਦਸੇ ਵਿੱਚ ਇੱਕ ਨਾਬਾਲਗ ਲੜਕੀ ਸਮੇਤ ਛੇ ਲੋਕ ਆਪਣੀ ਜਾਨ ਗਵਾ ਬੈਠੇ ਹਨ, ਜਦਕਿ 31 ਹੋਰ ਲੋਕ ਜ਼ਖਮੀ ਹੋਏ ਹਨ।ਰਾਹਤ ਕਾਰਜ ਦੌਰਾਨ ਅਧਿਕਾਰੀਆਂ ਨੇ […]

Continue Reading

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ਅਤਿ ਨਿੰਦਣਯੋਗ: ਭਗਵੰਤ ਮਾਨ

ਚੰਡੀਗੜ੍ਹ, 27 ਜਨਵਰੀ ,ਬੋਲੇ ਪੰਜਾਬ ਬਿਊਰੋ : ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟਰੀਟ ’ਤੇ ਇੱਕ ਨੌਜਵਾਨ ਵੱਲੋਂ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ਅਤਿ ਨਿੰਦਣਯੋਗ ਹੈ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ‘ਤੇ ਸਖ਼ਤ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸਨ […]

Continue Reading

ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਲਹਿਰਾਇਆ ਰਾਸ਼ਟਰੀ ਝੰਡਾ

ਚੰਡੀਗੜ੍ਹ/ਫ਼ਰੀਦਕੋਟ 27 ਜਨਵਰੀ, ਬੋਲੇ ਪੰਜਾਬ ਬਿਊਰੋ : 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਐਮ.ਐਲ.ਏ […]

Continue Reading

ਪੰਜਾਬ ਦੇ ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਜਲਦ ਪੂਰਾ ਕੀਤਾ ਜਾਵੇਗਾ, 2364 ਅਤੇ 5994 ਭਰਤੀ ਲਈ ਸਟੇਸ਼ਨਾਂ ਦੀ ਚੋਣ ਜਲਦ

ਹੁਸ਼ਿਆਰਪੁਰ ’ਚ ਬਨਣਗੇ 9 ਸਕੂਲ ਆਫ਼ ਹੈਪੀਨੈਸ ਚੰਡੀਗੜ੍ਹ/ ਹੁਸ਼ਿਆਰਪੁਰ, 27 ਜਨਵਰੀ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ […]

Continue Reading

ਪੰਜਾਬ ਪੁਲਿਸ ਵੱਲੋਂ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰ ਹਥਿਆਰਾਂ ਸਣੇ ਕਾਬੂ

ਚੰਡੀਗੜ੍ਹ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਡੀ.ਜੀ.ਪੀ. ਨੇ ਅੱਜ ਪ੍ਰੈਸ ਕਾਨਫ਼ਰੰਸ ਦੌਰਾਨ ਵੱਡਾ ਖੁਲਾਸਾ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵੱਡੀ ਕਾਰਵਾਈ ਦੌਰਾਨ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਗ੍ਰਿਫ਼ਤਾਰੀ ਨਾਲ ਪੰਜਾਬ ਵਿਚ ਇਕ ਹੋਰ ਵੱਡੀ ਟਾਰਗੇਟ ਕਿਲਿੰਗ ਦੇ ਯਤਨ ਨੂੰ ਨਾਕਾਮ ਕੀਤਾ ਗਿਆ ਹੈ।ਗ੍ਰਿਫ਼ਤਾਰ ਗੈਂਗਸਟਰਾਂ ਵਿਚ ਮੁੱਖ ਮੁਲਜ਼ਮ […]

