27 ਜਨਵਰੀ ਸਕੂਲਾਂ ‘ਚ ਛੁੱਟੀ ਦਾ ਐਲਾਨ 

ਚੰਡੀਗੜ੍ਹ, 26 ਜਨਵਰੀ ,ਬੋਲੇ ਪੰਜਾਬ ਬਿਊਰੋ : ਅੱਜ ਦੇਸ਼ ਭਰ ਦੇ ਅੰਦਰ ਗਣਤੰਤਰ ਦਿਵਸ ਦਾ ਮਨਾਇਆ ਗਿਆ ਹੈ। ਇਸੇ ਦੇ ਸਬੰਧ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਹਿੱਸਾ ਲਿਆ ਹੈ। ਜਾਣਕਾਰੀ ਇਹ ਹੈ ਕਿ ਪੰਜਾਬ ਦੇ ਮੋਹਾਲੀ ਅਤੇ ਮਾਨਸਾ ਜਿਲ੍ਹੇ ਅੰਦਰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਭਲਕੇ […]

Continue Reading

ਕੌਮੀ ਇਨਸਾਫ਼ ਮੋਰਚੇ ਦੀ ਮਹਾਪੰਚਾਇਤ ’ਚ ਹੁਕਮਰਾਨਾਂ ’ਤੇ ਸੇਧੇ ਨਿਸ਼ਾਨੇ

ਤਿੰਨ ਕਮੇਟੀਆਂ ਕਾਇਮ; ਮਹਾਪੰਚਾਇਤ ਦਾ ਨੇੜਲਾ ਖੇਤਰ ਪੁਲੀਸ ਛਾਉਣੀ ਵਿੱਚ ਤਬਦੀਲ ਐੱਸਏਐੱਸ ਨਗਰ, 26 ਜਨਵਰੀ,ਬੋਲੇ ਪੰਜਾਬ ਬਿਊਰੋ : ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਵਾਈਪੀਐੱਸ ਚੌਕ ਨੇੜੇ ਲਾਏ ਪੱਕੇ ਮੋਰਚੇ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ। ਅੱਜ ਕੌਮੀ ਇਨਸਾਫ਼ […]

Continue Reading

ਕਿਸਾਨ ਅੱਜ ਦੇਸ਼ ਭਰ ਵਿੱਚ ਕਰਨਗੇ ਟਰੈਕਟਰ ਮਾਰਚ

ਐੱਸਕੇਐੱਮ ਵੱਲੋਂ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਤਹਿਸੀਲ ਪੱਧਰ ’ਤੇ ਕੱਢਿਆ ਜਾਵੇਗਾ ਮਾਰਚ ਚੰਡੀਗੜ੍ਹ 26 ਜਨਵਰੀ ,ਬੋਲੇ ਪੰਜਾਬ ਬਿਊਰੋ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਅੱਜ ਕਿਸਾਨ ਹਰਿਆਣਾ-ਪੰਜਾਬ ਸਮੇਤ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ। ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ), ਕਿਸਾਨ ਮਜ਼ਦੂਰ ਮੋਰਚਾ ਅਤੇ ਯੂਨਾਈਟਿਡ ਕਿਸਾਨ ਮੋਰਚਾ […]

Continue Reading

ਕਿਸਾਨ ਮੋਰਚੇ ਵੱਲੋਂ NPFAM ਨੂੰ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਨਵਾਂ ਰੂਪ ਮੰਨਦਿਆਂ ਕੀਤਾ ਰੱਦ 

ਚੰਡੀਗੜ੍ਹ/ਨਵੀਂ ਦਿੱਲੀ, 26 ਜਨਵਰੀ ,ਬੋਲੇ ਪੰਜਾਬ ਬਿਊਰੋ : ਐੱਸਕੇਐੱਮ ਜਨਰਲ ਬਾਡੀ ਦੀ ਮੀਟਿੰਗ ਅੱਜ ਐਚਕੇਐਸ ਸੁਰਜੀਤ ਭਵਨ ਵਿਖੇ ਹੋਈ, ਜਿਸ ਵਿੱਚ 12 ਰਾਜਾਂ ਦੀਆਂ 73 ਕਿਸਾਨ ਜਥੇਬੰਦੀਆਂ ਦੇ 165 ਪ੍ਰਤੀਨਿਧਾਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਹਨਾਨ ਮੌਲਾ, ਜੋਗਿੰਦਰ ਸਿੰਘ ਉਗਰਾਹਾਂ, ਰਾਕੇਸ਼ ਟਿਕੈਤ, ਰੇਵੁਲਾ ਵੈਂਕਈਆ, ਸਤਿਆਵਾਨ ਅਤੇ ਡਾ: ਸੁਨੀਲਮ ਨੇ ਕੀਤੀ। ਐੱਸਕੇਐੱਮ ਜਨਰਲ ਬਾਡੀ ਨੇ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਗਣਤੰਤਰ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ

ਚੰਡੀਗੜ੍ਹ 26 ਜਨਵਰੀ ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ 25 ਜਨਵਰੀ 2025 ਦਿਨ ਸ਼ਨਿੱਚਰਵਾਰ ਨੂੰ ਪੰਜਾਬ ਕਲਾ ਭਵਨ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸ. ਦਲਜੀਤ ਸਿੰਘ ਚੀਮਾ ਜੀ (ਸੇਵਾ ਮੁਕਤ ਕਰਨਲ) ਨੇ ਕੀਤੀ ਅਤੇ ਪ੍ਰਸਿੱਧ ਕਵੀ ਅਤੇ ਕਹਾਣੀਕਾਰ ਸ਼੍ਰੀ […]

Continue Reading

ਗਣਤੰਤਰ ਦਿਵਸ ਤੋਂ ਵੋਟਤੰਤਰ, ਭੀੜਤੰਤਰ ਤੇ ਡਾਂਗਤੰਤਰ ਤੱਕ ਦਾ ਸਫ਼ਰ!

ਅੱਜ ਦੇਸ਼ ਵਿੱਚ ਗਣਤੰਤਰ ਦਿਵਸ ਮਨਾਇਆ ਜਾਵੇਗਾ ਇਸ ਦਿਨ ਦੇਸ਼ ਦੀ ਆਜ਼ਾਦੀ ਤੋਂ ਬਾਅਦ ਭਾਰਤ ਦਾ ਸੰਵਿਧਾਨ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਡਾਕਟਰ ਭੀਮ ਰਾਓ ਅੰਬੇਦਕਰ ਨੇ ਬਣਾਇਆ ਸੀ। ਉਨ੍ਹਾਂ ਨੇ ਇਸ ਸੰਵਿਧਾਨ ਦੇ ਵਿੱਚ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਕਾਨੂੰਨ ਬਣਾਏ ਸਨ ਤਾਂ ਕਿ ਦੇਸ਼ ਦੀ ਆਜ਼ਾਦੀ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 704

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-01-2025,ਅੰਗ 704 Sachkhand Sri Harmandir Sahib Amritsar Vikhe Hoyea Amrit Wele Da Mukhwak Ang: 704, 26-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੩ ਮਾਘ (ਸੰਮਤ ੫੫੬ ਨਾਨਕਸ਼ਾਹੀ)26-01-2025 ਜੈਤਸਰੀ ਮਹਲਾ ੫ ਘਰੁ ੨ ਛੰਤੴ ਸਤਿਗੁਰ ਪ੍ਰਸਾਦਿ॥ ਸਲੋਕੁ॥ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ […]

Continue Reading

 ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਮੋਹਾਲੀ 25 ਜਨਵਰੀ ,ਬੋਲੇ ਪੰਜਾਬ ਬਿਊਰੋ : ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਚਾਹਲ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰੀ ਤੋਂ ਪੂਰਨ ਸੁਰੱਖਿਆ ਦਿੱਤੀ ਹੈ।ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ […]

Continue Reading

ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ‘ਕਾਰ ਸੇਵਾ’ ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਕੀਤਾ ਨਿਰੀਖਣ

ਲੁਧਿਆਣਾ/ਚੰਡੀਗੜ੍ਹ, 25 ਜਨਵਰੀ ,ਬੋਲੇ ਪੰਜਾਬ ਬਿਊਰੋ:ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਨੀਵਾਰ ਨੂੰ ‘ਬੁੱਢੇ ਦਰਿਆ’ ਦੇ ਗਊਸ਼ਾਲਾ ਪੁਆਇੰਟ ਨੇੜੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ‘ਕਾਰ ਸੇਵਾ’ ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਨਿਰੀਖਣ ਕੀਤਾ। ‘ਬੁੱਢੇ ਦਰਿਆ’ ਵਿੱਚ ਸੀਵਰੇਜ ਦੇ ਪਾਣੀ ਦੇ ਪ੍ਰਵਾਹ ਨੂੰ ਰੋਕਣ ਲਈ ਸੰਸਦ ਮੈਂਬਰ ਸੀਚੇਵਾਲ ਵੱਲੋਂ […]

Continue Reading

ਐਕਸੀਡੈਂਟ ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ ਬਾਰੇ ਵਰਕਸ਼ਾਪ ਆਯੋਜਿਤ

ਚੰਡੀਗੜ੍ਹ, 25 ਜਨਵਰੀ ,ਬੋਲੇ ਪੰਜਾਬ ਬਿਊਰੋ : ਸੜਕ ਸੁਰੱਖਿਆ ਏਜੰਸੀ, ਪੰਜਾਬ ਰਾਜ ਸੜਕ ਸੁਰੱਖਿਆ ਪ੍ਰੀਸ਼ਦ ਅਤੇ ਰਾਸ਼ਟਰੀ ਰਾਜਮਾਰਗ ਅਥਾਰਟੀ ਆਫ਼ ਇੰਡੀਆ ਵੱਲੋ ਸੜਕ ਦੁਰਘਟਨਾਵਾਂ ਅਤੇ ਮੌਤ ਦੀ ਦਰ ਘਟਾਉਣ ਲਈ “ਬਲੈਕ ਸਪਾਟ ਦੇ ਸੁਧਾਰ ਅਤੇ ਸੜਕ ਦੁਰਘਟਨਾਵਾਂ ਅਤੇ ਮੌਤਾਂ ਤੇ ਪ੍ਰਭਾਵ” ਵਿਸ਼ੇ ਤੇ ਅੱਜ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ। ਮਹਾਤਮਾ ਗਾਂਧੀ ਸਟੇਟ ਇੰਸੀਚਿਊਟ ਪਬਲਿਕ ਐਡਮਨਿਸਟਰੇਸ਼ਨ, […]

Continue Reading