Continue Reading

104 ਸਾਲਾ ਆਜ਼ਾਦੀ ਘੁਲਾਟੀਏ ਸਰਦਾਰ ਬਾਜ਼ ਸਿੰਘ ਨਹੀਂ ਰਹੇ

ਚੰਡੀਗੜ੍ਹ, 27 ਜਨਵਰੀ,ਬੋਲੇ ਪੰਜਾਬ ਬਿਊਰੋ :ਆਜ਼ਾਦੀ ਘੁਲਾਟੀਏ ਸਰਦਾਰ ਬਾਜ਼ ਸਿੰਘ ਦਾ 104 ਸਾਲ ਦੀ ਉਮਰ ਵਿੱਚ ਹਰਿਆਣਾ ਦੇ ਹਿਸਾਰ ਵਿੱਚ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਐਤਵਾਰ, 26 ਜਨਵਰੀ ਨੂੰ ਹਿਸਾਰ ਦੇ ਸਪਰਾ ਹਸਪਤਾਲ ਵਿੱਚ ਆਖ਼ਰੀ ਸਾਹ ਲਏ।ਬਾਜ਼ ਸਿੰਘ ਦਾ ਅੰਤਿਮ ਸੰਸਕਾਰ ਅੱਜ ਪਿੰਡ ਬੀੜ ਬਾਬਰਾਂ ਵਿੱਚ ਸਰਕਾਰੀ ਸਨਮਾਨਾਂ ਨਾਲ […]

Continue Reading

ਗਿਆਨੀ ਹਰਪ੍ਰੀਤ ਸਿੰਘ ਨੇ ਲਾਏ ਦੋਸ਼ ਕਿਹਾ-ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਮੁਲਤਵੀ .. ਮੈਨੂੰ ਕੱਢਣ ਦੀ ਹੈ ਤਿਆਰੀ

ਚੰਡੀਗੜ੍ਹ, 27 ਜਨਵਰੀ ,ਬੋਲੇ ਪੰਜਾਬ ਬਿਊਰੋ : ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵਾਰ ਫਿਰ ਲਾਈਵ ਹੋ ਕੇ ਕਈ ਤਰ੍ਹਾਂ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਜਿਹੜੀ 28 ਜਨਵਰੀ ਨੂੰ ਸੱਦੀ ਗਈ ਸੀ, ਉਸਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਉਸ ਮੀਟਿੰਗ ਵਿੱਚ ਕਈ ਅਹਿਮ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 499

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-01-2025 ,ਅੰਗ 499 Sachkhand Sri Harmandir Sahib Amritsar Vikhe Hoyea Amrit Wele Da Mukhwak Ang: 499, 27-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧੪ ਮਾਘ (ਸੰਮਤ ੫੫੬ ਨਾਨਕਸ਼ਾਹੀ)27-01-2025 ਗੂਜਰੀ ਮਹਲਾ ੫ ॥ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ॥ ਅਨਿਕ ਰੰਗ ਮਾਇਆ ਕੇ ਪੇਖੇ […]

Continue Reading

ਕੈਨੇਡਾ : ਸੜਕ ਹਾਦਸੇ ‘ਚ 2 ਪੰਜਾਬੀ ਗੱਭਰੂਆਂ ਦੀ ਮੌਤ

ਓਨਟਾਰੀਓ 26 ਜਨਵਰੀ ,ਬੋਲੇ ਪੰਜਾਬ ਬਿਊਰੋ : ਕੈਨੇਡਾ ਵਿੱਚ ਹੋਏ ਇਕ ਭਿਆਨਕ ਸੜਕ ਹਾਦਸੇ ਨੇ ਦੋ ਪੰਜਾਬੀ ਪਰਿਵਾਰਾਂ ਨੂੰ ਗਹਿਰੇ ਸਦਮੇ ਵਿੱਚ ਡੋਬ ਦਿੱਤਾ ਹੈ।ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਓਨਟਾਰੀਓ ਦੇ ਸ਼ਹਿਰ ਇਗਨੇਸ ਤੋਂ ਲਗਭਗ 50 ਕਿਲੋਮੀਟਰ ਦੂਰ ਹਾਈਵੇ 17 ‘ਤੇ ਵਾਪਰਿਆ। ਦੋ ਟਰਾਲਿਆਂ ਦੀ ਆਹਮੋ-ਸਾਹਮਣੇ ਟੱਕਰ ਦੇ ਕਾਰਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ […]

Continue Reading